*ਪੰਜਾਬ ਪ੍ਰੈੱਸ ਕਲੱਬ ਦੀ ਚੋਣ 29 ਅਕਤੂਬਰ ਨੂੰ*

ਜਲੰਧਰ 4 ਅਕਤੂਬਰ (ਦਾ ਮਿਰਰ ਪੰਜਾਬ)-ਪੰਜਾਬ ਪ੍ਰੈੱਸ ਕਲੱਬ ਜਲੰਧਰ ਦੀ ਚੋਣ 29 ਅਕਤੂਬਰ ਨੂੰ ਕਰਵਾਈ ਜਾਵੇਗੀ। ਪ੍ਰੈਸ ਕਲੱਬ ਦੀ ਗਵਰਨਿੰਗ ਕਮੇਟੀ ਅਤੇ ਕਾਰਜਕਾਰੀ ਕਮੇਟੀ ਦੀ ਸਾਂਝੀ ਮੀਟਿੰਗ ਵਿਚ ਇਹ ਤਜਵੀਜ਼ ਰੱਖੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪ੍ਰੈੱਸ ਕਲੱਬ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਨੇ ਦੱਸਿਆ ਕਿ ਪੰਜਾਬ ਪ੍ਰੈੱਸ ਕਲੱਬ ਦੇ ਅਹੁਦੇਦਾਰਾਂ ਦੀ ਚੋਣ ਮਈ […]

Continue Reading

*ਸੁਖਬੀਰ ਸਿੰਘ ਬਾਦਲ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਪੰਜ ਹੋਰ ਉਮੀਦਵਾਰਾਂ ਦਾ ਐਲਾਨ*

ਚੰਡੀਗੜ੍ਹ, 4 ਅਕਤੂਬਰ( ਦਾ ਮਿਰ ਰ ਪੰਜਾਬ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਾਸਤੇ ਪਾਰਟੀ ਦੇ 5 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸਰਦਾਰ ਹੀਰਾ ਸਿੰਘ ਗਾਬੜੀਆ ਨੁੰ ਲੁਧਿਆਣਾ ਦੱਖਣੀ, […]

Continue Reading

ਬਸਪਾ ਨੇ ਗੁਰਮੀਤ ਸਿੰਘ ਬਾਖਰਪੁਰ ਨੂੰ ਮੋਹਾਲੀ ਵਿਧਾਨ ਸਭਾ ਦਾ ਹਲਕਾ ਇੰਚਾਰਜ (ਸੰਭਾਵੀ ਉਮੀਦਵਾਰ)ਨਿਯੁਕਤ ਕੀਤਾ: ਬੈਨੀਵਾਲ

ਜਲੰਧਰ/ਚੰਡੀਗੜ੍ਹ, 2 ਅਕਤੂਬਰ: (ਦਾ ਮਿਰਰ ਪੰਜਾਬ)-ਬਹੁਜਨ ਸਮਾਜ ਪਾਰਟੀ ਵੱਲੋਂ ਮੋਹਾਲੀ ਵਿਧਾਨਸਭਾ ਦੀ ਬਸਪਾ ਤੇ ਬਾਮਸੇਫ ਲੀਡਰਸ਼ਿਪ ਨਾਲ ਲੰਬੀਆਂ ਵਿਚਾਰਾਂ ਤੋਂ ਬਾਅਦ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੀ ਅਗਵਾਈ ਵਿੱਚ ਮੋਹਾਲੀ ਤੋਂ ਸ੍ਰੀ ਗੁਰਮੀਤ ਸਿੰਘ ਬਾਖਰਪੁਰ ਨੂੰ ਹਲਕਾ ਇੰਚਾਰਜ ਐਲਾਨਿਆ ਗਿਆ। ਬਸਪਾ ਪੰਜਾਬ ਦੇ ਇੰਚਾਰਜ ਸ੍ਰੀ ਰਣਧੀਰ ਸਿੰਘ ਬੈਨੀਵਾਲ ਨੇ ਐਲਾਨ ਕਰਦਿਆਂ ਜਾਣਕਾਰੀ […]

Continue Reading

*ਸਮਾਜ ਸੇਵਕ ਗੁਰਮੀਤ ਸਿੰਘ ਵਾਰਿਸ ਦੇ ਪਿਤਾ ਸਰਦਾਰ ਭਰਪੂਰ ਸਿੰਘ ਦਾ ਭੋਗ ਅਤੇ ਅੰਤਿਮ ਅਰਦਾਸ 3 ਅਕਤੂਬਰ ਨੂੰ*

ਜਲੰਧਰ ( ਪੰਜਾਬ ਮਿਰਰ ਪੰਜਾਬ)-ਉੱਘੇ ਸਮਾਜ ਸੇਵਕ ਗੁਰਮੀਤ ਸਿੰਘ ਵਾਰਿਸ ਦੇ ਪਿਤਾ ਸਰਦਾਰ ਭਰਪੂਰ ਸਿੰਘ 25 ਸਤੰਬਰ ਦਿਨ ਸ਼ਨੀਵਾਰ ਨੂੰ ਆਪਣੀ ਸਵਾਸਾਂ ਦੀ ਪੂੰਜੀ ਖਤਮ ਕਰਕੇ ਪਰਮਾਤਮਾ ਦੇ ਚਰਨਾਂ ਵਿਚ ਜਾ ਰਹੇ ਸਨ ,ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਭੋਗ ਅਤੇ ਅੰਤਿਮ ਅਰਦਾਸ 3 ਅਕਤੂਬਰ ਦਿਨ ਐਤਵਾਰ ਨੂੰ ਗੁਰਦੁਆਰਾ ਸਿੰਘ ਸਭਾ, ਰੇਲਵੇ ਬਿਹਾਰ ਨੇੜੇ […]

Continue Reading

*ਕੈਪਟਨ ਅਮਰਿੰਦਰ ਨੇ ਕੀਤਾ ਸਪਸ਼ਟ, ਕਿਹਾ ਕਾਂਗਰਸ ਛੱਡ ਰਿਹਾ ਹਾਂ ਪਰ ਭਾਜਪਾ ਵਿੱਚ ਸ਼ਾਮਲ ਨਹੀਂ ਹੋ ਰਿਹਾ*

ਚੰਡੀਗੜ੍ਹ 30 ਸਤੰਬਰ (ਦਾ ਮਿਰਰ ਪੰਜਾਬ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸਪਸ਼ਟ ਕੀਤਾ ਕਿ ਉਹ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਨਹੀਂ ਹੋ ਰਹੇ ਹਨ। ਪਰ ਇਸ ਦੇ ਨਾਲ ਹੀ ਉਨ੍ਹਾਂ ਦਾ ਕਾਂਗਰਸ ਵਿੱਚ ਵੀ ਬਣੇ ਰਹਿਣ ਦਾ ਕੋਈ ਇਰਾਦਾ ਨਹੀਂ ਹੈ, ਜੋ ਕਿ ਸੀਨੀਅਰ ਆਗੂਆਂ ਨੂੰ ਅਣਦੇਖਿਆ ਕਰਨ ਅਤੇ […]

Continue Reading

*ਕਾਨੂੰਨ ਦੇ ਨਾਂ ਹੇਠ ਪੁਲਸ ਨੂੰ ਧੱਕੇਸ਼ਾਹੀ ਨਹੀਂ ਕਰਨ ਦੇਵੇਗਾ ਬਸਪਾ-ਅਕਾਲੀ ਗੱਠਜੋੜ : ਐਡਵੋਕੇਟ ਬਲਵਿੰਦਰ ਕੁਮਾਰ*

ਕਰਤਾਰਪੁਰ (ਦਾ ਮਿਰਰ ਪੰਜਾਬ)-ਬਹੁਜਨ ਸਮਾਜ ਪਾਰਟੀ-ਸ਼੍ਰੋਮਣੀ ਅਕਾਲੀ ਦਲ ਗੱਠਜੋੜ ਦੇ ਹਲਕਾ ਕਰਤਾਰਪੁਰ ਦੇ ਇੰਚਾਰਜ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਬਸਪਾ-ਅਕਾਲੀ ਗੱਠਜੋੜ ਪੁਲਸ ਨੂੰ ਕਾਨੂੰਨ ਦੇ ਨਾਂ ਹੇਠ ਬਸਪਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨਾਲ ਧੱਕੇਸ਼ਾਹੀ ਨਹੀਂ ਕਰਨ ਦੇਵੇਗਾ। ਉਨ੍ਹਾਂ ਕਿਹਾ ਕਿ ਜਿਵੇਂ-ਜਿਵੇਂ ਵਿਧਾਨਸਭਾ ਚੋਣਾਂ ਨੇੜੇ ਆ ਰਹੀਆਂ ਹਨ, ਉਵੇਂ ਹੀ ਖਾਸ ਕਰ ਜਲੰਧਰ […]

Continue Reading

*ਕ੍ਰਾਂਤੀਕਾਰੀ ਬਸਪਾ ਅੰਬੇਦਕਰ ਵੱਲੋ ਕੈਪਟਨ ਖ਼ਿਲਾਫ਼ ਕੱਢੀ ਰੋਸ ਰੈਲੀ*

ਲੋਹੀਆਂ ਖ਼ਾਸ 29 ਸਤੰਬਰ (ਰਾਜੀਵ ਕੁਮਾਰ ਬੱਬੂ) -ਕ੍ਰਾਂਤੀਕਾਰੀ ਬਸਪਾ ਅੰਬੇਦਕਰ ਪਾਰਟੀ ਯੂਨਿਟ ਲੋਹੀਆਂ ਖ਼ਾਸ ਵੱਲੋਂ ਪਾਰਟੀ ਪ੍ਰਧਾਨ ਬਲਵੰਤ ਸਿੰਘ ਸੁਲਤਾਨਪੁਰੀ, ਬਲਵਿੰਦਰ ਸਿੰਘ ਥਿੰਦ ਯੂਥ ਆਗੂ, ਰਾਜ ਕੁਮਾਰ ਅਰੋੜਾ ਸ਼ਹਿਰੀ ਪ੍ਰਧਾਨ ਦੀ ਯੋਗ ਅਗਵਾਈ ਹੇਠ ਲੋਹੀਆਂ ਖਾਸ ਦੇ ਅੱਡਾ ਸੁਲਤਾਨਪੁਰ ਲੋਧੀ ਚੌਂਕ ਤੋ ਆਰੰਭ ਕਰ ਕੇ ਸੁਲਤਾਨਪੁਰ ਲੋਧੀ ਦੇ ਤਲਵੰਡੀ ਪੁਲ ਤੱਕ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ […]

Continue Reading