*ਕੌਮੀ ਸੁਰੱਖਿਆ, ਪੰਜਾਬ ਦੇ ਹਿੱਤ ਮੇਰੇ ਲਈ ਪਹਿਲਾਂ: ਕੈਪਟਨ ਅਮਰਿੰਦਰ*

ਰਾਜਪੁਰਾ (ਪਟਿਆਲਾ), 21 ਦਸੰਬਰ (ਦਾ ਮਿਰਰ ਪੰਜਾਬ)-ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕੌਮੀ ਸੁਰੱਖਿਆ ਅਤੇ ਪੰਜਾਬ ਦੀ ਭਲਾਈ ਉਨ੍ਹਾਂ ਦੇ ਏਜੰਡੇ ਤੇ ਪਹਿਲਾਂ ਹਨ ਅਤੇ ਉਹ ਉਮੀਦ ਕਰਦੇ ਹਨ ਕਿ ਅਗਲੀ ਪੀਐਲਸੀ-ਬੀਜੇਪੀ ਸਰਕਾਰ ਇਸ ਤੇ ਸਫ਼ਲਤਾ ਪੂਰਵਕ ਕੰਮ ਕਰੇਗੀ। ਇੱਥੇ ਸੀਨੀਅਰ ਕਾਂਗਰਸੀ ਆਗੂ ਜਗਦੀਸ਼ ਕੁਮਾਰ ਜੱਗਾ ਨੂੰ ਪਾਰਟੀ ਚ ਸ਼ਾਮਲ ਕਰਨ […]

Continue Reading

*ਕਾਂਗਰਸ ਨੂੰ ਵੱਡਾ ਝਟਕਾ -ਰਾਣਾ ਗੁਰਮੀਤ ਸੋਢੀ ਭਾਜਪਾ ਵਿੱਚ ਸ਼ਾਮਲ*

ਚੰਡੀਗੜ੍ਹ (ਦਾ ਮਿਰਰ ਪੰਜਾਬ)-ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕੈਪਟਨ ਅਮਰਿੰਦਰ ਸਿੰਘ ਦੇ ਸਮੇਂ ਕਾਂਗਰਸ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਰਾਣਾ ਗੁਰਮੀਤ ਸੋਢੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦਾ ਸਵਾਗਤ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ, ਪੰਜਾਬ ਭਾਜਪਾ ਦੇ ਚੋਣ ਇੰਚਾਰਜ ਨੇ ਕੀਤਾ।ਰਾਣਾ ਸੋਢੀ ਲੰਬੇ ਸਮੇਂ ਤੋਂ ਕਾਂਗਰਸ ਤੋਂ […]

Continue Reading

*ਮੋਹਾਲੀ ‘ਚ ਅਕਾਲੀ ਆਗੂ ਬਿਕਰਮ ਮਜੀਠੀਆ ਖਿਲਾਫ FIR ਦਰਜ, ਗ੍ਰਿਫ਼ਤਾਰੀ ਕਿਸੇ ਵੀ ਸਮੇਂ*

ਚੰਡੀਗੜ੍ਹ (ਦਾ ਮਿਰਰ ਪੰਜਾਬ)- ਪੰਜਾਬ ਦੀ ਸਿਆਸਤ ਵਿੱਚ ਇੱਕ ਨਵਾਂ ਧਮਾਕਾ ਹੋਇਆ ਹੈ।  ਪੰਜਾਬ ਦੀ ਕਾਂਗਰਸ ਸਰਕਾਰ ਨੇ ਅੱਧੀ ਰਾਤ ਨੂੰ ਅਕਾਲੀ ਆਗੂ ਬਿਕਰਮ ਮਜੀਠੀਆ ਖਿਲਾਫ ਮਾਮਲਾ ਦਰਜ ਕਰ ਲਿਆ ਹੈ।  ਇਹ ਮਾਮਲਾ ਮੁਹਾਲੀ ਦੇ ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀਓਆਈ) ਥਾਣੇ ਵਿੱਚ ਦਰਜ ਕੀਤਾ ਗਿਆ ਹੈ।  ਡਰੱਗਜ਼ ਮਾਮਲੇ ਨੂੰ ਲੈ ਕੇ ਮਜੀਠੀਆ ‘ਤੇ ਲਗਾਤਾਰ ਦੋਸ਼ ਲੱਗ […]

Continue Reading

*ਹਾਕੀ ਵਿਸਲ੍ਹ ਬਲੋਅਰ ਇਕਬਾਲ ਸਿੰਘ ਸੰਧੂ ਵੱਲੋਂ ਖੇਡ ਵਿਭਾਗ ਨੂੰ ਖੁੱਲ੍ਹਾ ਚੈਲੇਂਜ !*

ਜਲੰਧਰ, 19 ਦਸੰਬਰ : ( ਦਾ ਮਿਰਰ ਪੰਜਾਬ ) : ਹਾਕੀ ਵਿਸਲ੍ਹ ਬਲੋਅਰ ਇਕਬਾਲ ਸਿੰਘ ਸੰਧੂ ਵੱਲੋਂ ਪੰਜਾਬ ਤੇ ਪੰਜਾਬ ਖੇਡ ਵਿਭਾਗ ਵਿਚੋਂ “ਹਾਕੀ ਖੇਡ ਮਾਫੀਏ” ਦਾ ਸਫਾਇਆ ਕਰਨ ਲਈ ਵਿੱਢੀ ਮੁਹਿੰਮ ਦੇ ਫਲਸਰੂਪ ਖੇਡ ਵਿਭਾਗ, ਪੰਜਾਬ ਨੂੰ ਖੁੱਲਾ ਚੈਲੇਂਜ ਕੀਤਾ ਹੈ । ਭਾਰਤ ਦੀ ਸਿਰਕੱਢ ਸੰਸਥਾ ਸੁਰਜੀਤ ਹਾਕੀ ਸੁਸਾਇਟੀ ਨਾਲ 38 ਸਾਲਾਂ ਤੋਂ ਵੱਧ […]

Continue Reading

*ਕਪੂਰਥਲਾ ਦੇ ਪਿੰਡ ਨਿਜਾਮਪੁਰ ਵਿਖੇ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਦੇ ਦੋਸ਼ੀ ਨੂੰ ਵੀ ਸੰਗਤਾਂ ਨੇ ਮਾਰ ਮੁਕਾਇਆ*

ਕਪੂਰਥਲਾ (ਦਾ ਮਿਰ ਰ ਪੰਜਾਬ)-ਪਿੰਡ ਨਿਜਾਮਪੁਰ ਵਿਖੇ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਵਾਪਰ ਜਾਣ ਦਾ ਮਾਮਲਾ ਸਾਹਮਣੇ ਆਇਆ।ਮੌਕੇ ‘ਤੇ ਮੌਜੂਦ ਪਿੰਡ ਦੇ ਲੋਕਾਂ ਨੇ ਬੇਅਦਬੀ ਦੀ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਵਿਅਕਤੀ ਨੂੰ ਕਾਬੂ ਕਰ ਲਿਆ, ਜਿਸ ਦੀ ਉਨ੍ਹਾਂ ਵਲੋਂ ਕੁੱਟਮਾਰ ਕੀਤੀ ਗਈ।ਹੁਣ ਖ਼ਬਰ ਸੂਤਰਾਂ ਦੇ ਹਵਾਲੇ ਤੋਂ ਇਹ ਸਾਹਮਣੇ ਆ ਰਹੀ ਹੈ ਕਿ, […]

Continue Reading

*ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ ਕਰਨ ਦੀ ਘਟਨਾ ਨੇ ਪੂਰੀ ਦੁਨੀਆਂ ਅੰਦਰ ਵਸਦੇ ਸਿੱਖਾਂ ਨੂੰ ਦਿੱਤੀ ਹੈ ਆਤਮਿਕ ਪੀੜ੍ਹਾ-ਐਡਵੋਕੇਟ ਧਾਮੀ*

ਅੰਮ੍ਰਿਤਸਰ, 18 ਦਸੰਬਰ (ਦਾ ਮਿਰਰ ਪੰਜਾਬ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਦਰੁ ਸਾਹਿਬ ਦੇ ਪਾਠ ਸਮੇਂ ਇਕ ਵਿਅਕਤੀ ਵੱਲੋਂ ਜੰਗਲਾ ਟੱਪ ਕੇ ਕੀਤੀ ਬੇਅਦਬੀ ਦੀ ਕੋਸ਼ਿਸ ਨੇ ਪੂਰੀ ਦੁਨੀਆਂ ਅੰਦਰ ਵਸਦੇ ਸਿੱਖਾਂ ਨੂੰ ਵੱਡੀ ਆਤਮਿਕ ਪੀੜ੍ਹਾ ਦਿੱਤੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਚਖੰਡ ਸ੍ਰੀ ਹਰਿਮੰਦਰ […]

Continue Reading

*ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕੋਸ਼ਿਸ਼*

ਅੰਮ੍ਰਿਤਸਰ, 18 ਦਸੰਬਰ- (ਦਾ ਮਿਰਰ ਪੰਜਾਬ )-ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਮੰਦਭਾਗੀ ਘਟਨਾ ਵਾਪਰੀ ਹੈ। ਇਕ ਸ਼ਰਾਰਤੀ ਵਿਅਕਤੀ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਕਤ ਸ਼ਰਾਰਤੀ ਵਿਅਕਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪੀੜ੍ਹਾ ਸਹਿਬ ਦੇ ਕੋਲ ਜਾ ਪੁੱਜਾ ਸੀ ।ਇਸ ਮੌਕੇ ਮੌਜੂਦ ਸੇਵਾਦਾਰਾਂ ਵਲੋਂ ਸ਼ਰਾਰਤੀ ਅਨਸਰ […]

Continue Reading

*ਕਾਂਗਰਸ ਭਾਜਪਾ ਦੇ ਕੋਲ ਵਿਕਾਊ, ਮੁੱਖ ਮੰਤਰੀ ਦੇ ਬਸਪਾ ਤੇ ਦੋਸ਼ ਕਾਂਗਰਸ ਦੀਆਂ ਚੀਕਾਂ : ਜਸਵੀਰ ਗੜ੍ਹੀ*

ਚੰਡੀਗੜ੍ਹ/ਜਲੰਧਰ 18ਦਸੰਬਰ (ਦਾ ਮਿਰਰ ਪੰਜਾਬ)-ਪੰਜਾਬ ਦੇ ਮੁੱਖਮੰਤਰੀ ਸ਼੍ਰੀ ਚਰਨਜੀਤ ਚੰਨੀ ਵਲੋਂ ਬਸਪਾ ਪਾਰਟੀ ਨੂੰ ਅਕਾਲੀ ਦਲ ਦੇ ਕੋਲ ਵਿਕਾਊ ਹੋਣ ਦੇ ਦਿੱਤੇ ਗਏ ਬਿਆਨ ਤੇ ਪ੍ਰਤੀਕ੍ਰਿਆ ਦਿੰਦੇ ਹੋਏ ਪੰਜਾਬ ਬਸਪਾ ਦੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਇਸਦਾ ਸਵਾਗਤ ਕਰਦੇ ਹੋਏ ਕਿਹਾ ਕਿ ਮੁੱਖਮੰਤਰੀ ਵਲੋਂ ਦਿੱਤੇ ਗਏ ਬਿਆਨ ਉਨ੍ਹਾਂ ਦੀ ਬਦਹਵਾਸੀ ਨੂੰ ਦਰਸ਼ਾਉਦੇ ਹਨ। ਉਨ੍ਹਾ ਕਿਹਾ […]

Continue Reading

*ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਵਲੋਂ ਸਿਆਸੀ ਪਾਰਟੀ ਦਾ ਐਲਾਨ*

ਚੰਡੀਗੜ੍ਹ (ਦਾ ਮਿਰਰ ਪੰਜਾਬ)-ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ਦੇ ਅਹਿਮ ਆਗੂਆਂ ਵਿੱਚੋਂ ਇੱਕ ਰਹੇ ਗੁਰਨਾਮ ਸਿੰਘ ਚੜੂਨੀ ਨੇ ਅੱਜ ਆਪਣੀ ਸਿਆਸੀ ਪਾਰਟੀ ਦਾ ਐਲਾਨ ਕਰ ਦਿੱਤਾ ਹੈ । ਉਹਨਾਂ ਨੇ ਆਪਣੀ ਵੀ ਸਿਆਸੀ ਪਾਰਟੀ ਦਾ ਨਾਮ ਸੰਯੁਕਤ ਸੰਘਰਸ਼ ਪਾਰਟੀ ਰੱਖਿਆ ਹੈ। ਉਨ੍ਹਾਂ ਦੀ ਪਾਰਟੀ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਕਿਸਮਤ ਅਜ਼ਮਾਉਂਦੀ ਨਜ਼ਰ ਆਵੇਗੀ।

Continue Reading

*ਗੜ੍ਹੀ ਤੇ ਬੈਨੀਪਾਲ ਨੇ ਬਸਪਾ ਨੂੰ ਬਾਦਲਾਂ ਕੋਲ ਗਹਿਣੇ ਰੱਖਿਆ*

ਜਲੰਧਰ 17 ਦਸੰਬਰ (ਦਾ ਮਿਰਰ ਪੰਜਾਬ)-ਅੱਜ ਜਲੰਧਰ ਵਿਖੇ ਬਹੁਜਨ ਸਮਾਜ ਪਾਰਟੀ ਨੂੰ ਅਲਵਿਦਾ ਆਖ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਸੁਖਵਿੰਦਰ ਸਿੰਘ ਕੋਟਲੀ, ਅੰਮ੍ਰਿਤਪਾਲ ਭੌਂਸਲੇ ਫਿਲੌਰ, ਡਾ. ਸੁਖਵੀਰ ਮਾਨਾਂਵਾਲੀ ਫਗਵਾੜਾ, ਕੁਲਵੰਤ ਸਿੰਘ ਟਿੱਬਾ ਹਲਕਾ ਮਹਿਲ ਕਲਾਂ, ਰਾਮ ਸਰੂਪ ਸਰੋਏ ਨੇ ਸਾਂਝੇ ਤੌਰ ਕਿਹਾ ਕਿ ਗੜ੍ਹੀ, ਬੈਨੀਪਾਲ ਨੇ ਬਸਪਾ ਨੂੰ ਅਕਾਲੀ ਦਲ ਦੇ ਨਾਲ ਸਮਝੌਤੇ ਦੇ ਨਾਂ […]

Continue Reading