*ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਕਤਲ ਕੇਸ ਵਿਚ 2 ਸ਼ੂਟਰਾਂ ਸਮੇਤ 5 ਹੋਰ ਦੋਸ਼ੀ ਕਾਬੂ*
ਜਲੰਧਰ , ਜੂਨ 05 (ਦਾ ਮਿਰਰ ਪੰਜਾਬ)- ਪੁਲਿਸ ਨੇ ਅੰਤਰ ਰਾਸ਼ਟਰੀ ਕਬੱਡੀ ਖਿਡਾਰੀ ਦੇ ਹਾਈ ਪ੍ਰੋਫਾਈਲ ਕਤਲ ਕੇਸ ਦੇ ਸਬੰਧ ਵਿਚ 05 ਹੋਰ ਵਿਅਕਤੀਆ ਸਮੇਤ 2 ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ , ਜਿਸ ਨਾਲ ਕੁੱਲ ਗਿਣਤੀ 09 ਹੋ ਗਈ ਹੈ । ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਹਰਵਿੰਦਰ ਸਿੰਘ ਉਰਫ ਫੌਜੀ ਵਾਸੀ ਬੁਲੰਦਸ਼ਰ , ਵਿਕਾਸ […]
Continue Reading




