Author: Jasapl Kainth
*ਆਮ ਆਦਮੀ ਪਾਰਟੀ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ*
ਮੋਹਾਲੀ (ਦਾ ਮਿਰਰ ਪੰਜਾਬ)- ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੂੰ ਪਾਰਟੀ ਨੇ ਪੰਜਾਬ ਦਾ ਮੁੱਖ ਮੰਤਰੀ ਦੇ ਅਹੁਦੇ ਦੀ ਉਮੀਦਵਾਰ ਵੱਜੋਂ ਐਲਾਨ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਕੀਤਾ। ਆਪ ਵੱਲੋਂ ਜਾਰੀ ਨੰਬਰ ਵਿੱਚ ਮਿਲੇ ਫੀਡਬੈਕ ਵਿੱਚ […]
Continue Reading*ਠੋਕੋ ਤਾਲੀ-ਕਾਂਗਰਸ ਹਾਈਕਮਾਂਡ ਨੇ ਨਵਜੋਤ ਸਿੰਘ ਸਿੱਧੂ ਦੇ ਮੁੱਖ ਮੰਤਰੀ ਬਣਨ ਦੇ ਸੁਪਨਿਆਂ ਤੇ ਮਾਰੀ ਗੁਝੀ ਸੱਟ*
ਨਵੀਂ ਦਿੱਲੀ (ਦਾ ਮਿਰਰ ਪੰਜਾਬ)-: ਕਾਂਗਰਸ ਹਾਈ ਕਮਾਨ ਨੇ ਨਵਜੋਤ ਸਿੰਘ ਸਿੱਧੂ ਦੇ ਸੁਪਨਿਆਂ ਤੇ ਬੁਰੀ ਤਰ੍ਹਾਂ ਸੱਟ ਮਾਰੀ ਹੈ ਅਤੇ ਉਨ੍ਹਾਂ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਦੂਰ ਦੱਸਣ ਦਾ ਯਤਨ ਕੀਤਾ ਹੈ।ਕਾਂਗਰਸ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਇਹ ਸੰਕੇਤ ਦਿੱਤਾ ਗਿਆ ਹੈ ਕਿ ਪਾਰਟੀ ਆਉਣ […]
Continue Reading*ਬਸਪਾ ਨੇ ਹਲਕਾ ਕਰਤਾਰਪੁਰ ‘ ਚ ਤੈਨਾਤ ਡੀਐਸਪੀ ਅਤੇ ਐਸਐਚਓ ਨੂੰ ਬਦਲਣ ਦੀ ਪੰਜਾਬ ਦੇ ਚੀਫ ਇਲੈਕਸ਼ਨ ਕਮਿਸ਼ਨ ਕੋਲੋਂ ਕੀਤੀ ਮੰਗ*
ਜਲੰਧਰ (ਦਾ ਮਿਰਰ ਪੰਜਾਬ)-ਬਹੁਜਨ ਸਮਾਜ ਪਾਰਟੀ ਨੇ ਕਰਤਾਰਪੁਰ ਪੁਲਸ ਦੇ ਡੀਐਸਪੀ ਅਤੇ ਐਸ ਐਚ ਓ ਬਦਲਣ ਲਈ ਪੰਜਾਬ ਦੇ ਚੀਫ ਇਲੈਕਸ਼ਨ ਕਮਿਸ਼ਨ ਕੋਲੋਂ ਮੰਗ ਕੀਤੀ ਗਈ। ਬਹੁਜਨ ਸਮਾਜ ਪਾਰਟੀ ਦੇ ਜਲੰਧਰ ਤੋਂ ਪ੍ਰਧਾਨ ਸ੍ਰੀ ਵਿਜੈ ਯਾਦਵ ਨੇ ਪੰਜਾਬ ਦੇ ਚੀਫ ਇਲੈਕਸ਼ਨ ਕਮਿਸ਼ਨ ਨੂੰ ਇੱਕ ਲਿਖੀਏ ਚਿੱਠੀ ਵਿੱਚ ਕਿਹਾ ਹੈ ਕਿ ਕਾਂਗਰਸ ਸਰਕਾਰ ਦੇ ਸਮੇਂ ‘ […]
Continue Reading*ਰਾਣਾ ਗੁਰਜੀਤ ਦਾ ਮੁੰਡਾ ਹੋਇਆ ਕਾਂਗਰਸ ਤੋਂ ਬਾਗੀ, ਆਜ਼ਾਦ ਤੌਰ ਤੇ ਚੋਣ ਲੜਨ ਦਾ ਐਲਾਨ*
ਜਲੰਧਰ (ਦਾ ਮਿਰਰ ਪੰਜਾਬ)- ਪੰਜਾਬ ਦੇ ਸਾਬਕਾ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਪੁੱਤਰ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਸੁਲਤਾਨਪੁਰ ਲੋਧੀ ਮੌਜੂਦਾ ਵਿਧਾਇਕ ਨਵਤੇਜ ਸਿੰਘ ਚੀਮਾ ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਰਾਣਾ ਜੂਨੀਅਰ ਨੇ ਕਿਹਾ ਹੈ ਕਿ ਉਨ੍ਹਾਂ ਨੇ ਹਲਕੇ ਵਿੱਚ ਕਾਂਗਰਸ ਨੂੰ ਬਚਾਉਣ ਲਈ ਚੋਣ […]
Continue Reading*ਦੋ ਵਾਰ ਵਿਧਾਇਕ ਲਵ ਕੁਮਾਰ ਗੋਲਡੀ ਪੰਜਾਬ ਲੋਕ ਕਾਂਗਰਸ ਚ ਸ਼ਾਮਲ*
ਚੰਡੀਗੜ੍ਹ, 17 ਜਨਵਰੀ (ਦਾ ਮਿਰਰ ਪੰਜਾਬ )-ਸੀਨੀਅਰ ਕਾਂਗਰਸੀ ਆਗੂ ਤੇ ਗੜ੍ਹਸ਼ੰਕਰ ਤੋਂ ਦੋ ਵਾਰ ਐਮ.ਐਲ.ਏ ਰਹੇ, ਲਵ ਕੁਮਾਰ ਗੋਲਡੀ ਅੱਜ ਆਪਣੇ ਸੈਂਕੜੇ ਸਮਰਥਕਾਂ, ਜਿਨ੍ਹਾਂ ਚ ਸਰਪੰਚ, ਨਗਰ ਕੌਂਸਲ ਅਤੇ ਬਲਾਕ ਸਮਿਤੀਆਂ ਦੇ ਮੈਂਬਰ ਵੀ ਸ਼ਾਮਲ ਸਨ, ਸਣੇ ਪੰਜਾਬ ਲੋਕ ਕਾਂਗਰਸ ਚ ਸ਼ਾਮਲ ਹੋ ਗਏ। ਪਾਰਟੀ ਚ ਸ਼ਾਮਲ ਹੋਣ ਮੌਕੇ ਗੋਲਡੀ ਨੇ ਕਿਹਾ ਕਿ ਉਨ੍ਹਾਂ ਦਾ […]
Continue Reading*ਫ਼ਿਰੋਜ਼ਪੁਰ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਦਲਿਤ ਉਮੀਦਵਾਰ ਨਹੀਂ ਛੱਡੀ ਪਾਰਟੀ, ਲਗਾਏ ਗੰਭੀਰ ਦੋਸ਼*
ਫਿਰੋਜ਼ਪੁਰ (ਜਸਪਾਲ ਕੈਂਥ)-ਫਿਰੋਜ਼ਪੁਰ ਦਿਹਾਤੀ ਰਾਖਵੀਂ ਸੀਟ ਤੋਂ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਆਸ਼ੂ ਬੰਗੜ ਨੇ ਆਮ ਆਦਮੀ ਪਾਰਟੀ ਵੀ ਸੀਟ ਛੱਡ ਦਿੱਤੀ ਹੈ ਅਤੇ ਨਾਲ ਹੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਆਸ਼ੂ ਬੰਗੜ ਨੇ ਆਮ ਆਦਮੀ ਪਾਰਟੀ ਨੂੰ ਕਿਸਾਨ ਵਿਰੋਧੀ, ਦਲਿਤ-ਵਿਰੋਧੀ ਅਤੇ ਸਿੱਖ ਵਿਰੋਧੀ ਦੱਸਦੇ ਹੋਏ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ […]
Continue Reading*ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦੀ ਤਾਰੀਖ ਬਦਲੀ*
ਨਵੀਂ ਦਿੱਲੀ (ਦਾ ਮਿਰਰ ਪੰਜਾਬ): ਚੋਣ ਕਮਿਸ਼ਨ ਨੇ ਹੁਣ ਪੰਜਾਬ ਵਿੱਚ 20 ਫਰਵਰੀ ਨੂੰ ਵੋਟਾਂ ਕਰਵਾਉਣ ਦਾ ਫੈਸਲਾ ਕੀਤਾ ਹੈ। ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲਈ ਵੋਟਾਂ ਪਹਿਲਾਂ 14 ਫਰਵਰੀ ਨੂੰ ਪੈਣੀਆਂ ਸਨ, ਪਰ ਸੂਬਾ ਸਰਕਾਰ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਨੇ ਚੋਣਾਂ ਦੀ ਤਰੀਕ ਅੱਗੇ ਵਧਾਉਣ ਦੀ ਬੇਨਤੀ ਕੀਤੀ ਸੀ। ਜ਼ਿਕਰਯੋਗ ਹੈ ਕਿ ਪੰਜਾਬ ਦੀਆਂ […]
Continue Reading




