*ਇੰਨੋਸੈਂਟ ਹਾਰਟਸ ਗਰੁੱਪ ਵਿੱਚ ਮਨਾਇਆ ਗਿਆ ਅਧਿਆਪਕ ਦਿਵਸ: ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਪ੍ਰਤੀ ਕੀਤਾ ਸਤਿਕਾਰ*

ਜਲੰਧਰ( ਦਾ ਮਿਰਰ ਪੰਜਾਬ)-ਇੰਨੋਸੈਂਟ ਹਾਰਟਸ ਗਰੁੱਪ (ਗ੍ਰੀਨ ਮਾਡਲ ਟਾਊਨ, ਲੋਹਾਰਾਂ, ਨੂਰਪੁਰ ਰੋਡ, ਕੈਂਟ ਜੰਡਿਆਲਾ ਰੋਡ ਅਤੇ ਕਪੂਰਥਲਾ ਰੋਡ), ਮੈਨੇਜਮੈਂਟ ਕਾਲਜ ਅਤੇ ਇੰਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਦੇ ਪੰਜਾਂ ਸਕੂਲਾਂ ਵਿੱਚ ਡਾ: ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜਨਮ ਦਿਨ ‘ਤੇ ਅਧਿਆਪਕ ਦਿਵਸ ਮਨਾਇਆ ਗਿਆ।ਨੌਜਵਾਨਾਂ ਦੇ ਜੀਵਨ ਨੂੰ ਆਕਾਰ ਦੇਣ ਲਈ ਉਨ੍ਹਾਂ ਦੇ ਮਾਰਗਦਰਸ਼ਨ, ਸਮਰਥਨ ਅਤੇ ਮਹੱਤਵਪੂਰਨ ਭੂਮਿਕਾ ਨੂੰ […]

Continue Reading

*ਲੰਡਨ ਚ ਹੇਜ਼ ਵਿਖੇ 9ਵੀਂ ਯੂਕੇ ਨੈਸ਼ਨਲ ਗੱਤਕਾ ਚੈਂਪੀਅਨਸ਼ਿੱਪ ਸਫਲਤਾਪੂਰਵਕ ਸੰਪੰਨ*

ਹੇਜ਼, ਲੰਡਨ, 4 ਸਤੰਬਰ (ਦਾ ਮਿਰਰ ਪੰਜਾਬ )-9ਵੀਂ ਯੂ.ਕੇ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ -2023 ਦੌਰਾਨ ਗੱਤਕੇਬਾਜ਼ਾਂ ਦੇ ਜੰਗਜੂ ਜੌਹਰ, ਸਮਰਪਣ ਅਤੇ ਖੇਡ ਹੁਨਰ ਦੇ ਸ਼ਾਨਦਾਰ ਪ੍ਰਦਰਸ਼ਨ ਦੌਰਾਨ ਅਕਾਲੀ ਬਾਬਾ ਅਜੀਤ ਸਿੰਘ ਗੱਤਕਾ ਅਖਾੜਾ ਮਾਨਚੈਸਟਰ ਓਵਰਆਲ ਚੈਂਪੀਅਨ ਬਣ ਕੇ ਉੱਭਰਿਆ ਜਦਕਿ ਦਮਦਮੀ ਟਕਸਾਲ ਗੱਤਕਾ ਅਖਾੜਾ ਡਰਬੀ ਦੀ ਟੀਮ ਉਪ ਜੇਤੂ ਰਹੀ। ਇਹ ਸਾਲਾਨਾ ਗੱਤਕਾ ਚੈਂਪੀਅਨਸ਼ਿਪ ਹੇਜ਼, ਲੰਡਨ […]

Continue Reading

*ਸ਼ਰਾਬ ਠੇਕੇਦਾਰ ਦੇ 7 ਕਰਿੰਦਿਆਂ ਉੱਤੇ ਥਾਣਾ ਰਾਮਾ ਮੰਡੀ ਵਿੱਚ ਪਰਚਾ ਦਰਜ*

ਜਲੰਧਰ (ਜਸਪਾਲ ਕੈਂਥ)-ਸ਼ਰਾਬ ਠੇਕੇਦਾਰ ਦੇ ਕਰਿੰਦਿਆਂ ਵੱਲੋਂ ਇੱਕ ਵਿਅਕਤੀ ਨਾਲ ਬੁਰੀ ਤਰ੍ਹਾਂ ਕੁੱਟਮਾਰ ਮਾਮਲੇ ਵਿੱਚ ਥਾਣਾ ਰਾਮਾ ਮੰਡੀ ਦੀ ਪੁਲਿਸ ਵਲੋਂ 7 ਦੋਸ਼ੀਆਂ ਖਿਲਾਫ਼ ਧਾਰਾ 325,323,342,506,148,149,120B ਦੇ ਤਹਿਤ ਪਰਚਾ ਦਰਜ ਕੀਤਾ ਹੈ। ਕਥ ਦੋਸ਼ੀਆਂ ਦੀ ਪਹਿਚਾਣ ਰਿੱਕੀ, ਪਵਨ, ਕਰਨ, ਲੱਕੀ, ਦਿਲਖਸ਼,ਪੰਨੂ,ਅਰੁਣ ਵਜੋਂ ਹੋਈ ਹੈ। ਇਸੇ ਸਬੰਧ ਵਿਚ ਬਲਜਿੰਦਰ ਸਿੰਘ ਉਰਫ ਮਿੰਟੂ ਪੁੱਤਰ ਮਹਿੰਦਰ ਸਿੰਘ ਵਾਸੀ […]

Continue Reading

*ਆਪ ਸਰਕਾਰ ਵਿੱਚ ਪ੍ਰਸ਼ਾਸਨਿਕ ਸੰਸਥਾਵਾਂ ਪਤਨ ਵੱਲ,ਝੂਠੇ ਪਰਚੇ ਕਰਕੇ ਵਿਰੋਧੀ ਧਿਰਾਂ ਨੂੰ ਬਣਾਇਆ ਜਾ ਰਿਹਾ ਹੈ ਨਿਸ਼ਾਨਾ : ਐਡਵੋਕੇਟ ਬਲਵਿੰਦਰ ਕੁਮਾਰ*

ਜਲੰਧਰ( ਦਾ ਮਿਰਰ ਪੰਜਾਬ )ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਸੂਬੇ ਦੀ ਆਪ ਸਰਕਾਰ ਵਿੱਚ ਪ੍ਰਸ਼ਾਸਨਿਕ ਸੰਸਥਾਵਾਂ ਦਾ ਪਤਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਵਿੱਚ ਸੱਤ੍ਹਾਧਾਰੀ ਧਿਰ ਨਾਲ ਅਸਹਿਮਤੀ ਹੋਣਾ ਹੀ ਜੁਰਮ ਬਣ ਗਿਆ ਹੈ। ਸੱਤ੍ਹਾਧਾਰੀ ਧਿਰ ਨਾਲ ਅਸਹਿਮਤੀ ਰੱਖਣ ਵਾਲਿਆਂ ਖਿਲਾਫ ਸਰਕਾਰੀ ਮਸ਼ੀਨਰੀ […]

Continue Reading

*ਪਾਕਿਸਤਾਨੀ ਕਮੀਉਨਿਟੀ ‘ਚ ਅੱਛੀ ਪਹਿਚਾਣ ਰੱਖਣ ਵਾਲੇ ਸਮਾਜਿਕ ਅਤੇ ਮਜ਼੍ਹਹਬੀ ਕਾਰਕੁੰਨ ਮਿਸਟਰ ਸਯੀਅਦ ਖਾਲਿਦ ਜਮਾਲ ਅਤੇ ਮੁਨੀਰ ਮਲਿਕ ਹੋਣਗੇ ਕਬੱਡੀ ਟੂਰਨਾਮੈਂਟ ਦੇ ਖਾਸ ਮਹਿਮਾਨ ——ਖਾਲਸਾ ਅਤੇ ਸੇਠੀ*

ਪੈਰਿਸ 01 ਸਤੰਬਰ (ਭੱਟੀ ਫਰਾਂਸ ) ਪੈਰਿਸ ਦੇ ਉੱਘੇ ਕਾਰੋਬਾਰੀ ਭਾਈ ਕੁਲਦੀਪ ਸਿੰਘ ਖਾਲਸਾ ਅਤੇ ਹਰਿੰਦਰਪਾਲ ਸਿੰਘ ਸੇਠੀ ਨੇ ਮੀਡੀਆ ਨੂੰ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਸਾਡੇ ਨਾਲ ਸਾਂਝਾ ਕਾਰੋਬਾਰ ਕਰਨ ਵਾਲੇ ਸਮਾਜਿਕ ਅਤੇ ਮਜ਼੍ਹਹਬੀ ਕਾਰਕੁੰਨ ਮਿਸਟਰ ਸਯੀਅਦ ਖਾਲਿਦ ਜਮਾਲ ਅਤੇ ਮੁਨੀਰ ਮਾਲਿਕ ਸੰਤ ਬਾਬਾ ਪ੍ਰੇਮ ਸਿੰਘ ਸਪੋਰਟਸ ਕਲੱਬ ਪੈਰਿਸ ਵੱਲੋਂ ਬੋਬੀਨੀ( ਫਰਾਂਸ ) […]

Continue Reading

*ਲੰਮਾ-ਪਿੰਡ-ਜੰਡੂ ਸਿੰਘਾ ਚਾਰ ਮਾਰਗੀ ਸੜਕ ਨਿਰਮਾਣ ਪ੍ਰਾਜੈਕਟ ਵਿੱਚ ਤੇਜ਼ੀ ਲਿਆਂਦੀ ਜਾਵੇ- ਐਮ.ਪੀ.ਸੁਸ਼ੀਲ ਰਿੰਕੂ* *ਡਿਪਟੀ ਕਮਿਸ਼ਨਰ ਨੇ ਤੇਜ਼ੀ ਨਾਲ ਕੰਮ ਕਰਨ ਲਈ ਸਾਂਝੀ ਕਮੇਟੀ ਬਣਾਈ*

ਜਲੰਧਰ, 01 ਸਤੰਬਰ, (ਦਾ ਮਿਰਰ ਪੰਜਾਬ):- ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਰਾਹਗੀਰਾਂ ਦੀ ਸੁਚਾਰੂ ਆਵਾਜਾਈ ਲਈ 5.6 ਕਿਲੋਮੀਟਰ ਪਿੰਡ-ਜੰਡੂ ਸਿੰਘਾ ਚਾਰ ਮਾਰਗੀ ਸੜਕ ਪ੍ਰਾਜੈਕਟ ਨੂੰ ਤੁਰੰਤ ਸ਼ੁਰੂ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।  ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਬਾਰੇ ਵਿਚਾਰ-ਵਟਾਂਦਰਾ ਕਰਦਿਆਂ ਦੱਸਿਆ […]

Continue Reading

*ਢਿੱਲੋਂ ਪਰਿਵਾਰ ਨੂੰ ਇਨਸਾਫ਼ ਮਿਲੇ:-ਐਡਵੋਕੇਟ ਫਾੱਰ ਫਾਰਮਰ ਐੰਡ ਲੇਬਰ੍ਜ਼ ਜਲੰਧਰ*

ਜਲੰਧਰ( ਜਸਪਾਲ ਕੈਂਥ)-ਪਿਛਲੇ ਦਿਨੀ ਦੋ ਸਗੇ ਭਰਾ ਜਸ਼ਨਜੀਤ ਢਿੱਲੋਂ ਤੇ ਮਾਨਵਜੀਤ ਢਿੱਲੋਂ ਜੋ ਕਿ ਜਲੰਧਰ ਥਾਣਾ ਨੰ 1 ਦੇ ਐੱਸ ਐੱਚ ਓ ਨਵਦੀਪ ਸਿੰਘ ਵਲੋਂ ਸਰੀਰਕ ਤੇ ਮਾਨਸਿਕ ਅੱਤਿਆਚਾਰ ਤੋਂ ਦੁਖੀ ਹੋ ਕੇ ਬਿਆਸ ਦਰਿਆ ਵਿੱਚ ਛਲਾਂਗ ਲਗਾ ਕੇ ਆਪਨੀ ਜਾਨ ਗੁਆਣ ਦੀ ਕੋਸ਼ਿਸ਼ ਕੀਤੀ,ਇਹਨਾਂ ਦੋਹਾਂ ਭਰਾਵਾਂ ਦਾ ਅਜੇ ਤੱਕ ਕੁਝ ਪਤਾ ਨਹੀ ਲੱਗਾ ਅਤੇ […]

Continue Reading

*ਜਲੰਧਰ ਵਿਕਾਸ ਅਥਾਰਟੀ ਨੇ 9 ਨਾਜਾਇਜ਼ ਉਸਾਰੀਆਂ ਢਾਹੀਆਂ ,ਮੁੱਖ ਪ੍ਰਸ਼ਾਸਕ ਵੱਲੋਂ ਲੋਕਾਂ ਨੂੰ ਅਣ-ਅਧਿਕਾਰਤ ਕਲੋਨੀਆਂ ’ਚ ਜਾਇਦਾਦ ਨਾ ਖ਼ਰੀਦਣ ਦੀ ਅਪੀਲ*

ਜਲੰਧਰ, 1 ਸਤੰਬਰ (ਦਾ ਮਿਰਰ ਪੰਜਾਬ)-ਗੈਰ-ਕਾਨੂੰਨੀ ਕਲੋਨੀਆਂ ਵਿਰੁੱਧ ਕਾਰਵਾਈ ਕਰਦਿਆਂ ਜਲੰਧਰ ਵਿਕਾਸ ਅਥਾਰਟੀ (ਜੇ.ਡੀ.ਏ.) ਦੀ ਟੀਮ ਵੱਲੋਂ ਸ਼ੁੱਕਰਵਾਰ ਸਵੇਰੇ 9 ਗੈਰ-ਕਾਨੂੰਨੀ ਉਸਾਰੀਆਂ ਨੂੰ ਢਾਹ ਦਿੱਤਾ ਗਿਆ। ਪੁਲਿਸ ਫੋਰਸ ਦੀ ਮੌਜੂਦਗੀ ਵਿੱਚ ਪਿੰਡ ਫੋਲੜੀਵਾਲ, ਧਨਾਲ ਕਲਾਂ, ਲਾਂਬੜਾ ਅਤੇ 66 ਫੁੱਟੀ ਰੋਡ ਦੇ ਆਲੇ-ਦੁਆਲੇ ਨਾਜਾਇਜ਼ ਉਸਾਰੀਆਂ ਨੂੰ ਢਾਹੁਣ ਦੀ ਇਹ ਮੁਹਿੰਮ ਚਲਾਈ ਗਈ। ਜੇ.ਡੀ.ਏ. ਦੇ ਮੁੱਖ ਪ੍ਰਸ਼ਾਸਕ […]

Continue Reading

*ਮਾਨਯੋਗ ਅਦਾਲਤ ਵਲੋਂ ਪੰਜਾਬ ਸਰਕਾਰ ਦੇ ਫੈਸਲੇ ਨੂੰ ਰੱਦ ਕਰਦਿਆਂ ਗ੍ਰਾਮ ਪੰਚਾਇਤਾਂ ਨੂੰ ਦੁਬਾਰਾ ਬਹਾਲ ਕਰਨਾ ਲੋਕਤੰਤਰ ਦੀ ਜਿੱਤ : ਰਾਜੇਸ਼ ਬਾਘਾ*

ਜਲੰਧਰ, 31 ਅਗਸਤ ( ਦਾ ਮਿਰਰ ਪੰਜਾਬ ) : ਮੁਖਮੰਤਰੀ ਭਗਵੰਤ ਮਾਨ ਵਲੋਂ ਸੰਵਿਧਾਨ ਦੀ ਉਲੰਘਣਾ ਕਰਦੇ ਹੋਏ ਪੰਚਾਇਤਾਂ, ਬਲਾਕ ਸੰਮਤੀਆਂ ਅਤੇ ਜਿਲਾ ਪਰਿਸ਼ਦਾਂ ਨੂੰ ਭੰਗ ਕਰ ਉਹਨਾਂ ਦੇ ਅਧਿਕਾਰ ਖੋਹੇ ਜਾਣ ਨੂੰ ਲੈ ਇਹ ਮਾਮਲਾ ਮਾਨਯੋਗ ਅਦਾਲਤ ਵਿੱਚ ਪੁੱਜ ਗਿਆ ਸੀ, ਜਿਸ ‘ਤੇ ਅੱਜ ਮਾਨਯੋਗ ਅਦਾਲਤ ਨੇ ਆਪਣਾ ਫੈਸਲਾ ਸੁਣਾਉਂਦਿਆਂ ਹੋਈਆਂ ਪੰਜਾਬ ਸਰਕਾਰ ਦੇ […]

Continue Reading