*‘ਸਾਰੀਆਂ ਸਿਆਸੀ ਪਾਰਟੀਆਂ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਚੀਜ਼ਾਂ ਦਾ ਲਾਲਚ ਦੇਕੇ ਭਰਮਾ ਰਹੀਆਂ ਹਨ -ਬੀਰਮੀ’*
ਜਲੰਧਰ (ਦਾ ਮਿਰਰ ਪੰਜਾਬ )-ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਲੋਕ ਹਿੱਤ ਪਾਰਟੀ ਦੇ ਨਵ ਨਿਯੁਕਤ ਪ੍ਰਧਾਨ ਮਲਕੀਤ ਸਿੰਘ ਬੀਰਮੀ ਸਾਬਕਾ ਜੇਲ ਮੰਤਰੀ ਨੇ ਬਿਜਲੀ ਮੁੱਦੇ ਤੇ ਗੱਲ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਕਹਿੰਦੀ ਕਿ ਅਸੀਂ 300 ਯੂਨਿਟ ਬਿਜਲੀ ਫਰੀ ਦਿਆਂਗੇ ਦੂਜੇ ਪਾਸੇ ਅਕਾਲੀ ਪਾਰਟੀ ਕਹਿੰਦੀ ਕਿ ਅਸੀਂ 500 ਯੂਨਿਟ ਬਿਜਲੀ ਫ੍ਰੀ ਦਿਆਂਗੇ ਹੁਣ […]
Continue Reading




