*ਵਿਹਡ਼ੇ ਆਈ ਜੰਝ, ਵਿੰਨ੍ਹੋ ਕੁਡ਼ੀ ਦੇ ਕੰਨ-ਚੋਣ ਜ਼ਾਬਤੇ ਤੋਂ ਪਹਿਲਾਂ ਪੰਜਾਬ ਸਰਕਾਰ ਸੁਵਿਧਾ ਕੈਂਪ ਲਗਾ ਲੋਕਾਂ ਨੂੰ ਖੁਸ਼ ਕਰਨ ‘ਚ ਰੁੱਝੀ*

ਤਲਵਾਡ਼ਾ,17 ਦਸੰਬਰ (ਦੀਪਕ ਠਾਕੁਰ)-ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਨਕ ਬੀਡੀਪੀਓ ਦਫ਼ਤਰ ਵਿਖੇ ਲਗਾਏ ਇੱਕ ਰੋਜ਼ਾ ਸੁਵਿਧਾ ਕੈਂਪ ‘ਚ ਲੋਕਾਂ ਦਾ ਹਡ਼੍ਹ ਆਇਆ। ਲੋਕ ਪਿੰਡ ਪੱਧਰ ’ਤੇ ਪੰਚਾਇਤਾਂ ਵੱਲੋਂ ਕੀਤੇ ਜਾਣ ਵਾਲ ਰੋਜ਼ ਮਰ੍ਹਾਂ ਦੇ ਕੰਮ ਕਰਵਾਉਣ ਲਈ ਸੁਵਿਧਾ ਕੈਂਪ ‘ਚ ਪਹੁੰਚੇ। ਕੈਂਪ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਲੱਗਿਆ, ਪਰ ਬੀਡੀਪੀਓਜ਼ ਦੀ ਹਡ਼ਤਾਲ ਹੋਣ ਕਾਰਨ […]

Continue Reading

*ਬਸਪਾ ਦੇ ਟਕਸਾਲੀ ਆਗੂ ਰਹੇ ਸੁਖਵਿੰਦਰ ਸਿੰਘ ਕੋਟਲੀ, ਅੰਮ੍ਰਿਤਪਾਲ ਭੌਂਸਲੇ, ਰਾਮ ਸਰੂਪ ਸਰੋਏ, ਡਾ. ਸੁਖਵੀਰ ਸਿੰਘ ਸਲਾਰਪੁਰ ਕਾਂਗਰਸ ਵਿੱਚ ਸ਼ਾਮਲ*

ਜਲੰਧਰ (ਦਾ ਮਿਰਰ ਪੰਜਾਬ )-ਜਲੰਧਰ ਦੀ ਪਰਤਾਪਪੁਰਾ ਦਾਣਾ ਮੰਡੀ ਵਿਖੇ ਅੱਜ ਕਾਂਗਰਸ ਵਲੋਂ ਰੈਲੀ ਦਾ ਆਯੋਜਨ ਕੀਤਾ ਗਿਆ। ਮੌਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਉਨ੍ਹਾਂ ਦਾ ਰੈਲੀ ਵਿਚ ਪੁੱਜਣ ਉਤੇ ਸਿੱਖਿਆ ਮੰਤਰੀ ਪਰਗਟ ਸਿੰਘ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਬਸਪਾ ਦੇ ਟਕਸਾਲੀ ਆਗੂ ਰਹੇ ਸੁਖਵਿੰਦਰ ਸਿੰਘ ਕੋਟਲੀ, […]

Continue Reading

*ਸਿਧਾਰਥ ਚਟੋਪਾਧਿਆਏ ਇਕਬਾਲ ਪ੍ਰੀਤ ਸਹੋਤਾ ਦੀ ਥਾਂ ‘ਤੇ ਡੀਜੀਪੀ ਨਿਯੁਕਤ*

Chandigarh (the mirror Punjab)-ਪੰਜਾਬ ਸਰਕਾਰ ਨੇ ਸਿਧਾਰਥ ਚਟੋਪਾਧਿਆਏ ਨੂੰ ਆਈਪੀਐਸ ਇਕਬਾਲ ਪ੍ਰੀਤ ਸਹੋਤਾ ਦੀ ਥਾਂ ‘ਤੇ ਪੁਲਿਸ ਡਾਇਰੈਕਟਰ-ਜਨਰਲ (ਡੀਜੀਪੀ) ਨਿਯੁਕਤ ਕੀਤਾ ਹੈ।ਆਈਪੀਐਸ ਸਿਧਾਰਥ ਚਟੋਪਾਧਿਆਏ, ਜਿਨ੍ਹਾਂ ਨੇ ਇਕਬਾਲ ਪ੍ਰੀਤ ਸਿੰਘ ਸਹੋਤਾ ਦੀ ਥਾਂ ‘ਤੇ ਪੰਜਾਬ ਦਾ ਡਾਇਰੈਕਟਰ-ਜਨਰਲ ਪੁਲਿਸ ਨਿਯੁਕਤ ਕੀਤਾ ਹੈ, ਨੂੰ ਕਥਿਤ ਤੌਰ ‘ਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਸਮਰਥਨ ਹੈ।  

Continue Reading

*ਪੰਜਾਬ ਵਾਤਾਵਰਨ ਚੇਤਨਾ ਲਹਿਰ ਵੱਲੋਂ ਲੋਕਾਂ ਦਾ ਮਨੋਰਥ ਪੱਤਰ ਜਾਰੀ*

ਜਲੰਧਰ,16 ਦੰਸਬਰ( ਦਾ ਮਿਰਰ ਪੰਜਾਬ)-ਪੰਜਾਬ ਲੋਕ ਚੇਤਨਾ ਲਹਿਰ ਨੇ ਅੱਜ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਲੋਕਾਂ ਦਾ ਚੋਣ ਮਨੋਰਥ ਪੱਤਰ ਜਾਰੀ ਕਰਦਿਆ ਸੂਬੇ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਨ ਨੂੰ ਅਹਿਮ ਮੁੱਦਾ ਬਣਾਉਣ । ਅੱਜ ਇੱਥੇ ਪੰਜਾਬ ਪ੍ਰੈਸ ਕਲੱਬ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਸੰਤ ਸਮਾਜ ਤੇ ਵਾਤਾਵਰਨ ਪ੍ਰੇਮੀਆਂ ਨੇ […]

Continue Reading

*ਸਰਬੰਸਦਾਨੀ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ ਸ਼ਹਿਰ ਦਾ ਵਿਸ਼ਾਲ ਨਗਰ ਕੀਰਤਨ 6 ਜਨਵਰੀ ਸਵੇਰੇ 11 ਵਜੇ ਆਰੰਭ ਹੋਏਗਾ*

ਜਲੰਧਰ (ਦਾ ਮਿਰਰ ਪੰਜਾਬ): ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ ਸ਼ਹਿਰ ਦੀਆਂ ਸੰਗਤਾਂ ਵੱਲੋਂ 6 ਜਨਵਰੀ 2022 ਦਿਨ ਵੀਰਵਾਰ ਸਵੇਰੇ 11 ਵਜੇ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮੁਹੱਲਾ ਗੋਬਿੰਦਗੜ੍ਹ ਤੋਂ ਗੁਰਦੁਆਰਾ ਦੀਵਾਨ ਅਸਥਾਨ ਤੱਕ ਸਜਾਇਆ ਜਾ ਰਿਹਾ ਹੈ। ਇਸ ਬਾਰੇ ਪ੍ਰਬੰਧਕ ਕਮੇਟੀ ਗੁਰਦੁਆਰਾ ਦੀਵਾਨ ਅਸਥਾਨ […]

Continue Reading

*ਕ੍ਰਿਸਮਿਸ ਦੇ ਸੰਬੰਧ ਵਿੱਚ ਨਿਊ ਚੰਡੀਗੜ੍ਹ ਕੁਰਾਲੀ ਵਿਖੇ ਸ਼ੋਭਾ ਯਾਤਰਾ 17 ਨੂੰ*

ਚੰਡੀਗੜ੍ਹ (ਦਾ ਮਿਰਰ ਪੰਜਾਬ)-ਕ੍ਰਿਸਮਿਸ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਸ਼ੋਭਾ ਯਾਤਰਾ 17 ਦਸੰਬਰ ਨੂੰ ਨਿਊ ਚੰਡੀਗੜ੍ਹ ਕੁਰਾਲੀ ਚੰਡੀਗੜ੍ਹ ਰੋਡ ਵਿਖੇ ਬੜੀ ਧੂਮਧਾਮ ਨਾਲ ਕੱਢੀ ਜਾ ਰਹੀ ਹੈ। ਇਸੇ ਸੰਬੰਧ ਵਿੱਚ ਰਿਕੀ ਮਸੀਹ ਨੇ ਦੱਸਿਆ ਕਿ ਕ੍ਰਿਸਮਿਸ ਦੇ ਸੰਬੰਧ ਵਿੱਚ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੀ ਅਗਵਾਈ Prophet ਬਜਿੰਦਰ ਸਿੰਘ ਮਨਿਸਟਰੀਜ਼ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ […]

Continue Reading

*ਪ੍ਰੀਤਿ ਸੁਖੀਜਾ ਗਿਰਧਰ -“ਮਿਸਿਜ਼ ਇੰਡੀਆ ਗਲੋਬ” ਖ਼ਿਤਾਬ ਜਿੱਤਿਆ, “ਗਲੇਮਰਸ” ਅਤੇ “ਮੀਡੀਆਜ਼ ਚੁਆਇਸ” ਦੇ ਟਾਇਟਲ ਐਕਸਕਲੂਸਿਵ ਅਤੇ ਐਕਸਟਰਾਆਰਡੀਨਰੀ*

ਚੰਡੀਗੜ੍ਹ( ਦਾ ਮਿਰਰ ਪੰਜਾਬ)-ਇੱਕ ਛੋਟੇ ਸ਼ਹਿਰ ਦੀ ਕੁੜੀ ਪ੍ਰੀਤੀ ਸੁਖੀਜਾ ਗਿਰਧਰ ਨੇ 25 ਤੋਂ 28 ਨਵੰਬਰ 2021 ਤੱਕ ਚਾਰ ਦਿਨਾਂ ਸਮਾਗਮ ਵਿੱਚ ਨਵੀਂ ਦਿੱਲੀ ਵਿੱਚ ਆਯੋਜਿਤ ਕੀਤੇ ਗਏ ਐਕਸਕਲੂਸਿਵ ਅਤੇ ਐਕਸਟਰਾਆਰਡੀਨਰੀ (ਆਈ ਐਮ ਦ ਵਰਲਡ) 2021 ਵਿੱਚ “ਮਿਸਿਜ਼ ਇੰਡੀਆ ਗਲੋਬ” ਦਾ ਖਿਤਾਬ ਜਿੱਤਿਆ ਹੈ। ਹੁਣ ਮਿਸਿਜ਼ ਇੰਡੀਆ ਗਲੋਬ ਇੰਟਰਨੈਸ਼ਨਲ 2022 ਭਵਿੱਖ ਵਿੱਚ ਭਾਗ ਲੈਣਗੇ। ਉਸਨੇ […]

Continue Reading

*ਪੰਜਾਬ ਲੋਕ ਕਾਂਗਰਸ ਨੇ 6 ਹੋਰ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ*

ਚੰਡੀਗੜ੍ਹ, 15 ਦਸੰਬਰ( ਦਾ ਮਿਰਰ ਪੰਜਾਬ)-ਪੰਜਾਬ ਲੋਕ ਕਾਂਗਰਸ ਨੇ ਅੱਜ ਪੰਜਾਬ ਦੇ ਛੇ ਹੋਰ ਜ਼ਿਲ੍ਹਿਆਂ ਲਈ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ ਹੈ। ਜਥੇਬੰਦੀ ਦੇ ਜਨਰਲ ਸਕੱਤਰ ਇੰਚਾਰਜ ਕਮਲਦੀਪ ਸਿੰਘ ਸੈਣੀ ਅਨੁਸਾਰ ਇਨ੍ਹਾਂ ਜ਼ਿਲ੍ਹਿਆਂ ਵਿੱਚ ਬਰਨਾਲਾ, ਫਿਰੋਜ਼ਪੁਰ, ਫਤਹਿਗੜ੍ਹ ਸਾਹਿਬ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਮਲੇਰਕੋਟਲਾ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਬਰਨਾਲਾ ਤੋਂ ਗੁਰਦਰਸ਼ਨ ਸਿੰਘ ਬਰਾੜ, ਫਿਰੋਜ਼ਪੁਰ […]

Continue Reading