*ਸਪੀਕਰ ਰਾਣਾ ਕੇ.ਪੀ. ਵੱਲੋਂ ਆਮ ਲੋਕਾਂ ਲਈ ਬਿਜਲੀ ਦਰਾਂ ਵਿੱਚ ਰਾਹਤ ਦੀ ਮੰਗ*
ਚੰਡੀਗੜ੍ਹ, 10 ਅਕਤੂਬਰ: (ਦਾ ਮਿਰਰ ਪੰਜਾਬ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਆਮ ਲੋਕਾਂ ਖਾਸ ਕਰਕੇ ਵਪਾਰਕ ਭਾਈਚਾਰੇ ਅਤੇ ਸ਼ਹਿਰੀ ਖੇਤਰਾਂ ਵਿੱਚ ਰਹਿਣ ਵਾਲਿਆਂ ਲਈ ਬਿਜਲੀ ਦਰਾਂ ਵਿੱਚ ਰਾਹਤ ਦੀ ਮੰਗ ਕੀਤੀ ਹੈ। ਅੱਜ ਇੱਥੇ ਜਾਰੀ ਬਿਆਨ ਵਿੱਚ ਸਪੀਕਰ ਨੇ ਕਿਹਾ ਕਿ ਉਨ੍ਹਾਂ ਨੇ ਇਹ ਮਾਮਲਾ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ […]
Continue Reading




