*ਬਸਪਾ ਨੇ ਲੋਕ ਸਭਾ ਖਡੂਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਉਮੀਦਵਾਰ ਐਲਾਨੇ*

ਜਲੰਧਰ 2 ਅਪ੍ਰੈਲ (ਜਸਪਾਲ ਕੈਂਥ)-ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਗਿਆ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੇ ਹੁਕਮ ਅਨੁਸਾਰ ਅਤੇ ਪੰਜਾਬ, ਹਰਿਆਣਾ, ਚੰਡੀਗੜ੍ਹ ਦੇ ਇੰਚਾਰਜ ਸ਼੍ਰੀ ਰਣਧੀਰ ਸਿੰਘ ਬੈਨੀਵਾਲ ਜੀ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਬਸਪਾ ਦੇ ਲੋਕ ਸਭਾ ਸ੍ਰੀ ਖਡੂਰ ਸਾਹਿਬ ਤੋਂ ਇੰਜੀਨੀਅਰ ਸਤਨਾਮ ਸਿੰਘ ਤੁੜ ਅਤੇ […]

Continue Reading

*ਸੱਤਾ ’ਚ ਰਹੀਆਂ ਪਾਰਟੀਆਂ 75 ਸਾਲਾਂ ’ਚ ਲੋਕਾਂ ਨੂੰ ਮੁੱਢਲੀਆਂ ਸੁਵਿਧਾਵਾਂ ਵੀ ਨਹੀਂ ਦੇ ਸਕੀਆਂ : ਐਡਵੋਕੇਟ ਬਲਵਿੰਦਰ ਕੁਮਾਰ*

ਜਲੰਧਰ (ਜਸਪਾਲ ਕੈਂਥ)- ਲੋਕਾਂ ਦੀਆਂ ਵੋਟਾਂ ਲੈ ਕੇ ਸੱਤਾ ਪ੍ਰਾਪਤ ਕਰਨ ਵਾਲੀਆਂ ਪਾਰਟੀਆਂ ਨੇ ਚੋਣਾਂ ਤੋਂ ਬਾਅਦ ਕਦੇ ਵੀ ਇਨ੍ਹਾਂ ਦੀ ਸਾਰ ਨਹੀਂ ਲਈ, ਸਗੋਂ ਉਲਟਾ ਇਨ੍ਹਾਂ ਨੂੰ ਮਾੜੇ ਹਾਲਾਤ ਵੱਲ ਧੱਕਣ ਦਾ ਕੰਮ ਕੀਤਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜਲੰਧਰ ਲੋਕਸਭਾ ਸੀਟ ਤੋਂ ਬਸਪਾ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਜਲੰਧਰ ਸ਼ਹਿਰ ਵਿਖੇ ਲੋਕਾਂ ਨਾਲ ਰੂਬਰੂ […]

Continue Reading

*ਕਥਾਵਾਚਕ ਭਾਈ ਸਰਬਜੀਤ ਸਿੰਘ ਲੁਧਿਆਣੇ ਵਾਲੇ, ਫਰਾਂਸ ‘ਚ ਹਫਤਾ ਭਰ ਕਥਾ ਕਰਨ ਦੀ ਸੇਵਾ ਨਿਭਾਅ ਕੇ ਵਾਪਿਸ ਪੰਜਾਬ ਪਹੁੰਚੇ —-ਖਾਲਸਾ*

ਪੈਰਿਸ (ਭੱਟੀ ਫਰਾਂਸ ) ਫਰਾਂਸ ਨਿਵਾਸੀ ਭਾਈ ਕੁਲਦੀਪ ਸਿੰਘ ਜੀ ਖਾਲਸਾ, ਜਿਨ੍ਹਾਂ ਦੇ ਗ੍ਰਹਿ ਵਿਖ਼ੇ, ਜਲਪਾਣ ਕਰਨ ਵਾਸਤੇ, ਕਥਾ ਵਾਚਕ ਭਾਈ ਸਰਬਜੀਤ ਸਿੰਘ ਉਚੇਚੇ ਤੌਰ ਤੇ ਪਹੁੰਚੇ ਸਨ, ਬਾਰੇ ਜਾਣਕਾਰੀ ਦਿੰਦੇ ਹੋਏ ਭਾਈ ਖਾਲਸਾ ਨੇ ਕਿਹਾ ਕਿ ਭਾਈ ਸਾਹਿਬ ਪਿਛਲੇ ਇੱਕ ਹਫਤੇ ਤੋਂ ਗੁਰਦੁਆਰਾ ਬਾਬਾ ਮੱਖਣ ਸ਼ਾਹ ਜੀ ਲੁਬਾਣਾ ਵਿਖ਼ੇ ਹਰ ਰੋਜ ਸ਼ਾਮ ਨੂੰ ਕਥਾ […]

Continue Reading

*ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਸਪਾ ਨਾਲ ਕੀਤਾ ਜਾ ਰਿਹੈ ਪੱਖਪਾਤ,ਸਿਰਫ ਬਸਪਾ ਉਮੀਦਵਾਰ ਕੋਲ ਹੀ ਨਹੀਂ ਹੈ ਸੁਰੱਖਿਆ*

ਜਲੰਧਰ (ਜਸਪਾਲ ਕੈਂਥ )-ਬਹੁਜਨ ਸਮਾਜ ਪਾਰਟੀ (ਬਸਪਾ) ਦੇ ਲੋਕਸਭਾ ਜਲੰਧਰ ਤੋਂ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਉਹ ਹਮੇਸ਼ਾ ਪ੍ਰਸ਼ਾਸਨ ਦਾ ਸਤਿਕਾਰ ਕਰਦੇ ਆਏ ਹਨ, ਪਰ ਉਨ੍ਹਾਂ ਨੂੰ ਹੈਰਾਨੀ ਹੈ ਕਿ ਚੋਣ ਜਾਬਤੇ ਦੇ ਦੌਰਾਨ ਵੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਨਾਲ ਭੇਦਭਾਵ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਭਾਜਪਾ, ਕਾਂਗਰਸ, ਆਪ ਪਾਰਟੀਆਂ […]

Continue Reading

*ਵੱਡੇ ਸਮਾਗਮ ’ਚ ਲੋਕਾਂ ਨੇ ਐਡਵੋਕੇਟ ਬਲਵਿੰਦਰ ਨੂੰ ਜਿਤਾਉਣ ਦਾ ਲਿਆ ਅਹਿਦ*

ਜਲੰਧਰ (ਜਸਪਾਲ ਕੈਂਥ)-ਨਕੋਦਰ ਦੇ ਪਿੰਡ ਬਾਠਾਂ ’ਚ ਇੱਕ ਵੱਡਾ ਇਕੱਠ ਰੱਖਿਆ ਗਿਆ। ਇਸ ਦੌਰਾਨ ਬਸਪਾ ਦੇ ਜਲੰਧਰ ਲੋਕਸਭਾ ਸੀਟ ਤੋਂ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਵਿਸ਼ੇਸ਼ ਤੌਰ ’ਤੇ ਪਹੁੰਚੇ, ਜਿਨ੍ਹਾਂ ਦਾ ਲੋਕਾਂ ਨੇ ਹਾਰ ਪਾ ਕੇ ਸਵਾਗਤ ਕੀਤਾ। ਇਸ ਦੌਰਾਨ ਲੋਕਾਂ ਨੇ ਐਡਵੋਕੇਟ ਬਲਵਿੰਦਰ ਕੁਮਾਰ ਨੂੰ ਜਲੰਧਰ ਲੋਕਸਭਾ ਸੀਟ ਤੋਂ ਜਿਤਾਉਣ ਦਾ ਸੰਕਲਪ ਲਿਆ। ਇਸ ਮੌਕੇ […]

Continue Reading

*ਬਸਪਾ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਆਦਮਪੁਰ ’ਚ ਕੀਤਾ ਵੱਡਾ ਰੋਡ ਸ਼ੋਅ*

ਜਲੰਧਰ (ਜਸਪਾਲ ਕੈਂਥ)- ਬਸਪਾ ਦੇ ਜਲੰਧਰ ਲੋਕਸਭਾ ਸੀਟ ਤੋਂ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਅੱਜ ਆਦਮਪੁਰ ਵਿਖੇ ਰੋਡ ਸ਼ੋਅ ਕੀਤਾ। ਇਸ ਦੌਰਾਨ ਲੋਕਾਂ ਦਾ ਭਾਰੀ ਇਕੱਠ ਹੋਇਆ। ਰੋਡ ਸ਼ੋਅ ਕਰਦੇ ਹੋਏ ਉਹ ਆਦਮਪੁਰ ਵਿਖੇ ਜਨਤਾ ਪੈਲੇਸ ਪਹੁੰਚੇ, ਜਿੱਥੇ ਉਨ੍ਹਾਂ ਨੇ ਵੱਡੇ ਸਮਾਗਮ ਨੂੰ ਸੰਬੋਧਿਤ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦਿੱਤਾ ਜਾ ਰਿਹਾ ਭਾਰੀ ਸਮਰਥਨ […]

Continue Reading

*ਸੁਖਬੀਰ ਸਿੰਘ ਬਾਦਲ ਵਲੋਂ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਉਮੀਦਵਾਰ ਐਲਾਨਿਆ*

ਚੰਡੀਗੜ (ਜਸਪਾਲ ਕੈਂਥ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਸ: ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਉਮੀਦਵਾਰ ਦਾ ਐਲਾਨ ਕੀਤਾ ਹੈ।ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਉਮੀਦਵਾਰ ਦੇ ਇਸ ਐਲਾਨ ਨਾਲ ਪਾਰਟੀ ਨੇ ਪੰਜਾਬ ਅਤੇ ਚੰਡੀਗੜ੍ਹ […]

Continue Reading

*ਜਲੰਧਰ ਛਾਉਣੀ ਦਾ ਇੰਚਾਰਜ ਲਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਸਮੇਤ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ-ਰਾਜਵਿੰਦਰ ਕੌਰ ਥਿਆੜਾ*

ਜਲੰਧਰ( ਜਸਪਾਲ ਕੈਂਥ)-‘ਆਪ’ ਦੀ ਸੀਨੀਅਰ ਆਗੂ, ਮਜ਼ਬੂਤ ਵਰਕਰ, ਪਾਰਟੀ ਪ੍ਰਤੀ ਇਮਾਨਦਾਰ ਰਾਜਵਿੰਦਰ ਕੌਰ ਥਿਆੜਾ ਨੂੰ ਆਮ ਆਦਮੀ ਪਾਰਟੀ ਵੱਲੋਂ ਜਲੰਧਰ ਦੇ ਹਲਕਾ ਛਾਉਣੀ ਦੀ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਕਾਰਨ ਹਲਕਾ ਕੈਂਟ ਵਿੱਚ ਖੁਸ਼ੀ ਦੀ ਲਹਿਰ ਹੈ। ਅਤੇ ਅਚਾਨਕ ਇੱਕ ਨਵਾਂ ਜੋਸ਼ ਦੇਖਣ ਨੂੰ ਮਿਲਿਆ ਹੈ। ਇਸ ਮੌਕੇ ਗੱਲਬਾਤ ਕਰਦਿਆਂ ਰਾਜਵਿੰਦਰ ਕੌਰ ਥਿਆੜਾ […]

Continue Reading

*ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਸਪਾ ਨਾਲ ਅਪਣਾਇਆ ਜਾ ਰਿਹਾ ਹੈ ਪੱਖਪਾਤੀ ਰਵੱਈਆ : ਐਡ. ਬਲਵਿੰਦਰ ਕੁਮਾਰ*

ਜਲੰਧਰ (ਜਸਪਾਲ ਕੈਂਥ)- ਬਹੁਜਨ ਸਮਾਜ ਪਾਰਟੀ (ਬਸਪਾ) ਦੇ ਜਲੰਧਰ ਲੋਕਸਭਾ ਸੀਟ ਤੋਂ ਉਮੀਦਵਾਰ ਐਡਵਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਪ੍ਰਸ਼ਾਸਨ ਦਾ ਰਵੱਈਆ ਹਮੇਸ਼ਾ ਸਾਡੇ ਪ੍ਰਤੀ ਪੱਖਪਾਤੀ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਮੌਜ਼ੂਦਾ ਆਪ ਸਰਕਾਰ ਤੇ ਪਿਛਲੀਆਂ ਰਹੀਆਂ ਸਰਕਾਰਾਂ ਨੇ ਪ੍ਰਸ਼ਾਸਨ ਨੂੰ ਸਾਡੇ ਖਿਲਾਫ ਤਿਆਰ ਕੀਤਾ ਹੈ ਤੇ ਪ੍ਰਸ਼ਾਸਨ ਵੱਲੋਂ ਲਗਾਤਾਰ ਸਾਡੇ ਖਿਲਾਫ ਪੱਖਪਾਤੀ […]

Continue Reading

*ਲੋਕਾਂ ਦੇ ਪਿਆਰ ਦੀ ਬਦੌਲਤ ਜਿੱਤਾਂਗੇ ਜਲੰਧਰ ਸੀਟ : ਐਡਵੋਕੇਟ ਬਲਵਿੰਦਰ ਕੁਮਾਰ*

ਜਲੰਧਰ (ਜਸਪਾਲ ਕੈਂਥ)- ਬਸਪਾ ਦੇ ਜਲੰਧਰ ਲੋਕਸਭਾ ਸੀਟ ਤੋਂ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਅੱਜ ਆਦਮਪੁਰ, ਫਿਲੌਰ ਤੇ ਜਲੰਧਰ ਸ਼ਹਿਰ ‘ਚ ਵੱਖ-ਵੱਖ ਸਥਾਨਾਂ ‘ਤੇ ਮੀਟਿੰਗਾਂ ਕੀਤੀਆਂ। ਇਨ੍ਹਾਂ ਮੀਟਿੰਗਾਂ ‘ਚ ਭਾਰੀ ਗਿਣਤੀ ‘ਚ ਲੋਕ ਪਹੁੰਚੇ। ਲੋਕਾਂ ਨੇ ਹਾਰ ਪਾ ਕੇ ਤੇ ਢੋਲ ਵਜਾ ਕੇ ਐਡਵੋਕੇਟ ਬਲਵਿੰਦਰ ਕੁਮਾਰ ਦਾ ਸਵਾਗਤ ਕੀਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ […]

Continue Reading