*‘ਅਗਨੀਪਥ’ ਨੂੰ ਲਾਗੂ ਕਰਨ ਦੀ ਬਜਾਏ ਸਰੀਰਿਕ ਪ੍ਰੀਖਿਆ ਪਾਸ ਕਰਨ ਵਾਲੇ ਨੌਜਵਾਨਾਂ ਨੂੰ ਲਿਖਤੀ ਪ੍ਰੀਖਿਆ ਵਿੱਚ ਬੈਠਣ ਦਾ ਮੌਕਾ ਦਿਉ: ਮੁੱਖ ਮੰਤਰੀ ਨੇ ਭਾਰਤ ਸਰਕਾਰ ਨੂੰ ਕੀਤੀ ਅਪੀਲ*

ਚੰਡੀਗੜ੍ਹ, 18 ਜੂਨ:( ਦਾ ਮਿਰਰ ਪੰਜਾਬ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਜਿਹੜੇ ਨੌਜਵਾਨਾਂ ਨੇ ਪਿਛਲੇ ਦੋ ਸਾਲਾਂ ਵਿੱਚ ਸਰੀਰਕ ਪ੍ਰੀਖਿਆ ਪਾਸ ਕੀਤੀ ਹੈ, ਉਨ੍ਹਾਂ ਨੂੰ ‘ਅਗਨੀਪਥ’ ਸਕੀਮ ਨੂੰ ਲਾਗੂ ਕਰਨ ਦੀ ਬਜਾਏ ਫੌਜ ਵਿੱਚ ਭਰਤੀ ਹੋਣ ਲਈ ਲਿਖਤੀ ਪ੍ਰੀਖਿਆ ਵਿੱਚ ਬੈਠਣ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਇੱਥੇ ਜਾਰੀ ਬਿਆਨ […]

Continue Reading

*ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਨੇ ਲੋਕ ਸੰਪਰਕ ਵਿਭਾਗ ਵੱਲੋ ਪੀਲੇ ਕਾਰਡ ਬਣਾਉਣ ‘ਚ ਕੀਤੀ ਜਾ ਰਹੀ ਵਿਤਕਰੇਬਾਜ਼ੀ ਦਾ ਲਿਆ ਗੰਭੀਰ ਨੋਟਿਸ*

ਅੰਮ੍ਰਿਤਸਰ 17 ਜੂਨ (ਦਾ ਮਿਰਰ ਪੰਜਾਬ)-ਪੰਜਾਬ ਸਰਕਾਰ ਵੱਲੋ ਪੱਤਰਕਾਰ ਭਾਈਚਾਰੇ ਦੀਆਂ ਮੰਗਾਂ ਸਬੰਧੀ ਅਪਨਾਈ ਗਈ ਬੇਗਾਨਗੀ ਵਾਲੀ ਨੀਤੀ ਨੂੰ ਲੈ ਕੇ ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਨੇ ਰੋਸ ਪ੍ਰਗਟ ਕਰਦਿਆ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਇੱਕ ਹਫਤੇ ਦੇ ਅੰਦਰ ਅੰਦਰ ਪੱਤਰਕਾਰਾਂ ਦੇ ਮਸਲੇ ਹੱਲ ਨਾ ਕੀਤੇ ਗਏ ਤਾਂ ਐਸੋਸੀਏਸ਼ਨ ਵੱਲੋਂ ਵੱਖ ਵੱਖ ਸ਼ਹਿਰਾਂ ਵਿੱਚ ਰੋਸ […]

Continue Reading

*ਇੰਨੋਸੈਂਟ ਹਾਰਟਸ ਲੋਹਾਰਾਂ ਕੈਂਪਸ ਸਵੱਛ ਸਕੂਲ ਪੁਰਸਕਾਰ ਨਾਲ ਸਨਮਾਨਿਤ*

ਜਲੰਧਰ( ਦਾ ਮਿਰਰ ਪੰਜਾਬ)-ਮਨਿਸਟਰੀ ਆਫ ਐਜੂਕੇਸ਼ਨ ਡਿਪਾਰਟਮੈਂਟ ਆਫ਼ ਸਕੂਲ ਐਜੂਕੇਸ਼ਨ ਐਂਡ ਲਿਟਰੇਸੀ ਦੁਆਰਾ ਚਲਾਏ ਜਾ ਰਹੇ ਰਾਜ-ਪੱਧਰੀ ਅਤੇ ਜ਼ਿਲ੍ਹਾ- ਪੱਧਰੀ ਸਵੱਛ ਸਕੂਲ ਪੁਰਸਕਾਰ 2021-22 ਦੇ ਅੰਤਰਗਤ ਸਾਰੇ ਮਾਪਦੰਡਾਂ ਨੂੰ ਪੂਰਾ ਕਰਦੇ ਹੋਏ ਇੰਨੋਸੈਂਟ ਹਾਰਟਸ ਸਕੂਲ, ਲਹਾਰਾਂ ਕੈਂਪਸ ਨੂੰ ਪੰਜਾਬ ਸਰਕਾਰ ਦੁਆਰਾ ਜ਼ਿਲ੍ਹਾ-ਪੱਧਰ ਉੱਤੇ ਸਵੱਛ ਸਕੂਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ ਜੋ ਕਿ ਇੰਨੋਸੈਂਟ ਹਾਰਟਸ […]

Continue Reading

*ਕੇਂਦਰ ਦੀ ਅਗਨੀਪਥ ਯੋਜਨਾਂ ਖ਼ਿਲਾਫ਼ ਤਲਵਾਡ਼ਾ ‘ਚ ਨੌਜਵਾਨਾਂ ਦਾ ਗੁੱਸਾ ਫੁੱਟਿਆ*

ਤਲਵਾਡ਼ਾ,17 ਜੂਨ(ਦੀਪਕ ਠਾਕੁਰ)-ਕੇਂਦਰ ਸਰਕਾਰ ਵੱਲੋਂ ਹਥਿਆਰਬੰਦ ਬਲਾਂ ‘ਚ ਭਰਤੀ ਲਈ ਐਲਾਨੀ ਅਗਨੀਪਥ ਯੋਜਨਾ ਖ਼ਿਲਾਫ਼ ਦੇਸ਼ ਦੇ ਵੱਖ ਵੱਖ ਹਿੱਸਿਆਂ ‘ਚ ਨੌਜਵਾਨ ਰੋਸ ਪ੍ਰਦਰਸ਼ਨ ਕਰ ਰਹੇ ਹਨ। ਅੱਜ ਤਲਵਾਡ਼ਾ ‘ਚ ਵੀ ਵੱਡੀ ਗਿਣਤੀ ਨੌਜਵਾਨ ਮਹਾਰਾਣਾ ਪ੍ਰਤਾਪ ਚੌਂਕ ਨਜ਼ਦੀਕ ਇਕੱਠੇ ਹੋਏ। ਕੰਢੀ ਦੇ ਵੱਖ ਵੱਖ ਪਿੰਡਾਂ ‘ਚੋਂ ਸੈਂਕਡ਼ੇ ਨੌਜਵਾਨਾਂ ‘ਚ ਫ਼ੌਜ ਦੀ ਭਰਤੀ ਦਾ ਫਿਜ਼ੀਕਲ ਟੈਸਟ ਪਾਸ […]

Continue Reading

*ਇਕੱਤੀ ਜੁਲਾਈ ਨੂੰ ਸੰਤ ਬਾਬਾ ਪਰੇਮ ਸਿੰਘ ਸਪੋਰਟਸ ਕਲੱਬ ਫ਼ਰਾਂਸ ਵੱਲ਼ੋਂ ਹੋਣ ਵਾਲੇ ਕਬੱਡੀ ਟੂਰਨਾਂਮੈਂਟ ਵਿੱਚ ਵੱਡਾ ਮੰਨਾਂ ਅਤੇ ਦਲਜੀਤ ਸਿੰਘ ਵੀ ਆਪਣੀ ਖੇਡ ਦੇ ਜੌਹਰ ਦਿਖਾਉਣਗ਼ੇ—-ਸੰਨੀ ਘੋਤੜਾ ਅਤੇ ਸੰਦੀਪ ਵਡਾਲਾ*

ਪੈਰਿਸ 17 ਜੂਨ ( ਭੱਟੀ ਫ਼ਰਾਂਸ ) ਜੋਰਪੀਅਨ ਸਪੋਰਟਸ ,ਆਫ਼ ਕਬੱਡੀ ਫ਼ੈਡਰੇਸਨ ਜੋ ਕਿ ਨਸ਼ਾ ਛੱਡੇ ਕੋਹੜ ਵੱਡੋ ਚੇ ਨਾਹਰੇ ਹੇਠ ਬਣੀ ਹੋਈ ਹੈ ਦੇ ਵੱਲੋਂ ਕਰਵਾਏ ਜਾ ਰਹੈ ਇਸ ਸੀਜਨ ਦਾ ਪਹਿਲਾ ਕਬੱਡੀ ਟੂਰਨਾਂਮੈਂਟ ਜੋ ਕਿ ਫ਼ਰਾਂਸ ਵਿੱਚ ਇਕੱਤੀ ਜੁਲਾਈ ਨੂੰ ਖੇਡਿਆ ਜਾਣਾ ਹੈ ਦੇ ਵਿੱਚ ਇਸ ਵਾਰ ਫ਼ਰਾਂਸ ਨਿਵਾਸੀ ਵੱਡਾ ਮੰਨਾਂ ਵੀ ਆਪਣੀ […]

Continue Reading

*ਪੰਜਾਬ ਪੁਲਿਸ ਵੱਲੋਂ 4 ਪਿਸਤੌਲਾਂ, 6.5 ਲੱਖ ਰੁਪਏ ਦੀ ਡਰੱਗ ਮਨੀ, 103 ਗ੍ਰਾਮ ਹੈਰੋਇਨ ਅਤੇ ਤਿੰਨ ਕਾਰਾਂ ਸਮੇਤ ਪੰਜ ਵਿਅਕਤੀ ਗ੍ਰਿਫ਼ਤਾਰ*

ਜਲੰਧਰ, 16 ਜੂਨ: (ਦਾ ਮਿਰਰ ਪੰਜਾਬ)-ਪੰਜਾਬ ਪੁਲਿਸ ਨੇ ਅੱਜ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਟੀ-ਪੁਆਇੰਟ ਲਾਡੋਵਾਲੀ ਰੋਡ ਜਲੰਧਰ ਵਿਖੇ ਵਿਸ਼ੇਸ਼ ਪੁਲਿਸ ਚੈਕਿੰਗ ਦੌਰਾਨ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਰੈਕੇਟ ਦਾ ਪਰਦਾਫਾਸ਼ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਐਂਟੀ ਨਾਰਕੋਟਿਕ ਸੈੱਲ ਵੱਲੋਂ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ […]

Continue Reading

*ਗਾਇਕ ਚਮਕੀਲੇ ਦਾ ਪੁੱਤਰ ਜੈਮਨ ਚਮਕੀਲਾ ਇੱਕ ਕਿਲੋ ਅਫੀਮ ਸਮੇਤ ਕਾਬੂ*

ਧਾਲੀਵਾਲ (ਦਾ ਮਿਰਰ ਪੰਜਾਬ)-ਧਾਰੀਵਾਲ ਦੀ ਪੁਲਸ ਨੇ ਮਹਰੂਮ ਗਾਇਕ ਅਮਰ ਸਿੰਘ ਚਮਕੀਲੇ ਦੇ ਪੁੱਤਰ ਜੈਮਨ ਚਮਕੀਲੇ ਨੂੰ ਇਕ ਕਿਲੋ ਅਫੀਮ ਸਮੇਤ ਕਾਬੂ ਕੀਤਾ। ਪੁਲਸ ਨੇ ਜੈਮਨ ਚਮਕੀਲਾ ਦੇ ਇਕ ਹੋਰ ਸਾਥੀ ਨੂੰ ਗ੍ਰਿਫਤਾਰ ਕੀਤਾ। ਪੁਲਿਸ ਨੇ ਦੋਸ਼ੀਆਂ ਪਾਸੋਂ ਇੱਕ ਕਾਰ ਵੀ ਬਰਾਮਦ ਕੀਤੀ ਹੈ ਜਿਸ ਵਿੱਚ ਅਫੀਮ ਦੀ ਤਸਕਰੀ ਕੀਤੀ ਜਾ ਰਹੀ ਸੀ। ਮਿਲੀ ਜਾਣਕਾਰੀ […]

Continue Reading

*ਪੰਜਾਬ ਸਰਕਾਰ ਵੱਲੋਂ ਨਾਜਾਇਜ਼ ਕਾਲੋਨੀਆਂ ਨੂੰ ਸਖ਼ਤੀ ਨਾਲ ਨੱਥ ਪਾਉਣ ਦਾ ਫੈਸਲਾ*

ਚੰਡੀਗੜ੍ਹ, 15 ਜੂਨ:( ਦਾ ਮਿਰਰ ਪੰਜਾਬ)-ਪਲਾਟਾਂ ਦੀ ਰਜਿਸਟ੍ਰੇਸ਼ਨ ਨੂੰ ਸੁਚਾਰੂ ਬਣਾਉਣ ਅਤੇ ਜਾਇਦਾਦ ਨਾਲ ਸਬੰਧਤ ਧੋਖਾਧੜੀ ਤੋਂ ਲੋਕਾਂ ਨੂੰ ਬਚਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ/ਅਣਅਧਿਕਾਰਤ ਕਾਲੋਨੀਆਂ ਵਿੱਚ ਪਲਾਟਾਂ ਦੀ ਰਜਿਸਟ੍ਰੇਸ਼ਨ ਸਬੰਧੀ ਸਬ-ਰਜਿਸਟਰਾਰਾਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਹਨ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਸਥਾਨਕ ਸਰਕਾਰਾਂ […]

Continue Reading

*ਐਸਓਆਈ ਦੇ ਨੈਸ਼ਨਲ ਜਨਰਲ ਸੈਕਟਰੀ ਸਮੇਤ 4 ਤਸਕਰ ਸਾਢੇ ਤਿੰਨ ਕਿਲੋ ਹੈਰੋਇਨ ਸਮੇਤ ਕਾਬੂ*

ਸ੍ਰੀ ਗੰਗਾਨਗਰ (ਦਾ ਮਿਰਰ ਪੰਜਾਬ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਇਨੀ ਦਿਨੀ ਨਸ਼ਿਆਂ ਦੇ ਮਾਮਲੇ ਵਿਚ ਜੇਲ ਅੰਦਰ ਬੰਦ ਹਨ ਅਤੇ ਉਨ੍ਹਾਂ ਨੂੰ ਜ਼ਮਾਨਤ ਨਹੀਂ ਮਿਲ ਰਹੀ, ਦੂਜੇ ਪਾਸੇ ਉਨ੍ਹਾਂ ਦੀ ਹੀ ਪਾਰਟੀ ਦੇ ਇੱਕ ਵੱਡੇ ਲੀਡਰ ਪਾਰਟੀ ਦਾ ਪੂਰੀ ਤਰਾਂ ਨਾਮ ਚਮਕਾ ਰਹੇ ਹਨ। ਉਕਤ ਅਕਾਲੀ ਲੀਡਰ ਦੀ ਪਹਿਚਾਣ ਜਸਪ੍ਰੀਤ ਸਿੰਘ […]

Continue Reading

*ਹੈਰੀ , ਜਿੰਦਰ ਅਤੇ ਮਨਜੀਤ ਸਿੰਘ ਉਰਫ਼ ਮੰਨਾਂ ਇਸ ਵਾਰ ਹੇ ਰਹੇ ਇਕੱਤੀ ਜੁਲਾਈ ਵਾਲੇ ਕਬੱਡੀ ਟੂਰਨਾਂਮੈਂਟ ਵਿੱਚ ਸੰਤ ਬਾਬਾ ਪਰੇਮ ਸਿੰਘ ਸਪੇਰਟਸ ਕਲੱਬ ਦੇ ਖਿਡਾਰੀਆਂ ਦੀ ਕਰਨਗੇ ਵੱਧ ਤੋਂ ਵੱਧ ਹੌਂਸਲਾ ਹਫ਼ਜਾਈ*

ਪੈਰਿਸ 14 ਜੂਨ (ਭੱਟੀ ਫ਼ਰਾਂਸ ) ਸੰਤ ਬਾਬਾ ਪਰੇਮ ਸਿੰਘ ਸ਼ਪੋਰਟਸ ਕਲੱਬ ਫ਼ਰਾਂਸ ਵੱਲੋਂ ਕਰਵਾਏ ਜਾ ਰਹੇ ਪੰਦਰਵੇਂ ਕਬੱਡੀ ਟੂਰਨਾਮੈਂਟ ਜੇ ਕਿ ਜਸਵੰਤ ਸਿੰਘ ਭਦਾਸ ਦੀ ਸਰਪਰਸਤੀ ਹੇਠ ਹਰੇਕ ਵਾਰੀ ਕਰਵਾਇਆ ਜਾਂਦਾ ਹੈ , ਵਿੱਚ ਭਾਗ਼ ਲੈਣ ਵਾਲੀਆਂ ਟੀਮਾਂ ਵਿੱਚੇਂ ਜਿੱਥੇ ਦੂਸਰਾ ਸਥਾਨ ਹਾਸਿਲ ਕਰਨ ਵਾਲੀ ਟੀਮ ਨੂੰ 2500€ ਦਾ ਨਗ਼ਦ ਇਨਾਮ ਕੁਲਵਿੰਦਰ ਸਿੰਘ ਉਰਫ਼ […]

Continue Reading