*378 ਦਿਨਾਂ ਬਾਅਦ ਕਿਸਾਨਾਂ ਦਾ ਅੰਦੋਲਨ ਮੁਲਤਵੀ,11 ਦਸੰਬਰ ਤੋਂ ਕਿਸਾਨ ਘਰ ਪਰਤਣਗੇ*

ਨਵੀਂ ਦਿੱਲੀ (ਦਾ ਮਿਰਰ ਪੰਜਾਬ)-ਕਿਸਾਨਾਂ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਵੱਲੋਂ ਖੇਤੀਬਾੜੀ ਸਕੱਤਰ ਦੇ ਦਸਤਖਤਾਂ ਹੇਠ ਮੰਗ ਪੱਤਰ ਦਿੱਤਾ ਗਿਆ। ਇਸ ਤੋਂ ਬਾਅਦ ਯੂਨਾਈਟਿਡ ਕਿਸਾਨ ਮੋਰਚਾ ਨੇ ਮੀਟਿੰਗ ਕੀਤੀ। ਕੇਂਦਰ ਸਰਕਾਰ ਵੱਲੋਂ ਮਿਲੇ ਪ੍ਰਸਤਾਵ ’ਤੇ ਸਹਿਮਤੀ ਬਣਨ ਮਗਰੋਂ ਕਿਸਾਨ ਜਥੇਬੰਦੀਆਂ ਵੱਲੋਂ ਵੀਰਵਾਰ ਨੂੰ ਅੰਦੋਲਨ ਮੁਲਤਵੀ ਕਰ ਦਿੱਤਾ ਗਿਆ। ਯਾਨੀ ਕਿ 378 ਦਿਨਾਂ ਬਾਅਦ […]

Continue Reading

*ਸੁੱਚਾ ਸਿੰਘ ਛੋਟੇਪੁਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ, ਬਟਾਲਾ ਵਿਧਾਨ ਸਭਾ ਹਲਕੇ ਤੋਂ ਹੋਣਗੇ ਉਮੀਦਵਾਰ*

ਚੰਡੀਗੜ੍ਹ (ਦਾ ਮਿਰਰ ਪੰਜਾਬ)- ਆਮ ਆਦਮੀ ਪਾਰਟੀ ਦੇ ਸਾਬਕਾ ਕਨਵੀਨਰ ਤੇ ਸਾਬਕਾ ਮੰਤਰੀ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਚੰਡੀਗੜ੍ਹ ਵਿਖੇ ਪਾਰਟੀ ਵਿੱਚ ਸ਼ਾਮਲ ਹੋਏ ਹਨ। ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਦਾ ਸੁਆਗਤ ਕੀਤਾ ਗਿਆ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਛੋਟੇਪੁਰ ਦੇ ਅਕਾਲੀ ਦਲ […]

Continue Reading

*ਚੀਫ਼ ਆਫ਼ ਡਿਫੈਂਸ ਸਟਾਫ਼ ਸੀਡੀਐੱਸ ਬਿਪਿਨ ਰਾਵਤ ਦੀ ਮੌਤ ਹੋਣ ਦੀ ਹਵਾਈ ਸੈਨਾ ਵੱਲੋਂ ਪੁਸ਼ਟੀ*

ਤਾਮਿਲਨਾਡੂ (ਦਾ ਮਿਰਰ ਪੰਜਾਬ) ਚੀਫ਼ ਆਫ਼ ਡਿਫੈਂਸ ਸਟਾਫ਼ ਸੀਡੀਐੱਸ ਬਿਪਿਨ ਰਾਵਤ ਦੀ ਮੌਤ ਦੀ ਹਵਾਈ ਸੈਨਾ ਵੱਲੋਂ ਕਰ ਦਿੱਤੀ ਗਈ ਹੈ। ਏਸ ਹੈਲੀਕਾਪਟਰ ਹਾਦਸੇ ਵਿੱਚ ਉਨ੍ਹਾਂ ਦੀ ਪਤਨੀ ਸਮੇਤ 13 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਦੂਜੇ ਪਾਸੇ ਏਕ ਹਵਾਈ ਸੈਨਾ ਦਾ ਅਫਸਰ ਗੰਭੀਰ ਰੂਪ ਵਿੱਚ ਜ਼ਖਮੀ ਦੱਸਿਆ ਜਾ ਰਿਹਾ। ਜਿਕਰਯੋਗ ਹੈ ਕਿ ਤਾਮਿਲਨਾਡੂ […]

Continue Reading

*ਮੋਗਾ ਰੈਲੀ ’ਚ ਕਰਤਾਰਪੁਰ ਹਲਕੇ ਤੋਂ ਵੱਡੀ ਗਿਣਤੀ ’ਚ ਸ਼ਾਮਲ ਹੋਣਗੇ ਅਕਾਲੀ-ਬਸਪਾ ਵਰਕਰ : ਐਡਵੋਕੇਟ ਬਲਵਿੰਦਰ ਕੁਮਾਰ*

ਕਰਤਾਰਪੁਰ( ਦਾ ਮਿਰਰ ਪੰਜਾਬ)- ਅਕਾਲੀ-ਬਸਪਾ ਗੱਠਜੋੜ ਦੇ ਹਲਕਾ ਕਰਤਾਰਪੁਰ ਤੋਂ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ 14 ਦਸੰਬਰ ਨੂੰ ਮੋਗਾ ’ਚ ਹੋਣ ਜਾ ਰਹੀ ਰੈਲੀ ’ਚ ਹਲਕਾ ਕਰਤਾਰਪੁਰ ਤੋਂ ਵੱਡੀ ਗਿਣਤੀ ’ਚ ਅਕਾਲੀ-ਬਸਪਾ ਵਰਕਰਾਂ ਸਮੇਤ ਲੋਕ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਮੋਗਾ ਰੈਲੀ, ਜੋ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੱਖੀ […]

Continue Reading

*ਉਮੀਦਵਾਰਾਂ ਦੀ ਸਕਰੀਨਿੰਗ ਵਾਸਤੇ ਕਾਂਗਰਸ ਵੱਲੋਂ ਮਾਕਨ ਨੂੰ ਜ਼ਿੰਮੇਵਾਰੀ ਦੇਣ ਤੇ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਸਵਾਲ*

ਚੰਡੀਗੜ੍ਹ, 7 ਦਸੰਬਰ( ਦਾ ਮਿਰਰ ਪੰਜਾਬ)-: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਹਾਈ ਕਮਾਂਡ ਵੱਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਵਾਸਤੇ ਸਕਰੀਨਿੰਗ ਕਮੇਟੀ ਦਾ ਚੇਅਰਮੈਨ ਅਜੈ ਮਾਕਨ ਨੂੰ ਬਣਾਏ ਜਾਣ ਦੀ ਨਿੰਦਾ ਕੀਤੀ ਹੈ। ਇੱਥੇ ਜਾਰੀ ਇਕ ਬਿਆਨ ਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮਾਕਨ ਦਿੱਲੀ ਚ 1984 ਦੇ […]

Continue Reading

*ਆਰਐਸਐਸ ਦੇ ਏਜੰਟ ਬਹਿਰੂਪੀਏ ਨੇ ਫਗਵਾੜਾ ਵਿਚ ਕੱਟੀਆਂ ਦੋ ਨਜਾਇਜ਼ ਕਲੋਨੀਆਂ*

ਫਗਵਾੜਾ (ਦਾ ਮਿਰਰ ਪੰਜਾਬ)-ਭਾਰਤੀ ਜਨਤਾ ਪਾਰਟੀ ਜਿੱਥੇ ਪੰਜਾਬੀਆਂ ਨੂੰ ਪੂਰੀ ਤਰ੍ਹਾਂ ਨਾਲ ਤਬਾਹ ਤੇ ਲੱਗੀ ਹੋਈ ਹੈ ਇਸਦੇ ਨਾਲ ਹੀ ਪਾਰਟੀ ਦੀ ਜਥੇਬੰਦੀ ਆਰਐਸਐਸ ਦਾ ਬਹੁਰੂਪੀਆ ਏਸੈਂਟ ਅੱਜ ਕੱਲ੍ਹ ਵੱਡੇ ਪੱਧਰ ਤੇ ਪੰਜਾਬ ਸਰਕਾਰ ਨੂੰ ਚੂਨਾ ਲਗਾਉਣ ਤੇ ਤੁਲਿਆ ਹੋਇਆ ਹੈ। ਆਰਐਸਐਸ ਦੇ ਏਜੰਟ ਫਗਵਾੜਾ ਵਿਖੇ ਦੋ ਨਜਾਇਜ ਕਲੋਨੀਆਂ ਕੱਟ ਕੇ ਪੰਜਾਬ ਸਰਕਾਰ ਨੂੰ ਵੱਡੇ […]

Continue Reading

*ਡਾ. ਐਸ.ਐਸ. ਛੀਨਾ ਅਤੇ ਲਾਲ ਅਠੌਲੀ ‘ਕੇਵਲ ਵਿੱਗ ਐਵਾਰਡ-2021’ ਨਾਲ ਸਨਮਾਨਿਤ*

ਜਲੰਧਰ 5 ਦਸੰਬਰ (ਦਾ ਮਿਰ ਰ ਪੰਜਾਬ)-ਲੇਖਕ ਡਾ. ਐਸ.ਐਸ. ਛੀਨਾ ਅਤੇ ਲਾਲ ਅਠੌਲੀ ਵਾਲੇ ਨੂੰ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿੱਚ ਆਯੋਜਿਤ ਸਮਾਗਮ ਦੌਰਾਨ ‘ਕੇਵਲ ਵਿੱਗ ਐਵਾਰਡ-2021’ ਦੇ ਕੇ ਸਨਮਾਨਿਤ ਕੀਤਾ ਗਿਆ। ਸਾਹਿਤ ਪ੍ਰੇਮੀ ਅਤੇ ਪ੍ਰਮੁੱਖ ਪੱਤਰਕਾਰ ਸਵਰਗੀ ਸ੍ਰੀ ਕੇਵਲ ਵਿੱਗ ਦੀ 29ਵੀਂ ਬਰਸੀ ਦੇ ਮੌਕੇ ’ਤੇ ਆਯੋਜਿਤ ਸਮਾਗਮ ਵਿੱਚ ਇਹ ਐਵਾਰਡ ਪ੍ਰਦਾਨ ਕੀਤੇ ਗਏ। […]

Continue Reading

*ਗੁਰਦਵਾਰਾ ਬਾਬਾ ਮੱਖਣ ਸ਼ਾਹ ਜੀ ਲੁਬਾਣਾ ਫਰਾਂਸ ਵਿਖੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਪਿੰਡ ਭਦਾਸ ਦੀਆਂ ਸੰਗਤਾਂ ਵਲੋਂ ਅੱਜ ਮਨਾਇਆ ਜਾ ਰਿਹਾ ਹੈ*

ਪੈਰਿਸ 5 ਦਸੰਬਰ ( ਭੱਟੀ ਫਰਾਂਸ ) ਰੰਘਰੇਟੇ ਗੁਰੂ ਕੇ ਬੇਟੇ, ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਗੁਰਦਵਾਰਾ ਬਾਬਾ ਮੱਖਣ ਸ਼ਾਹ ਜੀ ਲੁਬਾਣਾ ( ਲਾ -ਬੁਰਜੇ ) ਵਿਖੇ ਹੀ ਸ਼ਰਧਾ ਭਾਵਨਾ ਨਾਲ਼ ਅੱਜ ਮਨਾਇਆ ਜਾ ਰਿਹਾ ਹੈ, ਜਿਸਦੇ ਸਬੰਧ ਵਿੱਚ ਪਰਸੋਂ ਰੋਜ ਤੋਂ ਰੱਖੇ ਹੋਏ ਸ਼੍ਰੀ ਅਖੰਡਪਾਠ ਸਾਹਿਬ ਦੇ ਭੋਗ ਨਿਰਵਿਨਘਤਾ ਸਾਹਿਤ ਦਿਨ […]

Continue Reading

*ਸੰਸਾਰ ਪ੍ਰਸਿੱਧ ਕਿਤਾਬ “ਭਾਰਤੀ ਲੋਕ ਨੀਚ ਕਿਵੇਂ ਬਣੇ” ਦੇ ਰਚੇਤਾ ਪ੍ਰੋਫ਼ੈਸਰ ਗੁਰਨਾਮ ਸਿੰਘ ਮੁਕਤਸਰ ਚਲ ਵਸੇ*

ਚੰਡੀਗੜ੍ਹ (ਦਾ ਮਿਰਰ ਪੰਜਾਬ)- ਸੰਸਾਰ ਪ੍ਰਸਿੱਧ ਕਿਤਾਬ “ਭਾਰਤੀ ਲੋਕ ਨੀਚ ਕਿਵੇਂ ਬਣੇ” ਦੇ ਰਚੇਤਾ ਪ੍ਰੋਫ਼ੈਸਰ ਗੁਰਨਾਮ ਸਿੰਘ ਮੁਕਤਸਰ ਦਾ ਦੇਹਾਂਤ ਹੋਣ ਦਾ ਦੁਖਦਾਇਕ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰੋਫੈਸਰ ਗੁਰਨਾਮ ਸਿੰਘ ਮੁਕਤਸਰ ਦੇ ਚੱਲ ਵਸਣ ਤੋਂ ਬਾਅਦ ਦਲਿਤ ਭਾਈਚਾਰੇ ਵਿੱਚ ਵੱਡੇ ਪੱਧਰ ਤੇ ਸ਼ੋਕ ਦੀ ਲਹਿਰ ਪਾਈ ਜਾ ਰਹੀ ਹੈ। ਬਹੁਜਨ ਸਮਾਜ ਨੂੰ ਜਾਗਰੂਕ ਕਰਨੇ ਵਾਲੇ […]

Continue Reading

*‘ਕੇਵਲ ਵਿੱਗ ਐਵਾਰਡ-2021’ -ਡਾ. ਐੱਸ.ਐੱਸ. ਛੀਨਾ ਅਤੇ ਲਾਲ ਅਠੌਲੀ ਵਾਲੇ ਦਾ ਸਨਮਾਨ ਅੱਜ*

ਜਲੰਧਰ, 3 ਦਸੰਬਰ (ਦਾ ਮਿਰਰ ਪੰਜਾਬ ) : ਸਾਹਿਤ ਪ੍ਰੇਮੀ ਅਤੇ ਪ੍ਰਮੁੱਖ ਪੱਤਰਕਾਰ ਤੇ ‘ਜਨਤਾ ਸੰਸਾਰ’ ਮੈਗਜ਼ੀਨ ਦੇ ਬਾਨੀ ਸੰਪਾਦਕ ਸ੍ਰੀ ਕੇਵਲ ਵਿੱਗ ਦੀ ਯਾਦ ਵਿਚ ਸਥਾਪਿਤ ‘ਕੇਵਲ ਵਿੱਗ ਐਵਾਰਡ’ ਅੱਜ ਦੇਸ਼ ਭਗਤ ਯਾਦਗਾਰ ਹਾਲ ਵਿਖੇ ਬਾਅਦ ਦੁਪਹਿਰ ਹੋਵੇਗਾ। ਜਿਸ ਦੌਰਾਨ ਲਿਖਾਰੀ ਪ੍ਰੋਫੈਸਰ ਡਾ. ਐੱਸ.ਐੱਸ. ਛੀਨਾ ਨੂੰ ਬਤੌਰ ਸਰਵੋਤਮ ਲੇਖਕ ਅਤੇ ਪ੍ਰਮੁੱਖ ਗੀਤਕਾਰ ਲਾਲ ਅਠੌਲੀ […]

Continue Reading