देश
*ਬਸਪਾ ਦੀ ‘ਤਖਤ ਬਦਲ ਦਿਓ-ਤਾਜ ਬਦਲ ਦਿਓ’ ਮਹਾਰੈਲੀ ’ਚ ਲੋਕਾਂ ਦਾ ਹੜ੍ਹ ਆਇਆ*
ਜਲੰਧਰ (ਜਸਪਾਲ ਕੈਂਥ)- ਬਸਪਾ ਸੰਸਥਾਪਕ ਸਾਹਿਬ ਕਾਂਸ਼ੀਰਾਮ ਜੀ ਦੇ ਪਰਿਨਿਰਵਾਣ ਦਿਵਸ ’ਤੇ ਅੱਜ ਵੀਰਵਾਰ ਨੂੰ ਫਿਲੌਰ ਵਿਖੇ ਪਾਰਟੀ ਵੱਲੋਂ ਸੂਬਾ ਪੱਧਰੀ ਮਹਾਰੈਲੀ ਕੀਤੀ ਗਈ, ਜਿਸ ’ਚ ਲੋਕਾਂ ਦਾ ਹੜ੍ਹ ਆ ਗਿਆ। ‘ਤਖਤ ਬਦਲ ਦਿਓ-ਤਾਜ ਬਦਲ ਦਿਓ’ ਦੇ ਬੈਨਰ ਹੇਠ ਹੋਈ ਇਸ ਇਤਿਹਾਸਕ ਰੈਲੀ ਦੌਰਾਨ ਭਾਰੀ ਇਕੱਠ ਵਿਚਕਾਰ ਪੰਜਾਬ ’ਚ ਸੱਤਾ ਪਰਿਵਰਤਨ ਦਾ ਸੰਕਲਪ ਲਿਆ ਗਿਆ। […]
*ਬਸਪਾ ਨੇ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਫਿਲੌਰ ਤੱਕ ਕੱਢੀ ਯਾਤਰਾ*
ਜਲੰਧਰ (ਜਸਪਾਲ ਕੈਂਥ)-ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਅੱਜ ਸ਼ਨੀਵਾਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਫਿਲੌਰ ਤੱਕ ਸ੍ਰੀ ਗੁਰੂ ਰਵਿਦਾਸ ਸਨਮਾਨ ਯਾਤਰਾ ਕੱਢੀ ਗਈ। ਬਸਪਾ ਸੂਬਾ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਡਾ. ਅਵਤਾਰ ਸਿੰਘ ਕਰੀਮਪੁਰੀ ਦੀ ਅਗਵਾਈ ਵਿੱਚ ਇਸ ਯਾਤਰਾ ਵਿੱਚ ਗੱਡੀਆਂ ਦੇ ਵੱਡੇ ਕਾਫਿਲੇ ਨਾਲ ਹਜ਼ਾਰਾਂ ਲੋਕ ਸ਼ਾਮਿਲ ਹੋਏ। ਗੁਰੂ ਘਰਾਂ ਦੀਆਂ ਹੋ ਰਹੀਆਂ ਬੇਅਦਬੀਆਂ […]
विदेश
*ਟੀ-20 ਵਿਸ਼ਵ ਕੱਪ 2022 ਦਾ ਵਿਜੇਤਾ ਬਣਿਆ ਇੰਗਲੈਂਡ, ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ*
ਆਸਟ੍ਰੇਲੀਆ (ਦਾ ਮਿਰਰ ਪੰਜਾਬ)- ਵਿਸ਼ਵ ਕੱਪ ਟੀ20 2022 ਦੇ ਫਾਈਨਲ ਵਿੱਚ ਇੰਗਲੈਂਡ ਨੇ ਪਾਕਿਸਤਾਨ ਨੂੰ ਹਰਾ ਕੇ ਖਿਤਾਬ ‘ਤੇ ਕਬਜ਼ਾ ਕਰ ਲਿਆ। ਇੰਗਲੈਂਡ ਨੇ ਮੇਲਬਰਨ ਵਿੱਚ ਖੇਡੇ ਗਏ ਮੁਕਾਬਲੇ ਵਿੱਚ ਬੇਨ ਸਟੋਕਸ ਕੇ ਤੂਫਾਨੀ ਪ੍ਰਦਰਸ਼ਨ ਦੇ ਦਮ ‘ਤੇ ਪਾਕਿ ਨੂੰ 5 ਵਿਕਟਾਂ ਤੋਂ ਹਰਾਇਆ। ਪਾਕਿਸਤਾਨ ਨੇ ਸਭ ਤੋਂ ਪਹਿਲਾਂ ਬੈਟਿੰਗ ਕੀਤੀ ਹੈ 138 ਰਨ ਦਾ […]
पॉलिटिक्स
*ਭਾਈ ਕਾਨ੍ਹ ਸਿੰਘ ਨਾਭਾ ਦੇ ਮਹਾਨ ਕੋਸ਼ ਦੀ ਬੇਅਦਬੀ: ਪੰਜਾਬੀ ਯੂਨੀਵਰਸਿਟੀ ਦੀ ਸਿੱਖ ਵਿਰੋਧੀ ਮਾਨਸਿਕਤਾ-ਖਾਲਸਾ*
ਜਲੰਧਰ (ਜਸਪਾਲ ਕੈਂਥ)-ਜਥੇਦਾਰ ਪਰਮਿੰਦਰ ਪਾਲ ਸਿੰਘ ਖਾਲਸਾ, ਸੂਬਾ ਪ੍ਰਧਾਨ, ਸਿੱਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਵਿਚ ਬੈਠੇ ਸਿਖ ਵਿਰੋਧੀ ,ਕੁਝ ਖਬੇ ਪਖੀ ਗਿਰੋਹਾਂ ਨੇ ਮਹਾਨ ਕੋਸ਼ ਤੇ ਸਿਖ ਵਿਰਾਸਤੀ ਸਾਹਿਤਕ ਤੇ ਇਤਿਹਾਸਕ ਖਜਾਨੇ ਨੂੰ ਤਬਾਹ ਤੇ ਸਿੱਖ ਕੌਮ ਦੀ ਅਮੋਲਕ ਵਿਰਾਸਤ ਨੂੰ ਤਬਾਹ ਕਰਨ ਦੀਆਂ ਸਾਜ਼ਿਸ਼ਾਂ ਬੁਣੀਆਂ ਜਾ ਰਹੀਆਂ ਹਨ। ਇਸ ਬਾਰੇ […]
*ਰਾਮ ਰਹੀਮ ਨੂੰ ਵਾਰ ਵਾਰ ਪੈਰੋਲ , ਐਪਰ ਬੰਦੀ ਸਿੰਘਾਂ ਨੂੰ ਇਹ ਰਿਆਇਤ ਕਿਉਂ ਨਹੀਂ ?*
*ਇਸ ਸਬੰਧ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਵਿਭਾਗ ਨੂੰ ਔਰਰ-ਡਾਨ ਸੰਸਥਾ ਵੱਲੋਂ ਭੇਜੇ ਗਏ ਮੈਮੋਰੰਡਮ ਦੀ ਕਾਪੀ ਇਸ ਖ਼ਬਰ ਦੇ ਨਾਲ ਨੱਥੀ ਕੀਤੀ ਜਾ ਰਹੀ ਹੈ* ਪੈਰਿਸ 2 ਨਵੰਬਰ (ਜਸਪਾਲ ਕੈਂਥ) ਫਰਾਂਸ ਤੋਂ ਮਨੁੱਖੀ ਅਧਿਕਾਰਾਂ ਦੀ ਸੰਸਥਾ ਔਰਰ-ਡਾਨ, ਜਿਹੜੀ ਕਿ ( ਫਰਾਂਸ ਤੋਂ ਭਾਰਤ ) ਮਿਰਤਕ ਦੇਹਾਂ ਭੇਜਣ ਜਾਂ ਫਰਾਂਸ ਵਿੱਚ, ਸਬੰਧਿਤ ਪ੍ਰੀਵਾਰਾਂ […]
*ਜਥੇਦਾਰ ਅਕਾਲ ਤਖਤ ਅਕਾਲੀ ਸੰਕਟ ਹਲ ਕਰਨ ਲਈ ਪੰਥਕ ਨੁਮਾਇੰਦਾ ਇਕਠ ਬੁਲਾਉਣ-ਸਿਖ ਸੇਵਕ ਸੁਸਾਇਟੀ*
ਜਲੰਧਰ (ਜਸਪਾਲ ਕੈਂਥ)-ਬੀਤੇ ਦਿਨੀਂ ਸਿਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਵਲੋਂ ਜਥੇਦਾਰ ਪਰਮਿੰਦਰ ਸਿੰਘ ਖਾਲਸਾ ,ਪ੍ਰੋਫੈਸਰ ਬਲਵਿੰਦਰ ਪਾਲ ਸਿੰਘ ,ਸਿਖ ਚਿੰਤਕ ਭਾਈ ਹਰਸਿਮਰਨ ਸਿੰਘ ਨੇ ਜਥੇਦਾਰ ਅਕਾਲ ਤਖਤ ਨੂੰ ਬੇਨਤੀ ਪੱਤਰ ਦਿਤਾ ਕਿ ਅਕਾਲੀ ਲੀਡਰਸ਼ਿਪ ਦੇ ਸੰਕਟ ਮਸਲਾ ਕੇਵਲ ਧਾਰਮਿਕ ਤਨਖਾਹ ਲਗਾਉਣ ਤੇ ਆਗੂਆਂ ਵੱਲੋਂ ਮੁਆਫੀ ਮੰਗ ਲਏ ਜਾਣ ਤਕ ਸੀਮਤ ਨਾ ਰਖਿਆ ਜਾਵੇ।ਇਹਨਾਂ ਦੋਸ਼ਾਂ ਦੇ ਫੈਸਲਿਆਂ […]
Cricket Times
Video Gallery
-
astrohvarna commented on *ਸੱਤ ਦਹਾਕੇ ਬਾਅਦ ਵੀ ਲੋਕ ਮੁੱਢਲੀਆਂ ਸੁਵਿਧਾਵਾਂ ਨੂੰ ਤਰਸ ਰਹੇ : ਐਡਵੋਕੇਟ ਬਲਵਿੰਦਰ ਕੁਮਾਰ*: A highly useful and well-explained article! This w
-
Madelaine Goodell commented on *ਸੀਬੀਆਈ ਵਲੋਂ ਰਿਸ਼ਵਤ ਦੇ ਮਾਮਲੇ ਵਿੱਚ ਖੇਤਰੀ ਪਾਸਪੋਰਟ ਦਫਤਰ ਜਲੰਧਰ ਵਿਖੇ ਛਾਪੇਮਾਰੀ – ਤਿੰਨ ਅਧਿਕਾਰੀ ਗ੍ਰਿਫਤਾਰ*: Hello, I know things are tough right now, so I’m o
-
Virgil Rubbo commented on *ਸੀਬੀਆਈ ਵਲੋਂ ਰਿਸ਼ਵਤ ਦੇ ਮਾਮਲੇ ਵਿੱਚ ਖੇਤਰੀ ਪਾਸਪੋਰਟ ਦਫਤਰ ਜਲੰਧਰ ਵਿਖੇ ਛਾਪੇਮਾਰੀ – ਤਿੰਨ ਅਧਿਕਾਰੀ ਗ੍ਰਿਫਤਾਰ*: Affiliate marketers, this one’s for you: Tired of
-
Your code of destiny commented on *ਪੰਜਾਬ ਪੁਲਿਸ ਨੇ ਦੀਵਾਲੀ ਦੀ ਪੂਰਵ ਸੰਧਿਆ ਨੂੰ ਇੱਕ ਹੋਰ ਸੰਭਾਵਿਤ ਅੱਤਵਾਦੀ ਹਮਲੇ ਨੂੰ ਕੀਤਾ ਨਾਕਾਮ ; ਤਿੰਨ ਗ੍ਰਿਫਤਾਰ, ਟਿਫਨ ਬੰਬ ਬਰਾਮਦ*: I'm extremely impressed together with your writing
-
Stan Store commented on *ਸ੍ਰੀ ਬਾਬਾ ਹਰਿਵੱਲਭ ਸੰਗੀਤ ਸੰਮੇਲਨ 24, 25 ਅਤੇ 26 ਦਸੰਬਰ ਨੂੰ*: I'm really impressed together with your writing ta