*ਕਿਸਾਨ ਅੰਦੋਲਨ ਦਾ ਹਿੱਸਾ ਰਹੇ , ਸੁਖਦੇਵ ਸਿੰਘ ਡੱਲੇਵਾਲ ਦੇ ਸ਼ਰਧਾਂਜਲੀ ਸਮਾਰੋਹ ਮੌਕੇ , ਬਾਬਾ ਬਲਜੀਤ ਸਿੰਘ ਜੀ ਦਾਦੂਵਾਲ ਵਿਸ਼ੇਸ਼ ਤੌਰ ਤੇ ਪਹੁੰਚੇ*
ਪੈਰਿਸ ( ਭੱਟੀ ਫਰਾਂਸ ) ਹਰਿਆਣਾ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਦਫਤਰੋਂ ਮਿਲੀ ਜਾਣਕਾਰੀ ਮੁਤਾਬਿਕ ਪੰਥਕ ਸੇਵਾ ਲਹਿਰ ਦਾਦੂ ਸਾਹਿਬ ਦੇ ਫਰੀਦਕੋਟ ਤੋਂ ਆਗੂ ਅਤੇ ਕਿਸਾਨ ਅੰਦੋਲਨ ਚ ਵੱਡਾ ਯੋਗਦਾਨ ਪਾਉਣ ਵਾਲੇ ਸਰਦਾਰ ਸੁਖਦੇਵ ਸਿੰਘ ਡੱਲੇਵਾਲ ਜਿਹੜੇ ਕਿ ਪਿਛਲੇ ਦਿਨੀ ਸਵਰਗ ਸਿਧਾਰ ਗਏ ਸਨ , ਦੀ ਅੰਤਿਮ ਅਰਦਾਸ ਮੌਕੇ ਸ਼ਰਧਾ ਦੇ ਫੁੱਲ ਭੇਂਟ ਕਰਨ ਵਾਸਤੇ […]
Continue Reading




