*ਨਿਸ਼ਾਨ ਸਾਹਿਬਾਂ ਦੇ ਬਸੰਤੀ ਤੇ ਸੁਰਮਈ ਰੰਗ ਬਾਰੇ ਸ਼੍ਰੋਮਣੀ ਕਮੇਟੀ ਦੇ ਫ਼ੈਸਲੇ ਦੀ ਯੂ ਕੇ ਸਿੱਖ ਆਗੂਆਂ ਵੱਲੋਂ ਸ਼ਲਾਘਾ*

ਡਰਬੀ (ਜਸਪਾਲ ਕੈਂਥ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖਾਂ ਦੇ ਗੁਰਦੁਆਰਾ ਸਾਹਿਬਾਨ ਵਿਖੇ ਨਿਸ਼ਾਨ ਸਾਹਿਬ ਦੇ ਚੋਲੇ ਦਾ ਰੰਗ ਸਿੱਖ ਰਹਿਤ ਮਰਯਾਦਾ ਅਨੁਸਾਰ ਬਸੰਤੀ ਅਤੇ ਸੁਰਮਈ ਕਰਨ ਦੇ ਫ਼ੈਸਲੇ ਦਾ ਯੂ ਕੇ ਅਤੇ ਦੁਨੀਆ ਭਰ ਦੀਆਂ ਸਿੱਖ ਸੰਸਥਾਵਾਂ ਨੇ ਭਰਵਾਂ ਸੁਆਗਤ ਤੇ ਸਮਰਥਨ ਕੀਤਾ ਹੈ।     ਸ਼੍ਰੋਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ ਦੇ ਇਸ ਫ਼ੈਸਲੇ ਦੀ […]

Continue Reading

*ਜਲੰਧਰ ਪੁੱਜਣ ਤੇ ਰੇਚਲ ਗੁਪਤਾ ਦਾ ਭਰਵਾਂ ਸਵਾਗਤ, ਸ਼ਹਿਰ ਵਾਸੀਆਂ ਨੇ ਕੀਤੀ ਫੁੱਲਾਂ ਦੀ ਵਰਖਾ*

ਜਲੰਧਰ (ਜਸਪਾਲ ਕੈਂਥ)-ਜ਼ੀ ਸਟੂਡੀਓ, ਜੈਪੁਰ, ਰਾਜਸਥਾਨ ਵਿੱਚ ਆਯੋਜਿਤ ਮਿਸ ਗ੍ਰੈਂਡ ਇੰਡੀਆ 2024 ਮੁਕਾਬਲਾ ਜਿੱਤਣ ਵਾਲੀ ਰੇਚਲ ਗੁਪਤਾ ਅੱਜ ਆਪਣੇ ਜੱਦੀ ਸ਼ਹਿਰ ਜਲੰਧਰ ਵਿਖੇ ਪੁੱਜੀ ਇਸ ਮੌਕੇ ਹਜ਼ਾਰਾਂ ਸ਼ਹਿਰ ਨਿਵਾਸੀਆਂ ਨੇ ਉਹਨਾਂ ਦਾ ਭਰਵਾਂ ਸਵਾਗਤ ਕੀਤਾ ਅਤੇ ਵਧਾਈ ਦਿੱਤੀ। ਰੇਚਲ ਗੁਪਤਾ ਜਿਉ ਹੀ ਜਲੰਧਰ ਸ਼ਹਿਰ ਵਿੱਚ ਪੁੱਜੀ ਅਤੇ ਸ਼ਹਿਰ ਨਿਵਾਸੀਆਂ ਨੇ ਉਹਨਾਂ ਦੇ ਸਵਾਗਤ ਲਈ ਬਹੁਤ […]

Continue Reading

*ਪੰਜਾਬ ਦੀ 20 ਸਾਲਾ ਰੇਚਲ ਗੁਪਤਾ ਨੇ ਜ਼ੀ ਸਟੂਡੀਓ, ਜੈਪੁਰ, ਰਾਜਸਥਾਨ ਵਿੱਚ ਆਯੋਜਿਤ ਮਿਸ ਗ੍ਰੈਂਡ ਇੰਡੀਆ 2024 ਮੁਕਾਬਲਾ ਜਿੱਤਿਆ*

ਜਲੰਧਰ (ਜਸਪਾਲ ਕੈਂਥ)-ਪੰਜਾਬ ਦੀ 20 ਸਾਲਾ ਰੇਚਲ ਗੁਪਤਾ ਨੇ ਜ਼ੀ ਸਟੂਡੀਓ, ਜੈਪੁਰ, ਰਾਜਸਥਾਨ ਵਿੱਚ ਆਯੋਜਿਤ ਮਿਸ ਗ੍ਰੈਂਡ ਇੰਡੀਆ 2024 ਮੁਕਾਬਲਾ ਜਿੱਤ ਲਿਆ ਹੈ। ਉਹ ਹੁਣ ਇਸ ਅਕਤੂਬਰ ਵਿੱਚ ਕੰਬੋਡੀਆ ਅਤੇ ਥਾਈਲੈਂਡ ਵਿੱਚ ਮਿਸ ਗ੍ਰੈਂਡ ਇੰਟਰਨੈਸ਼ਨਲ ਮੁਕਾਬਲੇ ਵਿੱਚ ਭਾਰਤ ਦੀ ਨੁਮਾਇੰਦਗੀ ਕਰੇਗੀ ਜਿੱਥੇ 80 ਤੋਂ ਵੱਧ ਦੇਸ਼ ਗੋਲਡਨ ਕ੍ਰਾਊਨ ਲਈ ਮੁਕਾਬਲਾ ਕਰਨਗੇ!  ਮਿਸ ਗ੍ਰੈਂਡ ਇੰਟਰਨੈਸ਼ਨਲ ਇਸ […]

Continue Reading

*ਇੰਨੋਸੈਂਟ ਹਾਰਟਸ ਵਿਖੇ ਸੇਫ਼ ਸਕੂਲ ਵਹੀਕਲ ਸਕੀਮ ਬਾਰੇ ਸਕੂਲ ਬੱਸ ਡਰਾਈਵਰਾਂ ਅਤੇ ਕੰਡਕਟਰਾਂ ਲਈ ਜਾਗਰੂਕਤਾ ਸੈਮੀਨਾਰ*

ਜਲੰਧਰ (ਜਸਪਾਲ ਕੈਂਥ)- ਇੰਨੋਸੈਂਟ ਹਾਰਟਸ ਵਿੱਚ ਟ੍ਰੈਫਿਕ ਜਾਗਰੂਕਤਾ ਫੈਲਾਉਣ ਲਈ ਟ੍ਰੈਫਿਕ ਐਜੂਕੇਸ਼ਨ ਸੈੱਲ ਵੱਲੋਂ ਸੇਫ ਸਕੂਲ ਵਹੀਕਲ ਸਕੀਮ ਤਹਿਤ ਸਕੂਲੀ ਬੱਸਾਂ ਦੇ ਡਰਾਈਵਰਾਂ ਲਈ ਇੱਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਸ਼੍ਰੀ ਸਵਪਨ ਸ਼ਰਮਾ, ਪੁਲਿਸ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੀਤਾ ਗਿਆ। ਸ਼੍ਰੀਮਤੀ ਅਮਨਦੀਪ ਕੌਰ ਏ.ਡੀ.ਸੀ.ਪੀ ਟ੍ਰੈਫਿਕ ਸ਼੍ਰੀ ਆਤਿਸ਼ ਭਾਟੀਆ ਦੀ ਅਗਵਾਈ ਹੇਠ ਏ.ਸੀ.ਪੀ ਟ੍ਰੈਫਿਕ, ਐਸ.ਆਈ ਸ਼੍ਰੀ […]

Continue Reading

*ਸਿਖ ਚਿੰਤਕਾਂ ਵਲੋਂ ਬੇਨਤੀ ਕਿ ਸਿੰਘ ਸਾਹਿਬਾਨ ਪੰਥਕ ਸੋਚ ਅਨੁਸਾਰ ਨੁਮਾਇੰਦਾ ਇਕਠ ਬੁਲਾਕੇ ਦਾਗੀ ਅਕਾਲੀ ਲੀਡਰਾਂ ਬਾਰੇ ਫੈਸਲਾ ਲੈਣ*

ਜਲੰਧਰ (ਜਸਪਾਲ ਕੈਂਥ)- ਸਿਖ ਪੰਥ ਦੇ ਚਿੰਤਕ ਗੁਰਤੇਜ ਸਿੰਘ ਆਈਏਐਸ,ਪਰਮਿੰਦਰ ਪਾਲ ਸਿੰਘ ਖਾਲਸਾ ਸੂਬਾ ਪ੍ਰਧਾਨ ਸਿਖ ਸੇਵਕ ਸੁਸਾਇਟੀ ਇੰਟਰਨੈਸ਼ਨਲ, ਸਿਖ ਚਿੰਤਕ ਭਾਈ ਹਰਸਿਮਰਨ ਸਿੰਘ ਅਨੰਦਪੁਰ ਸਾਹਿਬ,ਪ੍ਰੋਫੈਸਰ ਬਲਵਿੰਦਰ ਪਾਲ ਸਿੰਘ ਨੇ ਸਿੰਘ ਸਾਹਿਬਾਨਾਂ ਉਪਰ ਬੇਨਤੀ ਕਰਦਿਆਂ ਕਿਹਾ ਕਿ ਅਕਾਲੀ ਸੰਕਟ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਜੋ 30 ਅਗਸਤ ਨੂੰ ਹੋਣੀ […]

Continue Reading

*ਰੋਜ਼ਾਨਾ ਸਪੋਕਸਮੈਨ ਦੇ ਬਾਨੀ ਸ. ਜੋਗਿੰਦਰ ਸਿੰਘ ਦਾ ਦੇਹਾਂਤ,83 ਸਾਲ ਦੀ ਉਮਰ ’ਚ ਲਏ ਆਖਰੀ ਸਾਹ*

ਚੰਡੀਗੜ੍ਹ (ਜਸਪਾਲ ਕੈਂਥ)-ਰੋਜ਼ਾਨਾ ਸਪੋਕਸਮੈਨ ਦੇ ਬਾਨੀ ਸ. ਜੋਗਿੰਦਰ ਸਿੰਘ ਜੀ ਸਾਡੇ ਦਰਮਿਆਨ ਨਹੀਂ ਰਹੇ। ਉਨ੍ਹਾਂ ਨੇ ਸੰਖੇਪ ਬਿਮਾਰੀ ਮਗਰੋਂ ਅੱਜ 83 ਸਾਲ ਦੀ ਉਮਰ ’ਚ ਆਪਣੇ ਆਖਰੀ ਸਾਹ ਲਏ। ਪੇਸ਼ੇ ਤੋਂ ਇੱਕ ਵਕੀਲ, ਜੋਗਿੰਦਰ ਸਿੰਘ ਨੇ ਇਕ ਸੁਤੰਤਰ ਮੀਡੀਆ ਆਉਟਲੈਟ ਲੱਭਣ ਅਤੇ ਸਥਾਪਤ ਕਰਨ ਲਈ ਇਕ ਸ਼ਾਨਦਾਰ ਕੈਰੀਅਰ ਛੱਡ ਦਿਤਾ ਸੀ। ਪੰਥ ਲਈ ਕੁੱਝ ਕਰ […]

Continue Reading

*ਇੰਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਦਾ ਅਪ੍ਰੈਲ 2024 ਦੀਆਂ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਨਤੀਜਾ*

ਜਲੰਧਰ (ਜਸਪਾਲ ਕੈਂਥ)-: ਇੰਨੋਸੈਂਟ ਹਾਰਟਸ ਕਾਲਜ ਅਪ੍ਰੈਲ 2024 ਦੀਆਂ ਯੂਨੀਵਰਸਿਟੀ ਇਮਤਿਹਾਨਾਂ ਵਿੱਚ ਆਪਣੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਨੂੰ ਮਾਣ ਨਾਲ ਮਨਾਉਂਦਾ ਹੈ। ਵੱਖ-ਵੱਖ ਵਿਭਾਗਾਂ ਦੇ 25 ਤੋਂ ਵੱਧ ਵਿਦਿਆਰਥੀਆਂ ਨੇ 9.00 ਤੋਂ ਵੱਧ SGPA ਸਕੋਰ ਪ੍ਰਾਪਤ ਕਰਕੇ ਸੰਸਥਾ ਦਾ ਮਾਣ ਵਧਾਇਆ ਹੈ। ਇਸ ਕਾਮਯਾਬੀ ਦਾ ਸਿਹਰਾ ਫੈਕਲਟੀ ਵੱਲੋਂ ਦਿੱਤੀ ਮਿਸਾਲੀ ਸਿੱਖਿਆ ਅਤੇ ਵਿਦਿਆਰਥੀਆਂ ਦੇ ਅਟੁੱਟ […]

Continue Reading

*ਜਥੇਦਾਰ ਅਕਾਲ ਤਖਤ ਅਕਾਲੀ ਸੰਕਟ ਹਲ ਕਰਨ ਲਈ ਪੰਥਕ ਨੁਮਾਇੰਦਾ ਇਕਠ ਬੁਲਾਉਣ-ਸਿਖ ਸੇਵਕ ਸੁਸਾਇਟੀ*

ਜਲੰਧਰ (ਜਸਪਾਲ ਕੈਂਥ)-ਬੀਤੇ ਦਿਨੀਂ ਸਿਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਵਲੋਂ ਜਥੇਦਾਰ ਪਰਮਿੰਦਰ ਸਿੰਘ ਖਾਲਸਾ ,ਪ੍ਰੋਫੈਸਰ ਬਲਵਿੰਦਰ ਪਾਲ ਸਿੰਘ ,ਸਿਖ ਚਿੰਤਕ ਭਾਈ ਹਰਸਿਮਰਨ ਸਿੰਘ ਨੇ ਜਥੇਦਾਰ ਅਕਾਲ ਤਖਤ ਨੂੰ ਬੇਨਤੀ ਪੱਤਰ ਦਿਤਾ ਕਿ ਅਕਾਲੀ ਲੀਡਰਸ਼ਿਪ ਦੇ ਸੰਕਟ ਮਸਲਾ ਕੇਵਲ ਧਾਰਮਿਕ ਤਨਖਾਹ ਲਗਾਉਣ ਤੇ ਆਗੂਆਂ ਵੱਲੋਂ ਮੁਆਫੀ ਮੰਗ ਲਏ ਜਾਣ ਤਕ ਸੀਮਤ ਨਾ ਰਖਿਆ ਜਾਵੇ।ਇਹਨਾਂ ਦੋਸ਼ਾਂ ਦੇ ਫੈਸਲਿਆਂ […]

Continue Reading

*ਕਰਤਾਰਪੁਰ ਵਿਚ ਲੋਕਾਂ ਦੇ ਦਰਜ ਕੀਤੇ ਜਾ ਰਹੇ ਝੂਠੇ ਪਰਚੇ*

ਜਲੰਧਰ (ਜਸਪਾਲ ਕੈਂਥ)- ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਜਦੋਂ ਦੀ ਆਪ ਸਰਕਾਰ ਸੂਬੇ ਵਿਚ ਬਣੀ ਹੈ ਉਦੋਂ ਤੋਂ ਖ਼ਾਸ ਕਰ ਹਲਕਾ ਕਰਤਾਰਪੁਰ ਵਿੱਚ ਲੋਕਾਂ ਨੂੰ ਝੂਠੇ ਕੇਸਾਂ ਵਿੱਚ ਫਸਾਇਆ ਜਾ ਰਿਹਾ ਹੈ। ਉਨ੍ਹਾ ਕਿਹਾ ਕਿ ਪੁਲਿਸ ਵੱਲੋਂ ਇਹ ਕੰਮ ਜਿਆਦਾਤਰ ਸੱਤਾਧਾਰੀ ਆਪ ਦੇ ਪ੍ਰਭਾਵ ਹੇਠ ਕੀਤਾ ਜਾ […]

Continue Reading

*ਇੰਨੋਸੈਂਟ ਹਾਰਟਸ ਦੇ ਛੋਟੇ ਬੱਚਿਆਂ ਨੇ ਵਿਵਿਸਿਐਂਸ ਵਾਈਬ੍ਰੈਂਸ ਵਿੱਚ ਇੰਟਰਨਲ ਬੋਂਡ ਆਫ ਟੂਗੈਦਰਨੈਸ ਦਾ ਸੰਦੇਸ਼ ਦਿੱਤਾ*

ਜਲੰਧਰ (ਦਾ ਮਿਰਰ ਪੰਜਾਬ)- ਇੰਨੋਸੈਂਟ ਹਾਰਟਸ, ਗ੍ਰੀਨ ਮਾਡਲ ਟਾਊਨ ਅਤੇ ਲੁਹਾਰਾਂ ਕੈਂਪਸ ਦੇ ਨੌਜਵਾਨ ਐਲ.ਕੇ.ਜੀ ਦੇ ਵਿਦਿਆਰਥੀਆਂ ਨੇ ਪਰਿਵਾਰਕ ਰਿਸ਼ਤਿਆਂ ਦੀ ਮਜ਼ਬੂਤੀ ਅਤੇ ਜੀਵਨ ਵਿੱਚ ਇਨ੍ਹਾਂ ਦੀ ਮਹੱਤਤਾ ਦਾ ਸੁਨੇਹਾ ਦਿੰਦੇ ਹੋਏ ਵਿਵੇਸ਼ੀਅਸ ਵਾਈਬ੍ਰੈਂਸ ਥੀਮ ਤਹਿਤ ਰੰਗਾਰੰਗ ਪ੍ਰੋਗਰਾਮ ਪੇਸ਼ ਕਰਕੇ ਸਾਰਿਆਂ ਦਾ ਦਿਲ ਜਿੱਤ ਲਿਆ। ਇੰਨੋਸੈਂਟ ਹਾਰਟਸ, ਗ੍ਰੀਨ ਮਾਡਲ ਟਾਊਨ ਵਿਖੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ […]

Continue Reading