*ਪੰਜਾਬ ਪੁਲਿਸ ਨੇ ਇੱਕ ਹੋਰ ਸੰਭਾਵੀ ਅੱਤਵਾਦੀ ਹਮਲਾ ਕੀਤਾ ਨਾਕਾਮ,ਦੋ ਹੱਥਗੋਲਿਆਂ ਸਮੇਤ ਕੱਟੜਪੰਥੀ ਅੱਤਵਾਦੀ ਕਾਬੂ*

ਚੰਡੀਗੜ੍ਹ/ਤਰਨ ਤਾਰਨ, 31 ਅਗਸਤ( ਦਾ ਮਿਰਰ ਪੰਜਾਬ)-ਵਿਦੇਸ਼ੀ ਅੱਤਵਾਦੀ ਸੰਗਠਨਾਂ ਨਾਲ ਜੁੜਿਆ ਅੱਤਵਾਦੀ ਸਰੂਪ ਸਿੰਘ ਜੋ ਕਿ ਤਰਨਤਾਰਨ ਦੇ ਪਿੰਡ ਜੌਹਲ ਧਾਈਵਾਲਾ ਦਾ ਰਹਿਣ ਵਾਲਾ ਹੈ, ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਵਿੱਚ ਇੱਕ ਹੋਰ ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਸ੍ਰੀ ਦਿਨਕਰ ਗੁਪਤਾ ਨੇ […]

Continue Reading

*ਕਪੂਰਥਲਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਦੇ ਵੱਡੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕਰਕੇ 100 ਕਰੋੜ ਰੁਪਏ ਦੀ ਕੀਮਤ ਦੀ 20 ਕਿਲੋ ਹੈਰੋਇਨ ਕੀਤੀ ਜ਼ਬਤ, ਦੋ ਦੋਸ਼ੀ ਗਿ੍ਰਫਤਾਰ*

ਚੰਡੀਗੜ/ਕਪੂਰਥਲਾ, 31 ਅਗਸਤ: (ਦਾ ਮਿਰਰ ਪੰਜਾਬ) ਜੇਲਾਂ ਵਿੱਚ ਬੰਦ ਖ਼ਤਰਨਾਕ ਗੈਂਗਸਟਰਾਂ ਦੁਆਰਾ ਸ਼ੱਕੀ ਤੌਰ ’ਤੇ ਚਲਾਏ ਜਾ ਰਹੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕਰਦਿਆਂ, ਕਪੂਰਥਲਾ ਪੁਲਿਸ ਨੇ ਸੋਮਵਾਰ ਨੂੰ ਦੋ ਨਸ਼ਾ ਤਸਕਰਾਂ ਦੀ ਗਿ੍ਰਫਤਾਰੀ ਨਾਲ ਅੰਤਰਰਾਸ਼ਟਰੀ ਬਾਜ਼ਾਰ ਵਿੱਚ 100 ਕਰੋੜ ਰੁਪਏ ਦੀ ਕੀਮਤ ਦੀ 20 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਨਸ਼ਾ ਤਸਕਰਾਂ ਦੀ ਪਛਾਣ ਬਲਵਿੰਦਰ ਸਿੰਘ […]

Continue Reading

*ਵਿਧਾਇਕ ਸੁਰਿੰਦਰ ਚੌਧਰੀ ਅਤੇ ਥਾਣਾ ਇੰਚਾਰਜ ਦੀਆਂ ਵਧੀਆ ਪਰੇਸ਼ਾਨੀਆਂ, ਗਊਸ਼ਾਲਾ ਦੇ ਸੰਚਾਲਕ ਨੇ ਦਮ ਤੋੜਿਆ*

ਜਲੰਧਰ (ਦਾ ਮਿਰਰ ਪੰਜਾਬ)—ਜਲੰਧਰ ਦੇ ਵਿਧਾਨਸਭਾ ਹਲਕਾ ਕਰਤਾਰਪੁਰ ਤੋਂ ਵਿਧਾਇਕ ਸੁਰਿੰਦਰ ਚੌਧਰੀ ਅਤੇ ਥਾਣਾ ਇੰਚਾਰਜ ਪੁਸ਼ਪ ਵਾਲੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਲਾਂਬੜਾ ਵਿਚ ਸੁਰਿੰਦਰ ਚੌਧਰੀ ਅਤੇ ਪੁਲਸ ਅਫ਼ਸਰ ਤੋਂ ਦੁਖ਼ੀ ਹੋ ਕੇ ਜ਼ਹਿਰ ਨਿਗਲਣ ਵਾਲੇ ਗਊਸ਼ਾਲਾ ਸੰਚਾਲਕ ਨੇ ਅੱਜ ਦਮ ਤੋੜ ਦਿੱਤਾ। ਅੱਜ ਸਵੇਰੇ 7 ਵਜੇ ਉਕਤ ਵਿਅਕਤੀ ਨੇ ਹਸਪਤਾਲ ’ਚ ਇਲਾਜ ਦੌਰਾਨ ਦਮ […]

Continue Reading

*ਸ਼ਾਂਤਮਈ ਕਿਸਾਨਾਂ ਉਤੇ ਹਮਲਾ ਬੋਲਣ ਦੀ ਘਟਨਾ ਬਾਰੇ ਖੱਟਰ ਦੀਆਂ ਟਿੱਪਣੀਆਂ ਨੇ ਹਰਿਆਣਾ ਸਰਕਾਰ ਦੇ ਕਿਸਾਨ ਵਿਰੋਧੀ ਏਜੰਡੇ ਦਾ ਪਰਦਾਫਾਸ਼ ਕੀਤਾ-ਕੈਪਟਨ ਅਮਰਿੰਦਰ ਸਿੰਘ*

ਚੰਡੀਗੜ੍ਹ, 30 ਅਗਸਤ (ਦਾ ਮਿਰਰ ਪੰਜਾਬ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਵਿਚ ਆਪਣੇ ਹਮਰੁਤਬਾ ਵੱਲੋਂ ਕਿਸਾਨਾਂ ਦੇ ਅੰਦੋਲਨ ਦੀ ਜ਼ਿੰਮੇਵਾਰੀ ਪੰਜਾਬ ਦੇ ਸਿਰ ਸੁੱਟ ਕੇ ਸ਼ਾਂਤਮਈ ਰੋਸ ਪ੍ਰਗਟਾ ਰਹੇ ਕਿਸਾਨਾਂ ਉਤੇ ਕੀਤੇ ਗਏ ਅਪਰਾਧਿਕ ਹਮਲੇ ਦਾ ਪੱਖ ਪੂਰਨ ਦੀ ਕਰੜੀ ਨਿਖੇਧੀ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਐਮ.ਐਲ. ਖੱਟਰ ਦੀਆਂ ਟਿੱਪਣੀਆਂ […]

Continue Reading

*ਬਹੁਜਨ ਸਮਾਜ ਪਾਰਟੀ ਵੱਲੋਂ 2022 ਚੋਣਾਂ ਦੇ ਮੱਦੇਨਜ਼ਰ ਇੱਕ ਹੋਰ ਉਮੀਦਵਾਰ ਦਾ ਐਲਾਨ*

ਜਲੰਧਰ( ਦਾ ਮਿਰਰ ਪੰਜਾਬ)-ਬਹੁਜਨ ਸਮਾਜ ਪਾਰਟੀ ਵਲੋਂ 2022 ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਇਕ ਹੋਰ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਜਲੰਧਰ ਵੈਸਟ ਤੋਂ ਅਨਿਲ ਮੀਣੀਆ ਪਾਰਟੀ ਦੇ ਉਮੀਦਵਾਰ ਹੋਣਗੇ। ਸ੍ਰੀ ਅਨਿਲ ਮੀਣੀਆ ਐਲਆਈਸੀ ਵਿੱਚ ਡਵੀਜ਼ਨਲ ਰਹਿ ਚੁੱਕੇ ਹਨ। ਉਨ੍ਹਾਂ ਨੂੰ ਕੁਮਾਰੀ ਮਾਇਆਵਤੀ ਦੇ ਭਤੀਜੇ ਅਕਾਸ਼ ਅਨੰਦ, ਰਾਜ ਸਭਾ ਮੈਂਬਰ […]

Continue Reading

*ਭਾਈ ਧਿਆਨ ਮੰਡ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 20 ਸਤੰਬਰ ਨੂੰ ਅਕਾਲ ਤਖਤ ‘ਤੇ ਕੀਤਾ ਤਲਬ*

ਅੰਮਿ੍ਰਤਸਰ 30 ਅਗਸਤ ( ਜਸਬੀਰ ਸਿੰਘ ਪੱਟੀ) ਸ੍ਰੀ ਅਕਾਲ ਤਖਤ ਤੇ ਮੁਤਾਵਾਜੀ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਪੰਜਾਬ ਸਰਕਾਰ ਦੇ ਦੋ ਮੰਤਰੀਆ ਤੇ ਤਿੰਨ ਵਿਧਾਇਕਾਂ ਵਿਰੁੱਧ ਫੈਸਲਾ ਰਾਖਵਾਂ ਰੱਖਦਿਆ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 20 ਸਤੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ ਕੀਤਾ ਹੈ ਤੇ ਬਰਾਗੜੀ ਮੋਰਚੇ ਸਬੰਧੀ ਸਪੱਸ਼ਟੀਕਰਨ ਦੇਣ […]

Continue Reading

*ਸੁਖਬੀਰ ਬਾਦਲ ਵਲੋਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇੱਕ ਹੋਰ ਉਮੀਦਵਾਰ ਦਾ ਐਲਾਨ*

ਲੁਧਿਆਣਾ (ਦਾ ਮਿਰਰ ਪੰਜਾਬ)- ਸ਼੍ਰੋਮਣੀ ਅਕਾਲੀ ਦਲ ਦੇ ਪੰਜਾਬ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਪੰਜਾਬ ਦੀ ਗੱਲ ਯਾਤਰਾ ਦੌਰਾਨ ਸਮਰਾਲਾ ਵਿਖੇ ਕੀਤੀ ਗਈ ਇਸ ਮੌਕੇ ਉਨ੍ਹਾਂ ਨੇ ਹਲਕਾ ਸਮਰਾਲਾ ਪਰਮਜੀਤ ਸਿੰਘ ਢਿੱਲੋਂ ਆਪਣਾ ਉਮੀਦਵਾਰ ਐਲਾਨਿਆ ਹੈ।

Continue Reading

*ਬਹੁਜਨ ਸਮਾਜ ਪਾਰਟੀ ਵੱਲੋਂ 2022 ਚੋਣਾਂ ਦੇ ਮੱਦੇਨਜ਼ਰ 7 ਉਮੀਦਵਾਰਾਂ ਦਾ ਐਲਾਨ*

ਜਲੰਧਰ( ਦਾ ਮਿਰਰ ਪੰਜਾਬ)-ਬਹੁਜਨ ਸਮਾਜ ਪਾਰਟੀ ਵਲੋਂ 2022 ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਫਗਵਾੜਾ ਰੈਲੀ ਦੇ ਦੌਰਾਨ ਆਪਣੇ ਹਿੱਸੇ ਵਿੱਚ ਆਈਆਂ 20 ਸੀਟਾਂ ਵਿਚੋਂ 7 ਉਮੀਦਵਾਰ ਐਲਾਨ ਦਿੱਤੇ ਗਏ ਹਨ । ਜਿਨ੍ਹਾਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ ਉਨ੍ਹਾਂ ਵਿਚ ਪੰਜਾਬ ਪ੍ਰਧਾਨ ਸ. ਜਸਵੀਰ ਸਿੰਘ ਗੜ੍ਹੀ ਫਗਵਾੜਾ ਵਿਧਾਨ ਸਭਾ ਹਲਕੇ ਤੋਂ […]

Continue Reading

*ਜਸਵੀਰ ਸਿੰਘ ਗੜ੍ਹੀ ਫਗਵਾੜਾ ਵਿਧਾਨ ਸਭਾ ਹਲਕੇ ਤੋਂ ਹੋਣਗੇ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ*

ਜਲੰਧਰ( ਦਾ ਮਿਰਰ ਪੰਜਾਬ)-ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਸ. ਜਸਵੀਰ ਸਿੰਘ ਗੜ੍ਹੀ ਫਗਵਾੜਾ ਵਿਧਾਨ ਸਭਾ ਹਲਕੇ ਤੋਂ ਹਾਥੀ ਦੇ ਚੋਣ ਨਿਸ਼ਾਨ ਤੋਂ ਚੋਣ ਲੜਣਗੇ।ਫਗਵਾੜਾ ਦੇ ਦਾਣਾ ਮੰਡੀ ਵਿਖੇ ਅਲਖ ਜਗਾਉ ਰੈਲੀ ਵਿਚ ਜਸਵੀਰ ਸਿੰਘ ਗੜੀ ਨੂੰ ਹਲਕੇ ਦਾ ਇੰਚਾਰਜ ਲਾਇਆ ਗਿਆ ਹੈ। ਉਕਤ ਐਲਾਨ ਕੁਮਾਰੀ ਮਾਇਆਵਤੀ ਦੇ ਭਤੀਜੇ ਅਕਾਸ਼ ਅਨੰਦ ਨੇ ਕੀਤਾ ਹੈ। ਇਸ […]

Continue Reading