*ਤਜਿੰਦਰ ਬਿੱਟੂ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਸਹਿ-ਇੰਚਾਰਜ ਨਿਯੁਕਤ*

ਨਵੀਂ ਦਿੱਲੀ, 23 ਦਸੰਬਰ (ਦਾ ਮਿਰਰ ਪੰਜਾਬ)-ਆਲ ਇੰਡੀਆ ਕਾਂਗਰਸ ਕਮੇਟੀ ਦੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੇ ਸੀਨੀਅਰ ਕਾਂਗਰਸ ਆਗੂ ਡਾ: ਤਜਿੰਦਰ ਪਾਲ ਸਿੰਘ ਬਿੱਟੂ ਨੂੰ ਕਾਂਗਰਸ ਦਾ ਸਕੱਤਰ ਅਤੇ ਹਿਮਚਾਚਲ ਪ੍ਰਦੇਸ਼ ਕਾਂਗਰਸ ਦੇ ਆਲ ਇੰਡੀਆ ਕਾਂਗਰਸ ਕਮੇਟੀ ਸਹਿ-ਇੰਚਾਰਜ ਨਿਯੁਕਤ ਕੀਤਾ ਹੈ।ਉਨ੍ਹਾਂ ਨੂੰ ਹਿਮਾਚਲ ਪ੍ਰਦੇਸ਼ ਕਾਂਗਰਸ ਮਾਮਲਿਆਂ ਦੇ ਇੰਚਰਜ ਰਾਜੀਵ ਸ਼ੁਕਲਾ ਨਾਲ ਲਗਾਇਆ ਗਿਆ ਹੈ।  

Continue Reading

*ਕਾਂਗਰਸ, ਆਪ ਆਗੂ ਸਾਥੀਆਂ ਸਣੇ ਪੰਜਾਬ ਲੋਕ ਕਾਂਗਰਸ ਚ ਸ਼ਾਮਲ*

ਚੰਡੀਗੜ੍ਹ, 23 ਦਸੰਬਰ (ਦਾ ਮਿਰਰ ਪੰਜਾਬ)- ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂ ਅੱਜ ਪੰਜਾਬ ਲੋਕ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਹੇਠ ਪਾਰਟੀ ਚ ਸ਼ਾਮਲ ਹੋਏ। ਉਨ੍ਹਾਂ ਦੀ ਸ਼ਮੂਲੀਅਤ ਦਾ ਸਵਾਗਤ ਕਰਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ ਅਤੇ ਹੋਰ ਲੋਕਾਂ ਨੂੰ […]

Continue Reading

*ਪੰਥਕ ਤਾਕਤਾਂ ਨੁੰ ਵੱਡਾ ਹੁਲਾਰਾ, ਉੱਘੇ ਅਕਾਲੀ ਸਿਆਸਤਦਾਨ ਰਣਜੀਤ ਸਿੰਘ ਬ੍ਰਹਮਪੁਰਾ ਆਪਣੀ ਸਮੁੱਚੀ ਟੀਮ ਨਾਲ ਅਕਾਲੀ ਦਲ ਵਿਚ ਹੋਏ ਸ਼ਾਮਲ*

ਚੰਡੀਗੜ੍ਹ, 23 ਦਸੰਬਰ ( ਦਾ ਮਿਰਰ ਪੰਜਾਬ):- ਪੰਥਕ ਤਾਕਤਾਂ ਨੁੰ ਅੱਜ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਉੱਘੇ ਅਕਾਲੀ ਸਿਆਸਤਦਾਨ ਰਣਜੀਤ ਸਿੰਘ ਬ੍ਰਹਮਪੁਰਾ ਆਪਣੀ ਸਮੁੱਚੀ ਟੀਮ ਨਾਲ ਵਾਪਸ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਆਪਦੀ ਰਿਹਾਇਸ਼ ਵਿਖੇ ਹੋਏ ਸਾਦੇ ਪ੍ਰੋਗਰਾਮ ਦੌਰਾਨ ਸਰਦਾਰ ਬ੍ਰਹਮਪੁਰਾ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਤੇ ਪਾਰਟੀ ਪ੍ਰਧਾਨ […]

Continue Reading

*ਲੁਧਿਆਣਾ ਕੋਰਟ ਕੰਪਲੈਕਸ ਬੰਬ ਧਮਾਕੇ ਵਿਚ ਸ਼ੱਕੀ ਵਿਅਕਤੀ ਦੀ ਹੋਈ ਮੌਤ, 4 ਲੋਕ ਜ਼ਖਮੀ*

ਲੁਧਿਆਣਾ (ਦਾ ਮਿਰਰ ਪੰਜਾਬ )-ਲੁਧਿਆਣਾ ਕੋਰਟ ਕੰਪਲੈਕਸ ਵਿਚ ਹੋਏ ਬੰਬ ਧਮਾਕੇ ਵਿਚ ਇਕ ਵਿਅਕਤੀ ਦੀ ਮੌਤ ਹੋਈ ਹੈ ਜਦ ਕਿ 4 ਲੋਕ ਜ਼ਖਮੀ ਹੋਏ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਸੀ ਐਮ ਸੁਖਜਿੰਦਰ ਸਿੰਘ ਰੰਧਾਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ ਹੈ। ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਪੁਲਿਸ ਨੂੰ ਪਹਿਲਾਂ ਹੀ […]

Continue Reading

*ਵੱਡੀ ਖਬਰ-ਲੁਧਿਆਣਾ ਕੋਰਟ ਕੰਪਲੈਕਸ ਵਿਚ ਧਮਾਕਾ, ਕਈ ਲੋਕ ਜ਼ਖਮੀ*

ਲੁਧਿਆਣਾ (ਦਾ ਮਿਰਰ ਪੰਜਾਬ )-ਲੁਧਿਆਣਾ ਕੋਰਟ ਕੰਪਲੈਕਸ ਵਿਚ ਆਵੇ ਵੱਡਾ ਧਮਾਕਾ ਹੋਇਆ ਹੈ। ਪਤਾ ਲੱਗਾ ਹੈ ਕਿ ਇਸ ਧਮਾਕੇ ਵਿਚ ਤਿੰਨ ਲੋਕ ਜ਼ਖ਼ਮੀ ਵੀ ਹੋਏ ਹਨ ਜਿਨ੍ਹਾਂ ਨੂੰ ਨਜ਼ਦੀਕੀ ਹਸਪਤਾਲ ਵਿਚ ਲਿਜਾਇਆ ਗਿਆ ਹੈ। ਇਹ ਵੀ ਪਤਾ ਲੱਗਾ ਹੈ ਕਿ ਲੁਧਿਆਣਾ ਦੀ ਪੁਰਾਣੀ ਫੋਟੋ ਵਿੱਚ ਧਮਾਕਾ ਹੋਇਆ ਹੈ। ਇਹ ਧਮਾਕਾ ਤੀਜੀ ਮੰਜ਼ਲ ਤੇ ਬਾਥਰੂਮ ਦੇ […]

Continue Reading

*ਡਰੱਗ ਕੇਸ ਮਾਮਲਾ -ਮਜੀਠੀਆ ਨੇ ਜ਼ਮਾਨਤ ਹਾਸਲ ਕਰਨ ਲਈ ਮੋਹਾਲੀ ਦੀ ਅਦਾਲਤ ਵਿੱਚ ਦਾਇਰ ਕੀਤੀ ਅਰਜ਼ੀ*

ਮੋਹਾਲੀ:(ਦਾ ਮਿਰਰ ਪੰਜਾਬ )-ਡਰੱਗ ਕੇਸ ਮਾਮਲੇ ਵਿੱਚ ਫਸੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਜ਼ਮਾਨਤ ਹਾਸਲ ਕਰਨ ਲਈ ਮੋਹਾਲੀ ਦੀ ਅਦਾਲਤ ਵਿੱਚ ਦਾਇਰ ਕੀਤੀ ਹੈ, ਜਿਸ ‘ਤੇ ਸੁਣਵਾਈ ਜਾਰੀ ਹੈ। ਦੂਜੇ ਪਾਸੇ ਪੰਜਾਬ ਪੁਲਸ ਮਜੀਠੀਆ ਨੂੰ ਲੱਭਣ ਲਈ ਥਾਂ ਥਾਂ ਤੇ ਛਾਪੇਮਾਰੀ ਕਰ ਰਹੀ ਹੈ। ਜ਼ਮਾਨਤ ਅਰਜ਼ੀ ਵਿੱਚ ਮਜੀਠੀਆ ਨੇ ਕਿਹਾ ਹੈ ਕਿ ਉਸ ਦੇ […]

Continue Reading

*ਅੱਤਵਾਦ ਤੇ ਵਪਾਰ ਇਕੱਠੇ ਨਹੀਂ ਚੱਲ ਸਕਦੇ: ਕੈਪਟਨ ਅਮਰਿੰਦਰ*

ਚੰਡੀਗੜ੍ਹ, 22 ਦਸੰਬਰ( ਦਾ ਮਿਰਰ ਪੰਜਾਬ)-: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅੱਤਵਾਦ ਤੇ ਵਪਾਰ ਇਕੱਠੇ ਨਹੀਂ ਚੱਲ ਸਕਦੇ। ਪਾਕਿਸਤਾਨ ਦੇ ਨਾਲ ਉਦੋਂ ਤੱਕ ਬਿਜ਼ਨੈੱਸ ਤੇ ਵਪਾਰ ਕਰਨ ਦਾ ਸਵਾਲ ਹੀ ਨਹੀਂ ਉੱਠਦਾ, ਜਕੋ ਤਕੋ ਉਹ ਅੱਤਵਾਦ ਨੂੰ ਫੰਡਿੰਗ ਕਰਨਾ ਅਤੇ ਬਾਰਡਰਾਂ ਤੇ ਸਾਡੇ ਸਿਪਾਹੀਆਂ ਨੂੰ ਮਾਰਨਾ ਬੰਦ ਨਹੀਂ ਕਰਦਾ। ਇੱਥੇ ਪੱਤਰਕਾਰਾਂ […]

Continue Reading

*ਸੰਤ ਸੀਚੇਵਾਲ ਨੇ ਸੁਖਬੀਰ ਬਾਦਲ ਦੇ ਹੱਥ ਫਡ਼ਾਇਆ ਗ੍ਰੀਨ ਵਾਤਾਵਰਨ ਦਾ ਏਜੰਡਾ*

ਜਲੰਧਰ, 22 ਦਸੰਬਰ (ਦਾ ਮਿਰਰ ਪੰਜਾਬ)-ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੱਥ ਵਿਚ ਗ੍ਰੀਨ ਵਾਤਾਵਰਨ ਦਾ ਏਜੰਡਾ ਫਡ਼ਾਉਂਦਿਆਂ ਕਿਹਾ ਕਿ ਜਦੋਂ ਤੱਕ ਪੰਜਾਬ ਦੇ ਵਾਤਾਵਰਨ ਨੂੰ ਸਾਫ-ਸੁਥਰਾ ਰੱਖਣ ਦੀ ਨੀਤੀ ਰਾਜਨੀਤਕ ਪਾਰਟੀਆਂ ਆਪਣੇ ਚੋਣ ਮਨੋਰਥ ਪੱਤਰਾਂ ਵਿਚ ਸ਼ਾਮਲ ਨਹੀਂ ਕਰਦੀਆਂ ਉਦੋਂ ਤੱਕ ਪੰਜਾਬ ਦੇ ਲੋਕਾਂ […]

Continue Reading

*ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ*

ਚੰਡੀਗੜ੍ਹ, 22 ਦਸੰਬਰ (ਦਾ ਮਿਰਰ ਪੰਜਾਬ)-ਰਾਧਾ ਸੁਆਮੀ ਡੇਰਾ ਸਤਿਸੰਗ, ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਅੱਜ ਸਵੇਰੇ ਇੱਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਉਨ੍ਹਾਂ ਦੀ ਰਿਹਾਇਸ਼ ਉਤੇ ਮੁਲਾਕਾਤ ਕੀਤੀ।           ਇਸ ਦੌਰਾਨ ਮੁੱਖ ਮੰਤਰੀ ਚੰਨੀ ਨੇ ਆਪਣੇ ਪਰਿਵਾਰ ਦੇ ਮੈਂਬਰਾਂ ਨੇ ਬਾਬਾ ਗੁਰਿੰਦਰ ਸਿੰਘ ਦਾ ਆਸ਼ੀਰਵਾਦ ਲਿਆ ਤਾਂ […]

Continue Reading