*ਨੌਜਵਾਨਾਂ ਦੇ ਦਿਲਾਂ ਦੀ ਧੜਕਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਾਂਗਰਸ ਵਿੱਚ ਸ਼ਾਮਲ*

ਚੰਡੀਗੜ੍ਹ (ਦਾ ਮਿਰਰ ਪੰਜਾਬ) ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਾਂਗਰਸ ਦਾ ਸ਼ਾਮਲ ਹੋ ਗਏ ਹਨ। ਮੂਸੇਵਾਲਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੌਜੂਦਗੀ ਵਿੱਚ ਕਾਂਗਰਸ ਦਾ ਹੱਥ ਫੜਿਆ ਇਸ ਮੌਕੇ ਉਹਨਾਂ ਦੇ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਹਾਜ਼ਰ ਸਨ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ […]

Continue Reading

*ਸ਼੍ਰੋਮਣੀ ਅਕਾਲੀ ਦਲ ਨੂੰ ਚੁਣੌਤੀ ਪ੍ਰਵਾਨ : ਭਾਜਪਾ ਨੇ ਖਾਲਸਾ ਪੰਥ ਦੀਆਂ ਪਵਿੱਤਰ ਸੰਸਥਾਵਾਂ ’ਤੇ ਸਿੱਧਾ ਹਮਲਾ ਕੀਤਾ ਹੈ : ਸੁਖਬੀਰ ਸਿੰਘ ਬਾਦਲ*

ਕਰਤਾਰਪੁਰ (ਜਲੰਧਰ), 2 ਦਸੰਬਰ : (ਦਾ ਮਿਰਰ ਪੰਜਾਬ )-ਕੇਂਦਰ ਸਰਕਾਰ ’ਤੇ ਸਿੱਧਾ ਹੱਲਾ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮਨਜਿੰਦਰ ਸਿੰਘ ਸਿਰਸਾ ਨੂੰ ਭਾਜਪਾ ਵਿਚ ਸ਼ਾਮਲ ਕਰਵਾਉਣ ਦੀ ਜ਼ਬਰੀ ਤੇ ਘਟੀਆ ਤਕਰੀਬ ਨੁੰ ਖਾਲਸਾ ਪੰਥ, ਸਿੱਖ ਕੌਮ ਦੀਆਂ ਧਾਰਮਿਕ ਸੰਸਥਾਵਾਂ ਤੇ ਅਕਾਲੀ ਦਲ ’ਤੇ ਸਿੱਧਾ ਹਮਲਾ ਕਰਾਰ ਦਿੱਤਾ। ਇਹ […]

Continue Reading

*ਮੇਰੀ ਸਰਕਾਰ ਦਾ ਜ਼ਮੀਨੀ ਪੱਧਰ ’ਤੇ ਲਾਗੂ ਨਾ ਹੋਇਆ ਇਕ ਵੀ ਫੈਸਲਾ ਜਾਂ ਐਲਾਨ ਦੱਸੋ- ਮੁੱਖ ਮੰਤਰੀ ਚੰਨੀ ਵੱਲੋਂ ਵਿਰੋਧੀਆਂ ਨੂੰ ਚੁਣੌਤੀ*

ਚੰਡੀਗੜ੍ਹ, 2 ਦਸੰਬਰ (ਦਾ ਮਿਰਰ ਪੰਜਾਬ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿਰੋਧੀਆਂ ਨੂੰ ਉਨ੍ਹਾਂ ਦੀ ਸਰਕਾਰ ਦਾ ਕੋਈ ਇਕ ਵੀ ਫੈਸਲਾ ਜਾਂ ਐਲਾਨ ਦੱਸਣ ਦੀ ਚੁਣੌਤੀ ਦਿੱਤੀ ਹੈ ਜੋ ਜ਼ਮੀਨ ਪੱਧਰ ਉਤੇ ਲਾਗੂ ਨਾ ਹੋਇਆ ਹੋਵੇ। ਹਰੇਕ ਫੈਸਲੇ ਨੂੰ ਸਹੀ ਮਾਅਨਿਆਂ ਵਿਚ ਲਾਗੂ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ […]

Continue Reading

*ਪੰਜਾਬ ਸਰਕਾਰ ਵੱਲੋਂ ਡਾ. ਐਸ.ਪੀ.ਐਸ. ਉਬਰਾਏ ਆਨਰੇਰੀ ਸਲਾਹਕਾਰ ਨਿਯੁਕਤ*

ਚੰਡੀਗੜ, 2 ਦਸੰਬਰ ( ਦਾ ਮਿਰਰ ਪੰਜਾਬ)-ਪੰਜਾਬ ਸਰਕਾਰ ਨੇ ਅੱਜ ਪ੍ਰਸਿੱਧ ਸਮਾਜ ਸੇਵੀ ਡਾਕਟਰ ਐਸ.ਪੀ.ਐਸ. ਓਬਰਾਏ ਨੂੰ ਸਿਹਤ ਅਤੇ ਹੁਨਰ ਵਿਕਾਸ ਬਾਰੇ ਆਨਰੇਰੀ ਸਲਾਹਕਾਰ ਨਿਯੁਕਤ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਹੁਕਮ ਬਾਅਦ ਵਿੱਚ ਜਾਰੀ ਕੀਤੇ ਜਾਣਗੇ। ਉਨਾਂ ਕਿਹਾ ਕਿ ਡਾ. ਉਬਰਾਏ ਸਰਬੱਤ ਦਾ ਭਲਾ ਟਰੱਸਟ ਦੇ […]

Continue Reading

*ਖਾਲਸਾ ਪੰਥ ਨੂੰ ਸਾਬੋਤਾਜ ਕਰਨ ਵਾਸਤੇ ਇੰਦਰਾ ਗਾਂਧੀ ਵਾਲੇ ਹੱਥਕੰਡੇ ਵਰਤੇ ਜਾ ਰਹੇ ਹਨ*

ਚੰਡੀਗੜ੍ਹ, 1 ਦਸੰਬਰ (ਦਾ ਮਿਰਰ ਪੰਜਾਬ )-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮਨਜਿੰਦਰ ਸਿੰਘ ਸਿਰਸਾ ਦੇ ਭਾਜਪਾ ਵਿਚ ਸ਼ਾਮਲ ਹੋਣ ਨੁੰ ਖਾਲਸਾ ਪੰਥ ਦੀਆਂ ਦੁਸ਼ਮਣ ਤਾਕਤਾਂ ਵੱਲੋਂ ਸਾਜ਼ਿਸ਼ਾਂ ਰਚ ਕੇ ਉਹ ਕੁਝ ਹਾਸਲ ਕਰਨ ਦਾ ਯਤਨ ਕਰਾਰ ਦਿੱਤਾ ਜੋ ਉਹ ਸਿੱਖ ਕੌਮ ਦੀ ਮਰਜ਼ੀ ਨਾਲ ਹਾਸਲ ਨਹੀਂ ਕਰ ਸਕੀਆਂ। ਇਹ ਸਿੱਖ ਕੌਮ ਦੇ ਖਿਲਾਫ ਇੰਦਰਾ ਗਾਂਧੀ […]

Continue Reading

*ਪਰਗਟ ਸਿੰਘ ਦਾ ਮਨੀਸ਼ ਸਿਸੋਦੀਆ ਨੂੰ ਜਵਾਬ, ‘‘ਦਿੱਲੀ ਦਾ ਸਿੱਖਿਆ ਮਾਡਲ ਸਿਰਫ ਪਾਣੀ ਦਾ ਬੁਲਬੁਲਾ’’*

ਚੰਡੀਗੜ, 1 ਦਸੰਬਰ (ਦਾ ਮਿਰਰ ਪੰਜਾਬ)-ਪੰਜਾਬ ਤੇ ਦਿੱਲੀ ਦੇ ਸਿੱਖਿਆ ਮਾਡਲਾਂ ਦੀ ਤੁਲਨਾ ਦੇ ਸੰਦਰਭ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਅੱਜ ‘ਆਮ ਆਦਮੀ ਪਾਰਟੀ’ ਦੇ ਦਿੱਲੀ ਮਾਡਲ ਦੇ ਪਾਜ ਉਘੇੜਦਿਆਂ ਸਵਾਲ ਕੀਤਾ ਕਿ ਦਿੱਲੀ ਦੇ 1060 ਵਿੱਚੋਂ 760 ਸਕੂਲਾਂ ਵਿੱਚ ਪਿ੍ਰੰਸੀਪਲ ਦੀਆਂ ਆਸਾਮੀਆਂ ਖਾਲੀ ਕਿਉਂ ਹਨ? ਦਿੱਲੀ ਦੇ 1844 ਸਕੂਲਾਂ ਵਿੱਚੋਂ 479 […]

Continue Reading

*ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫਾ ਦੇਣ ਤੋਂ ਬਾਅਦ ਭਾਜਪਾ ਵਿਚ ਲਿਆ ਦਾਖ਼ਲਾ*

ਨਵੀਂ ਦਿੱਲੀ (ਦਾ ਮਿਰਰ ਪੰਜਾਬ )-ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹਨਾਂ ਨੇ ਆਪਣੇ ਅਸਤੀਫੇ ਵਿਚ ਲਿਖਿਆ ਹੈ ਮੈਂ ਨਿੱਜੀ ਕਾਰਨਾਂ ਕਰਕੇ ਇਸ ਅਹੁਦੇ ਤੋਂ ਅਸਤੀਫਾ ਦੇ ਰਿਹਾ ਹਾਂ। ਦੂਜੇ ਪਾਸੇ ਸ. ਮਨਜੀਤ ਸਿੰਘ ਸਿਰਸਾ ਅਸਤੀਫਾ ਦੇਣ ਤੋਂ ਬਾਅਦ ਭਾਜਪਾ ਵਿਚ ਸ਼ਾਮਲ ਹੋ […]

Continue Reading

*ਸਿੱਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਵਲੋਂ ਸਿੱਖ ਮਿਸ਼ਨਰੀ ਕਾਲਜ ਦੇ ਚੇਅਰਮੈਨ ਭਾਈ ਹਰਜੀਤ ਸਿੰਘ ਦਾ ਸਨਮਾਨ*

ਜਲੰਧਰ (ਦਾ ਮਿਰਰ ਪੰਜਾਬ)-ਸਿੱਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਦੇ ਸਰਗਰਮ ਮੈਂਬਰਾਂ ਦੀ ਇੱਕ ਮੀਟਿੰਗ ਪੰਜਾਬ ਯੂਨਿਟ ਦੇ ਮੁੱਖ ਸੇਵਾਦਾਰ ਪਰਮਿੰਦਰਪਾਲ ਸਿੰਘ ਖਾਲਸਾ ਦੇ ਗ੍ਰਹਿ ਵਿਖੇ ਹੋਈ । ਜਿਸ ਵਿਚ ਵਿਸ਼ੇਸ ਤੌਰ ਤੇ ਡਰਬੀ (ਯੂ.ਕੇ) ਤੋਂ ਸੁਸਾਇਟੀ ਦੇ ਚੇਅਰਮੈਨ ਸ ਰਜਿੰਦਰ ਸਿੰਘ ਪੁਰੇਵਾਲ (ਪੰਜਾਬ ਟਾਈਮਜ਼) ਵੀ ਪਹੁੰਚੇ ਹੋਏ ਸਨ । ਸੁਸਾਇਟੀ ਦੀ ਇਹ ਵਿਸ਼ੇਸ਼ ਮੀਟਿੰਗ ਸਿੱਖ ਮਿਸ਼ਨਰੀ […]

Continue Reading