*ਲਾਲੇ ਦੀ ਚਾਪਲੂਸੀ ਚ੍ਹ ਅੰਨੀ ਹੋ ਚੁੱਕੀ ਮਾਨ ਸਰਕਾਰ, ਸਿੱਖ ਮਸਲਿਆਂ ‘ਚ ਦਖ਼ਲਅੰਦਾਜ਼ੀ ਕਰਨਾ ਬੰਦ ਕਰੇ —-ਸ਼੍ਰੋ.ਅ. ਦਲ ਯੂਰੋਪ*

ਪੈਰਿਸ 21 ਜੂਨ ( ਭੱਟੀ ਫਰਾਂਸ ) ਯੂਰਪੀਅਨ ਸ਼੍ਰੋਮਣੀ ਅਕਾਲੀ ਦਲ ਯੋਰਪ ਦੇ ਸਮੂੰਹ ਅਹੁਦੇਦਾਰਾਂ ਦੀ ਤਰਫ਼ੋਂ ਮਿਲੀ ਲਿਖਤੀ ਜਾਣਕਾਰੀ ਬਾਰੇ ਬਿਆਨ ਜਾਰੀ ਕਰਦੇ ਹੋਏ ਮਨੁੱਖੀ ਅਧਿਕਾਰਾਂ ਦੀ ਸੰਸਥਾ ਔਰਰ-ਡਾਨ ਦੇ ਪ੍ਰਧਾਨ ਇਕਬਾਲ ਸਿੰਘ ਭੱਟੀ ਨੇ ਕਿਹਾ ਕਿ ਲਾਲੇ ਦੀ ਚਾਪਲੂਸੀ ਚ ਅੰਨੀ ਹੋ ਚੁੱਕੀ, ਭਗਵੰਤ ਸਰਕਾਰ, ਸਿੱਖ ਮਸਲਿਆਂ ‘ਚ ਦਖ਼ਲਅੰਦਾਜ਼ੀ ਕਰਨਾ ਬੰਦ ਕਰੇ, ਵਰਨਾ […]

Continue Reading

*ਬ੍ਰਤਾਨਵੀ ਸੰਸਦ ਮੈਂਬਰ ਢੇਸੀ ਵੱਲੋਂ ਭਾਰਤ ਦੇ ਡਿਪਟੀ ਹਾਈ ਕਮਿਸ਼ਨਰ ਨਾਲ ਮੁਲਾਕਾਤ*

ਚੰਡੀਗੜ੍ਹ, 21 ਜੂਨ (ਜਸਪਾਲ ਕੈਂਥ):-ਬਰਤਾਨੀਆ ਵਿੱਚ ਪਹਿਲੇ ਦਸਤਾਰਧਾਰੀ ਸਿੱਖ ਚੁਣੇ ਗਏ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਦੀ ਚੰਡੀਗੜ੍ਹ ਸਥਿਤ ਭਾਰਤ ਵਿੱਚ ਬਰਤਾਨਵੀ ਡਿਪਟੀ ਹਾਈ ਕਮਿਸ਼ਨਰ ਕੈਰੋਲਿਨ ਰੋਵੇਟ ਨਾਲ ਬਰਤਾਨੀਆ ਦੀ ਸੰਸਦ ਵਿੱਚ ਉਸਾਰੂ ਮੀਟਿੰਗ ਹੋਈ। ਇਸ ਬਾਰੇ ਬਿਆਨ ਜਾਰੀ ਕਰਦੇ ਹੋਏ, ਢੇਸੀ ਨੇ ਦੱਸਿਆ ਕਿ ਉਨ੍ਹਾਂ ਨੇ ਦੋਹਾਂ ਦੇਸ਼ਾਂ ਦਰਮਿਆਨ ਦੁਵੱਲੇ ਸਬੰਧਾਂ, ਵਪਾਰ ਅਤੇ ਸੈਰ-ਸਪਾਟੇ […]

Continue Reading

*ਇੰਨੋਸੈਂਟ ਹਾਰਟਸ ਗਰੁੱਪ ਨੇ ‘ਵਸੁਧੈਵ ਕੁਟੁੰਬਕਮ ਦੇ ਲਈ ਯੋਗ’ ਥੀਮ ਨਾਲ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ*

ਜਲੰਧਰ( ਦਾ ਮੀਰੇਰ ਪੰਜਾਬ)-ਬੋਰੀ ਮੈਮੋਰੀਅਲ ਐਜੂਕੇਸ਼ਨਲ ਐਂਡ ਮੈਡੀਕਲ ਟਰੱਸਟ ਵੱਲੋਂ ਚਲਾਏ ਜਾ ਰਹੇ “ਦਿਸ਼ਾ- ਐਨ ਈਨੀਸ਼ੀਏਟਿਵ ” ਦੀ ਅਗਵਾਈ ਹੇਠ, ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ‘ਤੇ ਇੰਨੋਸੈਂਟ ਹਾਰਟਸ ਸਕੂਲ, ਗ੍ਰੀਨ ਮਾਡਲ ਟਾਊਨ ਵਿਖੇ ‘ਯੋਗ ਦੇ ਮਾਧਿਅਮ ਰਾਹੀਂ ਤੰਦਰੁਸਤੀ’ ਵਿਸ਼ੇ ‘ਤੇ ਸੈਸ਼ਨ ਦਾ ਆਯੋਜਨ ਕੀਤਾ ਗਿਆ। ਸੈਸ਼ਨ ਵਿੱਚ ਇੰਨੋਸੈਂਟ ਹਾਰਟਸ ਦੇ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ […]

Continue Reading

*योग करें रहे निरोग, रोज करे जो योग रहेंगे निरोग : परवीन चोंकारिया*

कपूरथला (The Mirror Punjab)-पतंजलि योग समिति की ओर से मनाया गया 9वा अंतर्राष्ट्रीय योग दिवस जिसके तहत मैगा कैम्प आज कपूरथला के सनातन धर्म सभा में आयोजित किया गया है। इस मैगा कैम्प की अध्यक्षता पतंजलि योग समिति संवाद राज्य प्रभारी प्रवीण चोंकारिया द्वारा की गई जिसमें उनके साथी भारत स्वाभिमान जिला प्रभारी अरुण अग्गरवाल, […]

Continue Reading

*ਅੱਜ ਅਚਾਨਕ ਪੰਜਾਬ ਦੇ ਸਾਰੇ ਮਾਲ ਅਧਿਕਾਰੀ ਗਏ ਇੱਕ ਦਿਨ ਦੀ ਛੁੱਟੀ ‘ਤੇ*

ਜਲੰਧਰ, 21 ਜੂਨ, (ਜਸਪਾਲ ਕੈਂਥ):- ਵਿਜੀਲੈਂਸ ਵਿਭਾਗ ਪੰਜਾਬ ਦੀ ਸਿਫਾਰਿਸ਼ ‘ਤੇ ਹਾਲ ਹੀ ‘ਚ ਪੰਜਾਬ ਦੇ ਮੁੱਖ ਸਕੱਤਰ ਨੇ 49 ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੀ ਸੂਚੀ ਪੰਜਾਬ ਦੇ ਮਾਲ ਸਕੱਤਰ ਕਮ ਵਿੱਤ ਕਮਿਸ਼ਨਰ ਨੂੰ ਭੇਜੀ ਹੈ। ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇ। ਵਿਜੀਲੈਂਸ ਵਿਭਾਗ ਵੱਲੋਂ ਇਹ ਸੂਚੀ ਤਹਿਸੀਲਾਂ ਵਿੱਚ ਕੰਮ ਕਰਦੇ ਅਰਜੀਨਵੀਸ ਅਤੇ ਪ੍ਰਾਈਵੇਟ ਏਜੰਟਾਂ ਦੇ […]

Continue Reading

*ਆਪਣੇ ਆਪ ਨੂੰ BJP ਨੇਤਾ ਦਾ ਭਰਾ ਦੱਸਣ ਵਾਲੇ ਕਲੋਨਾਈਜ਼ਰ ਦੀ ਨਾਜਾਇਜ਼ ਕਲੋਨੀ ਤੇ ਪੁੱਡਾ ਨੇ ਕੀਤੀ ਕਾਰਵਾਈ*

ਜਲੰਧਰ, 21 ਜੂਨ, (ਦਾ ਮਿਰਰ ਪੰਜਾਬ):- ਆਪਣੇ ਆਪ ਨੂੰ BJP ਨੇਤਾ ਦਾ ਭਰਾ ਦੱਸਣ ਵਾਲੇ ਕਲੋਨਾਈਜ਼ਰ ਦੀ ਨਾਜਾਇਜ਼ ਕਲੋਨੀ ਤੇ ਪੁੱਡਾ ਨੇ ਅੱਜ ਕੀਤੀ ਕਾਰਵਾਈ ਕਰ ਦਿੱਤੀ ਹੈ।ਅੱਜ ਚੜਦੀ ਸਵੇਰੇ ਹੀ ਪੁੱਡਾ ਨੇ ਪਤਾਰਾ ਦੇ ਨਜਦੀਕੀ ਪਿੰਡ ਜੈਤੇਵਾਲੀ ਵਿੱਚ ਬਣ ਰਹੀ ਨਜਾਇਜ਼ ਕਲੋਨੀ ਡਿਚ machine ਨਾਲ ਢਹਿ ਢੇਰੀ ਕਰ ਦਿੱਤੀ। ਉਕਤ ਕਲੋਨੀ ਤੇ ਕਾਰਵਾਈ ATP […]

Continue Reading

*ਕੀਰਤਨ ’ਚ ਮਾਰਕੁੱਟ ਕਰਨ ਦੇ ਦੋਸ਼ ਹੇਠ ਬਾਬੇ ਸਮੇਤ 10 ਖ਼ਿਲਾਫ਼ ਮਾਮਲਾ ਦਰਜ*

ਦੀਪਕ ਠਾਕੁਰ ਤਲਵਾਡ਼ਾ,19 ਜੂਨ-ਸਥਾਨਕ ਪੁਲੀਸ ਨੇ ਧਾਰਮਿਕ ਸਮਾਗਮ ਦੌਰਾਨ ਮਾਰਕੁੱਟ ਕਰਨ ਦੇ ਦੋਸ਼ ਹੇਠਾਂ ਬਾਬੇ ਸਮੇਤ 10 ਵਿਅਕਤੀਆਂ ਖ਼ਿਲਾਫ਼ ਤਹਿਤ ਮਾਮਲਾ ਦਰਜ ਕੀਤਾ ਹੈ। ਤਲਵਾਡ਼ਾ ਪੁਲੀਸ ਨੇ ਇਹ ਮਾਮਲਾ ਪੰਕਜ ਕੁਮਾਰ (23) ਪੁੱਤਰ ਰਜਿੰਦਰ ਸਿੰਘ ਵਾਸੀ ਪਿੰਡ ਬੇਡ਼ਿੰਗ ਦੇ ਬਿਆਨਾਂ ’ਤੇ ਦਰਜ ਕੀਤਾ ਹੈ। ਪੰਕਜ ਕੁਮਾਰ ਨੇ ਦੱਸਿਆ ਕਿ ਲੰਘੇ ਵੀਰਵਾਰ ਉਨ੍ਹਾਂ ਦੇ ਪਿੰਡ ਵਿਚ […]

Continue Reading

*ਹਰਜਿੰਦਰ ਸਿੰਘ ਧਾਮੀ ਸਪਸ਼ਟ ਕਰਨ ਕਿ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਨੇ ਕਿਸ ਹੈਸੀਅਤ ਵਿੱਚ ਸਿੱਖ ਰਹਿਤ ਮਰਿਆਦਾ ਨੂੰ ਖਰੜਾ ਦੱਸਿਆ ਹੈ ਕੀ ਇਹ ਬਿਆਨ ਕਮੇਟੀ ਵੱਲੋਂ ਹੈ ਕਿ ਨਿੱਜੀ ਹੈ-ਪਰਮਿੰਦਰ ਪਾਲ ਸਿੰਘ ਖਾਲਸਾ*

ਜਲੰਧਰ (ਦਾ ਮਿਰਰ ਪੰਜਾਬ)-ਸਿਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਦੇ ਸੂਬਾ ਪ੍ਰਧਾਨ ਪਰਮਿੰਦਰ ਪਾਲ ਸਿੰਘ ਖਾਲਸਾ ਨੇ ਕਿਹਾ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸਪਸ਼ਟ ਕਰਨ ਕਿ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਨੇ ਕਿਸ ਹੈਸੀਅਤ ਵਿੱਚ ਸਿੱਖ ਰਹਿਤ ਮਰਿਆਦਾ ਨੂੰ ਖਰੜਾ ਦੱਸਿਆ ਹੈ ਕੀ ਇਹ ਬਿਆਨ ਕਮੇਟੀ ਵੱਲੋਂ ਹੈ ਕਿ ਨਿੱਜੀ ਹੈ। […]

Continue Reading

*ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਜੀ ਪਿੰਡ ਤੱਲਣ ਵਿਖੇ ਸ਼ਹੀਦੀ ਜੋੜ ਮੇਲੇ ਦੌਰਾਨ ਲੱਖਾਂ ਸੰਗਤਾਂ ਗੁਰੂ ਘਰ ਵਿਖੇ ਨਤਮਸਤਕ ਹੋਈਆਂ*

ਜਲੰਧਰ 18 ਜੂਨ (ਦਾ ਮਿਰਰ ਪੰਜਾਬ)- ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਜੀ ਪਿੰਡ ਤੱਲਣ ਵਿਖੇ ਸ਼ਹੀਦੀ ਜੋੜ ਮੇਲੇ ਦੇ ਸਬੰਧ ਵਿੱਚ ਅੱਜ 16 ਜੂਨ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਜੀ ਅਰੰਭ ਹੋਏੇ ਹਨ। ਜਿਨ੍ਹਾਂ ਦੇ ਭੋਗ 18 ਜੂਨ ਦਿਨ ਐਤਵਾਰ ਨੂੰ ਪਾਏ ਗਏ ਉਪਰੰਤ ਵਿਸ਼ਾਲ ਢਾਡੀ ਦਰਬਾਰ ਸਜਾਇਆ ਗਿਆ। ਜਿਸ ਵਿੱਚ ਪ੍ਰਸਿੱਧ ਢਾਡੀ ਜਥਿਆਂ ਨੇ […]

Continue Reading

*ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਜੀ ਪਿੰਡ ਤੱਲਣ ਵਿੱਖੇ ਸਲਾਨਾ ਸ਼ਹੀਦੀ ਜੋੜ ਮੇਲਾ 16 ਤੋਂ 18 ਜੂਨ ਤੱਕ ਮਨਾਇਆ ਜਾ ਰਿਹਾ ਹੈ-ਰਸੀਵਰ-ਕਮ ਨਾਇਬ ਤਹਿਸੀਲਦਾਰ ਉਕਾਰ ਸਿੰਘ ਸੰਘਾ*

ਜਲੰਧਰ( ਦਾ ਮਿਰਰ ਪੰਜਾਬ)-ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਜੀ ਪਿੰਡ ਤੱਲਣ ਵਿੱਖੇ ਸਲਾਨਾ ਸ਼ਹੀਦੀ ਜੋੜ ਮੇਲਾ ਰਸੀਵਰ-ਕਮ ਨਾਇਬ ਤਹਿਸੀਲਦਾਰ ਆਦਮਪੁਰ ਉਕਾਰ ਸਿੰਘ ਸੰਘਾ ਦੀ ਵਿਸ਼ੇਸ਼ ਦੇਖਰੇਖ ਹੇਠ 16 ਤੋਂ 18 ਜੂਨ ਤੱਕ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦੇ ਗੁਰੂ ਘਰ ਦੇ ਮੈਨੇਜ਼ਰ ਬਲਜੀਤ ਸਿੰਘ ਅਤੇ ਮੈਨੇਜ਼ਰ […]

Continue Reading