*15 ਪੰਜਾਬ ਪੁਲਿਸ ਅਧਿਕਾਰੀਆਂ ਸਮੇਤ ਡਿਪਟੀ ਕਮਿਸ਼ਨਰ ਪੁਲਿਸ ਗੁਰਮੀਤ ਸਿੰਘ ਨੂੰ ਚੀਫ਼ ਮਨਿਸਟਰ ਮੈਡਲ ਨਾਲ ਕੀਤਾ ਜਾਵੇਗਾ ਸਨਮਾਨਿਤ*

ਜਲੰਧਰ, 13 ਅਗਸਤ( ਦਾ ਮਿਰਰ ਪੰਜਾਬ)-ਡਿਪਟੀ ਪੁਲਿਸ ਕਮਿਸ਼ਨਰ ਗੁਰਮੀਤ ਸਿੰਘ ਉਨ੍ਹਾਂ 15 ਪੰਜਾਬ ਪੁਲਿਸ ਅਧਿਕਾਰੀਆਂ ਵਿੱਚ ਸ਼ਾਮਲ ਹਨ, ਜਿਨ੍ਹਾਂ ਦੀ ਚੋਣ ਚੀਫ਼ ਮਨਿਸਟਰ ਮੈਡਲ ਫਾਰ ਆਊਟਸਟੈਂਡਿੰਗ ਡਿਵੋਸ਼ਨ-ਟੂ-ਡਿਊਟੀ (ਸਮਰਪਣ ਭਾਵਨਾ ਨਾਲ ਬਿਹਤਰੀਨ ਡਿਊਟੀ ਨਿਭਾਉਣ ਲਈ ਮੁੱਖ ਮੰਤਰੀ ਮੈਡਲ) ਲਈ ਕੀਤੀ ਗਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੰਮ੍ਰਿਤਸਰ ਵਿਖੇ ਆਜ਼ਾਦੀ ਦਿਹਾੜੇ ਸਮਾਗਮ ਦੌਰਾਨ ਡਿਪਟੀ ਪੁਲਿਸ […]

Continue Reading

*ਮੁੱਖ ਮੰਤਰੀ ਨੇ ਹਾਕੀ ਵਿੱਚ ਭਾਰਤ ਦੀ ਖੁੱਸ ਚੁੱਕੀ ਸ਼ਾਨ ਦੀ ਬਹਾਲੀ ਲਈ ਪੁਰਸ਼ ਹਾਕੀ ਟੀਮ ਦੀ ਪਿੱਠ ਥਾਪੜੀ*

ਚੰਡੀਗੜ੍ਹ, 12 ਅਗਸਤ: (ਦਾ ਮਿਰਰ ਪੰਜਾਬ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਮੈਡਲ ਜੇਤੂਆਂ ਨੂੰ ਨੌਕਰੀਆਂ ਦੇਣ ਲਈ ਜਲਦ ਹੀ ਰੂਪ ਰੇਖਾ ਤਿਆਰ ਕਰੇਗੀ। ਉਨ੍ਹਾਂ ਮੁੱਖ ਸਕੱਤਰ ਨੂੰ ਆਖਰੀ ਫੈਸਲਾ ਲੈਣ ਤੋਂ ਪਹਿਲਾਂ ਇਸ ਮਾਮਲੇ ਨੂੰ ਤਰਜੀਹ ਦੇ ਆਧਾਰ `ਤੇ ਵਿਚਾਰਨ ਲਈ ਕਿਹਾ। ਅੱਜ ਸ਼ਾਮ ਇੱਥੇ ਪੰਜਾਬ […]

Continue Reading

*ਇੰਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ, ਜਲੰਧਰ ਨੇ ਮਨਾਇਆ ਅੰਤਰਰਾਸ਼ਟਰੀ ਯੁਵਾ ਦਿਵਸ*

ਜਲੰਧਰ, 12 ਅਗਸਤ (ਦਾ ਮਿਰਰ ਪੰਜਾਬ): ਇੰਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਜਲੰਧਰ ਨੇ ‘ਮਨੁੱਖੀ ਸਿਹਤ ਲਈ ਨੌਜਵਾਨਾਂ ਦੁਆਰਾ ਖਾਣ ਦੀਆਂ ਆਦਤਾਂ ਨੂੰ ਬਦਲਣਾ’ ਵਿਸ਼ੇ ’ਤੇ ਆਧਾਰਿਤ ‘ਅੰਤਰਰਾਸ਼ਟਰੀ ਯੁਵਾ ਦਿਵਸ 2021’ ਮਨਾਇਆ। ਆਨਲਾਈਨ ਪੋਸਟਰ ਮੇਕਿੰਗ ਅਤੇ ਸਲੋਗਨ ਰਾਈਟਿੰਗ ਮੁਕਾਬਲੇ ਕਰਵਾਏ ਗਏ। ‘ਈਟਿੰਗ ਫਾਰ ਪਲੈਨੇਟ’, ‘ਸ਼ਿਫ਼ਟ ਟੂ ਮੋਰ ਸਸਟੇਨੇਬਲ ਡਾਇਟ’ ਵਿਸ਼ਿਆਂ ’ਤੇ ਇੱਕ ਆਨਲਾਈਨ ਭਾਸ਼ਣ ਪ੍ਰਤੀਯੋਗਤਾ ਵੀ […]

Continue Reading

*ਦਿੱਲੀ ਦੇ ਸਿੱਖ ਗੋਲਕ ਦੇ ਡਾਕੂਆਂ ਤੋ ਸੁਚੇਤ ਰਹਿਣ- ਕੋਛੜ*

ਅੰਮ੍ਰਿਤਸਰ 12 ਅਗਸਤ (ਜਸਬੀਰ ਸਿੰਘ ਪੱਟੀ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਕੜੀ ਟੱਕਰ ਦੇ ਰਹੇ ਪੰਥਕ ਸੇਵਾ ਦਲ ਦੇ ਜਨਰਲ ਸਕੱਤਰ ਤੇ ਦਿੱਲੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਸ੍ਰ ਕਰਤਾਰ ਸਿੰਘ ਕੋਛੜ ਨੇ ਦਿੱਲੀ ਦੇ ਸਿੱਖ ਭਾਈਚਾਰੇ ਤੇ ਵੋਟਰਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਆਪਣੇ ਮਤਦਾਨ ਦਾ ਇਸਤੇਮਾਲ ਸਿਰਫ ਉਹਨਾਂ ਉਮੀਦਵਾਰਾਂ […]

Continue Reading

*ਭੌਂਸਲੇ, ਸਰੋਏ ਤੇ ਖੁਸ਼ੀ ਰਾਮ ਨੂੰ ਪਾਰਟੀ ਤੋਂ ਬਾਹਰ ਕੱਢਣ ਤੋਂ ਨਿਰਾਸ਼ ਬਸਪਾ ਵਰਕਰਾਂ ਵਲੋਂ ਕੀਤੀ ਗਈ ਹੰਗਾਮੀ ਮੀਟਿੰਗ*

ਫਿਲੌਰ/ਗੋਰਾਇਆਂ, 11 ਅਗਸਤ (ਦਾ ਮਿਰਰ ਪੰਜਾਬ) – ਵਿਧਾਨ ਸਭਾ ਹਲਕਾ ਫਿਲੌਰ ਤੋਂ ਸਮਝੌਤੇ ਤਹਿਤ ਹਾਥੀ ਦੀ ਮੰਗ ਕਰ ਰਹੇ ਬਹੁਜਨ ਸਮਾਜ ਪਾਰਟੀ ਦੇ ਨੌਜਵਾਨ ਜੁਝਾਰੂ ਆਗੂ ਅੰਮ੍ਰਿਤਪਾਲ ਭੋਂਸਲੇ ਅਤੇ ਚਾਰ ਵਾਰ ਦੇ ਜਿਲਾ ਪ੍ਰਧਾਨ ਰਹੇ ਰਾਮਸਰੂਪ ਸਰੋਏ, ਸਰਪੰਚ ਖੁਸ਼ੀ ਰਾਮ ਯੂਥ ਆਗੂ ਨੂੰ ਪਾਰਟੀ ਲੀਡਰਸ਼ਿਪ ਵਲੋਂ ਬੀਤੇ ਦਿਨੀਂ ਪਾਰਟੀ ਤੋਂ ਬਾਹਰ ਕੱਢਣ ਤੋਂ ਨਰਾਜ਼ ਵੱਡੀ […]

Continue Reading

*ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ, ਖੇਤੀ ਕਾਨੂੰਨ ਰੱਦ ਕਰਨ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਸ਼੍ਰੇਣੀ ਵਿਚ ਕਿਸਾਨਾਂ ਨੂੰ ਸ਼ਾਮਲ ਕਰਨ ਦੀ ਮੰਗ ਕੀਤੀ*

ਨਵੀਂ ਦਿੱਲੀ, 11 ਅਗਸਤ (ਦਾ ਮਿਰਰ ਪੰਜਾਬ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਿਵਾਦਪੂਰਨ ਖੇਤੀ ਕਾਨੂੰਨ ਰੱਦ ਕਰਨ ਅਤੇ ਕਿਸਾਨਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸ਼੍ਰੇਣੀ ਵਿਚ ਸ਼ਾਮਲ ਕਰਨ ਲਈ ਸਬੰਧਤ ਕਾਨੂੰਨ ਵਿਚ ਸੋਧ ਕਰਨ ਵਾਸਤੇ ਤੁਰੰਤ ਕਦਮ ਚੁੱਕਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਅੱਜ ਸ਼ਾਮ […]

Continue Reading

*ਮੁੱਖ ਸਕੱਤਰ ਵੱਲੋਂ ਸਕੂਲਾਂ ਵਿੱਚ ਰੋਜ਼ਾਨਾ 10,000 ਆਰ.ਟੀ-ਪੀ.ਸੀ.ਆਰ. ਟੈਸਟ ਕਰਨ ਦੇ ਆਦੇਸ਼*

ਚੰਡੀਗੜ੍ਹ, 11 ਅਗਸਤ: (ਦਾ ਮਿਰਰ ਪੰਜਾਬ)-ਸੂਬੇ ਵਿੱਚ ਕੋਵਿਡ ਮਹਾਂਮਾਰੀ ਨੂੰ ਕਾਬੂ ਹੇਠ ਰੱਖਣ ਅਤੇ ਇਸ ਦੇ ਫੈਲਾਅ ਦੀ ਰੋਕਥਾਮ ਲਈ ਮੁੱਖ ਸਕੱਤਰ ਸ਼੍ਰੀਮਤੀ ਵਿਨੀ ਮਹਾਜਨ ਨੇ ਅੱਜ ਸਬੰਧਤ ਵਿਭਾਗਾਂ ਨੂੰ ਆਰ.ਟੀ-ਪੀ.ਸੀ.ਆਰ. ਟੈਸਟਾਂ ਦੀ ਗਿਣਤੀ ਵਧਾਉਣ ਅਤੇ ਸਕੂਲਾਂ ਵਿੱਚ ਰੋਜ਼ਾਨਾ 10,000 ਆਰਟੀ-ਪੀਸੀਆਰ ਟੈਸਟ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਇਹ […]

Continue Reading

*ਕਮਿਸ਼ਨਰੇਟ ਪੁਲਿਸ ਨੇ ਮੰਨਾਪੁਰਮ ਫਾਇਨਾਂਸ ਵਿਖੇ ਲੁੱਟ ਦੀ ਗੁੱਥੀ ਸੁਲਝਾਈ, ਮੁਲਜ਼ਮ ਗ੍ਰਿਫ਼ਤਾਰ*

ਜਲੰਧਰ, 11 ਅਗਸਤ (ਦਾ ਮਿਰਰ ਪੰਜਾਬ)-ਕਮਿਸ਼ਨਰੇਟ ਪੁਲਿਸ ਵੱਲੋਂ ਅਰਬਨ ਅਸਟੇਟ ਵਿਖੇ ਮੰਨਾਪੁਰਮ ਫਾਇਨਾਂਸ ਵਿੱਚ ਹੋਈ ਸਨਸਨੀਖੇਜ਼ ਲੁੱਟ ਦਾ ਪਰਦਾਫਾਸ਼ ਕੀਤਾ ਗਿਆ ਹੈ, ਜਿੱਥੇ 24 ਜੁਲਾਈ ਨੂੰ ਵੱਡੀ ਮਾਤਰਾ ਵਿੱਚ ਸੋਨਾ ਅਤੇ 2.34 ਲੱਖ ਰੁਪਏ ਲੁੱਟ ਲਏ ਗਏ ਸਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਨੇ ਬਿਹਾਰ ਦੇ […]

Continue Reading

*ਮੁੱਖ ਮੰਤਰੀ ਵੱਲੋਂ ਅਮਿਤ ਸ਼ਾਹ ਨੂੰ ਖੇਤੀ ਕਾਨੂੰਨ ਰੱਦ ਕਰਨ ਅਤੇ ਲੰਮੇ ਸਮੇਂ ਤੋਂ ਚੱਲ ਰਹੀ ਖੜ੍ਹੋਤ ਖਤਮ ਕਰਨ ਉਤੇ ਜ਼ੋਰ*

ਨਵੀਂ ਦਿੱਲੀ, 10 ਅਗਸਤ (ਦਾ ਮਿਰਰ ਪੰਜਾਬ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਲੰਮੇ ਸਮੇਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਾਜਿਕ, ਆਰਥਿਕ ਅਤੇ ਸੁਰੱਖਿਆ ਦੇ ਲਿਹਾਜ਼ ਤੋਂ ਪੈਣ ਵਾਲੇ ਪ੍ਰਭਾਵ ਦਾ ਹਵਾਲਾ ਦਿੰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਉਤੇ ਖੇਤੀ ਕਾਨੂੰਨ ਤੁਰੰਤ ਰੱਦ ਕਰਨ ਲਈ ਜ਼ੋਰ ਪਾਇਆ ਹੈ ਕਿਉਂ ਜੋ ਇਨ੍ਹਾਂ ਕਾਨੂੰਨਾਂ ਕਾਰਨ ਪੰਜਾਬ […]

Continue Reading