*ਛੇਵੀਂ ਪਾਤਿਸਾਹੀ ਸ਼੍ਰੀ ਗੁਰੂ ਹਰਿਗੋਬਿੰਦ ਸਿੰਘ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਚਾਰ ਜੁਲਾਈ ਨੂੰ ਪੈਰਿਸ ‘ਚ ਬਹੁਤ ਹੀ ਸ਼ਰਧਾ ਸਾਹਿਤ ਮਨਾਇਆ ਜਾਵੇਗਾ-ਖਾਲਸਾ*
ਪੈਰਿਸ 2 ਜੁਲਾਈ ( ਭੱਟੀ ਫਰਾਂਸ ) ਪੈਰਿਸ ਤੋਂ ਮਿਲੀਆਂ ਸੂਚਨਾਵਾਂ ਮੁਤਾਬਿਕ ਗੁਰਦਵਾਰਾ ਬਾਬਾ ਮੱਖਣ ਸ਼ਾਹ ਜੀ ਲੁਬਾਣਾ ਦੇ ਸੇਵਾਦਾਰ ਭਾਈ ਕੁਲਦੀਪ ਸਿੰਘ ਖਾਲਸਾ ਦੇ ਸਮੂੰਹ ਪ੍ਰੀਵਾਰ ਵਲੋਂ ਦੋ ਜੁਲਾਈ ਨੂੰ ਸ਼੍ਰੀ ਅਖੰਡ ਪਾਠਿ ਸਾਹਿਬ ਰੱਖਵਾਏ ਜਾ ਰਹੇ ਹਨ, ਜਿਨ੍ਹਾਂ ਦੇ ਭੋਗ ਨਿਰਵਿੱਘਣਤਾ ਸਾਹਿਤ ਚਾਰ ਜੁਲਾਈ ਨੂੰ ਗੁਰਦਵਾਰਾ ਬਾਬਾ ਮੱਖਣ ਸ਼ਾਹ ਜੀ ਲੁਬਾਣਾ ਲਾ –ਬੁਰਜੇ […]
Continue Reading




