*ਗੁ ਦੀਵਾਨ ਅਸਥਾਨ ਤੋਂ ਸ਼ਹਿਰ ਦਾ ਪੁਰਾਤਨ ਨਗਰ ਕੀਰਤਨ ਸਜਾਇਆ ਗਿਆ, ਦੇਖਣ ਨੂੰ ਮਿਲਿਆ ਅਲੌਕਿਕ ਨਜਾਰਾ*

ਜਲੰਧਰ (ਦਾ ਮਿਰਰ ਪੰਜਾਬ)-ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਜਲੰਧਰ ਦੇ ਗੁਰੂਦੁਆਰਾ ਦੀਵਾਨ ਅਸਥਾਨ ਵੱਲੋਂ ਸਮੂਹ ਸਿੰਘ ਸਭਾਵਾਂ ਅਤੇ ਗੁਰੂ ਕੀਆਂ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਗਿਆ ਜਿਹੜਾ ਸ਼ਹਿਰ ਦੇ ਪੁਰਾਤਨ ਰੂਟ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰੂਦੁਆਰਾ ਦੀਵਾਨ ਅਸਥਾਨ ਵਿਖੇ ਸਮਾਪਤ ਹੋਇਆ ।ਜਿਸ ਵਿੱਚ […]

Continue Reading

*ਮੁੱਖ ਮੰਤਰੀ ਤੇ ਡਿਪਟੀ ਮੁੱਖ ਮੰਤਰੀ ਜ਼ਿੰਮੇਵਾਰੀ ਤੋਂ ਭੱਜ ਕੇ ਕਾਇਰਾਂ ਦੀ ਤਰ੍ਹਾਂ ਵਤੀਰਾ ਦਿਖਾ ਰਹੇ ਹਨ: ਕੈਪਟਨ ਅਮਰਿੰਦਰ*

ਸਮਾਣਾ (ਪਟਿਆਲਾ), 6 ਜਨਵਰੀ (ਦਾ ਮਿਰਰ ਪੰਜਾਬ)- ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਆਪਣੀ ਜ਼ਿੰਮੇਵਾਰੀਆਂ ਤੋਂ ਭੱਜਣ ਨੂੰ ਲੈ ਕੇ ਨਿੰਦਾ ਕੀਤੀ ਹੈ। ਇੱਥੇ ਸੀਨੀਅਰ ਕਾਂਗਰਸੀ ਆਗੂ ਸੁਰਿੰਦਰ ਸਿੰਘ ਖੇੜਕੀ ਨੂੰ ਪਾਰਟੀ ਚ ਸ਼ਾਮਲ ਕਰਨ ਤੋਂ ਬਾਅਦ ਇਕ ਪਬਲਿਕ ਮੀਟਿੰਗ ਨੂੰ […]

Continue Reading

*ਪੰਜਾਬ ਸਰਕਾਰ ਨੇ ਈਸ਼ਵਰ ਸਿੰਘ ਨੂੰ ਵਿਜੀਲੈਂਸ ਬਿਊਰੋ ਦਾ ਚੀਫ਼ ਨਿਯੁਕਤ ਕੀਤਾ*

ਚੰਡੀਗੜ੍ਹ, 6 ਜਨਵਰੀ( ਦਾ ਮਿਰਰ ਪੰਜਾਬ)-: ਪੰਜਾਬ ਸਰਕਾਰ ਨੇ ਬੀ.ਕੇ ਉੱਪਲ ਨੂੰ ਵਿਜੀਲੈਂਸ ਚੀਫ਼ ਦੇ ਅਹੁਦੇ ਤੋਂ ਰਿਲੀਵ ਕਰਕੇ 1993 ਬੈਚ ਦੇ ਆਈਪੀਐਸ ਈਸ਼ਵਰ ਸਿੰਘ ਨੂੰ ਵਿਜੀਲੈਂਸ ਬਿਊਰੋ ਦਾ ਚੀਫ਼ ਡਾਇਰੈਕਟਰ ਨਿਯੁਕਤ ਕੀਤਾ ਹੈ। ਉੱਪਲ ਲੰਬੀ ਛੁੱਟੀ ‘ਤੇ ਸਨ ਅਤੇ ਇਸ ਅਹੁਦੇ ਦਾ ਚਾਰਜ ਮੌਜੂਦਾ ਡੀਜੀਪੀ ਐਸ ਚਟੋਪਾਧਿਆਏ ਕੋਲ ਸੀ।

Continue Reading

*ਪੰਜਾਬ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਅਣਗਹਿਲੀਆਂ ਦੀ ਜਾਂਚ ਲਈ ਉੱਚ ਪੱਧਰੀ ਕਮੇਟੀ ਦਾ ਗਠਨ*

ਚੰਡੀਗੜ੍ਹ, 6 ਜਨਵਰੀ:( ਦਾ ਮਿਰਰ ਪੰਜਾਬ)-ਬੀਤੇ ਦਿਨ ਪ੍ਰਧਾਨ ਮੰਤਰੀ ਦੀ ਫਿਰੋਜ਼ਪੁਰ ਫੇਰੀ ਦੌਰਾਨ ਸਾਹਮਣੇ ਆਈਆਂ ਅਣਗਹਿਲੀਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਪੰਜਾਬ ਸਰਕਾਰ ਨੇ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ। ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਮੇਟੀ ਵਿੱਚ ਜਸਟਿਸ (ਸੇਵਾ-ਮੁਕਤ) ਮਹਿਤਾਬ ਸਿੰਘ ਗਿੱਲ ਅਤੇ ਪ੍ਰਮੁੱਖ ਸਕੱਤਰ, ਗ੍ਰਹਿ ਮਾਮਲੇ ਅਤੇ ਨਿਆਂ ਅਨੁਰਾਗ ਵਰਮਾ ਸ਼ਾਮਲ […]

Continue Reading

*ਕੈਪਟਨ ਅਮਰਿੰਦਰ ਨੇ ਪੰਜਾਬ ਸਰਕਾਰ ਨੂੰ ਬਰਖਾਸਤ ਕਰਨ ਤੇ ਰਾਸ਼ਟਰਪਤੀ ਸ਼ਾਸਨ ਲਗਾਏ ਜਾਣ ਦੀ ਮੰਗ ਕੀਤੀ*

ਚੰਡੀਗੜ੍ਹ, 5 ਜਨਵਰੀ (ਦਾ ਮਿਰਰ ਪੰਜਾਬ) -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਚ ਪੂਰੀ ਤਰ੍ਹਾਂ ਨਾਲ ਨਾਕਾਮੀ ਲਈ ਚਰਨਜੀਤ ਸਿੰਘ ਚੰਨੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਨੂੰ ਬਰਖਾਸਤ ਕਰਕੇ ਸੂਬੇ ਅੰਦਰ ਰਾਸ਼ਟਰਪਤੀ ਸ਼ਾਸਨ ਲਗਾਏ ਜਾਣ ਦੀ ਮੰਗ ਕੀਤੀ ਹੈ। ਇਥੇ ਜਾਰੀ ਬਿਆਨ ਚ ਸਾਬਕਾ ਮੁੱਖ […]

Continue Reading

*ਮੋਦੀ ਦਾ ਪੰਜਾਬ ਤੋਂ ਬੈਰੰਗ ਮੁੜਨਾ ਭਾਜਪਾ ਦੀਆਂ ਹਿਟਲਰਸ਼ਾਹੀ ਨੀਤੀਆ ਦਾ ਪੰਜਾਬੀਆਂ ਵੱਲੋਂ ਮੋੜਵਾਂ ਜਵਾਬ : ਗੜ੍ਹੀ*

ਚੰਡੀਗੜ੍ਹ/ਜਲੰਧਰ (ਦਾ ਮਿਰਰ ਪੰਜਾਬ)-ਕਿਸਾਨ ਅੰਦੋਲਨ ਦੌਰਾਨ ਪੰਜਾਬ ਦੇ ਲੋਕਾਂ ਨੂੰ ਅੰਦੋਲਨਜੀਵੀ ਅਤਿਵਾਦੀ ਅਤੇ ਹੋਰ ਕਈ ਨਾਵਾਂ ਨਾਲ ਸੰਬੋਧਨ ਕਰਨ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੀ ਪਵਿੱਤਰ ਧਰਤੀ ਤੇ ਪੈਰ ਪਾਏ ਇਹ ਰੱਬ ਵੀ ਨਹੀਂ ਚਾਹੁੰਦਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਬਸਪਾ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਫਗਵਾੜਾ ਤੋਂ ਬਸਪਾ ਸ਼੍ਰੋਮਣੀ ਅਕਾਲੀ ਦਲ ਦੇ […]

Continue Reading

*ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਫਿਰੋਜ਼ਪੁਰ ਰੈਲੀ ਦੌਰਾ ਹੋਇਆ ਰੱਦ*

ਫਿਰੋਜ਼ਪੁਰ ( ਦਾ ਮਿਰ ਰ ਪੰਜਾਬ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣਾ ਫਿਰੋਜ਼ਪੁਰ ਰੈਲੀ ਦੌਰਾ ਰੱਦ ਕਰ ਦਿੱਤਾ ਹੈ ।ਅੱਜ ਉਨ੍ਹਾਂ ਨੇ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਸੀ। ਪ੍ਰਧਾਨ ਮੰਤਰੀ ਨੇ ਬਾਅਦ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨਾ ਸੀ ਪਰ ਕਿਸਾਨਾਂ ਵੱਲੋਂ ਰੋਡ ਜਾਮ ਕੀਤੇ ਜਾਣ ਕਾਰਨ ਉਹ ਪਿੱਛੇ ਹਟ ਗਏ। ਪਤਾ ਲਗਾ ਹੈ ਕਿ […]

Continue Reading

*ਡਰੱਗ ਕੇਸ ਮਾਮਲਾ -ਬਿਕਰਮ ਮਜੀਠੀਆ ਦੀ ਅੱਜ ਵੀ ਨਹੀਂ ਜ਼ਮਾਨਤ , ਪੰਜਾਬ ਸਰਕਾਰ ਨੂੰ ਨੋਟਿਸ*

ਚੰਡੀਗੜ੍ਹ (ਦਾ ਮਿਰਰ ਪੰਜਾਬ)-ਐਨਡੀਪੀਐਸ ਕੇਸ ਵਿੱਚ ਫਸੇ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ’ਤੇ ਅੱਜ ਹਾਈ ਕੋਰਟ ਪੰਜਾਬ ਸਰਕਾਰ ਨੂੰ 10 ਜਨਵਰੀ ਤਕ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।ਬਿਕਰਮਜੀਤ ਸਿੰਘ ਮਜੀਠੀਆ ਖ਼ਿਲਾਫ਼ 20 ਦਸੰਬਰ ਨੂੰ ਮੋਹਾਲੀ ਵਿੱਚ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ। ਇਸੇ ਮਾਮਲੇ ਵਿੱਚ ਮਜੀਠੀਆ ਨੇ ਪਹਿਲਾਂ ਮੁਹਾਲੀ ਦੀ […]

Continue Reading

*ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਮੁਖੀ ਸੁਖਦੇਵ ਸਿੰਘ ਢੀਂਡਸਾ ਨੂੰ ਕੋਰੋਨਾ ਨੇ ਪਾਇਆ ਘੇਰਾ*

ਚੰਡੀਗੜ੍ਹ (ਦਾ ਮਿਰਰ ਪੰਜਾਬ) -ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਮੁਖੀ ਸੁਖਦੇਵ ਸਿੰਘ ਢੀਂਡਸਾ ਦੀ ਕੋਰੋਨਾ ਰਿਪੋਰਟ ਪੌਜੇਟਿਵ ਆਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਜਾਣਕਾਰੀ ਦਿੱਤੀ ਹੈ ਕਿ ਉਹ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਵਿੱਚ ਸ਼ਾਮਲ ਨਹੀਂ ਹੋਣਗੇ। ਦੱਸ ਦਈਏ ਕਿ ਢੀਂਡਸਾ ਨੇ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲਈਆਂ ਹੋਈਆਂ ਹਨ। ਇਸ […]

Continue Reading

*ਮੁੱਖ ਮੰਤਰੀ ਚੰਨੀ ਨੇ ਨਿਮਰਤਾ ਸਹਿਤ ਤੁਗਲਕਾਬਾਦ ਵਿਖੇ ਸ੍ਰੀ ਗੁਰੂ ਰਵਿਦਾਸ ਮੰਦਰ ਦੀ ਉਸਾਰੀ ਲਈ ਦਿੱਤੀ ਜਾਣ ਵਾਲੀ ਜ਼ਮੀਨ ਦਾ ਸਾਰਾ ਖਰਚਾ ਚੁੱਕਣ ਦੀ ਕੀਤੀ ਪੇਸ਼ਕਸ਼*

ਚੰਡੀਗੜ੍ਹ, 4 ਜਨਵਰੀ (ਦਾ ਮਿਰਰ ਪੰਜਾਬ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨਵੀਂ ਦਿੱਲੀ ਦੇ ਤੁਗਲਕਾਬਾਦ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਰ ਦੀ ਉਸਾਰੀ ਲਈ ਦਿੱਲੀ ਵਿਕਾਸ ਅਥਾਰਟੀ (ਡੀਡੀਏ) ਵੱਲੋਂ ਅਲਾਟ ਕੀਤੀ ਵਾਲੀ ਜ਼ਮੀਨ ‘ਤੇ ਆਉਣ ਵਾਲਾ ਸਾਰਾ ਖਰਚਾ ਚੁੱਕਣ ਲਈ ਤਿਆਰ ਹੈ। ਜ਼ਿਕਰਯੋਗ ਹੈ ਕਿ ਦਿੱਲੀ ਦੇ […]

Continue Reading