*ਖੇਡ ਮੰਤਰੀ ਓਲੰਪੀਅਨ ਪ੍ਰਗਟ ਸਿੰਘ ਨੂੰ ਝਟਕਾ-ਹਾਕੀ ਇੰਡੀਆ ਨੇ ਕੀਤਾ ਹਾਕੀ ਪੰਜਾਬ ਨੂੰ ਸਸਪੇਂਡ, ਬਣਾਈ ਤਿੰਨ ਮੈਂਬਰੀ ਅਡਹਾੱਕ ਕਮੇਟੀ*

ਜਲੰਧਰ, 27 ਜਨਵਰੀ (ਦਾ ਮਿਰਰ ਪੰਜਾਬ ) : ਭਾਰਤ ਵਿਚ ਹਾਕੀ ਦੀ ਖੇਡ ਦੀ ਸਿਰਮੌਰ ਸੰਸਥਾ ਹਾਕੀ ਇੰਡੀਆ ਨੇ ਹਾਕੀ ਪੰਜਾਬ ਦੀਆਂ ਚੋਣਾਂ ਵਿਚ ਕੀਤੀ ਘਪਲੇਬਾਜੀ ਦਾ ਸਖਤ ਨੋਟਿਸ ਲੈਂਦੇ ਹੋਏ, ਕਾਰਵਾਈ ਕਰਦੇ ਪੰਜਾਬ ਹਾਕੀ ਦੇ ਪ੍ਰਧਾਨ ਤੇ ਪੰਜਾਬ ਦੇ ਖੇਡ ਮੰਤਰੀ ਓਲੰਪੀਅਨ ਪ੍ਰਗਟ ਸਿੰਘ ਨੂੰ ਵੱਡਾ ਝਟਕਾ ਦਿੱਤਾ ਹੈ। ਹਾਕੀ ਪੰਜਾਬ ਤੇ ਪੰਜਾਬ ਖੇਡ […]

Continue Reading

*ਪੰਜਾਬ ਵਿੱਚ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰੇਗੀ ਕਾਂਗਰਸ-ਰਾਹੁਲ ਗਾਂਧੀ*

ਜਲੰਧਰ (ਦਾ ਮਿਰਰ ਪੰਜਾਬ)-ਪੰਜਾਬ ਵਿੱਚ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਕੇ ਹੀ ਵਿਧਾਨ ਸਭਾ ਚੋਣਾਂ ਲੜੇਗੀ ਕਾਂਗਰਸ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅੱਜ ਜਲੰਧਰ ਵਿਖੇ ਵਰਚੁਅਲ ਰੈਲੀ ਨੂੰ ਸੰਬੋਧਨ ਕਰਦੇ ਹੋਏ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨੇ ਕੀਤਾ ਹੈ। ਸ੍ਰੀ ਰਾਹੁਲ ਗਾਂਧੀ ਨੇ ਕਿਹਾ ਕਿ ਇਸ ਸਮੇਂ ਮੁੱਖ ਮੰਤਰੀ ਚਰਨਜੀਤ ਸਿੰਘ […]

Continue Reading

*ਗੁਰਦਵਾਰਾ ਮੁਸ਼ਕਿਆਂਣਾ ਸਾਹਿਬ ਮੱਥਾ ਟੇਕਣ ਉਪਰੰਤ ਕੈਪਟਨ ਸੰਧੂ ਪੇਪਰ ਦਾਖਲ ਕਰਨ ਹੋਏ ਰਵਾਨਾ*

ਮੁੱਲਾਂਪੁਰ ਦਾਖਾ,27 ਜਨਵਰੀ(ਦਾ ਮਿਰਰ ਪੰਜਾਬ)—ਅੱਜ ਹਲਕਾ ਦਾਖਾ ਤੋ ਕਾਗਰਸ ਪਾਰਟੀ ਦੇ ਉਮੀਦਵਾਰ ਕੈਪਟਨ ਸੰਦੀਪ ਸਿੰਘ ਸੰਧੂ ਆਪਣੇ ਨਾਮੀਨੇਸ਼ਨ ਪੇਪਰ ਦਾਖਲ ਕਰਨ ਵਾਸਤੇ ਰਵਾਨਾ ਹੋਏ। ਕੈਪਟਨ ਸੰਧੂ ਨੇ ਸਭ ਤੋਂ ਪਹਿਲਾ ਮੁਲਾਂਪੁਰ ਪਿੰਡ ਦੇ ਇਤਿਹਾਸਕ ਗੁਰਦਵਾਰਾ ਸ਼ਹੀਦ ਗੰਜ ਮੁਸ਼ਕਿਆਂਣਾ ਸਾਹਿਬ ਨਤਮਸਤਕ ਹੋਏ ਅਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਅਰਦਾਸ ਹੈੱਡ ਗ੍ਰੰਥੀ ਭਾਈ ਮਨਵਿੰਦਰ ਸਿੰਘ […]

Continue Reading

*ਕਾਂਗਰਸ ਵਿੱਚ ਬਗਾਵਤ -ਹਲਕਾ ਬੰਗਾ ’ਚ ਕਾਂਗਰਸ ਉਮੀਦਵਾਰ ਸੂੰਢ ਨੂੰ ਬਦਲਣ ਲਈ ਇੱਕਜੁੱਟ ਹੋਏ ਦਾਅਵੇਦਾਰ*

ਬੰਗਾ, 27 ਜਨਵਰੀ (ਦਾ ਮਿਰਰ ਪੰਜਾਬ ) ਕਾਂਗਰਸ ਪਾਰਟੀ ਵਲੋਂ ਇੱਥੋਂ ਐਲਾਨੇ ਉਮੀਦਵਾਰ ਤਰਲੋਚਨ ਸਿੰਘ ਸੂੰਢ ਦੇ ਵਿਰੋਧ ’ਚ ਬਾਕੀ ਦਾਅਵੇਦਾਰਾਂ ਨੇ ਇੱਕਜੁਟ ਹੋ ਕੇ ਪਾਰਟੀ ਹਾਈਕਮਾਂਡ ਨੂੰ ਆਪਣਾ ਫ਼ੈਸਲਾ ਬਦਲਣ ਲਈ ਜ਼ੋਰ ਪਾਇਆ ਹੈ। ਇਹਨਾਂ ਦਾਅਵੇਦਾਰਾਂ ’ਚ ਸ਼ਾਮਲ ਠੇਕੇਦਾਰ ਰਾਜਿੰਦਰ ਸਿੰਘ, ਡਾ. ਹਰਪ੍ਰੀਤ ਸਿੰਘ ਕੈਂਥ ਅਤੇ ਕਮਲਜੀਤ ਬੰਗਾ ਨੇ ਪਾਰਟੀ ਹਾਈਕਮਾਂਡ ਨੂੰ ਉਕਤ ਮੁੱਦੇ […]

Continue Reading

*ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਨੇ 27 ਹੋਰ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ।ਪੜ੍ਹਨ ਲਈ ਕਲਿਕ ਕਰੋ-*

Continue Reading

ਭਗਵੰਤ ਮਾਨ ਤਰੁੰਤ ਮਾਫੀ ਮੰਗਣ, ਇਹ ਨਾ ਹੋਵੇ ਕਿ ਉਸਦੀ ਲੋਕ ਸ਼ਕਲ ਵੀ ਪਸੰਦ ਨਾ ਕਰਨ – ਪਦਮਸ਼੍ਰੀ ਹੰਸ ਰਾਜ ਹੰਸ

ਜਲੰਧਰ (ਦਾ ਮਿਰਰ ਪੰਜਾਬ)-ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਤੁਰੰਤ ਮਾਫੀ ਮੰਗਣ, ਇਹ ਨਾ ਹੋਵੇ ਕਿ ਲੋਕ ਉਸਦਾ ਚਿਹਰਾ ਦੇਖਣਾ ਵੀ ਪਸੰਦ ਨਾ ਕਰਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਸੰਸਦ ਮੈਂਬਰ ਪਦਮਸ਼੍ਰੀ ਹੰਸਰਾਜ ਹੰਸ ਨੇ ਕਰਦਿਆਂ ਕਿਹਾ ਕਿ ਬੀਤੇ ਦਿਨੀਂ ਨਕੋਦਰ ਜ਼ਿਲ੍ਹਾ ਜਲ਼ੰਧਰ ਵਿਖੇ ਭਗਵੰਤ ਮਾਨ ਮੈਂਬਰ ਪਾਰਲੀਮੈਂਟ […]

Continue Reading

*ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਦਿੱਤੀ ਵੱਡੀ ਰਾਹਤ…*

ਨਵੀਂ ਦਿੱਲੀ (ਦਾ ਮਿਰਰ ਪੰਜਾਬ) – ਐਨਡੀਪੀਐੱਸ ਮਾਮਲੇ ‘ਚ ਘਿਰੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ‘ਚ ਮਜੀਠੀਆ ਦੀ ਗ੍ਰਿਫਤਾਰੀ ‘ਤੇ 31 ਜਨਵਰੀ ਤੱਕ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਸੋਮਵਾਰ ਤੱਕ ਕੋਈ ਜ਼ਬਰਦਸਤੀ ਕਦਮ […]

Continue Reading

*ਪਰਗਟ ਸਿੰਘ ਵਲੋਂ ਕੀਤੇ ਗਏ ਕੰਮ ਸ਼ਲਾਘਾਯੋਗ, ਵੋਟਰਾਂ ਦਾ ਮਿਲ ਰਿਹੈ ਭਰਵਾਂ ਪਿਆਰ – ਬੀਬਾ ਬਰਿੰਦਰਪ੍ਰੀਤ ਕੌਰ*

ਜਲੰਧਰ 26 ਜਨਵਰੀ ( ਦਾ ਮਿਰ ਰ ਪੰਜਾਬ ) ਜਲੰਧਰ ਕੈਂਟ ਹਲਕੇ ਵਿੱਚ ਕੈਬਨਿਟ ਮੰਤਰੀ ਪਰਗਟ ਸਿੰਘ ਵਲੋਂ ਪਿਛਲੇ ਸਮੇਂ ਵਿੱਚ ਜਿਹੜੇ ਵਿਕਾਸ ਕਾਰਜ ਕਰਵਾਏ ਗਏ ਹਨ ਉਸ ਨਾਲ ਜਿਥੇ ਹਲਕੇ ਦੀ ਦਿੱਖ ਸ਼ਾਨਦਾਰ ਹੋਈ ਹੈ ਉਥੇ ਨਾਲ ਹੀ ਆਮ ਜਨਤਾ ਨੂੰ ਬਹੁਤ ਰਾਹਤ ਮਿਲੀ ਹੈ। ਪਰਗਟ ਸਿੰਘ ਵਲੋਂ ਕੀਤੇ ਗਏ ਕਾਰਜਾਂ ਕਰਕੇ ਵੋਟਰਾਂ ਦਾ […]

Continue Reading

*ਚੋਣ ਕਮਿਸ਼ਨ ਹਾਈ ਕੋਰਟ ਨੂੰ ਮਜੀਠੀਆ ਨੇ ਕੀਤੀ ਅਪੀਲ -ਮੇਰੇ ਘਰ ’ਤੇ ਛਾਪਾ ਕਾਂਗਰਸ ਨੇ ਮਰਵਾਇਆ,ਕਾਰਵਾਈ ਕਰੋ*

*ਮੰਗ ਕੀਤੀ ਕਿ ਡੀ ਜੀ ਪੀ ਚਟੋਪਾਧਿਆਏ ਨੂੰ ਬੇਨਕਾਬ ਕਰਨ ਵਾਲੇ ਆਡੀਓ ਟੇਪ ਮਾਮਲੇ ਦੀ ਜਾਂਚ ਐਨ ਆਈ ਏ ਕਰੇ ਕਿਉਂਕਿ ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਸੁਰੱਖਿਆ ਵਿਚ ਕੁਤਾਹੀ ਨਾਲ ਉਹਨਾਂ ਦੀ ਹੱਤਿਆ ਵੀ ਹੋ ਸਕਦੀ ਸੀ* ਚੰਡੀਗੜ੍ਹ, 26 ਜਨਵਰੀ (ਦਾ ਮਿਰਰ ਪੰਜਾਬ)- ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਚੋਣ ਕਮਿਸ਼ਨ […]

Continue Reading

*ਬਿਕਰਮ ਸਿੰਘ ਮਜੀਠੀਆ ਨਵਜੋਤ ਸਿੰਘ ਸਿੱਧੂ ਖਿਲਾਫ ਚੋਣ ਲੜਨਗੇ, ਸੁਖਬੀਰ ਨੇ ਕੀਤਾ ਐਲਾਨ*

ਅੰਮ੍ਰਿਤਸਰ (ਦਾ ਮਿਰਰ ਪੰਜਾਬ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਅੰਮ੍ਰਿਤਸਰ ਪੂਰਬੀ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਨਵਜੋਤ ਸਿੰਘ ਸਿੱਧੂ ਵਿਰੁੱਧ ਬਿਕਰਮ ਸਿੰਘ ਮਜੀਠੀਆ ਚੋਣ ਲੜਨਗੇ। ਉਨ੍ਹਾਂ ਕਿਹਾ ਕਿ ਬਿਕਰਮਜੀਤ ਸਿੰਘ ਮਜੀਠੀਆ ਸਿੱਧੂ ਨੂੰ ਬੁਰੀ ਤਰਾਂ ਹਰਾਉਣਗੇ। ਉਕਤ ਐਲਾਨ ਅੱਜ ਅੰਮ੍ਰਿਤਸਰ ਵਿਖੇ ਸੁਖਬੀਰ ਸਿੰਘ ਬਾਦਲ ਨੇ ਪ੍ਰੈਸ ਕਾਨਫਰੰਸ ਦੌਰਾਨ […]

Continue Reading