*ਇੰਨੋਸੈਂਟ ਹਾਰਟਸ ਸਕੂਲ ਐਂਡ ਕਾਲਜ ਆਫ ਐਜੂਕੇਸ਼ਨ, ਜਲੰਧਰ ਨੇ ਰਾਸ਼ਟਰੀ ਹਿੰਦੀ ਦਿਵਸ ਮਨਾਇਆ*

ਜਲੰਧਰ (ਦਾ ਮਿਰਰ ਪੰਜਾਬ)-ਇੰਨੋਸੈਂਟ ਹਾਰਟਸ ਸਕੂਲ ਦੇ ਇੰਨੋਕਿਡਜ ਵਿੱਚ ਰਾਸ਼ਟਰੀ ਹਿੰਦੀ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਇੰਨੋਕਿਡਜ਼ ਦੇ ਛੋਟੇ ਬੱਚਿਆਂ ਨੇ ‘ਆਓ ਗੁਨਗੁਨਾਏ’ ਵਿਸ਼ੇ ਤਹਿਤ ਹਿੰਦੀ ਵਿੱਚ ਕਵਿਤਾਵਾਂ ਸੁਣਾਈਆਂ ਅਤੇ ਸਕਾਊਟਸ ਅਤੇ ਗਾਈਡਜ਼ ਦੇ ਵਿਦਿਆਰਥੀਆਂ ਨੇ ਕਵਿਤਾ ਪਾਠ ਰਾਹੀਂ ਸਰਕਾਰੀ ਭਾਸ਼ਾ ਹਿੰਦੀ ਦੀ ਮਹੱਤਤਾ ਬਾਰੇ ਚਾਨਣਾ ਪਾਇਆ।   ਇੰਨੋਸੈਂਟ ਹਾਰਟਸ ਕਾਲਜ ਆਫ਼ […]

Continue Reading

*ਲੋੜਵੰਦ ਵਿਦਿਆਰਥੀਆਂ ਲਈ ਟੈਕਨੀਕਲ ਵਿਦਿਆ ਦਾ ਪ੍ਰਬੰਧ ਕੀਤਾ ਜਾਵੇਗਾ-ਖਾਲਸਾ*

ਜਲੰਧਰ (ਦਾ ਮਿਰਰ ਪੰਜਾਬ)-ਸਿਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਗਰੀਬਾਂ ,ਲੋੜਵੰਦਾਂ ਲਈ ਸਰਗਰਮ ਹੈ।ਉਹ ਲੋੜਵੰਦਾਂ ਨੂੰ ਮੈਡੀਕਲ ਤੇ ਵਿਦਿਅਕ ਸਹਾਇਤਾ ਉਪਲਬਧ ਕਰਵਾ ਰਹੀ ਹੈ।ਬੀਤੇ ਦਿਨੀਂ ਜਲੰਧਰ ਵਿੱਚ ਕੰਵਰ ਸਤਨਾਮ ਸਿੰਘ ਖਾਲਸਾ ਸਕੂਲ ਦੇ ਕੰਪਲੈਕਸ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਉਪਰ ਸਿਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਵਲੋਂ ਗੁਰਮਤਿ ਸਮਾਗਮ ਕਰਵਾਏ ਗਏ। ਜਿਸ ਵਿੱਚ ਪੰਥ […]

Continue Reading

*ਬਿਕਰਮ ਸਿੰਘ ਮਜੀਠੀਆ ਨੇ ਬਰਖ਼ਾਸਤ ਇੰਸਪੈਕਟਰ ਨਵਦੀਪ ਸਿੰਘ ’ਤੇ ਏ ਸੀ ਪੀ ਨਿਰਮਲ ਸਿੰਘ ਤੇ ਆਪ ਵਿਧਾਇਕ ਰਮਨ ਅਰੋੜਾ ਨਾਲ ਰਲ ਕੇ ਮਾਨਵਜੀਤ ਦੀ ਮ੍ਰਿਤਕ ਦੇਹ ਦਾ ਨਿਪਟਾਰਾ ਕਰਨ ਸਮੇਤ ਸਬੂਤ ਤਬਾਹ ਕਰਨ ਦੇ ਲਾਏ ਦੋਸ਼*

ਜਲੰਧਰ, 11 ਸਤੰਬਰ (ਦਾ ਮਿਰਰ ਪੰਜਾਬ):- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੁ ਤੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਬਰਖ਼ਾਸਤ ਇੰਸਪੈਕਟਰ ਨਵਦੀਪ ਸਿੰਘ ’ਤੇ ਦੋਸ਼ ਲਾਇਆ ਕਿ ਉਸਨੇ ਏ ਸੀ ਪੀ (ਕੇਂਦਰੀ) ਨਿਰਮਲ ਸਿੰਘ ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨਾਲ ਰਲ ਕੇ ਮਾਨਵਜੀਤ ਸਿੰਘ ਢਿੱਲੋਂ ਦੀ ਲਾਸ਼ ਦਾ ਨਿਪਟਾਰਾ ਕਰਨ […]

Continue Reading

*ਜਾਤੀ ਵਿਤਕਰੇ ‘ਤੇ ਪਾਬੰਦੀ ਲਗਾਉਣ ਵਾਲੇ ਪਾਸ ਹੋਏ ਬਿੱਲ ਦੀ ਹਮਾਇਤ ਵਿਚ ਗਵਰਨਰ ਨਿਊਸਮ ਨੂੰ ਮਿਲਣਗੇ*

ਕੈਲੀਫੋਰਨੀਆ (ਜਸਪਾਲ ਕੈਂਥ)-ਸਵਰਨਜੀਤ ਸਿੰਘ ਖ਼ਾਲਸਾ ਮੈਂਬਰ ਨੋਰਵਿਚ ਦੇ ਕਨੈਕਟੀਕਟ ਵਿਚ ਸਿਟੀ ਕੌਂਸਲ ਕੈਲੀਫੋਰਨੀਆ ਸਟੇਟ ਅਸੈਂਬਲੀ,ਡਾਇਰੈਕਟਰ ਸਿਖ ਆਰਟ ਗੈਲਰੀ ਨੇ ਜਾਤੀ ਵਿਤਕਰੇ ‘ਤੇ ਪਾਬੰਦੀ ਲਗਾਉਣ ਵਾਲੇ ਪਾਸ ਹੋਏ ਬਿੱਲ ਐਸਬੀ- 403 ਜੋ ਕਿ ਅਫਗਾਨ-ਅਮਰੀਕਨ ਮੂਲ ਦੀ ਫਰੀਮਾਂਟ ਕੈਲੀਫੋਰਨੀਆ ਤੋਂ ਡੈਮੋਕਰੈਟਿਕ ਸੈਨੇਟਰ ਆਇਸ਼ਾ ਵਹਾਬ ਵੱਲੋਂ ਲਿਆਂਦਾ ਗਿਆ ਸੀ , ਦਾ ਪੂਰਾ ਸਮਰਥਨ ਕਰਦਿਆਂ ਕਿਹਾ ਕਿ ਉਸਦੀ ਅਮਰੀਕਨ […]

Continue Reading

*ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੀ ਪੂਜਨੀਕ ਮਾਤਾ ਪਰਮਿੰਦਰ ਕੌਰ ਦੇ ਸਦੀਵੀ ਵਿਛੋੜੇ ਉੱਪਰ ਭਾਈ ਜਸਵਿੰਦਰ ਸਿੰਘ ਪਾਸਲਾ ਨੇ ਪ੍ਰਗਟਾਇਆ ਸ਼ੋਕ਼*

ਪੈਰਿਸ 10 ਸਤੰਬਰ (ਭੱਟੀ ਫਰਾਂਸ ) ਫਰਾਂਸ ਨਿਵਾਸੀ ਭਾਈ ਜਸਵਿੰਦਰ ਸਿੰਘ ਪਾਸਲਾ ਨੇ ਪੰਥ ਦੇ ਮਹਾਨ ਕੀਰਤਨੀਏ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੀ ਪੂਜਨੀਕ ਮਾਤਾ ਪਰਮਿੰਦਰ ਕੌਰ ਦੇ ਸਦੀਵੀ ਅਕਾਲ ਚਲਾਣੇ ਉੱਪਰ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਮੈਂ ਅਤੇ ਮੇਰਾ ਸਾਰਾ ਪਰਿਵਾਰ ਇਸ ਅਕਿਹ ਅਤੇ ਅਸਿਹ ਦੁੱਖ ਬੜੀ ਖ਼ਬਰ ਸੁਣ ਕੇ ਅਤਿ ਦੁੱਖੀ […]

Continue Reading

*ਰਾਜਬੀਰ ਸਿੰਘ ਤੁੰਗ ਅਤੇ ਸੁਖਵੀਰ ਸਿੰਘ ਕੰਗ ਨੇ ਨੌਂਅ ਸਤੰਬਰ ਨੂੰ ਵਲੰਸੀਆ ‘ਚ ਹੋ ਰਹੇ ਕਬੱਡੀ ਟੂਰਨਾਮੈਂਟ ਵਿੱਚ ਦਰਸ਼ਕਾਂ ਨੂੰ ਵੱਧ ਚੜ ਕੇ ਪਹੁੰਚਣ ਦੀ ਕੀਤੀ ਅਪੀਲ*

ਪੈਰਿਸ 8 ਸਤੰਬਰ ( ਭੱਟੀ ਫਰਾਂਸ ) ਫਰਾਂਸ ਨਿਵਾਸੀ ਸਰਦਾਰ ਰਾਜਬੀਰ ਸਿੰਘ ਤੁੰਗ ਅਤੇ ਸੁਖਵੀਰ ਸਿੰਘ ਕੰਗ ਨੇ ਮੀਡੀਆ ਰਾਹੀਂ ਅਪੀਲ ਕਰਦੇ ਹੋਏ ਕਿਹਾ ਕਿ ਆਉਣ ਵਾਲੇ ਕੱਲ ਭਾਵ ਨੌਂਅ ਸਤਬੰਦ ਨੂੰ ਸਰਦਾਰ ਦੇਵਿੰਦਰ ਸਿੰਘ ਮੱਲੀ ਅਤੇ ਉਸਦੇ ਸਾਥੀਆਂ ਵੱਲੋਂ ਜਿਹੜਾ ਦੂਸਰਾ ਟੂਰਨਾਮੈਂਟ ਵਲੰਸੀਆ ਵਿਖ਼ੇ ਕਰਵਾਇਆ ਜਾਂ ਰਿਹਾ ਹੈਂ | ਉਸ ਟੂਰਨਾਮੈਂਟ ਬਾਰੇ ਸਾਡੇ ਦੋਹਾਂ […]

Continue Reading

*ਤੈਰਾਕਾਂ ਦੀ ਮਦਦ ਨਾਲ ਪਾਕਿਸਤਾਨ ਤੋਂ 50 ਕਿਲੋ ਹੈਰੋਇਨ ਦੀ ਖੇਪ ਪ੍ਰਾਪਤ ਕਰਨ ਵਾਲੇ ਮਲਕੀਅਤ ਕਾਲੀ ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫਤਾਰ; 9 ਕਿਲੋ ਹੈਰੋਇਨ ਬਰਾਮਦ*

ਚੰਡੀਗੜ੍ਹ/ਜਲੰਧਰ, 7 ਸਤੰਬਰ:( ਦਾ ਮਿਰਰ ਪੰਜਾਬ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਜਲੰਧਰ ਦਿਹਾਤੀ ਪੁਲਿਸ ਨੇ ਪਾਕਿਸਤਾਨ ਤੋਂ 50 ਕਿਲੋ ਹੈਰੋਇਨ ਦੀ ਖੇਪ ਲਿਆਉਣ ਲਈ ਤਿੰਨ ਤੈਰਾਕਾਂ ਨੂੰ ਭੇਜਣ ਵਾਲੇ ਵੱਡੇ ਤਸਕਰ ਮਲਕੀਅਤ ਸਿੰਘ ਉਰਫ਼ ਕਾਲੀ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫਲਤਾ ਦਰਜ ਕੀਤੀ ਹੈ।  ਇਹ ਜਾਣਕਾਰੀ ਦਿੰਦਿਆਂ ਪੰਜਾਬ […]

Continue Reading

*ਮਾਮਲਾ ਢਿੱਲੋਂ ਭਰਾਵਾਂ ਵਲੋਂ ਖੁਦਕੁਸ਼ੀ ਦਾ – SHO ਨਵਦੀਪ ਸਿੰਘ ਦੀ ਪਤਨੀ ਮੀਡੀਆ ਸਾਹਮਣੇ ਆਈ, ਮੇਰੇ ਪਤੀ ਰਾਜਨੀਤੀ ਦਾ ਸ਼ਿਕਾਰ ਬਣਿਆ*

ਜਲੰਧਰ (ਦਾ ਮਿਰਰ ਪੰਜਾਬ)-ਪੰਜਾਬ ਪੁਲਿਸ ਵਿਭਾਗ ਵੱਲੋਂ ਬਰਖ਼ਾਸਤ ਕੀਤੇ ਗਏ ਐਸਐਚਓ ਨਵਦੀਪ ਸਿੰਘ ਦੀ ਪਤਨੀ ਨੇ ਪੰਜਾਬ ਪੁਲਿਸ ਦੇ ਸਮੂਹ ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਪੀੜਤ ਦੀ ਮਦਦ ਨਾ ਕਰਨ ਕਿਉਂਕਿ ਉਨ੍ਹਾਂ ਦਾ ਵੀ ਹਾਲ ਨਵਦੀਪ ਸਿੰਘ ਵਰਗਾ ਹੀ ਹੋ ਸਕਦਾ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਇਸ […]

Continue Reading

*ਇੰਨੋਸੈਂਟ ਹਾਰਟਸ ਵਿੱਚ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਜਸ਼ਨ: ਮਾਹੌਲ ਹੋਇਆ ਕ੍ਰਿਸ਼ਨਮਈ*

ਜਲੰਧਰ (ਦਾ ਮਿਰਰ ਪੰਜਾਬ)-ਇੰਨੋਸੈਂਟ ਹਾਰਟਸ (ਗ੍ਰੀਨ ਮਾਡਲ ਟਾਊਨ, ਲੋਹਾਰਾਂ, ਕੈਂਟ ਜੰਡਿਆਲਾ ਰੋਡ, ਨੂਰਪੁਰ ਰੋਡ ਅਤੇ ਕਪੂਰਥਲਾ ਰੋਡ) ਦੇ ਪੰਜਾਂ ਸਕੂਲਾਂ ਵਿੱਚ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ। ਫੁੱਲਾਂ ਨਾਲ ਸਜੇ ਝੂਲੇ ਵਿੱਚ ਬਾਲ ਕ੍ਰਿਸ਼ਨ ਦਾ ਝੂਲਾ ਵਿਸ਼ੇਸ਼ ਖਿੱਚ ਦਾ […]

Continue Reading

*ਤਿੰਨ ਸਤੰਬਰ ਨੂੰ ਸੰਤ ਬਾਬਾ ਪ੍ਰੇਮ ਸਿੰਘ ਸਪੋਰਟਸ ਕਲੱਬ ਪੈਰਿਸ ਫਰਾਂਸ ਵੱਲੋਂ ਕਰਵਾਇਆ ਗਿਆ ਸਤਾਰਵਾਂ ਕਬੱਡੀ ਟੂਰਨਾਮੈਂਟ ਸਫਲਤਾ ਸਾਹਿਤ ਹੋਇਆ ਸੰਪਨ ——ਗਿੰਦਾ, ਦਲਜੀਤ ਅਤੇ ਮਾਨ*

*ਟੂਰਨਾਮੈਂਟ ਨੂੰ ਸਫਲ ਬਣਾਉਣ ਵਾਸਤੇ ਸੰਤ ਬਾਬਾ ਪ੍ਰੇਮ ਸਿੰਘ ਸਪੋਰਟਸ ਕਲੱਬ ਦੇ ਸਮੂੰਹ ਪ੍ਰਬੰਧਕਾਂ ਨੇ ਦਰਸ਼ਕਾਂ ਅਤੇ ਫਰਾਂਸ ਦੇ ਕਲੱਬਾਂ ਦਾ ਦਿਲ ਦੀਆਂ ਗਹਿਰਾਈਆਂ ‘ਚੋਂ ਕੀਤਾ ਧੰਨਵਾਦ –ਨਿੱਕਾ ਗੁਰਦਾਸਪੁਰ, ਬਿੱਟੂ ਬੱਲ ਅਤੇ ਰਮਿੰਦਰ ਟਿੰਕਾ* *ਯੂਰਪੀਅਨ ਕਬੱਡੀ ਫੈਡਰੇਸ਼ਨ ਆਫ ਯੂਰਪ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਰਵਾਇਆ ਗਿਆ ਇਸ ਸੀਜਨ ਦਾ ਇਹ ਬਾਰਵਾਂ ਟੂਰਨਾਮੈਂਟ ਸੀ, ਜਿਹੜਾ ਜੱਗਾ ਹੋਲੈਂਡ, […]

Continue Reading