*ਪਿੰਡ ਢੱਡਾ ਵਿਖੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ*
ਜਲੰਧਰ (ਜਸਪਾਲ ਕੈਂਥ):ਪਿੰਡ ਢੱਡਾ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਬਹੁਜਨ ਸਮਾਜ ਪਾਰਟੀ ਦੇ ਜਨਰਲ ਸਕੱਤਰ ਅਤੇ ਹਲਕਾ ਆਦਮਪੁਰ ਦੇ ਇੰਚਾਰਜ ਐਡਵੋਕੇਟ ਬਲਵਿੰਦਰ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੌਰਾਨ ਜਸਵਿੰਦਰ ਢੱਡਾ, ਨਰੇਸ਼ ਕੁਮਾਰ, […]
Continue Reading

