*ਕਰਤਾਰਪੁਰ ਤੋਂ ਹੂੰਝਾ ਫੇਰ ਜਿੱਤ ਵੱਲ ਵੱਧ ਰਹੇ ਹਨ ਐਡਵੋਕੇਟ ਬਲਵਿੰਦਰ ਕੁਮਾਰ*
ਕਰਤਾਰਪੁਰ (ਦਾ ਮਿਰਰ ਪੰਜਾਬ)-ਵਿਧਾਨ ਸਭਾ ਹਲਕਾ ਕਰਤਾਰਪੁਰ ਤੋਂ ਬਸਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਹੂੰਝਾ ਫੇਰ ਜਿੱਤ ਵੱਲ ਵਧ ਰਹੇ ਹਨ। ਇਸ ਦੀ ਮਿਸਾਲ ਹਲਕੇ ਅੰਦਰ ਪੈਂਦੇ ਪਿੰਡ ਬੱਲਾਂ ਵਿੱਚ ਮਿਲੀ , ਇਥੇ ਇਕ ਛੋਟੀ ਜਿਹੀ ਰੱਖੀ ਮੀਟਿੰਗ ਰੈਲੀ ਦਾ ਰੂਪ ਧਾਰ ਗਈ। ਇਸ ਮੌਕੇ ਐਡਵੋਕੇਟ ਬਲਵਿੰਦਰ ਕੁਮਾਰ ਨੂੰ ਪਿੰਡ […]
Continue Reading




