*ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਅੱਜ ਸ਼ਾਮ ਨੂੰ ਆਮ ਆਦਮੀ ਪਾਰਟੀ ਵਿੱਚ ਹੋਣਗੇ ਸ਼ਾਮਲ*

ਚੰਡੀਗੜ੍ਹ (ਦਾ ਮਿਰਰ ਪੰਜਾਬ)- ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਵਲੋ ਅੱਜ ਸ਼ਾਮ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਨੂੰ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਾਰਟੀ ਵਿਚ ਸ਼ਾਮਲ ਕਰਨਗੇ।ਸੂਤਰਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਰਿੰਕੂ ਨੂੰ ਲੋਕ […]

Continue Reading

*ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਨੂੰ ਟਿੱਚ ਜਾਣ ਤਲਵਾਡ਼ਾ ’ਚ ਮੀਟ ਸ਼ਰਾਬ ਦੀਆਂ ਖੁੱਲ੍ਹੀਆਂ ਦੁਕਾਨਾਂ*

ਦੀਪਕ ਠਾਕੁਰ ਤਲਵਾਡ਼ਾ,4 ਅਪ੍ਰੈਲ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵੱਲੋਂ ਮਹਾਂਵੀਰ ਜਯੰਤੀ ਮੌਕੇ ’ਤੇ ਜ਼ਿਲ੍ਹੇ ਭਰ ’ਚ ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜ਼ਾਰੀ ਕੀਤੇ ਗਏ ਸਨ। ਪਰ ਤਲਵਾਡ਼ਾ ਅਤੇ ਆਸ ਪਾਸ ਦੇ ਇਲਾਕਿਆਂ ਵਿਚ ਸ਼ਰਾਬ ਅਤੇ ਮੀਟ ਕਾਰੋਬਾਰੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਨੂੰ ਟਿੱਚ ਜਾਣਦਿਆਂ ਪੂਰਾ ਦਿਨ ਦੁਕਾਨਾਂ ਖੁੱਲ੍ਹੀਆਂ ਰੱਖੀਆਂ।   ਜ਼ਿਕਰਯੋਗ ਹੈ […]

Continue Reading

*ਸਰਬੱਤ ਖਾਲਸਾ ਸੱਦਣ ਲਈ ਪਹਿਲਾਂ ਖਾਲਸਾ ਪੰਥ ਨੂੰ ਸਮਰਪਿਤ ਨਿਸ਼ਕਾਮ ਸਖਸ਼ੀਅਤਾਂ ਦਾ ਜਥਾ ਕਾਇਮ ਹੋਵੇ: ਪੰਥ ਸੇਵਕ ਸਖਸ਼ੀਅਤਾਂ*

ਜਲੰਧਰ (ਦਾ ਮਿਰਰ ਪੰਜਾਬ)-ਪੰਜਾਬ ਅਤੇ ਸਿੱਖ ਦਿੱਲੀ ਦਰਬਾਰ (ਇੰਡੀਅਨ ਸਟੇਟ) ਵੱਲੋਂ ਵਿਓਂਤੇ ਗਏ ਵੱਡੇ ਮਨੋਵਿਗਿਆਨਕ ਹਮਲੇ ਦੀ ਮਾਰ ਝੱਲ ਰਹੇ ਹਨ ਜਿਸ ਤਰੀਕੇ ਨਾਲ ਪੰਜਾਬ ਭਰ ਵਿਚੋਂ ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ ਗਿਆ, ਉਹਨਾ ਵਿਰੁਧ ਬੇਬੁਨਿਆਦ ਮਾਮਲੇ ਦਰਜ਼ ਕੀਤੇ ਗਏ ਅਤੇ ਕਈਆਂ ਨੂੰ ਨੈਸ਼ਨਲ ਸਕਿਓਟਰੀ ਐਕਟ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਭੇਜਿਆ ਗਿਆ ਉਹ […]

Continue Reading

*ਅਕਾਲੀ ਦਲ ਜਲੰਧਰ ਜ਼ਿਮਨੀ ਚੋਣ ਸ਼ਾਂਤੀ ਤੇ ਫਿਰਕੂ ਸਦਭਾਵਨਾ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਲਈ ਨਿਆਂ ਦੇ ਮੁੱਦਿਆਂ ’ਤੇ ਲੜੇਗਾ*

ਚੰਡੀਗੜ੍ਹ, 1 ਅਪ੍ਰੈਲ (ਦਾ ਮਿਰਰ ਪੰਜਾਬ)- ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਅੱਜ ਜਲੰਧਰ ਪਾਰਲੀਮਾਨੀ ਹਲਕੇ ਦੀ ਜ਼ਿਮਨੀ ਚੋਣ ਸ਼ਾਂਤੀ, ਫਿਰਕੂ ਸਦਭਾਵਨਾ ਅਤੇ ਇਸਦੇ ਨਾਲ ਹੀ ਸਮਾਜ ਦੇ ਉਹਨਾਂ ਕਮਜ਼ੋਰ ਵਰਗਾਂ ਲਈ ਨਿਆਂ ਦੇ ਮੁੱਦੇ ’ਤੇ ਜਿਹਨਾਂ ਨੂੰ ਮਿਲਣ ਵਾਲੇ ਲਾਭ ਆਪ ਸਰਕਾਰ ਨੇ ਖੋਹ ਲਏ ਹਨ। ਕੋਰ ਕਮੇਟੀ ਦੀ ਮੀਟਿੰਗ ਪਾਰਟੀ ਪ੍ਰਧਾਨ ਸਰਦਾਰ […]

Continue Reading

*ਇੰਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀਆਂ ਦਾ ਯੂਨੀਵਰਸਿਟੀ ਦੀ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ*

ਜਲੰਧਰ (ਦਾ ਮਿਰਰ ਪੰਜਾਬ)-ਇੰਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀਆਂ ਨੇ ਇੱਕ ਵਾਰ ਫਿਰ ਆਈਕੇਜੀ – ਪੀਟੀਯੂ ਨਵੰਬਰ 2022 ਦੀ ਪ੍ਰੀਖਿਆ ਵਿੱਚ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਕੈਂਪਸ ਦਾ ਨਾਂ ਰੌਸ਼ਨ ਕੀਤਾ ਹੈ। ਇਹ ਸਾਡੀ ਅਕਾਦਮਿਕ ਨੀਤੀ ਲਈ ਸਤਿਕਾਰ ਅਤੇ ਕ੍ਰੈਡਿਟ ਦਾ ਚਿੰਨ੍ਹ ਹੈ। ਸੱਭਿਆਚਾਰਕ, ਖੇਡਾਂ ਅਤੇ ਹੋਰ ਪਾਠਕ੍ਰਮ ਦੀਆਂ ਗਤੀਵਿਧੀਆਂ ਤੋਂ ਇਲਾਵਾ ਵਿਦਿਆਰਥੀ ਅਕਾਦਮਿਕ ਤੌਰ […]

Continue Reading

*ਅਲਾਟ ਪਲਾਟ ਪ੍ਰਾਪਤ ਕਰਨ ਲਈ ਦਰ ਦਰ ਭਟਕ ਰਹੇ ਬਹਿਚੁਹਡ਼ ਦੇ ਸਤ ਪਰਿਵਾਰ*

ਦੀਪਕ ਠਾਕੁਰ ਤਲਵਾਡ਼ਾ,31 ਮਾਰਚ-ਪਿਛਲੀ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬੇਜ਼ਮੀਨੇ ਪਰਿਵਾਰਾਂ ਨੂੰ 5 -5 ਮਰਲੇ ਦੇ ਪਲਾਟ ਦੇਣ ਲਈ ਸਨਦ ਪੱਤਰ ਵੰਡੇ ਗਏ ਸਨ। ਪਰ ਸੱਤਾ ਤਬਦੀਲੀ ਮਗਰੋਂ ਪਿੰਡ ਬਹਿਚੁਹਡ਼ ਦੇ ਸੱਤ ਪਰਿਵਾਰ ਆਪਣੀ ਹਿੱਸੇ ਦੀ ਜ਼ਮੀਨ ਪ੍ਰਾਪਤ ਕਰਨ ਲਈ ਪਿਛਲੇ ਇੱਕ ਸਾਲ ਤੋਂ ਵਧ ਸਮੇਂ ਤੋਂ ਦਰ ਦਰ ਭਟਕ ਰਹੇ […]

Continue Reading

*ਯੂਨਾਈਟਡ ਕਬੱਡੀ ਫੈਡਰੇਸ਼ਨ ਔਫ ਯੂਰਪ ਦੀ ਸਲਾਨਾ ਮੀਟਿੰਗ ਫਰਾਂਸ ‘ਚ ਯੂਰਪ ਦੇ ਚੌਦਾਂ ਕਲੱਬਾ ਦੇ ਆਪਸੀ ਤਾਲਮੇਲ ਨਾਲ ਬਹੁਤ ਹੀ ਸੁਖਾਵੇ ਮਾਹੌਲ ‘ਚ ਹੋਈ—- ਜੱਗਾ , ਇੰਦਰਜੀਤ , ਕੋਹਾੜ ਅਤੇ ਭੱਟੀ*

ਪੈਰਿਸ 28 ਮਾਰਚ ( ਦੀ ਮਿਰਰ ਪੰਜਾਬ ) ਪੈਰਿਸ ਤੋਂ ਸੰਤ ਬਾਬਾ ਪ੍ਰੇਮ ਸਿੰਘ ਸਪੋਰਟਸ ਕਲੱਬ ( ਫਰਾਂਸ ) ਦੇ ਫਾਊਂਡਰ ਇਕਬਾਲ ਸਿੰਘ ਭੱਟੀ ਨੇ ਮੀਡੀਏ ਨੂੰ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ਬੀਤੀ ਪੱਚੀ ਮਾਰਚ ਨੂੰ ਯੂਰਪ ਭਰ ਦੇ ਚੌਦਾਂ ਕਲੱਬਾ ਦੀ ਸਲਾਨਾ ਮੀਟਿੰਗ ਜੁਲਾਈ ,ਅਗਸਤ ਅਤੇ ਸਤੰਬਰ ਦੋ ਹਜਾਰ ਤੇਈ ਦੇ ਮਹੀਨਿਆਂ ਵਿੱਚ […]

Continue Reading

*ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਵਿਰੁੱਧ ਬੋਲਣ ਦੇ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਕੀਤਾ ਤਿੱਖਾ ਹਮਲਾ*

ਚੰਡੀਗੜ੍ਹ (ਦਾ ਮਿਰਰ ਪੰਜਾਬ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਿਰੁੱਧ ਬੋਲਣ ਦੇ ਮਾਮਲੇ ਵਿਚ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਤਿੱਖੀ ਪ੍ਰਤਿਕ੍ਰਿਆ ਦਿੰਦੇ ਹੋਏ ਕਿਹਾ ਹੈ ਕਿ ਮੈਨੂੰ ਯਕੀਨ ਨਹੀਂ ਆ ਰਿਹਾ ਕਿ ਇੱਕ ਕਠਪੁਤਲੀ ਮੁੱਖ ਮੰਤਰੀ ਝੂਠੀ ਸਰਕਾਰੀ ਤਾਕਤ ਦੇ ਨਸ਼ੇ ਵਿਚ ਇੰਨਾਂ ਅੰਨ੍ਹਾ ਹੋ ਗਿਆ […]

Continue Reading

*ਨੰਬਰਦਾਰ ਯੂਨੀਅਨ ਤਲਵਾਡ਼ਾ ਵੱਲੋਂ ਵਿਧਾਇਕ ਘੁੰਮਣ ਦਾ ਸਨਮਾਨ ,ਮੰਗਾਂ ਸਬੰਧੀ ਸੌਂਪਿਆ ਮੰਗ ਪੱਤਰ*

ਦੀਪਕ ਠਾਕੁਰ ਤਲਵਾਡ਼ਾ,28 ਮਾਰਚ -ਇੱਥੇ ਨੰਬਰਦਾਰ ਯੂਨੀਅਨ ਵੱਲੋਂ ਬਲਾਕ ਪ੍ਰਧਾਨ ਦਵਿੰਦਰ ਸਿੰਘ ਦੀ ਅਗਵਾਈ ਹੇਠ ਵਿਧਾਇਕ ਐਡ ਕਰਮਵੀਰ ਘੁੰਮਣ ਨੂੰ ਸਨਮਾਨਿਤ ਕੀਤਾ ਗਿਆ। ਯੂਨੀਅਨ ਦੇ ਜਨਰਲ ਸਕੱਤਰ ਮਲਕੀਤ ਸਿੰਘ ਨੇ ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਪੈਟਰਨ ’ਤੇ ਮਾਣ ਭੱਤੇ ’ਚ ਵਾਧਾ ਕਰਨ, ਨੰਬਰਦਾਰ ਦੀ ਮੌਤ ਹੋਣ ਉਪਰੰਤ ਉਸਦੇ ਪਰਿਵਾਰਕ ਮੈਂਬਰ ਨੂੰ ਹੀ ਪਹਿਲ ਦੇ ਆਧਾਰ ’ਤੇ […]

Continue Reading

*ਪਸਸਫ਼ ਨੇ ‘ਆਪ’ ਸਰਕਾਰ ’ਤੇ ਮੁਲਾਜ਼ਮ ਮੰਗਾਂ ਵਿਸਾਰਨ ਦੇ ਲਗਾਏ ਦੋਸ਼*

ਦੀਪਕ ਠਾਕੁਰ ਤਲਵਾਡ਼ਾ, 28 ਮਾਰਚ-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਪਸਸਫ਼ ਨੇ ਪੰਜਾਬ ਸਰਕਾਰ ’ਤੇ ਮੁਲਾਜ਼ਮ ਅਤੇ ਲੋਕ ਮਸਲੇ ਵਿਸਾਰਨ ਦੇ ਦੋਸ਼ ਲਗਾਏ ਹਨ। ਪਸਸਫ਼ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਬਾਸੀ, ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਅਤੇ ਪ੍ਰੈਸ ਸਕੱਤਰ ਇੰਦਰਜੀਤ ਵਿਰਦੀ ਨੇ ਸਾਂਝੇ ਬਿਆਨ ’ਚ ਕਿਹਾ ਕਿ ਬਦਲਾਅ ਦੇ ਨਾਅਰੇ ਨਾਲ ਸੱਤਾ ’ਚ ਆਈ […]

Continue Reading