*ਖੁਸ਼ਹਾਲੀ ਤੇ ਲੋਕ ਪੱਖੀ ਮਾਹੌਲ ਸਿਰਜਣ ਲਈ ਬਸਪਾ ਨੂੰ ਇੱਕ ਮੌਕਾ ਦੇਣ ਜਲੰਧਰ ਵਾਸੀ : ਐਡਵੋਕੇਟ ਬਲਵਿੰਦਰ ਕੁਮਾਰ*

ਜਲੰਧਰ (ਜਸਪਾਲ ਕੈਂਥ)- ਬਸਪਾ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਲੋਕਾਂ ਨੇ ਜਿਨ੍ਹਾਂ ਵੀ ਪਾਰਟੀਆਂ ਨੂੰ ਵੋਟਾਂ ਪਾ ਕੇ ਸੱਤਾ ਸੌਂਪੀ, ਉਨ੍ਹਾਂ ਨੇ ਜਨਤਾ ਨੂੰ ਹੀ ਦਬਾਉਣ ਦਾ ਕੰਮ ਕੀਤਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਬਸਪਾ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਜਲੰਧਰ ਸ਼ਹਿਰ ’ਚ ਵੱਖ-ਵੱਖ ਮੀਟਿੰਗਾਂ ਨੂੰ ਸੰਬੋਧਨ ਕਰਦੇ ਹੋਏ ਕੀਤਾ।  ਉਨ੍ਹਾਂ ਕਿਹਾ ਕਿ ਕਾਂਗਰਸ […]

Continue Reading

*ਕਾਂਗਰਸ ਉਮੀਦਵਾਰ ਚਰਨਜੀਤ ਚੰਨੀ ਦੇ ਨਸ਼ਾ ਤਸਕਰਾਂ ਨਾਲ ਸਿੱਧੇ ਸੰਬੰਧ- ਗੁਰਚਰਨ ਸਿੰਘ ਚੰਨੀ*

ਜਲੰਧਰ, 26 ਮਈ (ਜਸਪਾਲ ਕੈਂਥ) – ‘ਕਾਂਗਰਸ ਵੱਲੋਂ ਨਸ਼ਿਆਂ ਖਿਲਾਫ ਬਿਆਨਬਾਜੀ ਸਿਰਫ ਮੱਗਰਮੱਛ ਦੇ ਹੰਝੂ ਹਨ, ਅਸਲੀਅਤ ਇਹ ਹੈ ਕਿ ਕਾਂਗਰਸ ਦਾ ਅਤੇ ਨਸ਼ਾ ਤਸਕਰਾਂ, ਅਪ੍ਰਾਧਿਕ ਲੋਕਾਂ ਦਾ ਇਕ ਅਟੁੱਟ ਗਠਜੋੜ ਹੈ, ਜੋ ਚਰਚਿਤ ਅਪ੍ਰਾਧੀ ਤੇ ਨਸ਼ਾ ਤਸਕਰੀ ਨਾਲ ਕਿਥਤ ਤੌਰ ‘ਤੇ ਜੁੜੇ ਸੂਰਜ ਲਾਹੌਰੀਆ ਤੇ ਬੌਬੀ ਨਾਲ ਕਾਂਗਰਸ ਉਮੀਦਵਾਰ ਚਰਨਜੀਤ ਸਿੰਘ ਚੰਨੀ ਵੱਲੋਂ ਸਟੇਜ […]

Continue Reading

*ਔਰਰ-ਡਾਨ ਸੰਸਥਾ ਦੇ ਮੁਖੀ ਇਕਬਾਲ ਸਿੰਘ ਭੱਟੀ ਇੱਕ ਮਿਰਤਕ ਦੇਹ ਅਤੇ 9 ਮਿਰਤਕਾਂ ਦੀਆਂ ਅਸਥੀਆਂ ਲੈ ਕੇ ਫਰਾਂਸ ਤੋਂ ਭਾਰਤ ਪਹੁੰਚੇ*

ਜਲੰਧਰ, (ਜਸਪਾਲ ਕੈਂਥ) :- ਹਰੇਕ ਵਾਰ ਦੀ ਤਰਾਂ ਇਸ ਵਾਰ ਵੀ ਮਨੁੱਖੀ ਅਧਿਕਾਰਾਂ ਦੀ ਸੰਸਥਾ ਔਰਰ-ਡਾਨ ਦੇ ਮੁਖੀ ਇਕਬਾਲ ਸਿੰਘ ਭੱਟੀ ਇੱਕ ਮਿਰਤਕ ਦੇਹ ਅਤੇ 9 ਮਿਰਤਕਾਂ ਦੀਆਂ ਅਸਥੀਆਂ ਲੈ ਕੇ ਫਰਾਂਸ ਤੋਂ ਭਾਰਤ ਪਹੁੰਚੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇਕਬਾਲ ਸਿੰਘ ਭੱਟੀ ਨੇ ਦੱਸਿਆ ਕਿ ਇਹਨਾਂ 9 ਮਿਰਤਕਾਂ ਵਿਚੋਂ 2 ਦਿੱਲੀ , ਇੱਕ […]

Continue Reading

*ਮੁਲਾਜ਼ਮਾਂ ਦੀਆਂ ਮੰਗਾਂ ਦਾ ਬਸਪਾ ਸਮਰਥਨ ਕਰਦੀ ਹੈ : ਐਡਵੋਕੇਟ ਬਲਵਿੰਦਰ ਕੁਮਾਰ*

ਜਲੰਧਰ (ਜਸਪਾਲ ਕੈਂਥ)- ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ। ਉਨ੍ਹਾਂ ਦੀਆਂ ਮੰਗਾਂ ਦਾ ਬਸਪਾ ਸਮਰਥਨ ਕਰਦੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਬਸਪਾ ਦੇ ਜਲੰਧਰ ਲੋਕਸਭਾ ਸੀਟ ਤੋਂ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਭਾਜਪਾ ਸਰਕਾਰਾਂ ਨੇ ਸਰਕਾਰੀ ਖੇਤਰ ਦੇ ਦਾਇਰੇ ਨੂੰ […]

Continue Reading

*ਜਲੰਧਰ ਦੇ ਲੋਕ ਇਸ ਵਾਰ ਬਸਪਾ ਨੂੰ ਮੌਕਾ ਦੇਣ : ਐਡਵੋਕੇਟ ਬਲਵਿੰਦਰ ਕੁਮਾਰ*

ਜਲੰਧਰ (ਜਸਪਾਲ ਕੈਂਥ)- ਬਸਪਾ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਜਲੰਧਰ ਸ਼ਹਿਰ ’ਚ ਪੈਦਲ ਮਾਰਚ ਕੀਤਾ। ਇਸ ਦੌਰਾਨ ਉਨ੍ਹਾਂ ਜਲੰਧਰ ਦੇ ਵਪਾਰੀਆਂ-ਦੁਕਾਨਦਾਰਾਂ ਨਾਲ ਸੰਪਰਕ ਕੀਤਾ ਤੇ ਉਨ੍ਹਾਂ ਤੋਂ ਸਮਰਥਨ ਮੰਗਿਆ। ਇਸ ਮੌਕੇ ਵਪਾਰੀਆਂ-ਦੁਕਾਨਦਾਰਾਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਪੈਦਲ ਮਾਰਚ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਸੱਤਾ […]

Continue Reading

*ਠਾਠਾਂ ਮਾਰਦੇ ਇਕੱਠ ਚ ਕੀਤਾ ਐਲਾਨ ਭਾਜਪਾ ਦੀ ਸਰਕਾਰ ਮੁੜ ਕੇਂਦਰ ਚ ਆਉਣ ਦੀ ਆਸ ਨਹੀਂ – ਕੁਮਾਰੀ ਮਾਇਆਵਤੀ*

ਨਵਾਂਸ਼ਹਿਰ 24ਮਈ (ਜਸਪਾਲ ਕੈਂਥ)-ਬਹੁਜਨ ਸਮਾਜ ਪਾਰਟੀ ਦੀ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੀ ਸੂਬਾ ਪੱਧਰੀ ਰੈਲੀ ਨਵਾਂਸ਼ਹਿਰ ਦੇ ਵਿਸ਼ਾਲ ਮੈਦਾਨ ਚ ਹੋਈ। ਨੀਲੇ ਝੰਡੇ ਤੇ ਵਿਸ਼ਾਲ ਹੋਲਡਿੰਗ ਨਾਲ ਸੱਜਿਆ ਰੈਲੀ ਦਾ ਮੈਦਾਨ ਦਿਲ ਖਿਚਮਾ ਸੀ। ਇਸ ਮੌਕੇ ਬਹੁਜਨ ਸਮਾਜ ਪਾਰਟੀ ਦੇ 13 ਉਮੀਦਵਾਰ ਅਤੇ ਹਿਮਾਚਲ ਪ੍ਰਦੇਸ਼ ਦੇ ਚਾਰ ਚੰਡੀਗੜ੍ਹ ਦਾ ਇੱਕ ਉਮੀਦਵਾਰ ਮੰਚ ਦੇ […]

Continue Reading

*ਜਲੰਧਰ ਦੇ ਲੋਕਾਂ ਦਾ ਰੁਝਾਨ ਬਸਪਾ ਵੱਲ : ਐਡਵੋਕੇਟ ਬਲਵਿੰਦਰ ਕੁਮਾਰ*

ਜਲੰਧਰ (ਜਸਪਾਲ ਕੈਂਥ)- ਬਸਪਾ ਦੇ ਜਲੰਧਰ ਲੋਕਸਭਾ ਸੀਟ ਤੋਂ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਫਿਲੌਰ ’ਚ ਮੀਟਿੰਗਾਂ ਕੀਤੀਆਂ। ਇਸ ਮੌਕੇ ਥਾਂਹ-ਥਾਂਹ ’ਤੇ ਲੋਕਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਨ੍ਹਾਂ ਮੀਟਿੰਗਾਂ ਦੌਰਾਨ ਕਈ ਕਾਂਗਰਸੀ ਤੇ ਆਪ ਆਗੂ-ਵਰਕਰ ਆਪਣੀਆਂ ਪਾਰਟੀਆਂ ਨੂੰ ਛੱਡ ਕੇ ਬਸਪਾ ’ਚ ਸ਼ਾਮਲ ਹੋ ਗਏ। ਐਡਵੋਕੇਟ ਬਲਵਿੰਦਰ ਕੁਮਾਰ ਨੇ ਸਿਰੋਪੇ ਪਾ ਕੇ ਉਨ੍ਹਾਂ ਨੂੰ […]

Continue Reading

*ਚੋਣ ਕਮਿਸ਼ਨ ਵੱਲੋਂ ਲੁਧਿਆਣਾ ਅਤੇ ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ ਨਿਯੁਕਤ*

ਚੰਡੀਗੜ੍ਹ, 22 ਮਈ (ਜਸਪਾਲ ਕੈਂਥ)-ਭਾਰਤੀ ਚੋਣ ਕਮਿਸ਼ਨ ਨੇ 1998 ਬੈਚ ਦੇ ਆਈ.ਪੀ.ਐਸ. ਅਧਿਕਾਰੀ ਨੀਲਭ ਕਿਸ਼ੋਰ, ਜੋ ਇਸ ਵੇਲੇ ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਏਡੀਜੀਪੀ ਐਸ.ਟੀ.ਐਫ. ਪੰਜਾਬ, ਵਜੋਂ ਤਾਇਨਾਤ ਹਨ, ਨੂੰ ਪੁਲਿਸ ਕਮਿਸ਼ਨਰ ਲੁਧਿਆਣਾ ਅਤੇ 2008 ਬੈਚ ਦੇ ਆਈ.ਪੀ.ਐਸ. ਅਧਿਕਾਰੀ ਰਾਹੁਲ ਐਸ, ਜੋ ਇਸ ਸਮੇਂ ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਡੀ.ਆਈ.ਜੀ-ਕਮ- ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਵਜੋਂ […]

Continue Reading

*ਬਸਪਾ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਦੀਆਂ ਜਲੰਧਰ ਸ਼ਹਿਰ ’ਚ ਮੀਟਿੰਗਾਂ ਨੇ ਧਾਰਿਆ ਰੈਲੀਆਂ ਦਾ ਰੂਪ*

ਜਲੰਧਰ (ਜਸਪਾਲ ਕੈਂਥ)-: ਬਸਪਾ ਦੇ ਜਲੰਧਰ ਲੋਕਸਭਾ ਸੀਟ ਤੋਂ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਜਲੰਧਰ ਸ਼ਹਿਰ ’ਚ ਵੱਖ-ਵੱਖ ਜਗ੍ਹਾ ’ਤੇ ਮੀਟਿੰਗਾਂ ਕੀਤੀਆਂ। ਇਸ ਦੌਰਾਨ ਹੋਏ ਭਾਰੀ ਇਕੱਠਾਂ ਕਰਕੇ ਮੀਟਿੰਗਾਂ ਨੇ ਰੈਲੀਆਂ ਦਾ ਰੂਪ ਧਾਰ ਲਿਆ। ਇਸ ਮੌਕੇ ਸੰਬੋਧਿਤ ਕਰਦੇ ਹੋਏ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਜਲੰਧਰ ਦੇ ਪੇਂਡੂ ਤੇ ਸ਼ਹਿਰੀ ਹਲਕਿਆਂ ’ਚ ਲੋਕਾਂ ਦੇ […]

Continue Reading