*ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਤਿੰਨ ਹੋਰ ਅਧਿਕਾਰਤ ਉਮੀਦਵਾਰਾਂ ਦਾ ਐਲਾਨ*

ਚੰਡੀਗੜ੍ਹ 29 ਅਗਸਤ (ਦਾ ਮਿਰਰ ਪੰਜਾਬ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਨੇ 2022 ਵਿਚ ਆ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪਾਰਟੀ ਦੇ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ। ਸ ਬਾਦਲ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਰਾਮਪੁਰਫੂਲ ਤੋਂ ਸਾਬਕਾ ਮੰਤਰੀ ਸ ਸਿਕੰਦਰ ਸਿੰਘ ਮਲੂਕਾ , ਬਠਿੰਡਾ ਦਿਹਾਤੀ […]

Continue Reading

*ਪੰਜਾਬ ਦੀ ਸਿਆਸਤ ਦੇ ਸਮੀਕਰਨ ਬਦਲ ਦੇਵੇਗੀ ਬੀਐਸਪੀ ਦੀ ਫਗਵਾੜਾ ਦੀ “ਅਲਖ ਜਗਾਓ” ਰੈਲੀ: ਗੜ੍ਹੀ*

ਜਲੰਧਰ: (ਦਾ ਮਿਰਰ ਪੰਜਾਬ)-ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਅੱਜ ਕਿਹਾ ਕਿ ਪਾਰਟੀ ਵੱਲੋਂ 29 ਅਗਸਤ, 2021 (ਐਤਵਾਰ) ਨੂੰ ਫਗਵਾੜਾ ਵਿਖੇ ਕੀਤੀ ਜਾਣ ਵਾਲੀ “ਅਲਖ ਜਗਾਓ ਰੈਲੀ” ਪੰਜਾਬ ਦੀ ਸਿਆਸਤ ਵਿਚ ਨਵੇਂ ਸਮੀਕਰਨ ਬਣਾਵੇਗੀ ਤੇ ਇਸ ਵਿਚ ਇੰਨਾ ਵੱਡਾ ਇਕੱਠ ਹੋਵੇਗਾ ਜੋ ਇਸ ਤੋਂ ਪਹਿਲਾਂ ਫਗਵਾੜਾ ਵਾਸੀਆਂ ਨੇ ਕਦੇ […]

Continue Reading

*ਰਵਨੀਤ ਬਿੱਟੂ ਤੇ ਰਾਜਾ ਵੜਿੰਗ ਨੇ ਗੁਰਦਾਸ ਮਾਨ ਦੇ ਹੱਕ ਵਿੱਚ ਭੁਗਤ ਕੇ ਸਿੱਖ ਵਿਰੋਧੀ ਹੋਣ ਦਾ ਸਬੂਤ ਦਿੱਤਾ ਸਿੱਖ ਤਾਲਮੇਲ ਕਮੇਟੀ ਵੱਲੋਂ ਰੋਸ ਵਜੋਂ ਦੋਨਾਂ ਦੇ ਫਲੈਕਸ ਫੂਕੇ ਗਏ*

ਜਲੰਧਰ (ਦਾ ਮਿਰਰ ਪੰਜਾਬ )ਗੁਰਦਾਸ ਮਾਨ ਨੇ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦੀ ਤੁਲਨਾ ਇੱਕ ਆਮ ਇਨਸਾਨ ਨਾਲ ਕੀਤੀ ਜਿਸ ਦੇ ਰੋਸ ਵਜੋਂ ਸਿੱਖ ਜਥੇਬੰਦੀਆਂ ਵੱਲੋਂ ਰੋਸ ਧਰਨੇ ਦਿੱਤੇ ਗਏ ਜਿਸ ਤੋ ਬਾਅਦ ਜਲੰਧਰ ਪ੍ਰਸਾਸ਼ਨ ਵੱਲੋਂ ਗੁਰਦਾਸ ਮਾਨ ਤੇ ਸਿੱਖਾਂ ਦੀਆਂ ਭਾਵਨਾਵਾਂ ਭੜਕਾਉਣ ਦਾ ਮਾਮਲਾ ਦਰਜ ਕੀਤਾ ਗਿਆ ਤਾਂ ਰਵਨੀਤ ਬਿੱਟੂ ਕਾਂਗਰਸੀ ਐਮ ਪੀ ਅਤੇ […]

Continue Reading

*ਗੁਰਦਾਸ ਮਾਨ ਨੂੰ ਸੀਖਾਂ ਪਿੱਛੇ ਜਾਂਦਾ ਦੇਖ ਰਾਜਾ ਵੜਿੰਗ ਨੂੰ ਲਗਾ ਤੜਿੰਗ*

ਚੰਡੀਗੜ੍ਹ, 27 ਅਗਸਤ (ਦਾ ਮਿਰਰ ਪੰਜਾਬ)-ਸ੍ਰੀ ਗੁਰੂ ਅਮਰਦਾਸ ਜੀ ਦੀ ਤੁਲਣਾ ਨਕੋਦਰ ਸਥਿਤ ਡੇਰਾ ਮੁਰਾਦ ਸ਼ਾਹ ਡੇਰੇ ਦੇ ਸਾਈਂ ਲਾਡੀ ਸ਼ਾਹ ਨਾਲ ਕੀਤੇ ਜਾਣ ਤੋਂ ਬਾਅਦ ਵਿਵਾਦਾਂ ਵਿੱਚ ਘਿਰੇ ਨਾਮਵਰ ਗਾਇਕ ਗੁਰਦਾਸ ਮਾਨ ’ਤੇ ਨਕੋਦਰ ਸਿਟੀ ਥਾਣੇ ਵਿੱਚ ਧਾਰਮਿਕ ਭਾਵਨਾਵਾਂ ਭੜਕਾਉਣ ਬਾਰੇ ਐਫ.ਆਈ.ਆਰ. ਦਰਜ ਕੀਤੇ ਜਾਣ ਦੇ ਮਾਮਲੇ ਗਿੱਦੜਬਾਹਾ ਤੋਂ ਕਾਂਗਰਸ ਵਿਧਾਇਕ ਰਾਜਾ ਵੜਿੰਗ ਨੂੰ […]

Continue Reading

*ਬਨਵਾਰੀ ਲਾਲ ਪੁਰੋਹਿਤ ਪੰਜਾਬ ਦੇ ਰਾਜਪਾਲ ਨਿਯੁਕਤ*

ਚੰਡੀਗੜ੍ਹ (ਦਾ ਮਿਰਰ ਪੰਜਾਬ)- ਤਾਮਿਲਨਾਡੂ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਪ੍ਰਸ਼ਾਸਕ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਇਸ ਸਬੰਧੀ ਆਦੇਸ਼ ਜਾਰੀ ਕੀਤੇ ਹਨ। ਪੁਰੋਹਿਤ ਰਾਜਪਾਲ ਦੇ ਕੰਮ ਦੀ ਦੇਖਭਾਲ ਉਦੋਂ ਤੱਕ ਕਰਨਗੇ ਜਦੋਂ ਤੱਕ ਪੰਜਾਬ ਵਿੱਚ ਸਥਾਈ ਪ੍ਰਬੰਧ ਨਹੀਂ ਹੋ ਜਾਂਦਾ। ਵੀਪੀ ਸਿੰਘ ਬਦਨੌਰ […]

Continue Reading

*ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਦਿੱਤਾ ਅਸਤੀਫਾ*

ਚੰਡੀਗੜ੍ਹ (ਦਾ ਮਿਰਰ ਪੰਜਾਬ)-ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਮਾਲਵਿੰਦਰ ਸਿੰਘ ਮਾਲੀ ਨੇ ਇੰਦਰਾ ਗਾਂਧੀ ਸਮੇਤ ਕਈ ਸਟੇਟਸ ਸੋਸ਼ਲ ਮੀਡੀਆ ਤੇ ਪਾਏ ਸਨ ਜਿਸ ਕਾਰਨ ਉਹਨਾਂ ਦਾ ਵੱਡੇ ਪੱਧਰ ਤੇ ਵਿਰੋਧ ਹੋ ਰਿਹਾ ਸੀ। ਮਾਲਵਿੰਦਰ ਸਿੰਘ ਮਾਲੀ […]

Continue Reading

*ਜੰਮੂ ਅਤੇ ਕਸ਼ਮੀਰ ਤੋਂ ਸਮਗਲ ਕੀਤੀ ਗਈ ਲਗਭਗ 17 ਕਿਲੋ ਹੈਰੋਇਨ ਪੰਜਾਬ ਵਿੱਚ ਬਰਾਮਦ ; ਇੱਕ ਵਿਅਕਤੀ ਗ੍ਰਿਫ਼ਤਾਰ*

ਚੰਡੀਗੜ੍ਹ/ਅੰਮ੍ਰਿਤਸਰ, 26 ਅਗਸਤ:( ਦਾ ਮਿਰਰ ਪੰਜਾਬ)-ਇੱਕ ਹੋਰ ਵੱਡੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੱਜ ਸਵੇਰੇ ਇੱਕ ਵਿਅਕਤੀ ਦੁਆਰਾ ਜੰਮੂ -ਕਸ਼ਮੀਰ ਤੋਂ ਅੰਮ੍ਰਿਤਸਰ ਵਿੱਚ ਸਮਗਲ ਕੀਤੀ ਜਾ ਰਹੀ ਲਗਭਗ 17 ਕਿਲੋ ਹੈਰੋਇਨ ਬਰਾਮਦ ਕੀਤੀ। ਉਕਤ ਵਿਅਕਤੀ ਨੂੰ ਪਠਾਨਕੋਟ ਜ਼ਿਲ੍ਹੇ ਦੇ ਮਾਧੋਪੁਰ ਤੋਂ ਪੀਬੀ 01 ਏ6708 ਰਜਿਸਟ੍ਰੇਸ਼ਨ ਨੰਬਰ ਵਾਲੀ ਇਨੋਵਾ ਕੈਬ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਇਹ […]

Continue Reading

*ਇੰਨੋਸੈਂਟ ਹਾਰਟਸ ਗਰੁੱਪ ਵਿੱਚ ਅਨੇਕ ਸਕਾਲਰਸ਼ਿਪ ਯੋਜਨਾਵਾਂ ਦੇ ਅਧੀਨ ਵਿਭਿੰਨ ਪਾਠਕ੍ਰਮਾਂ ਵਿੱਚ ਦਾਖਲਾ ਆਰੰਭ*

ਜਲੰਧਰ 26 ਅਗਸਤ (ਦਾ ਮਿਰਰ ਪੰਜਾਬ): ਬੌਰੀ ਮੈਮੋਰੀਅਲ ਐਜੂਕੇਸ਼ਨਲ ਐਂਡ ਮੈਡੀਕਲ ਟਰੱਸਟ ਦੇ ਅਧੀਨ ਚਲਾਇਆ ਜਾ ਰਿਹਾ ਇੰਨੋਸੈਂਟ ਹਾਰਟਸ ਗਰੁੱਪ ਆਫ ਇੰਸਟੀਚਿਊਸ਼ਨਸ ਸਰਵਪੱਖੀ ਵਿਕਾਸ ਲਈ ਸਦਾ ਹੀ ਤਤਪਰ ਰਿਹਾ ਹੈ। ਇਹ ਇੰਸਟੀਚਿਊਟ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਕੂਲ ਆਫ ਆਈਟੀ, ਮੈਨੇਜਮੈਂਟ, ਹੋਟਲ ਮੈਨੇਜਮੈਂਟ, ਐਗਰੀਕਲਚਰ ਐਂਡ ਮੈਡੀਕਲ ਲੈਬ ਸਾਇੰਸ ਸਕੂਲਸ ਦੇ […]

Continue Reading

*ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਲਈ 1500 ਕਰੋੜ ਰੁਪਏ ਦਾ ਹੋਰ ਤੋਹਫ਼ਾ ਐਲਾਨਿਆ*

ਚੰਡੀਗੜ੍ਹ, 26 ਅਗਸਤ (ਦਾ ਮਿਰਰ ਪੰਜਾਬ)-ਸਰਕਾਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਨੂੰ 1500 ਕਰੋੜ ਰੁਪਏ ਦਾ ਹੋਰ ਵਾਧੂ ਤੋਹਫ਼ਾ ਦਿੰਦਿਆਂ ਪੰਜਾਬ ਸਰਕਾਰ ਨੇ ਬੇਸਿਕ ਪੇਅ ਵਿੱਚ ਹੋਰ ਵਾਧਾ ਕਰਦਿਆਂ 31 ਦਸੰਬਰ 2015 ਦੀ ਬੇਸਿਕ ਪੇਅ ਵਿੱਚ ਘੱਟੋ-ਘੱਟ 15 ਫੀਸਦੀ ਅਤੇ ਵੱਧ ਵਾਧਾ ਕਰਨ ਦਾ ਫੈਸਲਾ ਕੀਤਾ। ਇਸ ਤੋਂ ਇਲਾਵਾ ਕੁੱਝ ਭੱਤਿਆਂ ਨੂੰ ਬਹਾਲ ਕਰਨ ਦਾ ਫੈਸਲਾ ਕੀਤਾ […]

Continue Reading

*ਪੰਜਾਬ ਕੈਬਨਿਟ ਨੇ ਮ੍ਰਿਤਕ ਸੰਘਰਸ਼ੀ ਕਿਸਾਨਾਂ/ਖੇਤ ਮਜਦੂਰਾਂ ਦੇ 104 ਵਾਰਸਾਂ ਨੂੰ ਨੌਕਰੀਆਂ ਦੇਣ ਲਈ ਦਿੱਤੀ ਪ੍ਰਵਾਨਗੀ*

ਚੰਡੀਗੜ੍ਹ, 26 ਅਗਸਤ (ਦਾ ਮਿਰਰ ਪੰਜਾਬ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਮੰਤਰੀ ਮੰਡਲ ਨੇ ਅੱਜ ਇੱਕ ਮਹੱਤਵਪੂਰਨ ਫੈਸਲੇ ਵਿੱਚ ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਅਮਲ ਕਰਦਿਆਂ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਦੌਰਾਨ ਜਾਨ ਗੁਆ ਚੁੱਕੇ 104 ਕਿਸਾਨਾਂ/ਖੇਤ ਮਜ਼ਦੂਰਾਂ ਦੇ ਵਾਰਸਾਂ ਨੂੰ ਨੌਕਰੀ ਦੇਣ ਸਬੰਧੀ ਕਾਰਜ ਬਾਅਦ ਪ੍ਰਵਾਨਗੀ ਦੇ ਦਿੱਤੀ। ਇਸ ਦੇ […]

Continue Reading