*ਆਮ ਆਦਮੀ ਪਾਰਟੀ ਵੱਲੋਂ ਵੱਡਾ ਐਲਾਨ, ਚੰਡੀਗੜ੍ਹ ਨਗਰ ਨਿਗਮ ਦੀਆਂ ਸਾਰੀਆਂ ਸੀਟਾਂ ਤੇ ਲੜੇਗੀ ਚੋਣ*
ਚੰਡੀਗਡ੍ਹ, 23 ਅਗਸਤ (ਦਾ ਮਿਰਰ ਪੰਜਾਬ)-ਆਮ ਆਦਮੀ ਪਾਰਟੀ ਨੇ ਅੱਜ ਵੱਡਾ ਐਲਾਨ ਕਰਦਿਆਂ ਦਸੰਬਰ ਮਹੀਨੇ ਵਿਚ ਚੰਡੀਗੜ੍ਹ ਨਗਰ ਨਿਗਮ ਦੀਆਂ ਹੋਣ ਵਾਲੀਆਂ ਚੋਣਾਂ ਵਿੱਚ ਸਾਰੀਆਂ ਸੀਟਾਂ ਤੇ ਚੋਣ ਸੰਬੰਧੀ ਇਹ ਘੋਸ਼ਣਾ ਕਰ ਦਿੱਤੀ। ਆਮ ਆਦਮੀ ਪਾਰਟੀ ਪਹਿਲੀ ਵਾਰ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਵਿੱਚ ਉਤਰੇਗੀ ਇੱਥੇ ਪਾਰਟੀ ਇੱਕ ਵੱਡੇ ਧਿਰ ਵਜੋਂ ਉਭਰਨ ਪ੍ਰਤੀ ਆਸਵੰਦ ਹੈ। […]
Continue Reading




