*ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ 2 ਮੈਂਬਰ ਕਾਬੂ, ਸੋਨਾ, ਚਾਂਦੀ, ਕੈਸ਼ ਤੇ ਮੋਬਾਇਲ ਬਰਾਮਦ*
ਹੁਸ਼ਿਆਰਪੁਰ, 26 ਅਗਸਤ : ( ਤਰਸੇਮ ਦੀਵਾਨਾ ) ਜ਼ਿਲ੍ਹਾ ਪੁਲਿਸ ਵਲੋਂ ਭੈੜੇ ਅਨਸਰਾਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਦਾਤਰ ਦਿਖਾ ਕੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ 2 ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਸੋਨੇ ਅਤੇ ਚਾਂਦੀ ਦੇ ਗਹਿਣੇ, ਮੋਬਾਇਲ ਫੋਨ ਅਤੇ ਮੋਟਰ ਸਾਈਕਲ ਬਰਾਮਦ ਕੀਤਾ ਗਿਆ। ਸਥਾਨਕ ਪੁਲਿਸ ਲਾਈਨ ਵਿਖੇ ਇਸ ਸਬੰਧੀ ਜਾਣਕਾਰੀ ਦਿੰਦਿਆਂ […]
Continue Reading




