ਹਾਈਕੋਰਟ ਦੇ ਨਿਰਦੇਸ਼ਾਂ ’ਤੇ ਜ਼ਿਲ੍ਹਾ ਲੀਗਲ ਸਰਵਿਸ ਅਥਾਰਟੀ ਦੀ ਟੀਮ ਹਾਜੀਪੁਰ ਪੁੱਜੀ,ਖਣਨ ਪ੍ਰਭਾਵਿਤ ਇਲਾਕਿਆਂ ਦਾ ਦੌਰ੍ਹਾ ਕੀਤਾ, ਪੁਲੀਸ ਨੇ ਮੀਡੀਆ ਨੂੰ ਕਵਰੇਜ ਤੋਂ ਰੋਕਿਆ
ਦੀਪਕ ਠਾਕੁਰ ਤਲਵਾਡ਼ਾ, 5 ਸਤੰਬਰ :-ਪੰਜਾਬ ਤੇ ਹਰਿਆਣਾ ਹਾਈਕੋਰਟ ਚੰਡੀਗਡ਼੍ਹ ਦੇ ਨਿਰਦੇਸ਼ਾਂ ’ਤੇ ਅੱਜ ਜ਼ਿਲ੍ਹਾ ਲੀਗਲ ਸਰਵਿਸ ਅਥਾਰਟੀ ਦੀ ਜਾਂਚ ਟੀਮ ਨੇ ਹਾਜੀਪੁਰ ਦੇ ਮਾਈਨਿੰਗ ਪ੍ਰਭਾਵਿਤ ਇਲਾਕਿਆਂ ਦਾ ਦੌਰ੍ਹਾ ਕੀਤਾ। ਐਸਡੀਐਮ ਮੁਕੇਰੀਆਂ ਜਯੋਤਸਨਾ ਸਿੰਘ ਅਤੇ ਡੀਐਸਪੀ ਮੁਕੇਰੀਆਂ ਕੁਲਵੰਤ ਸਿੰਘ ਦੀ ਮੌਜ਼ੂਦਗੀ ’ਚ ਸਕੱਤਰ, ਜ਼ਿਲ੍ਹਾ ਲੀਗਲ ਸਰਵਿਸ ਅਥਾਰਟੀ, ਹੁਸ਼ਿਆਰਪੁਰ ਦੀ ਟੀਮ ਨੇ ਬਲਾਕ ਹਾਜੀਪੁਰ ਦੇ ਪਿੰਡ […]
Continue Reading

