*ਬੌਰੀ ਮੈਮੋਰੀਅਲ ਟਰੱਸਟ ਵੱਲੋਂ ਰਾਸ਼ਟਰੀ ਬਾਲਿਕਾ ਦਿਵਸ ’ਤੇ ਵੈਬੀਨਾਰ*
ਜਲੰਧਰ, 24 ਜਨਵਰੀ (ਦਾ ਮਿਰਰ ਪੰਜਾਬ): ਬੌਰੀ ਮੈਮੋਰੀਅਲ ਐਜੂਕੇਸ਼ਨਲ ਐਂਡ ਮੈਡੀਕਲ ਟਰੱਸਟ ਵੱਲੋਂ ‘ਦਿਸ਼ਾ-ਇੱਕ ਪਹਿਲ’ ਤਹਿਤ ਰਾਸ਼ਟਰੀ ਬਾਲਿਕਾ ਦਿਵਸ ਦੇ ਮੌਕੇ ’ਤੇ ਲੜਕੀਆਂ ਦੇ ਅਧਿਕਾਰਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਇੰਨੋਸੈਂਟ ਹਾਰਟਸ ਵਿਖੇ ਵੈਬੀਨਾਰ ਦਾ ਆਯੋਜਨ ਕੀਤਾ ਗਿਆ। ਵੈਬੀਨਾਰ ਲਈ ਸਰੋਤ ਵਿਅਕਤੀ ਡਾ. ਸ਼ੀਨੂ ਨਈਯਰ (ਮੋਟੀਵੇਸ਼ਨਲ ਸਪੀਕਰ, ਜੇਪੀਐਸ ਇੰਸਟੀਚਿਊਟ ਆਫ ਟੈਕਨੀਕਲ ਐਂਡ ਵੋਕੇਸ਼ਨਲ ਟਰੇਨਿੰਗ) ਸਨ। […]
Continue Reading




