*ਇੰਨੋਸੈਂਟ ਹਾਰਟਸ ਕਾਲਜ ਆਫ਼ ਮੈਨੇਜਮੈਂਟ, ਲੋਹਾਰਾਂ, ਨੇ ਐਸ.ਐਸ. ਫੂਡ ਇੰਡਸਟਰੀਜ਼ (ਬੋਨ ਇੰਡਸਟਰੀਜ਼), ਲੁਧਿਆਣਾ ਵਿਖੇ ਉਦਯੋਗਿਕ ਦੌਰਾ ਕੀਤਾ*

ਜਲੰਧਰ (ਦਾ ਮਿਰਰ ਪੰਜਾਬ)-ਇੰਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਨੇ ਮੈਨੇਜਮੈਂਟ ਵਿਭਾਗ ਦੇ ਵਿਦਿਆਰਥੀਆਂ ਲਈ ਉਦਯੋਗਿਕ ਦੌਰਾ ਕੀਤਾ। ਵਿਦਿਆਰਥੀਆਂ ਨੂੰ ਐਸਐਸ ਫੂਡ ਇੰਡਸਟਰੀਜ਼ (ਬੋਨ ਬਰੈੱਡ ਇੰਡਸਟਰੀਜ਼), ਲੁਧਿਆਣਾ ਦਾ ਦੌਰਾ ਕਰਨ ਦਾ ਅਨੋਖਾ ਮੌਕਾ ਮਿਲਿਆ। ਉਦਯੋਗ ਦੇ ਸਹਾਇਕ ਮੈਨੇਜਰ (ਮਾਰਕੀਟਿੰਗ) ਸ੍ਰੀ ਹਰਿੰਦਰ ਸਿੰਘ ਦੀ ਅਗਵਾਈ ਅਤੇ ਦਿਸ਼ਾ ਨਿਰਦੇਸ਼ਾਂ ਹੇਠ, ਵਿਦਿਆਰਥੀਆਂ ਨੇ ਵੱਖ-ਵੱਖ ਕਿਸਮਾਂ ਦੇ ਬਿਸਕੁਟ ਬਣਾਉਂਦੇ ਹੋਏ […]

Continue Reading

*बकरे का मीट खाने वाले हो जाए सावधान”, बकरे की मीट की जगह जंगली सूअर बेचा जा रहा है*

जालंधर(The Mirror punjab) पंजाब में हर खुशी और गम का सहारा नॉनवेज खाने वालों के लिए के बकरे का मीट ही होता है और आज इसकी डिमांड इतनी बढ़ चुकी है इसके भाव देसी घी से महंगे होते जा रहे हैं एक तरफ डॉक्टरों की सुने तो उनका भी यही कहना है की लाल मीट […]

Continue Reading

*ਯੋਗ ਕਲਾਸਾਂ ਦਾ ਲਾਭ ਲੈਣ ਲਈ ਲੋਕ ਟੋਲ ਫ੍ਰੀ ਨੰਬਰ 7669400500 ’ਤੇ ਦੇ ਸਕਦੇ ਨੇ ਮਿਸਡ ਕਾਲ*

ਜਲੰਧਰ, 5 ਅਕਤੂਬਰ (ਦਾ ਮਿਰਰ ਪੰਜਾਬ)-ਪੰਜਾਬ ਸਰਕਾਰ ਵਲੋਂ ਜਾਰੀ ਮੁਫ਼ਤ ਯੋਗ ਕਲਾਸਾਂ ਦਾ ਲਾਭ ਲੈਣ ਲਈ ਲੋਕ ਟੋਲ ਫ੍ਰੀ ਨੰਬਰ 7669400500 ’ਤੇ ਮਿਸਡ ਕਾਲ ਦੇ ਸਕਦੇ ਹਨ ਜਾਂ ਸੀ.ਐਮ.ਦੀ ਯੋਗਸ਼ਾਲਾ ਪੋਰਟਲ cmdiyogshala.punjab.gov.in ’ਤੇ ਲੌਗਿਇੰਨ ਕਰ ਸਕਦੇ ਹਨ।  ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜੇਕਰ ਕਿਸੇ ਕਾਰਨ ਨਾਗਰਿਕ ਪੰਜੀਕਰਨ ਕਰਨ ਵਿੱਚ ਅਸਮਰਥ ਹੈ ਤਾਂ ਉਹ ਰਾਜ […]

Continue Reading

*ਇੰਨੋਸੈਂਟ ਹਾਰਟਸ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨਲ ਖੇਡ ਮੁਕਾਬਲਿਆਂ ਵਿੱਚ ਦਬਦਬਾ ਬਣਾਇਆ*

ਜਲੰਧਰ (ਦਾ ਮਿਰਰ ਪੰਜਾਬ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜ਼ੋਨ-2, 4 ਅਤੇ 7 ਵਿੱਚ ਕਰਵਾਏ ਜ਼ੋਨਲ ਖੇਡ ਮੁਕਾਬਲਿਆਂ ਵਿੱਚ ਇੰਨੋਸੈਂਟ ਹਾਰਟਸ ਸਕੂਲ ਦੇ ਵਿਦਿਆਰਥੀਆਂ ਨੇ ਆਪਣਾ ਦਬਦਬਾ ਕਾਇਮ ਰੱਖਿਆ। ਇੰਨੋਸੈਂਟ ਹਾਰਟਸ ਗ੍ਰੀਨ ਮਾਡਲ ਟਾਊਨ ਲੜਕਿਆਂ ਦੀ ਟੀਮ ਨੇ ਅੰਡਰ-17 ਵਰਗ ਵਿੱਚ ਬੈਡਮਿੰਟਨ ਟੂਰਨਾਮੈਂਟ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨ ਤਗਮਾ ਜਿੱਤਿਆ ਅਤੇਅੰਡਰ-14 ਵਰਗ ਵਿੱਚ ਲੜਕੀਆਂ ਦੀ […]

Continue Reading

*NRI ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ 5 ਜਨਵਰੀ 2024 ਨੂੰ ਹੋਵੇਗੀ*

ਚੰਡੀਗੜ (ਦਾ ਮਿਰਰ ਪੰਜਾਬ )-NRI ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ 5 ਜਨਵਰੀ 2024 ਨੂੰ ਹੋਵੇਗੀ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਕਾਰਜਕਾਰੀ ਡਾਇਰੈਕਟਰ ਐਨ.ਆਰ.ਆਈ ਸਭਾ ਵਰਿੰਦਰਪਾਲ ਸਿੰਘ ਬਾਜਵਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਰਕਾਰ ਨੇ ਐਨ.ਆਰ.ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ 20 ਜਨਵਰੀ […]

Continue Reading

*ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਪੰਜਾਬ ਪ੍ਰਦੇਸ਼ ਦੀ ਇਸਤਰੀ ਵਿੰਗ ਦੀ ਪ੍ਰਧਾਨ ਬੀ ਹਰਗੋਬਿੰਦ ਕੋਰ ਸੈਂਕੜਿਆਂ ਦੀ ਗਿਣਤੀ ਵਿੱਚ ਸਾਥੀ ਔਰਤਾਂ ਨੂੰ ਨਾਲ ਲੈ ਕੇ ਸੁਖਬੀਰ ਸਿੰਘ ਬਾਦਲ ਨੂੰ ਮਿਲੀ —–ਭੱਟੀ ਅਤੇ ਜਥੇਦਾਰ ਭੁੰਗਰਨੀ*

ਪੈਰਿਸ 3 ਅਕਤੂਬਰ (ਭੱਟੀ ਫਰਾਂਸ ) ਪਿੰਡ ਬਾਦਲ ਤੋੰ ਬੀਤੇ ਦਿਨ ਮਿਲੀ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੀ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਜੀ ਦੀ ਅਗਵਾਈ ਵਿੱਚ ਸੈਂਕੜਿਆਂ ਦੀ ਤਦਾਦ ਵਿੱਚ ਬੀਬੀਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਉਸਦੇ ਗ੍ਰਹਿ ਪਿੰਡ ਬਾਦਲ ਵਿਖ਼ੇ ਜਾ ਕੇ ਮਿਲੀਆਂ ਅਤੇ ਪੰਜਾਬ ਦੇ […]

Continue Reading

*ਭੂਲਪੁਰ ਅਤੇ ਉਸਦੇ ਆਸ ਪਾਸ ਦੇ ਪਿੰਡਾਂ ਦੇ ਸਿਰਕੱਢ ਨੇਤਾਵਾਂ, ਸਰਪੰਚਾਂ ਅਤੇ ਮੋਹਤਬਾਰਾਂ ਨੇ ਅਰਵਿੰਦਰ ਸਿੰਘ ਰਸੂਲਪੁਰ ਦਾ ਕੀਤਾ ਭਰਵਾਂ ਸੁਆਗਤ——ਕੁਲਦੀਪ ਸਿੰਘ ਖਾਲਸਾ*

ਪੈਰਿਸ 3 ਅਕਤੂਬਰ (ਭੱਟੀ ਫਰਾਂਸ ) ਪਿੰਡ ਭੂਲਪੁਰ ਜਿਲ੍ਹਾ ਹੁਸ਼ਿਆਰਪੁਰ ਤੋੰ ਮਿਲੀਆਂ ਸੂਚਨਾਵਾਂ ਅਨੁਸਾਰ, ਅਰਵਿੰਦਰ ਸਿੰਘ ਰਸੂਲਪੁਰ ਨੂੰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ, ਜਦੋਂ ਵਿਧਾਨ ਸਭਾ ਹਲਕਾ ਟਾਂਡਾ ਦਾ ਹਲਕਾ ਇੰਚਾਰਜ ਬਣਾਇਆ ਗਿਆ ਤਾਂ ਹਲਕਾ ਟਾਂਡਾ ਦੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ | ਬੀਤੇ ਕੱਲ ਹਲਕਾ ਇੰਚਾਰਜ ਬਣਨ […]

Continue Reading

*ਕੈਨੇਡੀਅਨ ਭਾਰਤੀਆਂ ਦੇ ਵੀਜ਼ੇ ਉਪਰ ਪਾਬੰਦੀਆਂ ਭਾਰਤ ਸਰਕਾਰ ਹਟਾਵੇ-ਖਾਲਸਾ*

ਜਲੰਧਰ (ਦਾ ਮਿਰਰ ਪੰਜਾਬ)-ਸਿਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਦੇ ਪ੍ਰਧਾਨ ਪਰਮਿੰਦਰ ਪਾਲ ਸਿੰਘ ਖਾਲਸਾ ਨੇ ਕਿਹਾ ਕਿ ਪੰਜਾਬੀ ਭਾਈਚਾਰਾ ਇਹ ਚਾਹੁੰਦਾ ਹੈ ਕਿ ਭਾਰਤ ਸਰਕਾਰ ਨੇ ਕੈਨੇਡੀਅਨ ਨਾਗਰਿਕਾਂ ਲਈ ਜਿਹੜੀਆਂ ਵੀਜ਼ਾਂ ਸੇਵਾਵਾਂ ਬੰਦ ਕੀਤੀਆਂ ਹਨ ਉਨ੍ਹਾਂ ਨੂੰ ਤੁਰੰਤ ਖੋਲ੍ਹਿਆ ਜਾਣਾ ਚਾਹੀਦਾ ਹੈ, ਕਿਉਂਕਿ ਇਸ ਨਾਲ ਵਿਸ਼ੇਸ਼ ਤੌਰ ‘ਤੇ ਕੈਨੇਡੀਅਨ ਨਾਗਰਿਕਤਾ ਵਾਲੇ ਪ੍ਰਵਾਸੀ ਪੰਜਾਬੀ ਹੀ ਵਧੇਰੇ ਪ੍ਰਭਾਵਿਤ […]

Continue Reading

*ਜੰਡਿਆਲਾ ਅਤੇ ਖੇਮਕਰਨ ਤੋੰ ਬਾਅਦ ਲੰਬੀ ਵਿੱਚ ਵੀ ਪੰਜਾਬ ਦਾ ਯੂਥ, ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਨਿਤਰਿਆ, ਇਸ ਰੈਲੀ ਨੂੰ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਕੀਤਾ ਸੰਬੋਧਨ —ਭੱਟੀ, ਲਹਿਰਾ, ਨੌਰਾ, ਭੰਗੂ, ਭਦਾਸ ਅਤੇ ਭੁੰਗਰਨੀ*

ਪੈਰਿਸ 01 ਅਕਤੂਬਰ (ਭੱਟੀ ਫਰਾਂਸ ) ਵਿਧਾਨ ਸਭਾ ਹਲਕਾ ਜੰਡਿਆਲਾ ਅਤੇ ਖੇਮਕਰਨ ਤੋੰ ਬਾਅਦ ਪ੍ਰਕਾਸ਼ ਸਿੰਘ ਬਾਦਲ ਦੇ ਜੱਦੀ ਹਲਕੇ ਲੰਬੀ ਵਿੱਚ ਵੀ ਪੰਜਾਬ ਦਾ ਯੂਥ ਹਜਾਰਾਂ ਦੇ ਹਿਸਾਬ ਨਾਲ ਪਾਰਟੀ ਵੱਲੋਂ ਰੱਖੀ ਗਈ ਛੋਟੀ ਜਿਹੀ ਰੈਲੀ ਵਿੱਚ ਪਹੁੰਚ ਗਿਆ, ਜਿਸਦਾ ਅੰਦਾਜਾ ਪ੍ਰਬੰਧਕਾਂ ਨੂੰ ਵੀ ਨਹੀਂ ਸੀ | ਯੂਰਪੀਅਨ ਮੀਡੀਆ ਨੂੰ ਮਿਲੀ ਜਾਣਕਾਰੀ ਮੁਤਾਬਿਕ ਸ਼੍ਰੋਮਣੀ […]

Continue Reading

*ਵਿਜੀਲੈਂਸ ਬਿਊਰੋ ਨੇ ਅਕਾਲੀ ਆਗੂ ਜਰਨੈਲ ਸਿੰਘ ਵਾਹਿਦ, ਪਤਨੀ ਰੁਪਿੰਦਰ ਕੌਰ ਵਾਹਿਦ ਅਤੇ ਪੁੱਤਰ ਸੰਦੀਪ ਸਿੰਘ ਨੂੰ ਕੀਤਾ ਗ੍ਰਿਫ਼ਤਾਰ*

ਚੰਡੀਗੜ੍ਹ 30 ਸਤੰਬਰ (ਦਾ ਮਿਰਰ ਪੰਜਾਬ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸ਼ੂਗਰ ਮਿੱਲ ਫਗਵਾੜਾ ਦੀ ਸਰਕਾਰੀ ਜ਼ਮੀਨ ਦੀ ਦੁਰਵਰਤੋਂ ਕਰਨ ਅਤੇ ਸੂਬਾ ਸਰਕਾਰ ਨੂੰ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਾਹਿਦ-ਸੰਧਰ ਸ਼ੂਗਰ ਮਿੱਲ ਲਿਮਟਿਡ ਫਗਵਾੜਾ ਦੇ ਮੈਨੇਜਿੰਗ ਡਾਇਰੈਕਟਰ ਜਰਨੈਲ ਸਿੰਘ ਵਾਹਿਦ, ਉਸ ਦੀ ਪਤਨੀ ਡਾਇਰੈਕਟਰ ਰੁਪਿੰਦਰ ਕੌਰ ਵਾਹਿਦ ਅਤੇ ਉਸ ਦੇ ਪੁੱਤਰ ਵਾਹਿਦ-ਸੰਧਰ ਸ਼ੂਗਰ […]

Continue Reading