*ਵੰਡਰਲੈਂਡ ਚ ਬੱਚੇ ਦੀ ਸ਼ੱਕੀ ਹਾਲਾਤਾਂ ‘ਚ ਮੌਤ*
ਜਲੰਧਰ (ਦਾ ਮਿਰਰ ਪੰਜਾਬ )-ਜਲੰਧਰ ਦੇ ਨਕੋਦਰ ਰੋਡ ‘ਤੇ ਸਥਿਤ ਵੰਡਰਲੈਂਡ ‘ਚ ਇਕ ਬੱਚੇ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਚੱਕ ਵੇਂਡਲ ਪਿੰਡ ਨਕੋਦਰ ਵਜੋਂ ਹੋਈ ਹੈ, ਮ੍ਰਿਤਕ ਦੀ ਉਮਰ 15 ਸਾਲ ਦੱਸੀ ਜਾ ਰਹੀ ਹੈ । ਪਤਾ ਲਗਾ ਹੈ ਕਿ […]
Continue Reading




