*ਲੋਕਾਂ ਦੇ ਪਿਆਰ ਦੀ ਬਦੌਲਤ ਜਿੱਤਾਂਗੇ ਜਲੰਧਰ ਸੀਟ : ਐਡਵੋਕੇਟ ਬਲਵਿੰਦਰ ਕੁਮਾਰ*

ਜਲੰਧਰ (ਜਸਪਾਲ ਕੈਂਥ)- ਬਸਪਾ ਦੇ ਜਲੰਧਰ ਲੋਕਸਭਾ ਸੀਟ ਤੋਂ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਅੱਜ ਆਦਮਪੁਰ, ਫਿਲੌਰ ਤੇ ਜਲੰਧਰ ਸ਼ਹਿਰ ‘ਚ ਵੱਖ-ਵੱਖ ਸਥਾਨਾਂ ‘ਤੇ ਮੀਟਿੰਗਾਂ ਕੀਤੀਆਂ। ਇਨ੍ਹਾਂ ਮੀਟਿੰਗਾਂ ‘ਚ ਭਾਰੀ ਗਿਣਤੀ ‘ਚ ਲੋਕ ਪਹੁੰਚੇ। ਲੋਕਾਂ ਨੇ ਹਾਰ ਪਾ ਕੇ ਤੇ ਢੋਲ ਵਜਾ ਕੇ ਐਡਵੋਕੇਟ ਬਲਵਿੰਦਰ ਕੁਮਾਰ ਦਾ ਸਵਾਗਤ ਕੀਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ […]

Continue Reading

*ਲੋਕਾਂ ਲਈ ਸਾਫ ਹਵਾ-ਪਾਣੀ ਦਾ ਪ੍ਰਬੰਧ ਕਰਨ ਵੱਲ ਧਿਆਨ ਦੇਵਾਂਗੇ : ਐਡਵੋਕੇਟ ਬਲਵਿੰਦਰ ਕੁਮਾਰ*

ਜਲੰਧਰ (ਜਸਪਾਲ ਕੈਂਥ)- ਬਸਪਾ ਦੇ ਜਲੰਧਰ ਲੋਕਸਭਾ ਸੀਟ ਤੋਂ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਚੰਗੀ ਸਿਹਤ ਲਈ ਸਾਫ ਹਵਾ-ਪਾਣੀ ਦਾ ਹੋਣਾ ਬਹੁਤ ਜ਼ਰੂਰੀ ਹੈ, ਪਰ ਇਹ ਚਿੰਤਾਜਨਕ ਹੈ ਕਿ ਪਿਛਲੇ 75 ਸਾਲਾਂ ’ਚ ਸਰਕਾਰਾਂ ਲੋਕਾਂ ਲਈ ਸਾਫ ਹਵਾ-ਪਾਣੀ ਦਾ ਪ੍ਰਬੰਧ ਨਹੀਂ ਕਰ ਸਕੀਆਂ। ਨਤੀਜੇ ਵੱਜੋਂ ਲੋਕਾਂ ਦੀ ਸਿਹਤ ’ਤੇ ਮਾੜਾ ਅਸਰ ਪੈ ਰਿਹਾ […]

Continue Reading

*ਬਸਪਾ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਸ਼੍ਰੀ ਦਰਬਾਰ ਸਾਹਿਬ , ਦੁਰਗਿਆਣਾ ਮੰਦਰ ਤੇ ਭਗਵਾਨ ਵਾਲਮੀਕੀ ਤੀਰਥ ਵਿਖੇ ਨਤਮਸਤਕ ਹੋਏ*

ਜਲੰਧਰ (ਜਸਪਾਲ ਕੈਂਥ)-ਬਸਪਾ ਦੇ ਜਲੰਧਰ ਲੋਕਸਭਾ ਸੀਟ ਤੋਂ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਸਾਥੀਆਂ ਸਮੇਤ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸ਼੍ਰੀ ਦੁਰਗਿਆਣਾ ਮੰਦਰ ਤੇ ਭਗਵਾਨ ਵਾਲਮੀਕੀ ਤੀਰਥ ਵਿਖੇ ਨਤਮਸਤਕ ਹੋਏ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਅਸੀਂ ਇੱਕ ਚੰਗੇ ਕਾਰਜ ਲਈ ਤੁਰੇ ਹਾਂ। […]

Continue Reading

*जालंधर लोकसभा हल्के में भाजपा का किला हुआ और ज्यादा मजबूत,रिटायर्ड एसएसपी पीपीएस हरविंद्र सिंह ढल्ली पार्टी में हुए शमिल*

जालंधर (jaspal kainth) भारतीय जनता पार्टी को लोकसभा चुनावों से पहले देहाती क्षेत्र भोगपुर में मजबूती मिलते हुए रिटायर्ड एसएसपी पीपीएस हरविंद्र सिंह ढल्ली ने भाजपा ज्वॉइन की है। उन्हें भाजपा ज्वॉइन करवाने के लिए पंजाब प्रदेश के प्रभारी व गुजरात के पूर्व मुख्यमंत्री विजय रुपाणी,प्रदेश महामंत्री राकेश राठौर,राष्ट्रीय कार्यकारिणी सदस्य मनोरंजन कालिया,और प्रदेश उपाध्यक्ष […]

Continue Reading

*ਜਿੱਤ ਕੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਦੇਵਾਂਗੇ : ਐਡਵੋਕੇਟ ਬਲਵਿੰਦਰ ਕੁਮਾਰ*

ਜਲੰਧਰ (ਜਸਪਾਲ ਕੈਂਥ)- ਬਸਪਾ ਦੇ ਜਲੰਧਰ ਲੋਕਸਭਾ ਸੀਟ ਤੋਂ ਪੜ੍ਹੇ-ਲਿਖੇ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਸੱਤਾ ’ਚ ਰਹੀਆਂ ਪਾਰਟੀਆਂ ਲੋਕਾਂ ਨੂੰ ਸੁਰੱਖਿਅਤ ਮਾਹੌਲ ਦੇਣ ’ਚ ਫੇਲ੍ਹ ਰਹੀਆਂ ਹਨ। ਅੱਜ ਜਲੰਧਰ ਦੀ ਸਥਿਤੀ ਇਹ ਹੈ ਕਿ ਚਿੱਟੇ ਦਿਨੀਂ ਲੋਕ ਲੁੱਟਾਂ-ਖੋਹਾਂ ਦੇ ਸ਼ਿਕਾਰ ਹੋ ਰਹੇ ਹਨ, ਜਿਸ ਕਰਕੇ ਦੁਕਾਨਦਾਰਾਂ, ਔਰਤਾਂ ਤੇ […]

Continue Reading

*ਸ਼੍ਰੋਮਣੀ ਅਕਾਲੀ ਦਲ ਵੱਲੋਂ 6 ਹੋਰ ਉਮੀਦਵਾਰਾਂ ਦਾ ਐਲਾਨ*

ਜਲੰਧਰ (ਜਸਪਾਲ ਕੈਂਥ)-ਅਕਾਲੀ ਦਲ ਨੇ ਅੱਜ ਛੇ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਜਿਨਾਂ ਛੇ ਉਮੀਦਵਾਰਾਂ ਦਾ ਐਲਾਨ ਕੀਤਾ ਹੈ ਉਹਨਾਂ ਵਿੱਚ ਜਲੰਧਰ – ਮਹਿੰਦਰ ਸਿੰਘ ਕੇ.ਪੀ  ਬਠਿੰਡਾ – ਬੀਬੀ ਹਰਸਿਮਰਤ ਕੌਰ ਬਾਦਲ  ਲੁਧਿਆਣਾ – ਰਣਜੀਤ ਸਿੰਘ ਢਿੱਲੋਂ ਹੁਸ਼ਿਆਰਪੁਰ ਤੋਂ ਸੋਹਣ ਸਿੰਘ ਠੰਡਲ ਫ਼ਿਰੋਜ਼ਪੁਰ—ਨਿਰਦੇਵ ਸਿੰਘ ਬੋਬੀ ਮਾਨ ਚੰਡੀਗੜ – ਹਰਦੀਪ ਸਿੰਘ ਸੈਣੀ

Continue Reading

*ਮਹਿੰਦਰ ਸਿੰਘ ਕੇਪੀ ਹੋਏ ਅਕਾਲੀ ਦਲ ਵਿੱਚ ਸ਼ਾਮਿਲ, ਜਲੰਧਰ ਤੋਂ ਹੋ ਸਕਦੇ ਹਨ ਉਮੀਦਵਾਰ*

ਜਲੰਧਰ (ਜਸਪਾਲ ਕੈਂਥ)-ਜਲੰਧਰ ਤੋਂ ਲਗਾਤਾਰ ਕਾਂਗਰਸ ਦੀਆਂ ਵਿਕਟਾਂ ਡਿੱਗ ਰਹੀਆਂ ਹਨ ਅੱਜ ਕਾਂਗਰਸ ਦੇ ਸੀਨੀਅਰ ਲੀਡਰ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸਰਦਾਰ ਮਹਿੰਦਰ ਸਿੰਘ ਕੇਪੀ ਕਾਂਗਰਸ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਹਨ ਉਹਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸਿਰੋਪਾ ਪਾ ਕੇ ਪਾਰਟੀ ਵਿੱਚ ਸ਼ਾਮਿਲ ਕੀਤਾ, […]

Continue Reading

*ਪ੍ਰਸ਼ਾਸਨ ਨੂੰ ਲੋਕਾਂ ਦੀ ਪਹੁੰਚ ’ਚ ਬਣਾਉਣਾ ਸਾਡਾ ਉਦੇਸ਼ : ਐਡਵੋਕੇਟ ਬਲਵਿੰਦਰ ਕੁਮਾਰ*

ਜਲੰਧਰ (ਜਸਪਾਲ ਕੈਂਥ)- ਬਸਪਾ ਦੇ ਜਲੰਧਰ ਲੋਕਸਭਾ ਸੀਟ ਤੋਂ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਉਹ ਸਰਕਾਰੀ ਅਫਸਰ ਦੀ ਨੌਕਰੀ ਛੱਡ ਕੇ ਰਾਜਨੀਤੀ ’ਚ ਆਏ ਹਨ। ਉਨ੍ਹਾਂ ਦਾ ਉਦੇਸ਼ ਲੋਕਾਂ ਨੂੰ ਚੰਗਾ ਪ੍ਰਬੰਧ ਦੇਣਾ ਤੇ ਪ੍ਰਸ਼ਾਸਨ ਨੂੰ ਲੋਕਾਂ ਦੀ ਪਹੁੰਚ ’ਚ ਬਣਾਉਣਾ ਹੈ। ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਆਜ਼ਾਦੀ ਦੇ 75 ਸਾਲ ਬਾਅਦ […]

Continue Reading