ਆਈ.ਐਸ.ਵਾਈ.ਐਫ. ਅੱਤਵਾਦੀ ਸੰਗਠਨ ਦਾ ਪਰਦਾਫਾਸ਼ ਕਰਨ ਦੇ ਤਿੰਨ ਦਿਨਾਂ ਅੰਦਰ ਹੀ ਪੰਜਾਬ ਪੁਲਿਸ ਵੱਲੋਂ 2.5 ਕਿਲੋ ਆਰਡੀਐਕਸ ਬਰਾਮਦ

ਚੰਡੀਗੜ੍ਹ/ਐਸ.ਬੀ.ਐਸ ਨਗਰ, 13 ਜਨਵਰੀ (ਦਾ ਮਿਰਰ ਪੰਜਾਬ)-ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ (ਆਈ.ਐਸ.ਵਾਈ.ਐਫ.) ਸਮੂਹ ਦੀ ਹਮਾਇਤ ਵਾਲੇ ਅੱਤਵਾਦੀ ਸੰਗਠਨ ਦਾ ਪਰਦਾਫਾਸ਼ ਕਰਨ ਦੀ ਸਫਲਤਾ ਤੋਂ ਬਾਅਦ ਪੰਜਾਬ ਪੁਲਿਸ ਨੇ ਅੱਜ 2.5 ਕਿਲੋ ਆਰਡੀਐਕਸ, ਇੱਕ ਡੈਟੋਨੇਟਰ, ਕੋਡੈਕਸ ਤਾਰ, ਤਾਰਾਂ ਸਮੇਤ ਪੰਜ ਵਿਸਫੋਟਕ ਫਿਊਜ਼, ਏਕੇ 47 ਅਸਾਲਟ ਰਾਈਫਲ ਦੇ 12 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।  ਇਹ ਜਾਨਕਾਰੀ ਦਿੰਦਿਆਂ ਪੰਜਾਬ […]

Continue Reading

ਕਾਂਗਰਸ ਨੂੰ ਵੱਡਾ ਝਟਕਾ, ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ‘ਚ ਪ੍ਰਦੇਸ਼ ਕਾਂਗਰਸ ਸਕੱਤਰ ਅਕਾਲੀ ਦਲ ‘ਚ ਸ਼ਾਮਲ

ਜ਼ੀਰਕਪੁਰ, 13 ਜਨਵਰੀ (ਦਾ ਮਿਰਰ ਪੰਜਾਬ)- ਪੰਜਾਬ ਵਿਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਜ਼ੀਰਕਪੁਰ ਤੋਂ ਕਾਂਗਰਸ ਦੇ ਸਕੱਤਰ ਅਤੇ ਸਾਬਕਾ ਸਰਪੰਚ ਜਸਪਾਲ ਸਿੰਘ ਆਪਣੇ ਸਮਰਥਕਾਂ ਸਮੇਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਸ਼ਾਮਲ ਹੋ ਗਏ।ਇਸ ਮੌਕੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ […]

Continue Reading

ਇੰਨੋਸੈਂਟ ਹਾਰਟਸ ਵਿੱਖੇ ਵਰਚੁਅਲ ਲੋਹੜੀ ਦੀ ਧੂਮ

ਜਲੰਧਰ, 13 ਜਨਵਰੀ (ਦਾ ਮਿਰਰ ਪੰਜਾਬ): ਇੰਨੋਸੈਂਟ ਹਾਰਟਸ ਦੇ ਪੰਜੇ ਸਕੂਲ (ਗ੍ਰੀਨ ਮਾਡਲ ਟਾਊਨ, ਲੋਹਾਰਾਂ, ਕੈਂਟ ਜੰਡਿਆਲਾ ਰੋਡ, ਕਪੂਰਥਲਾ ਰੋਡ ਅਤੇ ਰਾਇਲ ਵਰਲਡ) ਅਤੇ ਇਨੋਸੈਂਟ ਹਾਰਟਸ ਕਾਲਜ ਆਫ ਐਜੁਕੇਸ਼ਨ, ਜਲੰਧਰ ਨੇ ਰਵਾਇਤੀ ਪੰਜਾਬੀ ਰੀਤੀ-ਰਿਵਾਜਾਂ ਨੂੰ ਖੁਸ਼ਹਾਲ ਬਣਾਉਣਾ ਅਤੇ ਇਕਜੁਟਤਾ, ਸੁੰਦਰਤਾ, ਪਵਿੱਤਰਤਾ ਦੇ ਮੁੱਲਾਂ ਨੂੰ ਵਿਕਸਿਤ ਕਰਨ, ਪਿਆਰ ਅਤੇ ਖੁਸ਼ੀਆਂ ਫੈਲਾਉਣ ਲਈ ਵਰਚੁਅਲੀ ਲੋਹੜੀ-ਤਿਊਹਾਰ ਮਾਨਿਆ। ਰਵਾਇਤੀ […]

Continue Reading

ਕੋਰੋਨਾ ਮਹਾਮਾਰੀ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਨੇ ਲਿਆ ਅਹਿਮ ਫੈਸਲਾ

ਜਲੰਧਰ ( ਦਾ ਮਿਰਰ ਪੰਜਾਬ )- ਦੇਸ਼ ‘ਚ ਕੋਰੋਨਾ ਮਹਾਮਾਰੀ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਨੇ ਪੰਜਾਬ ਸਮੇਤ ਵੱਖ-ਵੱਖ ਸੂਬਿਆਂ ਦੇ ਸ਼ਹਿਰਾਂ, ਪਿੰਡਾਂ ਅਤੇ ਕਸਬਿਆਂ ‘ਚ ਸਥਿਤ ਆਪਣੇ ਸਤਿਸੰਗ ਘਰਾਂ ‘ਚ ਹਫਤਾ ਭਰ ਚੱਲਣ ਵਾਲੇ ਸਤਿਸੰਗ ਪ੍ਰੋਗਰਾਮਾਂ ‘ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ। ਗੌਰਤਲਬ ਹੈ ਕਿ ਕਰੋਨਾ ਦੀ […]

Continue Reading

ਲੋਕ ਦੱਸਣ ਕਿ ਆਪ ਦਾ ਪੰਜਾਬ ਸੀਐਮ ਚਿਹਰਾ ਕੌਣ ਹੋਵੇਗਾ- ਕੇਜਰੀਵਾਲ

ਚੰਡੀਗੜ੍ਹ (ਦਾ ਮਿਰਰ ਪੰਜਾਬ)- ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਮੋਹਾਲੀ ਵਿਖੇ ਪ੍ਰੈਸ ਕਾਨਫਰੰਸ ਕਰਕੇ ਮੋਬਾਈਲ ਨੰਬਰ 70748-70748 ਜਾਰੀ ਕੀਤਾ ਹੈ। ਇਸ ਮੋਬਾਈਲ ਨੰਬਰ ਰਾਹੀਂ ਤੋਂ ਪੰਜਾਬ ਦੇ ਲੋਕਾਂ ਤੋਂ ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਰਾਏ ਮੰਗੀ ਜਾਵੇਗੀ । ਇਸ ਨੰਬਰ ਤੇ ਐਸਐਮਐਸ ਕਰਕੇ, ਵਟਸਅਪ ਕਰਕੇ ਜਾਂ ਫੋਨ […]

Continue Reading

ਨਗਰ ਨਿਗਮ ਦੀ ਡਿੱਚ ਮਸ਼ੀਨ ਅੱਜ ਕਈ ਜਗ੍ਹਾ ਚੱਲੀ-ਨਾਗਰਾ ਰੋਡ ਤੇ ਬਣੀ ਨਾਜਾਇਜ਼ ਕਲੋਨੀ ਕੀਤੀ ਢਹਿ-ਢੇਰੀ

ਜਲੰਧਰ( ਦਾ ਮਿਰਰ ਪੰਜਾਬ)-ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤੇ ਦੌਰਾਨ ਅੱਜ ਨਗਰ ਨਿਗਮ ਨੇ ਨਾਜਾਇਜ਼ ਕਲੋਨੀਆਂ ਅਤੇ ਉਸਾਰੀਆਂ ਖ਼ਿਲਾਫ਼ ਕਾਰਵਾਈ ਕੀਤੀ। ਨਗਰ ਨਿਗਮ ਦੀ ਟੀਮ ਨੇ ਸ਼ਾਸਤਰੀ ਨਗਰ ਚੌਕ ਵਿੱਚ ਵਰਾਂਡੇ ਨੂੰ ਢੱਕ ਕੇ ਸ਼ਟਰ ਲਗਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਹੈ।ਐਮਟੀਪੀ ਮੇਹਰਬਾਨ ਸਿੰਘ ਅਨੁਸਾਰ ਅੱਜ ਸਵੇਰੇ ਇੱਕ ਟੀਮ ਨੇ ਪਿੰਡ ਵਰਿਆਣਾ ਵਿੱਚ ਕਾਰਵਾਈ ਕੀਤੀ […]

Continue Reading

ਸਾਬਕਾ ਵਿਧਾਇਕ ਦੀਦਾਰ ਭੱਟੀ ਅਤੇ ਸਤਵੰਤ ਮੋਹੀ ਸਮੇਤ ਕਈ ਦਿੱਗਜ ਭਾਜਪਾ ‘ਚ ਹੋਏ ਸ਼ਾਮਲ

ਜਲੰਧਰ 12 ਜਨਵਰੀ (ਦਾ ਮਿਰਰ ਪੰਜਾਬ ), ਭਾਰਤੀ ਜਨਤਾ ਪਾਰਟੀ ਪੰਜਾਬ ਦਾ ਲਗਾਤਾਰ ਵਿਸਥਾਰ ਹੋ ਰਿਹਾ ਹੈ। ਵਿਰੋਧੀ ਪਾਰਟੀਆਂ ਦੇ ਆਗੂ ਲਗਾਤਾਰ ਆਪੋ-ਆਪਣੀਆਂ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋ ਰਹੇ ਹਨ। ਇਸੇ ਕੜੀ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਦਿੱਗਜ ਆਗੂਆਂ ਨੇ ਜਲੰਧਰ ਵਿੱਚ ਭਾਜਪਾ ਦਾ ਕਮਲ ਫੜ੍ਹ ਲਿਆ। […]

Continue Reading

ਬਸਪਾ ਦੇ ਦਬਾਅ ਦੇ ਚਲਦੇ ਕਾਂਗਰਸ ਮੁੱਖਮੰਤਰੀ ਨੂੰ ਲੜਵਾ ਰਹੀ ਦੋ ਵਿਧਾਨਸਭਾ ਖੇਤਰਾਂ ਤੋਂ ਚੋਣ- ਜਸਵੀਰ ਸਿੰਘ ਗੜ੍ਹੀ

ਫਗਵਾੜਾ 12 ਜਨਵਰੀ( ਦਾ ਮਿਰਰ ਪੰਜਾਬ)-ਪੰਜਾਬ ਬਸਪਾ ਦੇ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਦੀ ਅਗਵਾਈ ਵਿੱਚ ਸੂਬਾ ਪੱਧਰ ਬੈਠਕ ਹੋਈ। ਜਿਸ ਵਿੱਚ ਵਿੱਚ ਬਸਪਾ ਪ੍ਰਦੇਸ਼ ਕਮੇਟੀ ਦੇ ਮੈਂਬਰ, ਪਾਰਲੀਮੈਂਟ ਇੰਚਾਰਜ, ਜਿਲ੍ਹਾ ਇੰਚਾਰਜ ਅਤੇ ਮੁੱਖ ਮਹਿਮਾਨ ਦੇ ਤੌਰ ਤੇ ਪੰਜਾਬ ਚੰਡੀਗੜ੍ਹ ਹਰਿਆਣਾ ਦੇ ਇੰਚਾਰਜ ਸ਼ਾਮਿਲ ਹੋਏ। ਬੈਠਕ ਦੇ ਦੌਰਾਨ ਪੰਜਾਬ ਦੇ ਰਾਜਨੀਤਕ ਮਾਹੌਲ ਉੱਤੇ ਵਿਸਥਾਰ ਨਾਲ […]

Continue Reading

ਸਿੱਧੂ ਖਾਤਿਰ, ਸਿਧਾਰਥ ਨੇ ਤਾਂ ਨਮੋਸ਼ੀ ਖੱਟ ਲਈ ਹੈ, ਹੁਣ ਦੇਖਦੇ ਹਾਂ ਨਵਾਂ ਡੀ. ਜੀ. ਪੀ ਆਪਣੇ ਫੈਸਲੇ ਖੁੱਦ ਲਵੇਗਾ ਜਾਂ ਫਿਰ ਉਹ ਵੀ ਸਿੱਧੂ ਦੇ ਆਖੇ ਲੱਗ, ਆਪਣੀ ਕੁਰਸੀ ਗਵਾਏਗਾ

ਪੈਰਿਸ 13 ਦਸੰਬਰ (ਭੱਟੀ ਫਰਾਂਸ ) ਸਿਆਣੇ ਕਹਿੰਦੇ ਹਨ ਕਿ ਝੂਠ ਦੇ ਪੈਰ ਨਹੀਂ ਹੁੰਦੇ, ਇਸ ਲਈ ਸਚਾਈ ਜਾਨਣ ਵਾਸਤੇ ਹਾਲਾਤਾਂ ਦਾ ਇੰਤਜਾਰ ਕਰਨਾ ਪੈਂਦਾ ਹੈ, ਠੀਕ ਇਹ ਸਾਰਾ ਕੁਝ ਮੋਦੀ ਸਾਹਿਬ ਦੀ ਪੰਜਾਬ ਫੇਰੀ ਦੇ ਅਧੂਰੀ ਰਹਿਣ ਕਾਰਨ ਸਾਹਮਣੇ ਆਇਆ ਹੈ | ਜੇਕਰ ਮੋਦੀ ਸਾਹਿਬ ਦੀ ਸੁਰੱਖਿਆ ਦਾ ਰੌਲਾ ਨਾ ਪੈਂਦਾ ਤਾਂ, ਸਿਧਾਰਥ ਦਾ […]

Continue Reading

ਰੋਸ ਮਾਰਚ ਦੀ ਅਗਵਾਈ ਕਰ ਰਹੇ ਪ੍ਰਬੰਧਕਾਂ ਨੇ ਸਾਂਝੇ ਤੌਰ ਤੇ ਅਪੀਲ ਕੀਤੀ ਕਿ ਸਿੱਖ ਨੌਜਵਾਨੋ ! ਹੁਣ ਤੁਸੀਂ ਵੀ ਸੰਘਰਸ਼ ਦੀ ਅਗਵਾਈ ਕਰਨ ਵਾਸਤੇ ਅੱਗੇ ਆਉ

ਪੈਰਿਸ 13 ਦਸੰਬਰ ( ਭੱਟੀ ਫਰਾਂਸ ) ਪੰਜਾਬ ਤੋਂ ਮੀਡੀਆ ਨੂੰ ਮਿਲੀ ਜਾਣਕਾਰੀ ਮੁਤਾਬਿਕ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਅਸਥਾਨ ਫ਼ਤਿਹਗੜ੍ਹ ਸਾਹਿਬ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਮਾਰਚ ਆਰੰਭ ਹੋਇਆ, ਜਿਸ ਨੇ ਭਾਵੇਂ ਗਵਰਨਰ ਹਾਊਸ ਤੱਕ ਜਾਣਾ ਸੀ, ਪ੍ਰੰਤੂ ਸਰਕਾਰ ਨੇ ਉਸਨੂੰ ਚੰਡੀਗੜ੍ਹ ਦੀਆਂ ਬਰੂਹਾਂ ਤੇ ਰੋਕ ਲਿਆ ਅਤੇ 7 ਮੈਂਬਰੀ […]

Continue Reading