*ਇੰਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ ਵਿੱਖੇ ਤੀਸਰਾ ਕਨਵੋਕੇਸ਼ਨ ਸਮਾਗਮ ਕਰਵਾਇਆ ਗਿਆ*

ਜਲੰਧਰ (ਦਾ ਮਿਰਰ ਪੰਜਾਬ)-ਇੰਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿੱਖੇ ਤੀਜਾ ਕਨਵੋਕੇਸ਼ਨ ਸਮਾਰੋਹ ਸਫਲਤਾਪੂਰਵਕ ਕਰਵਾਇਆ ਗਿਆ।ਸਮਾਰੋਹ ਵਿੱਚ ਕਾਲਜ ਦੇ ਸੈਸ਼ਨ 2019-2022 ਦੇ ਗ੍ਰੈਜੂਏਟ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ ਅਤੇ ਇਸ ਦੀ ਪ੍ਰਧਾਨਗੀ ਡਾ. ਸ਼ੈਲੇਸ਼ ਤ੍ਰਿਪਾਠੀ (ਗਰੁੱਪ ਡਾਇਰੈਕਟਰ) ਅਤੇ ਸ੍ਰੀ ਰਾਹੁਲ ਜੈਨ (ਡਾਇਰੈਕਟਰ ਕੋਆਰਡੀਨੇਟਰ ਸਕੂਲ ਅਤੇ ਕਾਲਜ) ਨੇ ਕੀਤੀ। ਸਮਾਗਮ ਦੀ ਸ਼ੁਰੂਆਤ ਅਕੈਡਮਿਕ ਪ੍ਰੋਸੈਸ਼ਨ ਨਾਲ ਹੋਈ, ਜਿਸ ਵਿੱਚ […]

Continue Reading

*ਭਗਵਾਨ ਸ਼ਿਵ ਪਾਰਵਤੀ ਦੇ ਸਰੂਪ ਸਜਾ ਕੇ ਸੋਭਾ ਯਾਤਰਾ ਸਜਾਈ ਗਈ*

ਲੋਹੀਆਂ ਖ਼ਾਸ 15 ਫ਼ਰਵਰੀ (ਰਾਜੀਵ ਕੁਮਾਰ ਬੱਬੂ) ਦੇਵੋ ਕੇ ਦੇਵ ਭਗਵਾਨ ਸ਼ਿਵ ਦੇ ਤਿਉਹਾਰ ਸ਼ਿਵਰਾਤਰੀ ਦੇ ਮੋਕੇ ਬ੍ਰਹਮਲੀਨ ਮਹੰਤ ਗਣਪਤੀ ਗਿਰੀ ਜੀ ਮਹਾਰਾਜ, ਬ੍ਰਹਮਲੀਨ ਮਹੰਤ ਪਰਯਾਨੰਦ ਗਿਰੀ ਜੀ ਮਹਾਰਾਜ, ਬ੍ਰਹਮਲੀਨ ਮਹੰਤ ਸ਼ਾਂਤੀ ਗਿਰੀ ਜੀr ਮਹਾਰਾਜ, ਬ੍ਰਹਮਲੀਨ ਮਹੰਤ ਰਵਿੰਦਰਾ ਗਿਰੀ ਜੀ ਮਹਾਰਾਜ ਦੇ ਆਸ਼ੀਰਵਾਦ ਸਦਕਾ ਲੋਹੀਆਂ ਖਾਸ ਦੇ ਸ਼ਿਵ ਮੰਦਿਰ ਦੇ ਗੱਦੀ ਨਸ਼ੀਨ ਸ਼ਿਪਰਾ ਗਿਰੀ ਜੀ […]

Continue Reading

*ਇੰਨੋਸੈਂਟ ਹਾਰਟਸ ਵਿਖੇ ‘ਐਟਲੇਟਿਕੋ ਸਲਾਨਾ ਸਪੋਰਟਸ ਮੀਟ’ ਵਿੱਚ ਆਪਣੇ ਬੱਚਿਆਂ ਦੇ ਨਾਲ-ਨਾਲ ਮਾਪਿਆਂ ਨੇ ਵੀ ਲਿਆ ਹਿੱਸਾ*

ਜਲੰਧਰ (ਦਾ ਮਿਰਰ ਪੰਜਾਬ)-ਇੰਨੋਸੈਂਟ ਹਾਰਟਸ ਦੇ ਪੰਜਾਂ ਸਕੂਲਾਂ (ਗ੍ਰੀਨ ਮਾਡਲ ਟਾਊਨ, ਲੋਹਾਰਾਂ, ਕੈਂਟ ਜੰਡਿਆਲਾ ਰੋਡ, ਕਪੂਰਥਲਾ ਰੋਡ ਅਤੇ ਨੂਰਪੁਰ ਰੋਡ) ਵਿੱਚ ‘ਐਟਲੈਟਿਕੋ ਸਲਾਨਾ ਸਪੋਰਟਸ ਮੀਟ’ ਕਰਵਾਈ ਗਈ, ਜਿਸ ਵਿੱਚ ਪ੍ਰੀ ਸਕੂਲ ਤੋਂ ਲੈ ਕੇ ਦੂਜੀ ਜਮਾਤ ਤੱਕ ਦੇ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।ਬੱਚਿਆਂ ਨੇ ਪਿੱਕ ਦ ਕੈਰੇਟ, ਐਲੀਫੈਂਟ ਰਿੰਗ, ਮੈਜਿਕ ਸਟਿੱਕ,ਪਿੱਕ ਦ ਹੈਟ, […]

Continue Reading

*ਆਪ ਸਰਕਾਰ ਨੇ ਲੋਕਾਂ ਤੋਂ ਨਿਆਂ ਲੈਣ ਦਾ ਹੱਕ ਵੀ ਖੋਹਿਆ : ਐਡਵੋਕੇਟ ਬਲਵਿੰਦਰ ਕੁਮਾਰ*

ਜਲੰਧਰ (ਦਾ ਮਿਰਰ ਪੰਜਾਬ)- ਹਲਕਾ ਕਰਤਾਰਪੁਰ ਤੋਂ ਬਸਪਾ-ਅਕਾਲੀ ਗੱਠਜੋੜ ਦੇ ਉਮੀਦਵਾਰ ਰਹੇ ਤੇ ਬਸਪਾ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵਿੱਚ ਸੰਵਿਧਾਨਿਕ ਸੰਸਥਾਵਾਂ ਦਾ ਜਮ ਕੇ ਘਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਰਕਾਰ ਦੌਰਾਨ ਕਿਰਤੀ, ਕਿਸਾਨਾਂ, ਆਮ ਲੋਕਾਂ ਲਈ ਇਨਸਾਫ ਦੇ ਦਰਵਾਜੇ ਬੰਦ […]

Continue Reading

*ਬਸਪਾ ਸੁਪ੍ਰੀਮੋ ਮਾਇਆਵਤੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਮੁੱਖ ਸੁਖਬੀਰ ਸਿੰਘ ਬਾਦਲ ਵਿਚਕਾਰ ਦਿੱਲੀ ਵਿਖੇ ਮੁਲਾਕਾਤ*

ਨਵੀਂ ਦਿੱਲੀ (ਦਾ ਮਿਰਰ ਪੰਜਾਬ) ਅੱਜ ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਦੀ ਸਿਖਰਲੀ ਲੀਡਰਸ਼ਿਪ ਵਿਚਕਾਰ ਇੱਕ ਵਿਸ਼ੇਸ਼ ਲੰਚ ਮੀਟਿੰਗ ਵਿੱਚ, ਪੁਰਾਣੇ ਗਠਜੋੜ ਦੀ ਮਹੱਤਤਾ ਖਾਸ ਕਰਕੇ ਲੋਕ ਸਭਾ ਦੀਆਂ ਅਗਲੀਆਂ ਆਮ ਚੋਣਾਂ ਵਿੱਚ ਸਭਾ ਵਿੱਚ ਬਿਹਤਰ ਤਾਲਮੇਲ ਅਤੇ ਤਾਲਮੇਲ ਆਦਿ ਨੂੰ ਮਜ਼ਬੂਤ ਕਰਨ ਅਤੇ […]

Continue Reading

*ਵੈਸਟ ਇੰਡੀਜ਼ ਦੇ ਕ੍ਰਿਕਟਰ ਕ੍ਰਿਸ ਗੇਲ ਜਲੰਧਰ ਦੀ ਸਪੋਰਟਸ ਮਾਰਕੀਟ ‘ਚ ਸਥਿਤ ਬੈਟਾਂ ਦੀ ਪ੍ਰਸਿੱਧ ਕੰਪਨੀ ਸਪਾਰਟਨ ਦੇ ਦਫ਼ਤਰ ਪੁੱਜੇ*

ਜਲੰਧਰ (ਦਾ ਮਿਰਰ ਪੰਜਾਬ)-ਵੈਸਟ ਇੰਡੀਜ਼ ਦੇ ਕ੍ਰਿਕਟਰ ਕ੍ਰਿਸ ਗੇਲ ਮੰਗਲਵਾਰ ਨੂੰ ਸਪੋਰਟਸ ਮਾਰਕੀਟ ‘ਚ ਸਥਿਤ ਬੈਟਾਂ ਦੀ ਪ੍ਰਸਿੱਧ ਕੰਪਨੀ ਸਪਾਰਟਨ ਦੇ ਦਫ਼ਤਰ ਪੁੱਜੇ। ਇਸੇ ਦੌਰਾਨ ਉੱਥੇ ਵੈਸਟ ਹਲਕੇ ਦੇ ਵਿਧਾਇਕ ਸ਼ੀਤਲ ਅੰਗੁਰਾਲ ਅਤੇ ਆਮ ਆਦਮੀ ਪਾਰਟੀ ਦੇ ਡਾਇਨਮਿਕ ਲੀਡਰ ਸ੍ਰੀ ਕਾਕੂ ਆਹਲੂਵਾਲੀਆ ਵੀ ਪਹੁੰਚੇ ਜਿਨ੍ਹਾਂ ਨੇ ਕ੍ਰਿਸ ਗੇਲ ਨੂੰ ਗੁਲਦਸਤਾ ਭੇਟ ਕਰ ਕੇ ਸਵਾਗਤ ਕੀਤਾ। […]

Continue Reading

*नगर निगम चुनावों से पहले कांग्रेस, बीजेपी को दिया तगड़ा झटका, सेंट्रल हल्के के विधायक रमन अरोड़ा ने सर्कट हाऊस में फ़िर से किया बड़ा धमाका सिमरजीत सिंह बंटी, शेखर जिम्मी कालिया काकू आहलूवालिया ने निभाई अहम भूमिका*

जालंधर 30 जनवरी (The Mirror Punjab)- पंजाब में आम आदमी पार्टी लगातार मजबूत होती जा होती रही है। जालंधर में नगर निगम चुनावों से पहले विधायक रमन अरोड़ा ने राजनीति में बड़ा धमाका करना शुरू कर दिया है। आम आदमी पार्टी के विधायक रमन अरोड़ा, विधायक शीतल अंगुराल, शेखर जिम्मी कालिया, सिमरजीत सिंह बंटी ने […]

Continue Reading

*ਇੰਨੋਸੈਂਟ ਹਾਰਟਸ ਨੇ ਸੜਕ ਸੁਰੱਖਿਆ ਹਫ਼ਤਾ ਮਨਾਇਆ*

ਜਲੰਧਰ( ਦਾ ਮਿਰਰ ਪੰਜਾਬ)-ਸੀਬੀਐੱਸਈ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੰਨੋਸੈਂਟ ਹਾਰਟਸ ਦੇ ਪੰਜਾਂ ਸਕੂਲਾਂ (ਗ੍ਰੀਨ ਮਾਡਲ ਟਾਊਨ, ਲੋਹਾਰਾਂ, ਕੈਂਟ ਜੰਡਿਆਲਾ ਰੋਡ, ਕਪੂਰਥਲਾ ਰੋਡ ਅਤੇ ਨੂਰਪੁਰ)ਵਿੱਚ ਸੜਕ ਸੁਰੱਖਿਆ ਨਿਯਮਾਂ ਪ੍ਰਤੀ ਜਾਗਰੂਕਤਾ ਜਗਾਉਣ ਲਈ ਸੜਕ ਸੁਰੱਖਿਆ ਹਫ਼ਤਾ ਮਨਾਇਆ ਗਿਆ। ਵਿਦਿਆਰਥੀਆਂ ਦੁਆਰਾ ਸੜਕ ‘ਤੇ ਸੁਰੱਖਿਆ ਨੂੰ ਬਿਹਤਰ ਬਣਾਉਣ ਲਈ ਵਿਦਿਆਰਥੀਆਂ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। 7ਵੀਂ ਤੋਂ 10ਵੀਂ ਜਮਾਤ ਦੇ […]

Continue Reading

*ਸ਼੍ਰੀ ਗੁਰੂ ਰਵਿਦਾਸ ਪਬਲਿਕ ਸਕੂਲ ਚੂਹੜਵਾਲੀ ਵਿਖੇ ਸੰਤ ਬਾਬਾ ਨਿਰਮਲ ਦਾਸ ਜੀ ਨੇ ਲਹਿਰਾਇਆ ਤਿਰੰਗਾ*

ਜਲੰਧਰ 27 ਜਨਵਰੀ (ਦਾ ਮਿਰਰ ਪੰਜਾਬ) ਸ਼੍ਰੀ ਗੁਰੂ ਰਵਿਦਾਸ ਪਬਲਿਕ ਸਕੂਲ ਚੂਹੜਵਾਲੀ ਆਦਮਪੁਰ ਜਲੰਧਰ ਵਿਖੇ ਗਣਤੰਤਰ ਦਿਵਸ ਮੌਕੇ ਗੁਰੂ ਰਵਿਦਾਸ ਸਾਧੂ ਸੰਪਰਦਾਇਕ ਸੁਸਾਇਟੀ ਰਜਿ ਪੰਜਾਬ ਦੇ ਪ੍ਰਧਾਨ ਸੰਤ ਨਿਰਮਲ ਦਾਸ ਜੀ (ਬਾਬੇ ਜੌੜੇ) ਮੌਜੂਦਾ ਗੱਦੀਨਸ਼ੀਨ ਡੇਰਾ ਸੰਤ ਬਾਬਾ ਪ੍ਰੀਤਮ ਦਾਸ ਜੀ ਰਾਏਪੁਰ ਰਸੂਲਪੁਰ ਜਲੰਧਰ ਵੱਲੋਂ ਤਿਰੰਗਾ ਲਹਿਰਾਇਆ ਗਿਆ। ਇਸ ਸਮਾਗਮ ਦੌਰਾਨ ਸਕੂਲੀ ਬੱਚਿਆਂ ਅਤੇ ਅਧਿਆਪਕਾਂ […]

Continue Reading

*ਜਲੰਧਰ ਦੇ ਮੈਰੀਟੋਨ ਹੋਟਲ ਦਾ ਮਾਮਲਾ ਪੁੱਜਾ ਮੁੱਖ ਮੰਤਰੀ ਦੇ ਦਰਬਾਰ, ਹਫਤੇ-ਦਸ ਦਿਨ ਤੱਕ ਹੋ ਸਕਦੀ ਹੈ ਵੱਡੀ ਕਾਰਵਾਈ*

ਜਲੰਧਰ (ਦਾ ਮਿਰਰ ਪੰਜਾਬ)-ਜਲੰਧਰ-ਫਗਵਾੜਾ ਮੁੱਖ ਮਾਰਗ ਤੇ ਬਣੇ ਮੈਰੀਟੋਨ ਹੋਟਲ ਦਾ ਮਾਮਲਾ ਲਗਾਤਾਰ ਸੁਰਖੀਆਂ ਵਿੱਚ ਹੈ। ਹੁਣ ਪਤਾ ਲੱਗਾ ਹੈ ਕਿ ਇਸ ਹੋਟਲ ਦਾ ਕੱਚਾ ਚਿੱਠਾ ਮੁੱਖ ਮੰਤਰੀ ਦੇ ਦਫ਼ਤਰ ਤੱਕ ਵੀ ਪੁੱਜ ਗਿਆ ਹੈ, ਹਫਤੇ-ਦਸ ਦਿਨ ਤੱਕ ਇਸ ਹੋਟਲ ਖਿਲਾਫ ਬਣਦੀ ਕਾਰਵਾਈ ਦੇ ਸੰਕੇਤ ਮਿਲ ਰਹੇ ਹਨ। ਇਥੇ ਇਹ ਵੀ ਦੱਸਣਯੋਗ ਹੈ ਕਿ ਹੈ […]

Continue Reading