*ਨਾਇਬ ਤਹਿਸੀਲਦਾਰ ਵਿਜੈ ਕੁਮਾਰ ਨੇ ਹੁਸ਼ਿਆਰਪੁਰ ਸ਼ਹਿਰ ਦਾ ਸੰਭਾਲਿਆ ਚਾਰਜ*

ਹੁਸ਼ਿਆਰਪੁਰ (ਦਾ ਮਿਰਰ ਪੰਜਾਬ)-ਅੱਜ ਨਾਇਬ ਤਹਿਸੀਲਦਾਰ ਵਿਜੈ ਕੁਮਾਰ ਜੀ ਨੇ ਹੁਸ਼ਿਆਰਪੁਰ ਸ਼ਹਿਰ ਦਾ ਚਾਰਜ ਸੰਭਾਲਿਆ, ਪ੍ਰਸ਼ਾਸ਼ਨ ਵਲੋਂ ਵਿਜੈ ਕੁਮਾਰ ਜੀ ਨੂੰ ਤਹਿਸੀਲਦਾਰ ਦਾ ਵਾਧੂ ਚਾਰਜ ਭੀ ਦਿੱਤਾ ਗਿਆ ਹੈ. ਸ਼੍ਰੀ ਵਿਜੇ ਕੁਮਾਰ ਜੀ ਦਾ ਹੁਸਿਆਰਪੁਰ ਆਉਣ ਤੇ ਸਮਾਜ ਦੇ ਪਤਵੰਤੇ ਆਗੂਆਂ ਵਲੋਂ ਸਵਾਗਤ ਤੇ ਸਨਮਾਨ ਕੀਤਾ ਗਿਆ. ਰਣਜੀਤ ਬੱਬਲੂ ਉਪ ਪ੍ਰਧਾਨ ਨੇ ਕਿਹਾ ਸ਼੍ਰੀ ਵਿਜੈ […]

Continue Reading

*ਪੰਜਾਬ ਨੂੰ ਰਿਮੋਰਟ ਨਾਲ ਚੱਲਣ ਵਾਲੀਆਂ ਸ਼ੇਖੀਆਂ ਮਾਰਨ ਵਾਲੀਆਂ ਕਠਪੁਤਲੀਆਂ ਵਾਲੀ ਸਰਕਾਰ ਦੀ ਜ਼ਰੂਰਤ ਨਹੀਂ : ਪ੍ਰਕਾਸ਼ ਸਿੰਘ ਬਾਦਲ*

ਮੋਗਾ, 14 ਦਸੰਬਰ( ਦਾ ਮਿਰਰ ਪੰਜਾਬ):- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਦੇਸ਼ ਵਿਚ ਰਾਜਾਂ ਨੁੰ ਵਧੇਰੇ ਸਭਿਆਚਾਰਕ, ਸਿਆਸੀ ਤੇ ਆਰਥਿਕ ਖੁਦਮੁਖ਼ਤਿਆਰੀ ਦੇ ਕੇ ਅਸਲ ਸੰਘੀ ਢਾਂਚਾ ਸਥਾਪਿਤ ਕੀਤੇ ਜਾਣ ਦਾ ਸੱਦਾ ਦਿੱਤਾ। ਪਾਰਟੀ ਨੇ ਇਹ ਵੀ ਐਲਾਨ ਕੀਤਾ ਕਿ ਕਿਸਾਨਾਂ ਲਈ 50 ਹਜ਼ਾਰ ਰੁਪਏ ਦੀ ਫਸਲ ਬੀਮਾ ਸਕੀਮ ਸ਼ੁਰੂ ਕੀਤੀ ਜਾਵੇਗੀ ਤੇ ਸਰਕਾਰੀ ਮੁਲਾਜ਼ਮਾਂ ਲਈ […]

Continue Reading

*ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੂੰ ਦਿੱਤਾ ਝਟਕਾ, ਕਈ ਵੱਡੇ ਲੀਡਰ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ*

ਚੰਡੀਗੜ੍ਹ (ਦਾ ਮਿਰਰ ਪੰਜਾਬ)-ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵੱਡੇ ਪੱਧਰ ਤੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੂੰ ਝਟਕਾ ਦਿੰਦੇ ਹੋਏ ਤੇ ਲੀਡਰਾਂ ਨੂੰ ਆਪਣੀ ਪਾਰਟੀ ਵਿਚ ਸ਼ਾਮਲ ਕੀਤਾ ਹੈ। ਇਸ ਤੋਂ ਇਲਾਵਾ ਦੋ ਪੰਜਾਬੀ ਗਾਇਕਾਂ ਨੂੰ ਵੀ ਸ਼ਾਮਲ ਕੀਤਾ ਗਿਆ। ਜਿਹੜੇ ਲੀਡਰ ਅੱਜ ਪੰਜਾਬ ਲੋਕ ਕਾਂਗਰਸ ਵਿਚ ਸ਼ਾਮਲ ਹੋਏ ਹਨ […]

Continue Reading

*ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਛੋਟੀ ਉਮਰ ‘ਚ ਸ਼ਹੀਦੀ ਪਾਉਣ ਵਾਲੇ ਬਾਬਾ ਫਤਿਹ ਸਿੰਘ ਦੇ ਜਨਮ ਦਿਨ ਦੀਆਂ ਸਮੂੰਹ ਲੋਕਾਈ ਨੂੰ ਮੁਬਾਰਕਾਂ-ਪਾਸਲਾ ਅਤੇ ਖਾਲਸਾ*

ਪੈਰਿਸ 14 ਦਸੰਬਰ (ਭੱਟੀ ਫਰਾਂਸ ) ਪੈਰਿਸ ਨਿਵਾਸੀ ਜਥੇਦਾਰ ਗੁਰਦਿਆਲ ਸਿੰਘ ਖਾਲਸਾ ਅਤੇ ਭਾਈ ਜਸਵਿੰਦਰ ਸਿੰਘ ਪਾਸਲਾ ਨੇ ਸਮੂੰਹ ਲੋਕਾਈ ਨੂੰ, ਦੁਨੀਆ ਦੇ ਸਭ ਤੋਂ ਛੋਟੀ ਉਮਰ ‘ਚ ਸ਼ਹੀਦੀ ਪਾਉਣ ਵਾਲੇ ਬਾਜਾਂ ਦੇ ਲਾਡਲੇ ਸਾਹਿਬਜਾਦੇ ਬਾਬਾ ਫਤਿਹ ਸਿੰਘ ਜੀ ਦੇ ਜਨਮ ਦਿਨ ਦੀਆਂ ਵਧਾਈਆਂ ਭੇਜਦੇ ਹੋਏ ਕਿਹਾ ਕਿ ਸਿੱਖ ਕੌਮ ਨੂੰ ਮਾਂ ਹੈ ਕਿ ਸਾਡੇ […]

Continue Reading

*ਸਾਬਕਾ ਆਈਏਐਸ ਅਧਿਕਾਰੀ ਐਸਆਰ ਲੱਧੜ, ਸਾਬਕਾ ਵਿਧਾਇਕ ਮੋਹਨ ਲਾਲ ਬੰਗਾ ਪੰਜਾਬੀ ਗਾਇਕ ਬੂਟਾ ਮੁਹੰਮਦ ਭਾਜਪਾ ਵਿੱਚ ਸ਼ਾਮਲ*

ਲੁਧਿਆਣਾ (ਦਾ ਮਿਰਰ ਪੰਜਾਬ)- ਸਾਬਕਾ ਆਈਏਐਸ ਅਧਿਕਾਰੀ ਆਰ ਐਸ ਲੱਧੜ, ਸਾਬਕਾ ਵਿਧਾਇਕ ਮੋਹਣ ਲਾਲ ਬੰਗਾ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ, ਇਸ ਤੋਂ ਇਲਾਵਾ ਪੰਜਾਬੀ ਗਾਇਕ ਬੂਟਾ ਮੁਹੰਮਦ ਭਾਜਪਾ ਦੀ ਭਾਈਵਾਲ ਪਾਰਟੀ ਪੰਜਾਬ ਲੋਕ ਕਾਂਗਰਸ ਵਿਚ ਸ਼ਾਮਿਲ ਹੋ ਗਏ ਹਨ।  ਉਹਨਾਂ ਨੇ ਸਨਅਤੀ ਸ਼ਹਿਰ ਲੁਧਿਆਣਾ ਵਿੱਚ ਭਾਜਪਾ ਦੀ ਰੈਲੀ ਦੌਰਾਨ ਲਿਆ ਹੈ। […]

Continue Reading

*ਸਿੱਧੂ ਦੇ ਚੋਣ ਕਮੇਟੀ ਦਾ ਚੇਅਰਮੈਨ ਬਣਨ ਨਾਲ ਚੰਨੀ ਸਿਰਫ਼ ਰਾਤ ਚੌਕੀਦਾਰ ਬਣ ਕੇ ਰਹਿ ਜਾਣਗੇ: ਕੈਪਟਨ ਅਮਰਿੰਦਰ*

ਚੰਡੀਗੜ੍ਹ, 13 ਦਸੰਬਰ (ਦਾ ਮਿਰਰ ਪੰਜਾਬ)- ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਜਿਸ ਤਰ੍ਹਾਂ ਨਾਲ ਕਾਂਗਰਸ ਪਾਰਟੀ ਵੱਲੋਂ ਮੁੱਖ ਮੰਤਰੀ ਚਰਨਜੀਤ ਚੰਨੀ ਨਾਲ ਵਤੀਰਾ ਕੀਤਾ ਜਾ ਰਿਹਾ ਹੈ, ਉਨ੍ਹਾਂ ਨੂੰ ਚੰਨੀ  ਬਾਰੇ ਬਹੁਤ ਦੁੱਖ ਤੇ ਬੁਰਾ ਮਹਿਸੂਸ ਹੋ ਰਿਹਾ ਹੈ। ਕੈਪਟਨ ਅਮਰਿੰਦਰ ਨੇ ਕਿਹਾ ਕਿ ਜਿਸ ਤਰੀਕੇ ਨਾਲ ਸ਼ਾਨਦਾਰ ਕਾਬਲੀਅਤ ਹੋਣ […]

Continue Reading

*ਪੰਜਾਬ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਵਰਕਿੰਗ ਪ੍ਰਧਾਨ ਦਾ ਐਲਾਨ। ਸੂਚੀ ਪੜ੍ਹਨ ਲਈ ਕਲਿੱਕ ਕਰੋ-*

 

Continue Reading

*ਪੰਜਾਬ ਦੀ ਹਰਨਾਜ਼ ਸੰਧੂ ਨੇ ਮਿਸ ਯੂਨੀਵਰਸ 2021 ਦਾ ਖਿਤਾਬ ਅਤੇ ਤਾਜ ਜਿੱਤਿਆ*

ਇਜ਼ਰਾਈਲ (ਦਾ ਮਿਰਰ ਪੰਜਾਬ)-ਭਾਰਤ ਦੀ ਹਰਨਾਜ਼ ਸੰਧੂ ਨੇ ਮਿਸ ਯੂਨੀਵਰਸ 2021 ਦਾ ਖਿਤਾਬ ਅਤੇ ਤਾਜ ਜਿੱਤਿਆ ਹੈ। ਹਰਨਾਜ਼ ਸੰਧੂ ਨੇ 21 ਸਾਲ ਦੀ ਉਮਰ ਵਿੱਚ ਇਹ ਖਿਤਾਬ ਜਿੱਤਿਆ ਹੈ। ਹਰਨਾਜ਼ ਸੰਧੂ ਪੰਜਾਬ ਦਾ ਰਹਿਣ ਵਾਲੀ ਹੈ। 21 ਸਾਲਾਂ ਬਾਅਦ ਹਰਨਾਜ਼ ਸੰਧੂ ਨੇ ਇਹ ਤਾਜ ਜਿੱਤ ਕੇ ਦੇਸ਼ ਦਾ ਮਾਣ ਵਧਾਇਆ ਹੈ। 70ਵਾਂ ਮਿਸ ਯੂਨੀਵਰਸ ਮੁਕਾਬਲਾ […]

Continue Reading

*ਬੀਜੇਪੀ ਵਿੱਚ ਸ਼ਾਮਲ ਹੋਣ ਨੂੰ ਲੈ ਕੇ ਕ੍ਰਿਕਟਰ ਹਰਭਜਨ ਸਿੰਘ ਨੇ ਦਿੱਤਾ ਵੱਡਾ ਬਿਆਨ*

ਨਵੀਂ ਦਿੱਲੀ (ਦਾ ਮਿਰਰ ਪੰਜਾਬ)-ਪੰਜਾਬ ‘ਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਪਰ ਇਸ ਤੋਂ ਪਹਿਲਾਂ ਅਫਵਾਹਾਂ ਦਾ ਬਾਜ਼ਾਰ ਗਰਮ ਹੈ। ਅਜਿਹੀ ਹੀ ਇੱਕ ਖਬਰ ਆ ਰਹੀ ਸੀ ਕਿ ਭਾਰਤੀ ਕ੍ਰਿਕਟ ਟੀਮ ਦੇ ਕ੍ਰਿਕਟਰ ਹਰਭਜਨ ਸਿੰਘ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਹਾਲਾਂਕਿ ਹਰਭਜਨ ਨੇ ਇਨ੍ਹਾਂ ਖਬਰਾਂ ਨੂੰ ਸਿਰੇ ਤੋਂ ਖਾਰਜ ਕਰਦੇ ਹੋਏ ਇਨ੍ਹਾਂ […]

Continue Reading