*ਸੁਖਬੀਰ ਬਾਦਲ ਨੇ ਪਿਰਥੀ ਰਾਮ ਮੇਘਵਾਲ ਬੱਲੂਆਣਾ ਤੋਂ ਪਾਰਟੀ ਦੇ ਉਮੀਦਵਾਰ ਐਲਾਨਿਆ*

ਚੰਡੀਗੜ੍ਹ, 22 ਜਨਵਰੀ (ਦਾ ਮਿਰਰ ਪੰਜਾਬ)-: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਪਿਰਥੀ ਰਾਮ ਮੇਘਵਾਲ ਨੁੰ ਬੱਲੂਆਣਾ ਹਲਕੇ ਤੋਂ ਪਾਰਟੀ ਦਾ ਉਮੀਦਵਾਰ ਐਲਾਨਿਆ ਹੈ। ਇਹ ਜਾਣਕਾਰੀ ਦਿੰਦਿਆਂ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਹਿਲਾਂ ਇਸ ਹਲਕੇ ਤੋਂ ਸ੍ਰੀ ਹਰਦੇਵ ਸਿੰਘ ਮੇਘ ਨੁੰ ਉਮੀਦਵਾਰ ਐਲਾਨਿਆ ਗਿਆ ਸੀ […]

Continue Reading

*ਸਾਬਕਾ ਮੁੱਖ ਮੰਤਰੀ ਕੈਪਟਨ ਨੇ ਕਿਹਾ ਉਹ ਇਸ ਸੀਟ ਤੋਂ ਲੜਨਗੇ ਚੋਣ…*

ਚੰਡੀਗੜ੍ਹ (ਦਾ ਮਿਰਰ ਪੰਜਾਬ)-ਸਾਬਕਾ ਮੁੱਖ ਮੰਤਰੀ ਕੈਪਟਨ ਨੇ ਸਪੱਸ਼ਟ ਕੀਤਾ ਹੈ ਕਿ ਉਹ ਇੱਕ ਵਾਰ ਫਿਰ ਆਪਣੇ ਘਰੇਲੂ ਹਲਕੇ ਪਟਿਆਲਾ ਤੋਂ ਚੋਣ ਲੜਨਗੇ।ਕੈਪਟਨ ਅਮਰਿੰਦਰ ਨੇ ਸਿੱਧੂ ਦਾ ਜ਼ਿਕਰ ਕਰਦੇ ਹੋਏ ਪੁੱਛਿਆ “ਜਿਹੜਾ ਮਨੁੱਖ ਸਵੇਰੇ-ਸ਼ਾਮ ਇੱਕ ਘੰਟਾ ਰੱਬ ਨਾਲ ਗੱਲ ਕਰਨ ਦਾ ਦਾਅਵਾ ਕਰਦਾ ਹੈ, ਉਹ ਕਿਵੇਂ ਸਥਿਰ ਹੋ ਸਕਦਾ ਹੈ?” ਪ੍ਰਦੇਸ਼ ਕਾਂਗਰਸ ਪ੍ਰਧਾਨ ਪਾਕਿਸਤਾਨ ਦੇ […]

Continue Reading

*ਵਿਜੇ ਸਾਂਪਲਾ ਨੂੰ ਲੱਗਿਆ ਝੱਟਕਾ-ਆਪਣੇ ਮੁੰਡੇ ਨੂੰ ਸ਼ਾਮਚੁਰਾਸੀ ਤੋਂ ਨਹੀਂ ਦਿਵਾ ਸਕੇ ਟਿਕਟ*

ਚੰਡੀਗੜ੍ਹ (ਜਸਪਾਲ ਕੈਂਥ)-ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਤੋਂ ਭਾਜਪਾ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਆਲ ਇੰਡੀਆ ਐਸ ਸੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੂੰ ਵੱਡਾ ਝਟਕਾ ਲੱਗਾ ਹੈ।ਵਿਜੇ ਸਾਂਪਲਾ ਉਕਤ ਵਿਧਾਨ ਸਭਾ ਹਲਕੇ ਤੋਂ ਆਪਣੇ ਮੁੰਡੇ ਸਾਹਿਲ ਸਾਂਪਲਾ ਨੂੰ ਟਿਕਟ ਦਬਾਉਣਾ ਚਾਹੁੰਦੇ ਸਨ ਪਰ ਉਕਤ ਵਿਧਾਨ ਸਭਾ ਹਲਕਾ ਭਾਜਪਾ ਦੀ ਭਾਈਵਾਲ ਪਾਰਟੀ ਸ਼੍ਰੋਮਣੀ ਅਕਾਲੀ ਦਲ ਸੰਯੁਕਤ […]

Continue Reading

*ਐਡਵੋਕੇਟ ਬਲਵਿੰਦਰ ਕੁਮਾਰ ਕਰਤਾਰਪੁਰ ਤੋਂ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ : ਗੁਰਪ੍ਰਤਾਪ ਵਡਾਲਾ*

ਕਰਤਾਰਪੁਰ (ਦਾ ਮਿਰਰ ਪੰਜਾਬ) -ਅਕਾਲੀ-ਬਸਪਾ ਗੱਠਜੋੜ ਦੇ ਹਲਕਾ ਕਰਤਾਰਪੁਰ ਤੋਂ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਦੇ ਹੱਕ ‘ਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਵੱਲੋਂ ਲਾਂਬੜਾ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਜੱਥੇਦਾਰ ਵਡਾਲਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਐਡਵੋਕੇਟ ਬਲਵਿੰਦਰ ਕੁਮਾਰ ਦੇ ਚੋਣ ਪ੍ਰਚਾਰ ਵਿੱਚ ਦਿਨ ਰਾਤ ਡਟ ਜਾਣ […]

Continue Reading

*ਪ੍ਰਧਾਨ ਮੰਤਰੀ ਦੇ ਕਾਫ਼ਲੇ ਦੀ ਨਾਕਾਬੰਦੀ ਦੀ ਵਿਉਂਤਬੰਦੀ ਸਪਸ਼ਟ ਤੌਰ ‘ਤੇ ਚੰਨੀ ਸਰਕਾਰ ਵਲੋੰ ਹੀ ਕੀਤੀ ਗਈ ਸੀ, ਜਿਸ ਨਾਲ ਉਨ੍ਹਾਂ ਦੀ ਸੁਰੱਖਿਆ ਵਿੱਚ ਕੁਤਾਹੀ ਹੋਈ: ਕੈਪਟਨ ਅਮਰਿੰਦਰ*

ਚੰਡੀਗੜ੍ਹ, 21 ਜਨਵਰੀ (ਦਾ ਮਿਰਰ ਪੰਜਾਬ)-ਪੰਜਾਬ ਲੋਕ ਕਾਂਗਰਸ (ਪੀ.ਐਲ.ਸੀ.) ਦੇ ਮੁੱਖੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਚਰਨਜੀਤ ਸਿੰਘ ਚੰਨੀ ‘ਤੇ ਤਿੱਖਾ ਹਮਲਾ ਬੋਲਦੀਆਂ ਕਿਹਾ, ਉਸ ਦੀ ਸਰਕਾਰ ਨੇ ਸਪੱਸ਼ਟ ਤੌਰ ‘ਤੇ ਪ੍ਰਧਾਨ ਮੰਤਰੀ ਦੇ ਕਾਫ਼ਲੇ ਦੀ ਨਾਕਾਬੰਦੀ ਦੀ ਵਿਉਂਤਬੰਦੀ ਕੀਤੀ ਸੀ, ਜਿਸ ਕਾਰਨ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਗੰਭੀਰ ਕੁਤਾਹੀ ਹੋਈ।   ਕੈਪਟਨ ਅਮਰਿੰਦਰ ਸਿੰਘ […]

Continue Reading

*ਜਲੰਧਰ ਕੈਂਟ ਹਲਕੇ ਦੇ ਸੂਝਵਾਨ ਵੋਟਰਾਂ ਨੇ ਹਮੇਸ਼ਾਂ ਵਿਕਾਸ ਨੂੰ ਤਰਜੀਹ ਦਿੱਤੀ ਹੈ- ਪਰਗਟ ਸਿੰਘ*

ਜਲੰਧਰ 21 ਜਨਵਰੀ ( ਦਾ ਮਿਰਰ ਪੰਜਾਬ ) -ਜਲੰਧਰ ਕੈਂਟ ਹਲਕੇ ਦੇ ਸੂਝਵਾਨ ਵੋਟਰਾਂ ਨੇ ਹਮੇਸ਼ਾਂ ਵਿਕਾਸ ਨੂੰ ਤਰਜੀਹ ਦਿੱਤੀ ਹੈ। ਜਿਸ ਦਾ ਨਤੀਜਾ ਇਹ ਹੈ ਕਿ ਜਲੰਧਰ ਕੈਂਟ ਲਗਾਤਾਰ ਵਿਕਾਸ ਦੀ ਰਾਹ ਤੇ ਹੈ। ਇਹ ਵਿਚਾਰ ਜਲੰਧਰ ਕੈਂਟ ਤੋਂ ਕਾਂਗਰਸੀ ਉਮੀਦਵਾਰ ਪਰਗਟ ਸਿੰਘ ਨੇ ਜਲੰਧਰ ਕੈਂਟ ਵਿਖੇ ਚੋਣ ਪ੍ਰਚਾਰ ਦੌਰਾਨ ਛਾਉਣੀ ਦੇ ਮੋਹਤਵਰ ਵਿਅਕਤੀਆਂ […]

Continue Reading

*ਸ਼੍ਰੋਮਣੀ ਕਮੇਟੀ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ’ਚ ਅੜਿੱਕਾ ਬਣੀ ਕੇਜਰੀਵਾਲ ਸਰਕਾਰ ਦੀ ਕਰੜੀ ਆਲੋਚਨਾ*

ਅੰਮ੍ਰਿਤਸਰ, 21 ਜਨਵਰੀ- (ਦਾ ਮਿਰਰ ਪੰਜਾਬ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਕੇਸ ਨੂੰ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਰੱਦ ਕੀਤੇ ਜਾਣ ਨੂੰ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਦਿੱਲੀ ਸਰਕਾਰ ਦੇ ਪ੍ਰੋ. ਭੁੱਲਰ […]

Continue Reading