*ਪੀ.ਐਸ.ਪੀ.ਸੀ.ਐਲ. ਵੱਲੋਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ 4 ਕਰਮਚਾਰੀ ਮੁਅੱਤਲ*

ਚੰਡੀਗੜ੍ਹ, 26 ਜੂਨ: (ਦਾ ਮਿਰਰ ਪੰਜਾਬ)-ਭ੍ਰਿਸ਼ਟਾਚਾਰ ਵਿਰੁੱਧ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਦੱਸਿਆ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਗੁਰਤੇਜ ਸਿੰਘ ਏ.ਏ.ਈ., ਮੇਹਰ ਚੰਦ ਕਲਰਕ, ਸੰਗੀਤ ਸੋਹਤਾ ਕਲਰਕ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਬਰੀਵਾਲਾ ਡਿਸਟ੍ਰੀਬਿਊਸ਼ਨ ਸਬ […]

Continue Reading

*ਸਿੱਧੂ ਮੂਸੇਵਾਲੇ ਦਾ ਗੀਤ SYL ਯੂਟਿਊਬ ਤੋਂ ਹਟਾਇਆ ਗਿਆ*

ਜਲੰਧਰ (ਦਾ ਮਿਰਰ ਪੰਜਾਬ)-ਸਿੱਧੂ ਮੂਸੇਵਾਲੇ ਦੇ ਕਤਲ ਤੋਂ ਬਾਅਦ 30 ਜੂਨ ਨੂੰ youtube ਉੱਤੇ ਰਿਲੀਜ਼ ਕੀਤਾ ਗਿਆ ਗੀਤ SYL ਅੱਜ ਯੂ-ਟਿਊਬ ਤੋਂ ਹਟਾ ਦਿੱਤਾ ਗਿਆ ਹੈ। ਏਸ ਗੀਤ ਨੂੰ ਪੂਰੇ ਸੰਸਾਰ ਦੇ 2 ਕਰੋੜ ਤੋਂ ਵੱਧ ਲੋਕਾਂ ਨੇ ਦੇਖਿਆ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇ ਵਾਲੇ ਦੇ ਕਤਲ ਤੋਂ ਬਾਅਦ 23 ਜੂਨ ਨੂੰ ਇਸ ਗੀਤ ਨੂੰ […]

Continue Reading

*ਸਿਮਰਨਜੀਤ ਸਿੰਘ ਮਾਨ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਜਿੱਤੇ, ਆਮ ਆਦਮੀ ਪਾਰਟੀ ਨੂੰ ਲਗਾਇਆ ਧੋਬੀ ਪਟਕਾ*

ਸੰਗਰੂਰ (ਦਾ ਮਿਰਰ ਪੰਜਾਬ)-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪਰਮੁੱਖ ਸਰਦਾਰ ਸਿਮਰਨਜੀਤ ਸਿੰਘ ਮਾਨ ਸੰਗਰੂਰ ਲੋਕ ਸਭਾ ਜਿਮਨੀ ਚੋਣ ਜਿੱਤ ਗਏ ਹਨ। ਸਰਦਾਰ ਮਾਨ ਨੇ ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਨੂੰ ਕਾਂਟੇ ਦੀ ਟੱਕਰ ਵਿੱਚ ਹਰਾਇਆ ਹੈ । ਸਿਮਰਨਜੀਤ ਸਿੰਘ ਮਾਨ ਨੇ ਗੁਰਮੇਲ ਸਿੰਘ ਨੂੰ 5822 ਵੋਟਾਂ ਨਾਲ ਹਰਾਇਆ ਹੈ। ਇਸ ਮੁਕਾਬਲੇ ਵਿਚ ਕਾਂਗਰਸ ਤੀਜੇ, […]

Continue Reading

*ਵਿਜੀਲੈਂਸ ਬਿਊਰੋ ਵੱਲੋਂ ਆਈਏਐਸ ਅਧਿਕਾਰੀ ਸੰਜੇ ਪੋਪਲੀ ਦੇ ਘਰੋਂ 12 ਕਿਲੋ ਸੋਨਾ, 3 ਕਿਲੋ ਚਾਂਦੀ, ਚਾਰ ਆਈਫੋਨ ਬਰਾਮਦ*

ਚੰਡੀਗੜ, 25 ਜੂਨ: (ਦਾ ਮਿਰਰ ਪੰਜਾਬ)-ਭਿ੍ਰਸ਼ਟਾਚਾਰ ਦੇ ਮਾਮਲੇ ਵਿੱਚ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈਏਐਸ) ਅਧਿਕਾਰੀ ਸੰਜੇ ਪੋਪਲੀ ਦੀ ਗਿ੍ਰਫਤਾਰੀ ਤੋਂ ਚਾਰ ਦਿਨ ਬਾਅਦ ਵਿਜੀਲੈਂਸ ਬਿਊਰੋ ਨੇ ਅੱਜ ਸੈਕਟਰ 11, ਚੰਡੀਗੜ ਵਿਖੇ ਉਸ ਦੇ ਘਰ ਦੇ ਸਟੋਰ ਰੂਮ ‘ਚੋਂ 12 ਕਿਲੋ ਸੋਨਾ, 3 ਕਿਲੋ ਚਾਂਦੀ, ਚਾਰ ਐਪਲ ਆਈਫੋਨ, ਇੱਕ ਸੈਮਸੰਗ ਫੋਲਡ ਫੋਨ ਅਤੇ ਦੋ ਸੈਮਸੰਗ ਸਮਾਰਟਵਾਚਾਂ ਬਰਾਮਦ […]

Continue Reading

*ਸੰਤ ਬਾਬਾ ਪੇ੍ਮ ਸਿੰਘ ਸਪੋਰਟਸ ਕਲੱਬ ਫ਼ਰਾਂਸ ਨਾਲ , ਦੋ ਹੋਰ ਨੌਜਵਾਨ ਅਜੀਤ ਸਿੰਘ ਲ਼ੰਬੜ ਦੇ ਸਾਥੀਆਂ ਦੀ ਪੇ੍ਰਨਾ ਸਦਕਾ ਜੁੜੇ —-ਦਲਜੀਤ*

ਪੈਰਿਸ 25 ਜੂਨ ( ਭੱੱਟੀ ਫ਼ਰਾਂਸ ) ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਬੱਡੀ ਖਿਡਾਰੀ ਸਰਦਾਰ ਦਲਜੀਤ ਸਿੰਘ ਨੇ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਅਸੀਂ ਅਤੀ ਧੰਨਵਾਦੀ ਹਾਂ ਮਨਵੀਰ ਸਿੰੰਘ ਅਤੇ ਸਤਨਾਮ ਸਿੰੰਘ ਜਿਨਹਾਂ ਨੇ ਸੰਨੀ , ਜੈਂਟਾ ਅਤੇ ਗੋਪੀ ਦੀ ਤਰਜ ਤੇ ਸੰਤ ਬਾਬਾ ਪੇ੍ਮ ਸਿੰਘ ਸਪੇਰਟਸ ਕਲੱਬ ਦੀ ਸਮੁੱਚੀ ਟੀਮ ਦੀ ਹੌਂਸਲਾ ਹਫ਼ਜਾਈ […]

Continue Reading

*ਭ੍ਰਿਸ਼ਟਾਚਾਰ ਦੇ ਦੋਸ਼ਾਂ ਚ ਘਿਰੇ ਆਈਏਐਸ ਅਧਿਕਾਰੀ ਸੰਜੇ ਪੋਪਲੀ ਦੇ ਪੁੱਤਰ ਦੀ ਗੋਲੀ ਲੱਗਣ ਨਾਲ ਮੌਤ*

ਚੰਡੀਗੜ੍ਹ( ਦਾ ਮਿਰਰ ਪੰਜਾਬ)-ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਵਿੱਚ ਘਿਰੇ ਪੰਜਾਬ ਦੇ ਆਈਏਐੱਸ ਅਫ਼ਸਰ ਸੰਜੈ ਪੋਪਲੀ ਦੇ ਘਰ ਗੋਲੀ ਚੱਲਣ ਦੀ ਖਬਰ ਆਈ ਹੈ, ਇਸ ਘਟਨਾ ਵਿਚ ਸੰਜੇ ਪੋਪਲੀ ਦੇ ਪੁੱਤਰ ਦੀ ਮੌਤ ਹੋਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਅੱਜ ਬਾਅਦ ਦੁਪਹਿਰ ਵਿਜੀਲੈਂਸ ਦੀ ਟੀਮ ਸੰਜੈ ਪੋਪਲੀ ਨੂੰ ਰਿਕਵਰੀ ਨੂੰ ਲੈ ਕੇ ਉਨ੍ਹਾਂ ਦੇ ਘਰ […]

Continue Reading

*ਡੈਮੋਕ੍ਰੇਟਿਕ ਪਾਰਟੀ ਆਫ ਇੰਡੀਆ ਦੇ ਰਾਸ਼ਟਰੀ ਪ੍ਰਧਾਨ ਪ੍ਰਸ਼ੋਤਮ ਲਾਲ ਚੱਢਾ ਨਹੀਂ ਰਹੇ*

ਨਵਾਂ ਸ਼ਹਿਰ (ਦਾ ਮਿਰਰ ਪੰਜਾਬ)-ਡੈਮੋਕ੍ਰੇਟਿਕ ਪਾਰਟੀ ਆਫ ਇੰਡੀਆ ਦੇ ਰਾਸ਼ਟਰੀ ਪ੍ਰਧਾਨ ਪ੍ਰਸ਼ੋਤਮ ਲਾਲ ਚੱਢਾ ਵਾਰੇ ਬੁਰੀ ਖਬਰ ਆ ਰਹੀ ਹੈ, ਉਹਨਾਂ ਦਾ ਅੱਜ ਤੜਕੇ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਅੱਜ ਤੜਕੇ 5 ਵਜੇ ਦੇ ਕਰੀਬ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਜਿਸ ਕਾਰਨ ਉਹਨਾਂ ਨੂੰ ਨਜ਼ਦੀਕੀ ਹਸਪਤਾਲ ਵਿਖੇ ਦਾਖਲ […]

Continue Reading

*ਕੰਢੀ ਏਰੀਆ ਰੇਲਵੇ ਪ੍ਰਭਾਵਿਤ ਸੰਘਰਸ਼ ਕਮੇਟੀ ਵੱਲੋਂ ਜ਼ਮੀਨ ਦੇ ਨਿਗੂਣੇ ਭਾਅ ਦੇਣ ਖ਼ਿਲਾਫ਼ ਰੋਸ ਪ੍ਰਦਰਸ਼ਨ*

ਤਲਵਾਡ਼ਾ,22 ਜੂਨ (ਦਾ ਮਿਰਰ ਪੰਜਾਬ)-ਇੱਥੇ ਕੰਢੀ ਏਰੀਆ ਰੇਲਵੇ ਪ੍ਰਭਾਵਿਤ ਸੰਘਰਸ਼ ਕਮੇਟੀ ਨੇ ਐਕੁਆਇਰ ਕੀਤੀ ਜਾ ਰਹੀ ਜ਼ਮੀਨ ਦੀਆਂ ਨਿਗੂਣੀਆਂ ਕੀਮਤਾਂ ਖ਼ਿਲਾਫ਼ ਤਲਵਾਡ਼ਾ ‘ਚ ਰੋਸ ਪ੍ਰਦਰਸ਼ਨ ਕੀਤਾ। ਰਾਏ ਸਾਹਿਬ ਚੌਧਰੀ ਗਿਆਨ ਚੌਂਕ ’ਤੇ ਸੰਕੇਤਕ ਜਾਮ ਲਗਾਇਆ ਅਤੇ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਰੋਸ ਪ੍ਰਦਰਸ਼ਨ ਨੂੰ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ, ਪੰਜਾਬ, ਜ਼ਮਹੂਰੀ ਕਿਸਾਨ ਸਭਾ […]

Continue Reading

*ਕਲੱਬ ਦੇ ਸੀਨੀਅਰ ਮੀਤ ਪਰਧਾਨ ਸੰਦੀਪ ਵਡਾਲਾ , ਸੰਨੀ ਘੋਤੜਾ ਅਤੇ ਰੂਬਲ ਨੇ ਕਿਹਾ ਕਿ ਇਕੱਤੀ ਜੁਲਾਈ ਵਾਲੇ ਟੂਰਨਾਂਂਮੈਂਟ ਨੂੰ ਸਫ਼ਲ ਬਣਾਉਣਾ ਸਾਡਾ ਮੁੱੱਖ ਮਕਸਦ*

ਪੈਰਿਸ 22 ਜੂਨ ( ਭੱਟੀ ਫ਼ਰਾਂਸ ) ਬੀਤੇ ਕੱਲ ਜਿਹੜੀ ਮੀਟਿੰਗ ਸੰਤ ਬਾਬਾ ਪਰੇਮ ਸਿੰਘ ਸਪੋਰਟਸ ਕਲੱਬ ਪੈਰਿਸ ਫ਼ਰਾਂਸ ਦੀ ਬਹੁਤ ਹੀ ਸਖਾਵੇਂ ਮਾਹੌਲ ਵਿਚ ਹੋਈ ਸੀ ਦੀ ਸਫ਼ਲਤਾ ਉਪਰੰਤ ਸੰਦੀਪ ਵਡਾਲਾ , ਸੰਨੀ ਘੋਤੜਾ, ਰੂਬਲ ਮੁਲਤਾਨੀ, ਮਨੀ ਵਡਾਲਾ, ਸੰਨੀ ਜੱਬੋ, ਜੌਨੀ ਕੁਮਰਾਵਾਂਂ , ਕਮਲ ਹਰਿਆਣਾ, ਸੰਨੀ ਫ਼ਗਵਾੜੀਆ, ਪਿੰਦਾ ਅਤੇ ਹੈਪੀ ਆਦਿ ਨੇ ਸਾਂਝੇ ਤੌਰ […]

Continue Reading