*ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੂੰ ਸਿੱਖ ਯੂੱਥ ਫੈਡਰੇਸ਼ਨ ਭਿੰਡਰਾਵਾਲਾ ਦਾ ਪ੍ਰਧਾਨ ਬਣਨ ਤੇ ਸਿੱਖ ਤਾਲਮੇਲ ਕਮੇਟੀ ਵੱਲੋਂ ਸਨਮਾਨ*

ਸ਼੍ਰੀ ਅੰਮ੍ਰਿਤਸਰ ਸਹਿਬ ( ਦਾ ਮਿਰਰ ਪੰਜਾਬ)-ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਵੱਲੋਂ ਸਰਬ ਸੰਮਤੀ ਨਾਲ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੂੰ ਪਰਧਾਨ ਬਣਾਇਆ ਗਿਆ ਅੱਜ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਤੇ ਉਨ੍ਹਾਂ ਦੇ ਸਾਥੀ ਸਿੰਘਾਂ ਨੇ ਸ਼ੁਕਰਾਨੇ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਅਰਦਾਸ ਕੀਤੀ ਇਸ ਮੌਕੇ ਤੇ ਵੱਖ-ਵੱਖ ਪੰਥਕ ਜਥੇਬੰਦੀਆਂ ਵੱਲੋਂ ਭਾਈ ਸਾਹਿਬ ਨੂੰ ਦੁਸ਼ਾਲਾ […]

Continue Reading

*ਬੌਰੀ ਮੈਮੋਰੀਅਲ ਐਜੂਕੇਸ਼ਨਲ ਐਂਡ ਮੈਡੀਕਲ ਟਰੱਸਟ ਦੁਆਰਾ ‘ਬ੍ਰੈਸਟ ਫੀਡਿੰਗ ਵੀਕ’ ਉੱਤੇ ਜਾਗਰੂਕਤਾ ਕੈਂਪੇਨ*

ਜਲੰਧਰ, 07 ਅਗਸਤ (ਦਾ ਮਿਰਰ ਪੰਜਾਬ): ਬੌਰੀ ਮੈਮੋਰੀਅਲ ਐਜੂਕੇਸ਼ਨਲ ਐਂਡ ਮੈਡੀਕਲ ਟਰੱਸਟ ਦੇ ਅਧੀਨ ਚਲਾਏ ਜਾ ਰਹੇ ਦਿਸ਼ਾ-ਇੱਕ ਅਭਿਆਨ ਦੇ ਤਹਿਤ ਅਵੇਅਰਨੈਸ ਇਨੀਸ਼ੀਏਟਿਵ ਵਿੱਚ ਇੰਨੋਸੈਂਟ ਹਾਰਟਸ ਮਲਟੀਸਪੈਸ਼ਿਐਲਿਟੀ ਹਸਪਤਾਲ ਦੀ ਬਾਲ-ਰੋਗ ਮਾਹਰ ਡਾਕਟਰ ਨੂਪੁਰ ਸੂਦ ਨੇ ‘ਵਰਲਡ ਬ੍ਰੈਸਟ ਫੀਡਿੰਗ ਵੀਕ’ ਦੇ ਮੌਕੇ ਉੱਤੇ ਨਵ-ਜਨਮੇ ਬੱਚਿਆਂ ਦੀਆਂ ਮਾਵਾਂ ਨੂੰ ਸਤਨ-ਪਾਨ ਦੀ ਜ਼ਰੂਰਤ ਤੋਂ ਜਾਗਰੂਕ ਕਰਵਾਇਆ। ਉਨ੍ਹਾਂ ਨੇ […]

Continue Reading

*ਬਸਪਾ ਕਰੇਗੀ 29 ਅਗਸਤ ਨੂੰ ਸੂਬਾ ਪੱਧਰੀ ਰੈਲੀ ਫਗਵਾੜਾ ਵਿਖੇ ਕਰੇਗੀ*

ਜਲੰਧਰ 6 ਅਗਸਤ( ਦਾ ਮਿਰਰ ਪੰਜਾਬ)-ਬਹੁਜਨ ਸਮਾਜ ਪਾਰਟੀ ਦੀ ਸੂਬਾ ਪੱਧਰੀ ਮੰਥਨ ਮੀਟਿੰਗ ਅੱਜ ਬਸਪਾ ਦੇ ਮੁੱਖ ਦਫਤਰ ਸਾਹਿਬ ਕਾਂਸ਼ੀ ਰਾਮ ਭਵਨ ਵਿਖੇ ਹੋਏ ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਰਾਜਸਭਾ ਮੈਂਬਰ, ਰਾਸ਼ਟਰੀ ਕੌਆਡੀਨੇਟਰ ਸ਼੍ਰੀ ਰਾਮਜੀ ਗੌਤਮ ਸ਼ਾਮਿਲ ਹੋਏ। ਮੀਟਿੰਗ ਵਿੱਚ ਪੰਜਾਬ ਦੇ ਹਾਲਤਾਂ ਤੇ ਚਾਨਣਾ ਪਾਉਂਦਿਆਂ ਪੰਜਾਬ ਇੰਚਾਰਜ ਸ਼੍ਰੀ ਰਣਧੀਰ ਸਿੰਘ ਬੈਣੀਵਾਲ ਨੇ […]

Continue Reading

*ਸੰਯੁਕਤ ਕਿਸਾਨ ਮੋਰਚਾ ਸਾਂਝੀਵਾਲਤਾ ਦਾ ਕੇਂਦਰ ਬਣਿਆ*

ਸਿੰਘੂ ਬਾਰਡਰ ( ਦਿੱਲੀ),6 ਅਗਸਤ (ਦਾ ਮਿਰਰ ਪੰਜਾਬ)-ਇਥੇ ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਵਿਵਦਾਤ ਤਿੰਨ ਖੇਤੀ ਕਾਨੂੰਨ ਅਤੇ ਬਿਜਲੀ ਸਿੱਧ ਬਿਲ 2020 ਨੂੰ ਰੱਦ ਕਰਵਾਉਣ ਲਈ ਚੱਲ ਰਿਹਾ ਕਿਸਾਨ ਅੰਦੋਲਨ ਸਾਂਝੀਵਾਲਤਾ ਦਾ ਕੇਂਦਰ ਬਣਿਆ ਹੋਇਆ ਹੈ। ਕਿਸਾਨ ਮੋਰਚੇ ਨੂੰ ਕਿਸਾਨਾਂ , ਮਜਦੂਰਾਂ , ਮੁਲਾਜ਼ਮਾਂ, ਬੁੱਧੀਜੀਵੀਆਂ ਆਦਿ ਤੋਂ ਇਲਾਵਾ ਵੱਖ ਵੱਖ ਭਾਈਚਾਰਿਆਂ ਦਾ ਭਰਪੂਰ ਸਮਰਥਨ […]

Continue Reading

*ਮੋਦੀ ਦਾ ਕਾਂਗਰਸ ਤੇ ਟਵੀਟ ਹਮਲਾ- ਰਾਜੀਵ ਗਾਂਧੀ ਖੇਡ ਰਤਨ ਐਵਾਰਡ ਦਾ ਨਾਂਅ ਹੁਣ ਮੇਜਰ ਧਿਆਨ ਚੰਦ ਦੇ ਨਾਂਅ ‘ਤੇ ਹੋਵੇਗਾ*

ਨਵੀਂ ਦਿੱਲੀ( ਦਾ ਮਿਰਰ ਪੰਜਾਬ) -ਰਾਜੀਵ ਗਾਂਧੀ ਖੇਡ ਰਤਨ ਐਵਾਰਡ ਦਾ ਨਾਂਅ ਹੁਣ ਮੇਜਰ ਧਿਆਨ ਚੰਦ ਦੇ ਨਾਂਅ ‘ਤੇ ਹੋਵੇਗਾ। ਇਸ ਦੀ ਜਾਣਕਾਰੀ ਪ੍ਰਧਾਨ ਮੰਤਰੀ ਨਰਿੰਦਰ ਵਲੋਂ ਇਸ ਦੀ ਟਵੀਟ ਕਰ ਕੇ ਜਾਣਕਾਰੀ ਦਿੱਤੀ ਗਈ ਹੈ। ਉਹਨਾਂ ਨੇ ਆਪਣੇ ਟਵੀਟ ‘ਚ ਲਿਖਿਆ ਹੈ ਕਿ ਲੋਕਾਂ ਦੀਆਂ ਭਾਵਨਾਵਾਂ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਹੈ।ਪ੍ਰਧਾਨ ਮੰਤਰੀ […]

Continue Reading

*ਵੋਟ ਰਾਜਨੀਤੀ-ਨਵਜੋਤ ਸਿੰਘ ਸਿੱਧੂ ਕੱਲ੍ਹ ਡੇਰਾ ਬੱਲਾਂ ਦੇ ਸੰਤਾਂ ਦੇ ਚਰਨੀ ਲੱਗਣਗੇ*

ਜਲੰਧਰ (ਦਾ ਮਿਰਰ ਪੰਜਾਬ)ਪੰਜਾਬ ਕਾਂਗਰਸ ਦਾ ਪ੍ਰਧਾਨ ਬਨਣ ਦੇ ਬਾਅਦ ਨਵਜੋਤ ਸਿੰਘ ਸਿੱਧੂ ਨੇ ਦੋਆਬਾ ਦੀ ਰਾਜਨੀਤੀ ਵਿੱਚ ਕੁੱਝ ਜ਼ਿਆਦਾ ਹੀ ਦਿਲਚਸਪੀ ਵਿਖਾ ਰਹੇ ਹਨ । ਜਲੰਧਰ ਵਿੱਚ ਨਵਜੋਤ ਸਿੰਘ ਸਿੱਧੂ ਕਲ ਤੀਜੀ ਵਾਰੀ ਆ ਰਹੇ ਹਨ। ਸਿੱਧੂ ਕੱਲ ਦੁਪਹਿਰ ਡੇਰਾ ਬੱਲਾਂ ਵਿਖੇ ਸੰਤਾਂ ਦੇ ਚਰਨੀਂ ਲੱਗਣਗੇ। ਡੇਰਾ ਬੱਲਾਂ ਦੇ ਪੰਜਾਬ ਸਮੇਤ ਪ੍ਰਦੇਸ਼ਾਂ ਅਤੇ ਵਿਦੇਸ਼ਾਂ […]

Continue Reading

*ਕਰੋੜਪਤੀ ਭਾਪੇ ਵਿਰੁੱਧ ਉਤਰਿਆ ਪੁੱਤਰ – ਬਿਲਡਰ ਪਿਓ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਪਰੇਸ਼ਾਨ ਕਰ ਰਿਹਾ ਹੈ*

ਜਲੰਧਰ (ਦਾ ਮਿਰਰ ਪੰਜਾਬ) – ਪੰਜਾਬ ਦੇ ਮਸ਼ਹੂਰ ਬਿਲਡਰ ਸੇਂਟ ਸੋਲਜਰ ਗਰੁਪ ਦੇ ਅਨਿਲ ਚੋਪੜਾ ਦੇ ਖਿਲਾਫ ਉਨ੍ਹਾਂ ਦਾ ਪੁੱਤਰ ਪ੍ਰਿੰਸ ਚੋਪੜਾ ਖੁੱਲਕੇ ਉੱਤਰ ਆਇਆ ਹੈ । ਸੋਸ਼ਲ ਮੀਡੀਆ ਉੱਤੇ ਪੋਸਟ ਪਾ ਕਿਹਾ ਕਿ ਮੇਰੇ ਪਿਤਾ ਅਨਿਲ ਚੋਪੜਾ ਵੱਡੇ ਬਿਲਡਰ ਹਨ ਕੋਲੋਨਾਇਜਰ ਹਨ ਅਤੇ ਸਿੱਖਿਆ ਸੰਸਥਾਨ ਚਲਾਉਦੇ ਹਨ । ਹਮੇਸ਼ਾ ਉਹ ਮੈਨੂੰ ਪ੍ਰੇਸ਼ਾਨ ਕਰਦੇ ਹਨ […]

Continue Reading

*ਰਾਣਾ ਸੋਢੀ ਵੱਲੋਂ ਪੰਜਾਬ ਦੇ ਹਾਕੀ ਖਿਡਾਰੀਆਂ ਨੂੰ 1-1 ਕਰੋੜ ਰੁਪਏ ਦੇ ਨਕਦ ਪੁਰਸਕਾਰ ਦੇਣ ਦਾ ਐਲਾਨ*

*ਚੰਡੀਗੜ੍ਹ, 5 ਅਗਸਤ: (ਦਾ ਮਿਰਰ ਪੰਜਾਬ)-ਉਲੰਪਿਕਸ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਵੱਲੋਂ ਇਤਿਹਾਸ ਸਿਰਜਦਿਆਂ ਜਰਮਨੀ ਦੀ ਮਜ਼ਬੂਤ ​​ਟੀਮ ਨੂੰ 5-4 ਨਾਲ ਹਰਾ ਕੇ 41 ਸਾਲ ਮਗਰੋਂ ਕਾਂਸੀ ਦਾ ਤਮਗ਼ਾ ਜਿੱਤਣ ‘ਤੇ ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਹਾਕੀ ਖਿਡਾਰੀ […]

Continue Reading

*ਸੁਖਬੀਰ ਬਾਦਲ ਵਲੋਂ ਪੰਜਾਬ ਦੀ ਜਨਤਾ ਨਾਲ਼ ਕੀਤੇ ਚੋਣ ਵਾਅਦਿਆਂ ਦੀ ਸ਼੍ਰੋਮਣੀ ਅਕਾਲੀ ਦਲ ਯੂਰੋਪ ਨੇ ਕੀਤੀ ਪ੍ਰੋੜਤਾ-ਡੋਗਰਾਂਵਾਲ, ਭੁੰਗਰਨੀ ਅਤੇ ਭੱਟੀ ਫਰਾਂਸ*

ਪੈਰਿਸ 5 ਜੁਲਾਈ ( ਦਾ ਮਿਰਰ ਪੰਜਾਬ ) ਬੀਤੇ ਕੱਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਿਹੜੇ ਵਾਅਦੇ ਪੰਜਾਬ ਦੀ ਜਨਤਾ ਨਾਲ਼ ਕੀਤੇ ਹਨ, ਉਨ੍ਹਾਂ ਵਾਅਦਿਆਂ ਦੀ ਪ੍ਰੋੜਤਾ ਕਰਦਿਆਂ ਹੋਇਆਂ ਸ਼੍ਰੋਮਣੀ ਅਕਾਲੀ ਦਲ ਯੂਰੋਪ ਇਟਲੀ ਦੇ ਪ੍ਰਧਾਨ ਜਗਵੰਤ ਸਿੰਘ ਲਹਿਰਾਂ, ਸਪੇਨ ਦੇ ਲਾਭ ਸਿੰਘ ਭੰਗੂ, ਸਵਿੱਸ ਦੇ ਕੁਲਵੰਤ ਸਿੰਘ ਡੱਡੀਆਂ, ਫਰਾਂਸ ਦੇ […]

Continue Reading

*ਪਿੰਡ ਕੰਗ ਕਲਾਂ ਵਿਖੇ ਕਣਕ ਦੀ ਵੰਡ ਚ ਧਾਂਧਲੀ ਕਰਨ ਸਰਪੰਚਣੀ ਦੇ ਘਰ ਦਾ ਘਿਰਾਓ ਕੀਤਾ*

ਲੋਹੀਆਂ ਖ਼ਾਸ 5 ਅਗਸਤ (ਰਾਜੀਵ ਕੁਮਾਰ ਬੱਬੂ) -ਪਿਛਲੇ ਕੋਰੋਨਾ ਮਹਾਂਮਾਰੀ ਦੋਰਾਨ ਕੀਤੀ ਗਈ ਤਾਲਾਬੰਦੀ ਸਮੇ ਆਟਾ ਦਾਲ ਸਕੀਮ ਤਹਿਤ ਕਾਰਡ ਹੋਲਡ ਲਾਭਪਾਤਰੀਆਂ ਲਈ ਪਰ ਜੀ ਲਈ ਦੱਸ ਕਿਲੋ ਕਣਕ ਦੀ ਵੰਡ ਸਮੇਂ ਪਰ ਜੀ ਨੂੰ ਪੰਜ ਕਿਲੋ ਕਣਕ ਦਿੱਤੀ ਗਈ ਜਿਸ ਤੇ ਰੋਸ਼ ਵਜੋ ਪੇਂਡੂ ਮਜ਼ਦੂਰ ਯੂਨੀਅਨ ਦੇ ਤਹਿਸੀਲ ਪ੍ਰਧਾਨ ਗੁਰਚਰਨ ਸਿੰਘ ਅਟਵਾਲ ਤੇ ਨੌਜਵਾਨ […]

Continue Reading