*ਜੇ ਪੰਥਕ ਧਿਰਾਂ ਹੁਣ ਵੀ ਇਕੱਠੀਆਂ ਨਾ ਹੋਈਆਂ ਤਾਂ ਸਿਆਸਤ ਵਿੱਚੋਂ ਪੰਥਕ ਆਵਾਜ਼ ਹਮੇਸ਼ਾ ਲਈ ਮਨਫ਼ੀ ਹੋ ਜਾਵੇਗੀ: ਬਾਬਾ ਬੇਦੀ*

ਊਨਾ/ਕਿਲਾ ਬਾਬਾ ਸਾਹਿਬ ਸਿੰਘ ਬੇਦੀ:(ਜਸਪਾਲ ਕੈਂਥ)-ਪੰਜਾਬ ਅਤੇ ਪੰਥਕ ਸਿਆਸਤ ਇਸ ਸਮੇਂ ਇੱਕ ਬੇਹੱਦ ਨਾਜ਼ੁਕ ਅਤੇ ‘ਆਰ ਜਾਂ ਪਾਰ’ ਵਾਲੇ ਦੌਰ ਵਿੱਚੋਂ ਗੁਜ਼ਰ ਰਹੀ ਹੈ, ਜਿੱਥੇ ਸਾਡੀ ਇੱਕ ਗਲਤੀ ਆਉਣ ਵਾਲੀਆਂ ਨਸਲਾਂ ਦਾ ਭਵਿੱਖ ਤਬਾਹ ਕਰ ਸਕਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਥਕ ਆਗੂ ਬਾਬਾ ਸਰਬਜੋਤ ਸਿੰਘ ਬੇਦੀ ਨੇ ਕਿਲਾ ਬਾਬਾ ਸਾਹਿਬ ਸਿੰਘ ਬੇਦੀ (ਊਨਾ) ਵਿਖੇ […]

Continue Reading

*ਚੰਨੀ ਗਰੁੱਪ ਵਿੱਚ ਅੰਦਰੂਨੀ ਮਤਭੇਦਾਂ ਦੀ ਚਰਚਾ, ਰਾਜਾ ਵੜਿੰਗ ਨਾਲ ਕਰੀਬੀ ਆਗੂ ਦੀ ਮੁਲਾਕਾਤ ਬਣੀ ਸਿਆਸੀ ਚਰਚਾ ਦਾ ਵਿਸ਼ਾ*

ਚੰਡੀਗੜ੍ਹ (ਜਸਪਾਲ ਕੈਂਥ )-ਪੰਜਾਬ ਕਾਂਗਰਸ ਵਿੱਚ ਸੰਗਠਨਾਤਮਕ ਤਬਦੀਲੀਆਂ ਅਤੇ ਅੰਦਰੂਨੀ ਖਿੱਚਤਾਣ ਨੂੰ ਲੈ ਕੇ ਚੱਲ ਰਹੀ ਸਿਆਸੀ ਚਰਚਾ ਦਰਮਿਆਨ ਹੁਣ ਸਾਬਕਾ ਮੁੱਖ ਮੰਤਰੀ ਦੇ ਗੁਟ ਨਾਲ ਜੁੜੇ ਇੱਕ ਆਗੂ ਦੀ ਗਤੀਵਿਧੀ ਵੀ ਚਰਚਾ ਦਾ ਵਿਸ਼ਾ ਬਣ ਗਈ ਹੈ। ਪਾਰਟੀ ਦੇ ਅੰਦਰ ਚੱਲ ਰਹੇ ਘਟਨਾਕ੍ਰਮ ਵਿੱਚ, ਜਿੱਥੇ ਹਾਈਕਮਾਨ ਵੱਲੋਂ ਸੂਬਾ ਪ੍ਰਧਾਨ ਦੀ ਨਿਯੁਕਤੀ ਸਬੰਧੀ ਆਪਣੇ ਫ਼ੈਸਲੇ […]

Continue Reading

*ਜਤਿੰਦਰ ਪਾਲ (ਵਿੱਕੀ) ਨੂੰ ਸਮਾਜ ਸੇਵਾ ਲਈ ਕੀਤਾ ਗਿਆ ਸਨਮਾਨਿਤ*

ਜਲੰਧਰ (ਜਸਪਾਲ ਕੈਂਥ): ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਮਿਸ਼ਨ ਐਂਡ ਕਵੀ ਦਰਬਾਰ ਕਮੇਟੀ, ਜਲੰਧਰ ਵੱਲੋਂ ਸਮਾਜ ਸੇਵਾ ਦੇ ਖੇਤਰ ਵਿੱਚ ਨਿਭਾਈਆਂ ਜਾ ਰਹੀਆਂ ਸ਼ਲਾਘਾਯੋਗ ਸੇਵਾਵਾਂ ਲਈ ਸਮਾਜ ਸੇਵਕ ਜਤਿੰਦਰ ਪਾਲ (ਵਿੱਕੀ) ਨੂੰ ਕਾਕੀ ਪਿੰਡ, ਜਲੰਧਰ ਵਿਖੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਜੀ ਦੀ ਤਸਵੀਰ ਭੇਂਟ ਕਰਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਮੇਟੀ […]

Continue Reading

*ਦੁਨੀਆ ਦਾ ਕੋਈ ਸੱਚ ਛਿਪਿਆ ਨਹੀਂ ਰਹਿ ਸਕਦਾ, ਫ਼ਿਲਮ ‘ਸਤਲੁਜ’ ਤੋਂ ਪਾਬੰਦੀ ਹਟਾ ਕੇ ਸਰਕਾਰ ਨਿਆਂ ਕਰੇ: ਜਥੇਦਾਰ ਖਾਲਸਾ*

ਅੰਮ੍ਰਿਤਸਰ (ਜਸਪਾਲ ਕੈਂਥ)-ਮਨੁੱਖੀ ਅਧਿਕਾਰ ਕਾਰਕੁਨ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਸੰਘਰਸ਼ ‘ਤੇ ਆਧਾਰਿਤ ਅਦਾਕਾਰ ਦਲਜੀਤ ਦੋਸਾਂਝ ਦੀ ਫ਼ਿਲਮ ‘ਸਤਲੁਜ’ ਨੂੰ ਓ.ਟੀ.ਟੀ. ਪਲੇਟਫਾਰਮ ਤੋਂ ਅਚਾਨਕ ਹਟਾਏ ਜਾਣ ਅਤੇ ਇਸ ‘ਤੇ ਲਗਾਈ ਗਈ ਪਾਬੰਦੀ ਖ਼ਿਲਾਫ਼ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਵਿੱਚ ਤਿੱਖਾ ਰੋਸ ਪਾਇਆ ਜਾ ਰਿਹਾ ਹੈ। ਸਿੱਖ ਆਗੂਆਂ ਨੇ ਇਸ ਕਾਰਵਾਈ ਨੂੰ ਲੋਕਤੰਤਰ ਅਤੇ […]

Continue Reading

*ਸਿੱਖ ਕੌਮ ਨੂੰ ਯਹੂਦੀਆਂ ਵਾਂਗ ਉੱਚ-ਤਕਨਾਲੋਜੀ ਤੇ ਗਿਆਨ ਖੇਤਰ ਵੱਲ ਵਧਣਾ ਪਵੇਗਾ: ਖਾਲਸਾ*

ਜਲੰਧਰ (ਜਸਪਾਲ ਕੈਂਥ)-ਸਿੱਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਦੇ ਪ੍ਰਧਾਨ ਜਥੇਦਾਰ ਪਰਮਿੰਦਰਪਾਲ ਸਿੰਘ ਖਾਲਸਾ ਨੇ ਸਿੱਖ ਪੰਥ ਨੂੰ ਵਿਸ਼ਵ ਪੱਧਰ ‘ਤੇ ਆਪਣੀ ਪਛਾਣ ਮਜ਼ਬੂਤ ਕਰਨ ਲਈ ਰਵਾਇਤੀ ਖੇਤਰਾਂ ਤੋਂ ਉੱਪਰ ਉੱਠ ਕੇ ਆਧੁਨਿਕ ਵਿਗਿਆਨ ਅਤੇ ਉੱਚ-ਤਕਨਾਲੋਜੀ ਦੇ ਖੇਤਰ ਵਿੱਚ ਮੱਲਾਂ ਮਾਰਨ ਦਾ ਸੱਦਾ ਦਿੱਤਾ ਹੈ। ਜਲੰਧਰ ਦੇ ਸੁਖਨਿਧਾਨ ਰੋਡ ਸਥਿਤ ਗੁਰਦੁਆਰਾ ਦੇਗ ਤੇਗ ਫਤਿਹ ਵਿਖੇ ਚੱਲ ਰਹੀ […]

Continue Reading

*ਇਨੋਸੈਂਟ ਹਾਰਟਸ ਗਰੁੱਪ ਆਫ ਇੰਸਟੀਚਿਊਸ਼ਨਜ਼, ਲੋਹਾਰਾਂ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੰਸਥਾ ਦਾ ਨਾਮ ਕੀਤਾ ਰੋਸ਼ਨ*

ਜਲੰਧਰ (ਜਸਪਾਲ ਕੈਂਥ)-: ਇਨੋਸੈਂਟ ਹਾਰਟਸ ਗਰੁੱਪ ਆਫ ਇੰਸਟੀਚਿਊਸ਼ਨਜ਼, ਲੋਹਾਰਾਂ ਦੇ ਵਿਦਿਆਰਥੀਆਂ ਨੇ ਨਵੰਬਰ 2025 ਵਿੱਚ ਕਰਵਾਈਆਂ ਗਈਆਂ I.K. Gujral Punjab Technical University (IKGPTU) ਦੀਆਂ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਇੱਕ ਵਾਰ ਫਿਰ ਆਪਣੀ ਅਕਾਦਮਿਕ ਕਾਬਲੀਅਤ ਦਾ ਪ੍ਰਮਾਣ ਦਿੱਤਾ ਹੈ। ਵੱਖ-ਵੱਖ ਕੋਰਸਾਂ ਦੇ ਵਿਦਿਆਰਥੀਆਂ ਨੇ ਉੱਚ SGPA ਸਕੋਰ ਹਾਸਲ ਕੀਤੇ, ਜੋ ਉਨ੍ਹਾਂ ਦੀ ਮਿਹਨਤ […]

Continue Reading

*ਬ੍ਰਹਮਲੀਨ ਮਹੰਤ ਸ਼੍ਰੀ ਸ਼ਾਂਤੀ ਗਿਰੀ ਜੀ ਮਹਾਰਾਜ ਦਾ 16ਵਾਂ ਭੰਡਾਰਾ ਤੇ ਧਾਰਮਿਕ ਸਮਾਗਮ ਕਰਵਾਇਆ*

ਲੋਹੀਆਂ ਖਾਸ, 30 ਜੂਨ (Rajiv Kumar Babbu) : ਸਥਾਨਕ ਪ੍ਰਾਚੀਨ ਸ਼ਿਵ ਮੰਦਰ ‘ਚ ਸ਼ਰਧਾਲੂਆਂ ਦੀਆਂ ਭਾਰੀ ਰੋਣਕਾਂ ਲੱਗੀਆਂ, ਜਿੱਥੇ ਸੰਗਤ ਬ੍ਰਹਮਲੀਨ ਮਹੰਤ ਸ਼ਾਂਤੀ ਗਿਰੀ ਜੀ ਮਹਾਰਾਜ ਦੀ ਪੁੰਨਿਆ ਤਿਥੀ ਤੇ 16ਵਾਂ ਭੰਡਾਰਾ ਤੇ ਧਾਰਮਿਕ ਸਮਾਗਮ ਕਰਵਾਇਆ ਗਿਆ ਤੇ ਇਸ ਵਿੱਚ ਵੱਡੀ ਗਿਣਤੀ ‘ਚ ਸੰਗਤ ਪੁੱਜੀ ਹੋਈ ਸੀ। ਇਸ ਮੌਕੇ ਵੱਡੀ ਗਿਣਤੀ ‘ਚ ਸਾਧੂ-ਮਹਾਤਮਾ ਵੀ ਮੰਦਿਰ […]

Continue Reading

*ਆਪ ਸਰਕਾਰ ਨੇ ਲੈਕਚਰਾਰਾਂ ਦੀ ਭਰਤੀ ਵਿੱਚ ਦਲਿਤ ਤੇ ਪਛੜੇ ਵਰਗਾਂ ਦਾ ਰਾਖਵਾਂਕਰਨ ਕੀਤਾ ਖ਼ਤਮ ,ਵਿਰੋਧ ਵਿੱਚ ਬਸਪਾ 3 ਜੁਲਾਈ ਨੂੰ ਰੋਸ ਪ੍ਰਦਰਸ਼ਨ: ਡਾ. ਕਰੀਮਪੁਰੀ*

ਜਲੰਧਰ (ਜਸਪਾਲ ਕੈਂਥ )-ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਅੱਜ ਇੱਥੇ ਪ੍ਰੈਸ ਕਲੱਬ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ‘ਆਪ’ ਦੀ ਸਰਕਾਰ ਦਲਿਤ ਅਤੇ ਪਛੜੇ ਵਰਗਾਂ ‘ਤੇ ਜਬਰ ਦੀ ਸਰਕਾਰ ਸਿੱਧ ਹੋਈ ਹੈ। ਉਨ੍ਹਾਂ ਦੋਸ਼ […]

Continue Reading

*ਗੁਰਦੁਆਰਾ ਸੰਤ ਬਾਬਾ ਪ੍ਰੇਮ ਸਿੰਘ ਲਾ – ਕੋਰਨਵ ਫਰਾਂਸ ਵਿਖੇ ਸ਼ਹੀਦਾਂ ਨੂੰ ਸਮਰਪਿਤ ਧਾਰਮਿਕ ਸਮਾਗਮ 21 ਜੂਨ ਨੂੰ*

ਫਰਾਂਸ (ਜਸਪਾਲ ਕੈਂਥ )– 1984 ਦੇ ਘੱਲੂਘਾਰੇ ਦੌਰਾਨ ਸ਼ਹੀਦ ਹੋਏ ਸਮੂਹ ਸਿੰਘਾਂ-ਸਿੰਘਣੀਆਂ ਦੀ ਪਾਵਨ ਯਾਦ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ 21 ਜੂਨ 2026 ਨੂੰ ਗੁਰਦੁਆਰਾ ਸੰਤ ਬਾਬਾ ਪ੍ਰੇਮ ਸਿੰਘ ਲਾ – ਕੋਰਨਵ ਫਰਾਂਸ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਜਾਵੇਗਾ। ਗੁਰਦੁਆਰਾ ਸਾਹਿਬ ਦੇ ਸੇਵਾਦਾਰ ਇਕਬਾਲ ਸਿੰਘ ਭੱਟੀ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਇਸ ਸਮਾਗਮ ਦੌਰਾਨ ਸ਼ਹੀਦਾਂ […]

Continue Reading

*ਪੰਜਾਬ ਪ੍ਰੈੱਸ ਕਲੱਬ ਜਲੰਧਰ ਦੇ ਕਲਾਕ ਟਾਵਰ ਦੇ ਨਵੀਨੀਕਰਨ ਦਾ ਸੀਟੀ ਯੂਨੀਵਰਸਿਟੀ ਦੇ ਚਾਂਸਲਰ ਚਰਨਜੀਤ ਸਿੰਘ ਚੰਨੀ ਵੱਲੋਂ ਉਦਘਾਟਨ*

ਜਲੰਧਰ, 16 ਜੂਨ (ਜਸਪਾਲ ਕੈਂਥ )-ਪੰਜਾਬ ਪ੍ਰੈੱਸ ਕਲੱਬ ਜਲੰਧਰ ਦੇ ਇਤਿਹਾਸਕ ਕਲਾਕ ਟਾਵਰ ਦੇ ਨਵੀਨੀਕਰਨ ਦਾ ਉਦਘਾਟਨ ਅੱਜ ਸੀਟੀ ਯੂਨੀਵਰਸਿਟੀ ਦੇ ਚਾਂਸਲਰ ਸਰਦਾਰ ਚਰਨਜੀਤ ਸਿੰਘ ਚੰਨੀ ਵੱਲੋਂ ਰਸਮੀ ਤੌਰ ‘ਤੇ ਕੀਤਾ ਗਿਆ। ਇਸ ਮੌਕੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ.ਮਨਵੀਰ ਸਿੰਘ, ਪ੍ਰੋ.ਚਾਂਸਲਰ ਸ੍ਰੀ ਹਰਪ੍ਰੀਤ ਸਿੰਘ ਤੇ ਅਜੇ ਚੱਢਾ ਸਾਬਕਾ ਪ੍ਰਧਾਨ ਗੀਤਾ ਮੰਦਿਰ ਮਾਡਲ ਟਾਊਨ ਵੀ ਵਿਸ਼ੇਸ਼ […]

Continue Reading