*ਨਵਜੋਤ ਸਿੰਘ ਸਿੱਧੂ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਕਮੇਟੀ ਦਾ ਜਨਰਲ ਸਕੱਤਰ ਨਿਯੁਕਤ*

ਚੰਡੀਗੜ੍ਹ( ਦਾ ਮਿਰਰ ਪੰਜਾਬ): ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸ ਨਵਜੋਤ ਸਿੰਘ ਸਿੱਧੂ ਨੇ ਜਲੰਧਰ ਕੈਂਟ ਤੋਂ ਵਧਾਇਕ ਪਰਗਟ ਸਿੰਘ ਨੂੰ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਸੂਬਾ ਇਕਾਈ ਦਾ ਜਨਰਲ ਸਕੱਤਰ ਲਗਾਇਆ ਗਿਆ। ਟਵਿੱਟਰ ਉੱਤੇ ਜਾਣਕਾਰੀ ਦਿੰਦਿਆਂ ਨਵਜੋਤ ਸਿੱਧੂ ਨੇ ਪਰਗਟ ਦੇ ਨਾਂਅ ਦਾ ਐਲਾਨ ਕੀਤਾ।ਪਾਰਟੀ ਹਾਈਕਮਾਂਡ ਵੱਲੋਂ ਨਿਯੁਕਤੀ ਨੂੰ ਮਨਜ਼ੂਰੀ ਸਿੱਧੂ ਅਤੇ ਉਨ੍ਹਾਂ ਦੇ ਚਾਰ ਕਾਰਜਕਾਰੀ […]

Continue Reading

*ਜਗਬੀਰ ਸਿੰਘ ਬਰਾੜ ਨੇ ਪੰਜਾਬੀਆਂ ਨਾਲ ਕੀਤਾ ਧੋਖਾ ਤੇ ਐਨਆਰਆਈ ਵੀ ਰਗੜੇ-ਜਗਬੀਰ ਸਿੰਘ ਸ਼ੇਰਗਿੱਲ*

ਜਲੰਧਰ ( ਦਾ ਮਿਰਰ ਪੰਜਾਬ)-ਜਿਉਂ ਹੀ ਅੱਜ ਅਲੱਗ ਅਲੱਗ ਨਿਊਜ਼ ਪੋਰਟਲ ਉਤੇ ਇਹ ਖਬਰ ਨਸ਼ਰ ਹੋਈ ਹੈ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਕੱਲ੍ਹ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਰਹੇ ਹਨ ਇਸਦੇ ਨਾਲ ਹੀ ਉਹਨਾਂ ਦਾ ਵਿਰੋਧ ਵੀ ਸ਼ੁਰੂ ਹੋ ਗਿਆ ਹੈ। ਇਸੇ ਸਬੰਧ ਵਿਚ ਐਨ ਆਰ ਆਈ ਸਭਾ ਪੰਜਾਬ ਦੇ ਐਗਜੈਕਟਿਵ ਮੈਂਬਰ ਸ. […]

Continue Reading

*ਦੋਆਬਾ ਖੇਤਰ ਵਿੱਚ ਸ਼੍ਰੋਮਣੀ ਅਕਾਲੀ ਦਲ ਕੱਲ੍ਹ ਕਾਂਗਰਸ ਨੂੰ ਦੇਵੇਗੀ ਵੱਡਾ ਝਟਕਾ , ਸਾਬਕਾ ਵਿਧਾਇਕ ਜਗਬੀਰ ਬਰਾੜ ਫੜਨਗੇ ਤਕੜੀ*

ਜਲੰਧਰ( ਦਾ ਮਿਰਰ ਪੰਜਾਬ )-ਦੋਆਬਾ ਖੇਤਰ ਵਿੱਚ ਸ਼੍ਰੋਮਣੀ ਅਕਾਲੀ ਦਲ ਕੱਲ੍ਹ ਨੂੰ ਦੋਆਬਾ ਖੇਤਰ ਵਿੱਚ ਸ਼੍ਰੋਮਣੀ ਅਕਾਲੀ ਦਲ ਕੱਲ੍ਹਧਰ ਤੇ ਝਟਕਾ ਦੇਣ ਵਾਲੀ ਹੈ। ਸੂਤਰਾਂ ਮੁਤਾਬਿਕ ਨਕੋਦਰ ਤੋਂ ਕਾਂਗਰਸ ਟਿਕਟ ਤੇ ਚੋਣ ਲੜੇ ਜਗਬੀਰ ਸਿੰਘ ਬਰਾੜ ਕਾਂਗਰਸ ਪਾਰਟੀ ਛੱਡਕੇ ਅਕਾਲੀ ਦਲ ਵਿਚ ਸ਼ਾਮਲ ਹੋਣ ਜਾ ਰਹੇ ਹਨ ਕਾਂਗਰਸੀ ਆਗੂ ਹਲਕਾ ਇੰਚਾਰਜ ਨਕੋਦਰ, ਚੇਅਰਮੈਨ ਵਾਟਰ ਐਂਡ […]

Continue Reading

*ਭਾਜਪਾ ਮੰਡਲ ਹਾਜੀਪੁਰ ਦੀ ਮੀਟਿੰਗ,ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਹਰ ਵਰਗ ਖੁਸ਼ ਹੋਣ ਦਾ ਦਾਅਵਾ*

ਤਲਵਾਡ਼ਾ,14 ਅਗਸਤ (ਦੀਪਕ ਠਾਕੁਰ)-ਭਾਜਪਾ ਦੀਆਂ ਨੀਤੀਆਂ ਤੋਂ ਹਰ ਵਰਗ ਖੁਸ਼ ਹੈ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਸਰਕਾਰ ਨੇ ਨੀਤੀਆਂ ਬਣਾਉਣ ਸਮੇਂ ਹਰ ਵਰਗ ਦਾ ਖ਼ਿਆਲ ਰੱਖਿਆ ਹੈ। ਇਹ ਦਾਅਵਾ ਵਿਧਾਨ ਸਭਾ ਹਲ਼ਕਾ ਮੁਕੇਰੀਆਂ ਇੰਚਾਰਜ ਜੰਗੀ ਲਾਲ ਮਹਾਜਨ ਨੇ ਹਾਜੀਪੁਰ ਵਿਖੇ ਭਾਜਪਾ ਦੀ ਮੀਟਿੰਗ ਦੌਰਾਨ ਕੀਤਾ। ਸ਼੍ਰੀ ਮਹਾਜਨ ਨੇ ਕਿਹਾ ਕਿ ਜਨ ਧੰਨ, […]

Continue Reading

*ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੱਦੇ ’ਤੇ ਪੰਜਾਬ ਭਰ ‘ਚ ਵਿਧਾਇਕਾਂ ਦੇ ਘਰਾਂ ਮੂਹਰੇ ਧਰਨਾ ਪ੍ਰਦਰਸ਼ਨ*

ਤਲਵਾਡ਼ਾ,14 ਅਗਸਤ (ਦੀਪਕ ਠਾਕੁਰ)-ਅੱਜ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ,ਪੰਜਾਬ ਦੇ ਸੱਦੇ ’ਤੇ ਨਵੀਂ ਪੈਨਸ਼ਨ ਸਕੀਮ (ਐਨਪੀਐਸ) ਮੁਲਾਜ਼ਮਾਂ ਵੱਲੋਂ ਸੱਤਾਧਾਰੀ ਵਿਧਾਇਕਾਂ ਦੇ ਘਰਾਂ ਮੂਹਰੇ ਰੋਸ ਧਰਨੇ ਦਿੱਤੇ ਗਏ। ਸੰਘਰਸ਼ ਕਮੇਟੀ ਦੇ ਸੂਬਾ ਕਨਵੀਨਰ ਜਸਵੀਰ ਤਲਵਾਡ਼ਾ ਨੇ ਦੱਸਿਆ ਕਿ ਅੱਜ ਪੰਜਾਬ ਭਰ ‘ਚ ਐਨਪੀਐਸ ਮੁਲਾਜ਼ਮਾਂ ਵੱਲੋਂ 60 ਦੇ ਕਰੀਬ ਥਾਂਵਾਂ ‘ਤੇ ਕਾਂਗਰਸੀ ਵਿਧਾਇਕਾਂ ਦੇ ਘਰਾਂ ਮੂਹਰੇ ਰੋਸ […]

Continue Reading

*ਮੁੱਖ ਮੰਤਰੀ ਨੇ ਸੋਮਵਾਰ ਤੋਂ ਸੂਬੇ ਵਿੱਚ ਦਾਖਲ ਹੋਣ ਵਾਲਿਆਂ ਲਈ ਮੁਕੰਮਲ ਟੀਕਾਕਰਨ ਜਾਂ ਆਰ.ਟੀ-ਪੀ.ਸੀ.ਆਰ. ਦੀ ਨੈਗੇਟਿਵ ਰਿਪੋਰਟ ਲਾਜ਼ਮੀ ਕੀਤੀ*

ਚੰਡੀਗੜ੍ਹ, 14 ਅਗਸਤ (ਦਾ ਮਿਰਰ ਪੰਜਾਬ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੋਮਵਾਰ ਤੋਂ ਸੂਬੇ ਵਿੱਚ ਦਾਖਲ ਹੋਣ ਵਾਲੇ ਸਾਰੇ ਲੋਕਾਂ ਲਈ ਮੁਕੰਮਲ ਕੋਵਿਡ ਟੀਕਾਕਰਨ ਜਾਂ ਆਰ.ਟੀ-ਪੀ.ਸੀ.ਆਰ. ਦੀ ਨੈਗੇਟਿਵ ਰਿਪੋਰਟ ਲਾਜ਼ਮੀ ਕਰਨ ਦੇ ਆਦੇਸ਼ ਦਿੱਤੇ ਹਨ, ਖ਼ਾਸ ਕਰਕੇ ਹਿਮਾਚਲ ਪ੍ਰਦੇਸ਼ ਅਤੇ ਜੰਮੂ ਤੋਂ ਆਉਣ ਵਾਲੇ ਲੋਕਾਂ ਦੀ ਸਖ਼ਤ ਨਿਗਰਾਨੀ ਰੱਖਣ ਲਈ ਕਿਹਾ ਗਿਆ ਹੈ […]

Continue Reading

*ਪੀਐਸਪੀਸੀਐਲ ਵਿੱਚ ਸਹਾਇਕ ਲਾਈਨਮੈਨ ਦੀਆਂ ਅਸਾਮੀਆਂ ਲਈ ਅਪ੍ਰੈਂਟਿਸ ਸਰਟੀਫਿਕੇਟ ਦੀ ਸ਼ਰਤ ਹਟਵਾਉਣ ਲਈ ਵਫ਼ਦ ਨੇ ਚੇਅਰਮੈਨ ਕਮਲਦੀਪ ਸੈਣੀ ਨਾਲ ਮੁਲਾਕਾਤ ਕੀਤੀ*

ਖਰੜ 13 ਅਗਸਤ ( ਦਾ ਮਿਰਰ ਪੰਜਾਬ )-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਿਚ ਨਿਕਲੀਆਂ ਸਹਾਇਕ ਲਾਈਨਮੈਨ ਦੀਆਂ ਪੋਸਟਾਂ ਲਈ ਕਾਰਪੋਰੇਸ਼ਨ ਵੱਲੋਂ ਅਪ੍ਰੈਂਟਿਸ ਸਰਟੀਫਿਕੇਟ ਨੂੰ ਜ਼ਰੂਰੀ ਯੋਗਤਾ ਵਿੱਚ ਸ਼ਾਮਲ ਕੀਤਾ ਗਿਆ ਹੈ। ਜਦੋਂ ਕਿ ਇਹ ਸਰਟੀਫਿਕੇਟ ਕੇਵਲ ਲਾਈਨਮੈੱਨ ਦੀਆਂ ਪੋਸਟਾਂ ਲਈ ਜ਼ਰੂਰੀ ਮੰਨਿਆ ਜਾਂਦਾ ਹੈ ਅਜਿਹੀ ਸ਼ਰਤ ਦੀ ਸੂਰਤ ਵਿਚ ਵੱਡੀ ਗਿਣਤੀ ਵਿੱਚ ਪੰਜਾਬ ਦੇ ਨੌਜਵਾਨ ਇਨ੍ਹਾਂ […]

Continue Reading

*ਚੰਡੀਗੜ੍ਹ ਕਾਂਗਰਸ ਨੂੰ ਕਰਾਰਾ ਝਟਕਾ, ‘ਆਪ’ ‘ਚ ਸਾਮਲ ਹੋਏ ਸਾਬਕਾ ਮੇਅਰ ਪ੍ਰਦੀਪ ਛਾਬੜਾ*

ਚੰਡੀਗੜ੍ਹ, 13 ਅਗਸਤ (ਦਾ ਮਿਰਰ ਪੰਜਾਬ)-ਆਮ ਆਦਮੀ ਪਾਰਟੀ (ਆਪ) ਨੇ ਯੂ.ਟੀ ਚੰਡੀਗੜ੍ਹ ‘ਚ ਕਾਂਗਰਸ ਨੂੰ ਕਰਾਰਾ ਝਟਕਾ ਦਿੱਤਾ ਹੈ। ਸੁੱਕਰਵਾਰ ਨੂੰ ਚੰਡੀਗੜ੍ਹ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਨਗਰ ਨਿਗਮ ਚੰਡੀਗੜ੍ਹ ਦੇ ਸਾਬਕਾ ਮੇਅਰ ਪ੍ਰਦੀਪ ਛਾਬੜਾ ਨੇ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ‘ਚ ਸਮੂਲੀਅਤ ਕਰ ਲਈ। ਆਮ ਆਦਮੀ ਪਾਰਟੀ ‘ਚ ਪ੍ਰਦੀਪ ਛਾਬੜਾ ਦਾ ਪਾਰਟੀ ਦੇ […]

Continue Reading

*ਪ੍ਰਵੀਰ ਰੰਜਨ ਚੰਡੀਗੜ੍ਹ ਦੇ ਨਵੇਂ ਡੀਜੀਪੀ ਨਿਯੁਕਤ*

ਨਵੀਂ ਦਿੱਲੀ: (ਦਾ ਮਿਰਰ ਪੰਜਾਬ)- ਕੇਂਦਰੀ ਗ੍ਰਹਿ ਮੰਤਰਾਲੇ ਨੇ ਚੰਡੀਗੜ ਦੇ ਨਵੇਂ ਡੀਜੀਪੀ ਦੇ ਤੌਰ ਉੱਤੇ ਪ੍ਰਵੀਰ ਰੰਜਨ ਨੂੰ ਨਿਯੁਕਤ ਕੀਤਾ ਹੈ । ਨਿਯੁਕਤੀ ਨੂੰ ਲੈ ਕੇ ਅੱਜ ਆਦੇਸ਼ ਜਾਰੀ ਕੀਤੇ ਗਏ ਹਨ । ਚੰਡੀਗੜ ਨਿਯੁਕਤ ਹੋਏ ਨਵੇਂ ਡੀਜੀਪੀ ਪਰਵੀਰ ਰੰਜਨ ਦਿੱਲੀ ਪੁਲਿਸ ਦੇ ਵਿਸ਼ੇਸ਼ ਕਮਿਸ਼ਨਰ ਦੇ ਪਦ ਉੱਤੇ ਤੈਨਾਤ ਸਨ ।

Continue Reading

*ਸ਼੍ਰੋਮਣੀ ਅਕਾਲੀ ਦਲ ਨੇ ਆਸ਼ੂ ਨੁੰ ਬਰਖ਼ਾਸਤ ਕੀਤੇ ਜਾਣ ਤੇ ਉਹਨਾਂ ਅਤੇ ਵਿਭਾਗ ਦੇ ਸੀ ਵੀ ਸੀ ਸਮੇਤ ਅਫਸਰਾਂ ਖਿਲਾਫ ਸੀ ਬੀ ਆਈ ਜਾਂਚ ਕੀਤੇ ਜਾਣ ਦੀ ਕੀਤੀ ਮੰਗ*

ਚੰਡੀਗੜ੍ਹ, 13 ਅਗਸਤ (ਦਾ ਮਿਰਰ ਪੰਜਾਬ)-: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਬਰਖ਼ਾਸਤ ਕੀਤੇ ਜਾਣ ਅਤੇ ਮੰਤਰੀ ਦੇ ਭ੍ਰਿਸ਼ਟ ਕੰਮਾਂ ਤੇ ਚੀਫ ਵਿਜੀਲੈਂਸ ਅਫਸਰ ਸਮੇਤ ਵਿਭਾਗੀ ਅਧਿਕਾਰੀਆਂ ਖਿਲਾਫ ਸੀ ਬੀ ਆਈ ਜਾਂਚ ਦੀ ਮੰਗ ਕੀਤੀ ਹੈ। ਇਥੇ ਇਕ ਪ੍ਰੈਸ ਕਾਨਫਰੰਸ ਨੁੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਸਰਦਾਰ ਬਿਕਰਮ […]

Continue Reading