*ਐਡਵੋਕੇਟ ਬਲਵਿੰਦਰ ਕੁਮਾਰ ਬਸਪਾ ਦੇ ਜਲੰਧਰ ਲੋਕਸਭਾ ਇੰਚਾਰਜ ਬਣੇ*

ਜਲੰਧਰ (The Mirror Punjab): ਬਹੁਜਨ ਸਮਾਜ ਪਾਰਟੀ ਦੀ ਅੱਜ ਐਤਵਾਰ ਨੂੰ ਜਲੰਧਰ ਵਿਖੇ ਦਫਤਰ ਵਿੱਚ ਸੂਬਾ ਪੱਧਰੀ ਮੀਟਿੰਗ ਹੋਈ। ਇਸ ਦੌਰਾਨ ਬਸਪਾ ਦੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਇੰਚਾਰਜ ਰਣਧੀਰ ਸਿੰਘ ਬੈਨੀਵਾਲ, ਪੰਜਾਬ ਤੇ ਚੰਡੀਗੜ੍ਹ ਇੰਚਾਰਜ ਵਿਪੁਲ ਕੁਮਾਰ ਅਤੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਵਿਸ਼ੇਸ਼ ਤੌਰ ‘ਤੇ ਮੌਜ਼ੂਦ ਸਨ। ਇਸ ਮੌਕੇ ਇਨ੍ਹਾਂ ਵੱਲੋਂ ਐਡਵੋਕੇਟ ਬਲਵਿੰਦਰ ਕੁਮਾਰ […]

Continue Reading

*ਫਰਾਂਸ ਵਿੱਚ ਭਾਰਤੀ ਭਾਈਚਾਰੇ ‘ ਚ ਖਾਸ ਪਹਿਚਾਣ ਰੱਖਣ ਵਾਲੇ ਅਮੀਰੋਦੀਨ ਫਾਰੂਕ ਦੀ ਲੜਕੀ ਦੇ ਵਿਆਹ ਵਿੱਚ ਸਿੱਖ ਕਮਿਊਨਿਟੀ ਸਾਹਿਤ ਕਰੀਬਨ 1200 ਮਹਿਮਾਨ ਪਹੁੰਚੇ*

ਪੈਰਿਸ 4 ਜੂਨ (ਭੱਟੀ ਫਰਾਂਸ) ਮੀਡੀਆ ਪੰਜਾਬ ਦੇ ਪੱਤਰਕਾਰ ਇਕਬਾਲ ਸਿੰਘ ਭੱਟੀ ਦੁਆਰਾ ਮੌਕੇ ਤੇ ਜਾ ਕੇ ਇਕੱਤਰ ਕੀਤੀ ਜਾਣਕਾਰੀ ਮੁਤਾਬਿਕ ਫਰਾਂਸ ਦੀ ਜਾਣੀ ਪਹਿਚਾਣੀ ਸ਼ਖਸ਼ੀਅਤ ਮਿਸਟਰ ਅਮੀਰੋਦੀਨ ਫਾਰੂਕ ਦੀ ਲੜਕੀ ( Nawcina with Zahran ) ਦਾ ਬੀਤੀ ਅਠਾਈ ਮਈ ਨੂੰ ਮੁਸਲਿਮ ਧਰਮ ਅਨੁਸਾਰ ਨਿਕਾਹ ਹੋਇਆ ਜਿਸ ਵਿੱਚ ਫਰੈਂਚ , ਮੁਸਲਿਮ , ਮਲਿਆਲਮ , ਗੁਜਰਾਤੀ […]

Continue Reading

*ਹਾਈ ਕੋਰਟ ਨੇ ਵਿਜੀਲੈਂਸ ਵਿਭਾਗ, ਪੰਜਾਬ ਸਰਕਾਰ ਅਤੇ ਡੀਜੀਪੀ ਨੂੰ ਦਿੱਤੇ ਫਰਜ਼ੀ ਖੇਡ ਸਰਟੀਫਿਕੇਟ ਘੁਟਾਲੇ ਸਬੰਧੀ ਰਿਪੋਰਟ ਤਲਬ ਕਰਨ ਦੇ ਹੁਕਮ*

ਜਲੰਧਰ , (ਦਾ ਮਿਰਰ ਪੰਜਾਬ)-ਜਾਅਲੀ ਖੇਡ ਚੈਂਪੀਅਨਸ਼ਿਪ ਸਰਟੀਫਿਕੇਟਾਂ ਦੇ ਆਧਾਰ ‘ਤੇ ਸਰਕਾਰੀ ਨੌਕਰੀ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਅਤੇ ਜਾਅਲੀ ਚੈਂਪੀਅਨਸ਼ਿਪ ਕਰਵਾਉਣ ਲਈ ਨੈੱਟਬਾਲ ਖੇਡ ਸੰਸਥਾਵਾ (“ਪੰਜਾਬ ਨੈੱਟਬਾਲ ਐਸੋਸੀਏਸ਼ਨ”, “ਨੈੱਟਬਾਲ ਫੈਡਰੇਸ਼ਨ ਆਫ਼ ਇੰਡੀਆ-ਐਡਹਾਕ ਕਮੇਟੀ”) ਅਤੇ “ਖੇਡ ਵਿਭਾਗ, ਪੰਜਾਬ ਸਰਕਾਰ” ਦੇ ਜ਼ਿੰਮੇਵਾਰ ਕਰਮਚਾਰੀਆਂ ਖਿਲਾਫ ਚੱਲ ਰਹੀ ਜਾਂਚ ਵਿੱਚ ਅਦਾਲਤ ਨੇ ਵਿਜੀਲੈਂਸ ਅਤੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ […]

Continue Reading

*ਪੁਰਤਗਾਲ ‘ਚ ਪ੍ਰਾਈਵੇਟ ਯਾਤਰੀ ਗੱਡੀਆਂ ਚਲਾਉਣ ਵਾਲੇ ਡਰਾਈਵਰਾ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਿਲਾ ਦੇ ਹੱਲ ਵਾਸਤੇ ਬਣੀ ਯੂਨਿਅਨ——-ਪ੍ਰਬੰਧਕ*

ਪੈਰਿਸ 3 ਜੂਨ ( ਭੱਟੀ ਫਰਾਂਸ ) ਪੁਰਤਗਾਲ ਤੋਂ ਮੀਡੀਆ ਪੰਜਾਬ ਨੂੰ ਮਿਲੀ ਲਿਖਤੀ ਜਾਣਕਾਰੀ ਅਨੁਸਾਰ ਬੀਤੀ ਪਹਿਲੀ ਜੂਨ ਨੂੰ ਪੁਰਤਗਾਲ ਵਿੱਚ , ਉਬਰ , ਬੋਲਟ ਅਤੇ ਟੀ.ਵੀ.ਡੀ.ਈ ਆਦਿ ਕੰਪਨੀਆਂ ਦੇ ਲਾਈਸੈਂਸਾ ਉਪਰ ਯਾਤਰੀ ਗੱਡੀਆਂ ਚਲਾਉਣ ਵਾਲੇ ਡਰਾਈਵਰਾ ਨੂੰ ਬਹੁਤ ਵਾਰੀ ਕਈ ਮੁਸ਼ਕਿਲਾ ਦਾ ਸਾਹਮਣਾ ਕਰਨਾ ਪੈਂਦਾ ਹੈ , ਸੋ ਇਨ੍ਹਾਂ ਸਾਰੀਆਂ ਗੱਲਾਂ ਨੂੰ ਧਿਆਨ […]

Continue Reading

*ਕਰਤਾਰਪੁਰ ਕਾਰੀਡੋਰ ‘ਚ ਲੱਗੇ ਤਿੰਨ ਸੌਅ ਕਰੋੜ ਰੁਪਏ ਦੀ ਵਿਜੀਲੈਸ ਛਾਣ ਬੀਣ , ਭਗਵੰਤ ਮਾਨ ਦਾ ਸਿਆਸੀ ਡਰਾਮਾ–ਸ਼੍ਰੋ.ਅਕਾਲੀ ਦਲ ਯੂਰਪ*

ਪੈਰਿਸ / ਜਲੰਧਰ 3 ਜੂਨ ( ਭੱਟੀ ਫਰਾਂਸ ) ਬੀਤੀ ਪਹਿਲੀ ਜੂਨ ਨੂੰ ਜਲੰਧਰ ਦੇ ਅਜੀਤ ਭਵਨ ਵਿੱਚ ਹੋਈ ਸਰਬ ਪਾਰਟੀ ਬਾਰੇ ਲੰਧਰ ਦੇ ਇੱਕ ਲੋਕਲ ਪੱਤਰਕਾਰ ਨੇ ਮੀਡੀਆ ਪੰਜਾਬ ਨੂੰ ਮੌਕੇ ਤੋਂ ਅੱਖੀਂ ਡਿੱਠੀ ਜਾਣਕਾਰੀ ਬਹੁਤ ਹੀ ਲੰਬੀ ਚੌੜੀ ਡਿਟੇਲ ਵਿੱਚ ਭੇਜਦੇ ਹੋਏ ਦੱਸਿਆ ਕਿ ਪੰਜਾਬ ਦੀਆਂ ਸਮੂਹ ਵਿਰੋਧੀ ਪਾਰਟੀਆਂ ਨੇ ਡਾ. ਬਰਜਿੰਦਰ ਸਿੰਘ […]

Continue Reading

*ਇੰਨੋਸੈਂਟ ਹਾਰਟਸ ਦੇ ‘ਲਿਟਰੇਰੀ ਕਲੱਬ’ਨੇ ਨੁੱਕੜ ਨਾਟਿਕਾ ਦੁਆਰਾ ‘ਵਿਸ਼ਵ ਤੰਬਾਕੂ ਰਹਿਤ ਦਿਵਸ’ ਉੱਤੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ*

ਜਲੰਧਰ (ਦਾ ਮਿਰਰ ਪੰਜਾਬ)-ਬੌਰੀ ਮੈਮੋਰੀਅਲ ਐਜੂਕੇਸ਼ਨਲ ਐਂਡ ਮੈਡੀਕਲ ਟਰੱਸਟ ਵੱਲੋਂ ਚਲਾਏ ਜਾ ਰਹੇ ‘ਦਿਸ਼ਾ-ਏਕ ਪਹਿਲਕਦਮੀ’ ਤਹਿਤ ‘ਤੰਬਾਕੂਃਇੱਕ ਧੀਮਾ ਜਹਿਰ’ ਦਾ ਸੰਦੇਸ਼ ਦਿੰਦੇ ਹੋਏ ਇੰਨੋਸੈਂਟ ਹਾਰਟਸ ਦੇ ਪੰਜਾਂ ਸਕੂਲਾਂ (ਗ੍ਰੀਨ ਮਾਡਲ ਟਾਊਨ, ਲੋਹਾਰਾਂ, ਨੂਰਪੁਰ ਰੋਡ, ਕੈਂਟ ਜੰਡਿਆਲਾ ਰੋਡ ਅਤੇ ਕਪੂਰਥਲਾ ਰੋਡ) ਵਿੱਚ ਲਿਟਰੇਰੀ ਕਲੱਬ ਦੇ ਵਿਦਿਆਰਥੀਆਂ ਵੱਲੋਂ ‘ਵਿਸ਼ਵ ਤੰਬਾਕੂ ਰਹਿਤ ਦਿਵਸ’ ਮਨਾਇਆ ਗਿਆ।ਇਸ ਦਿਨ ਨੂੰ ਮਨਾਉਣ […]

Continue Reading

*ਬਲਕਾਰ ਸਿੰਘ ਨੂੰ ਲੋਕਲ ਬਾਡੀ ਮੰਤਰੀ ਬਣਾ ਕੇ ਭਗਵੰਤ ਮਾਨ ਸਰਕਾਰ ਦੇ ਦੁਆਬੇ ਦਾ ਮਾਣ ਵਧਾਇਆ-ਮਲਵਿੰਦਰ ਸਿੰਘ ਲੱਕੀ*

ਚੰਡੀਗੜ੍ਹ (ਦਾ ਮਿਰਰ ਪੰਜਾਬ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਕ ਵਾਰ ਫਿਰ ਆਪਣੀ ਕੈਬਨਿਟ ਦਾ ਵਿਸਥਾਰ ਕੀਤਾ ਹੈ। ਸਾਬਕਾ ਡੀਸੀਪੀ ਬਲਕਾਰ ਸਿੰਘ, ਕਰਤਾਰਪੁਰ ਤੋਂ ਵਿਧਾਇਕ ਅਤੇ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੂੰ ਪੰਜਾਬ ਸਰਕਾਰ ਦੀ ਕੈਬਨਿਟ ਵਿੱਚ ਸ਼ਾਮਲ ਕੀਤਾ ਗਿਆ ਹੈ। ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸਵੇਰੇ 11 ਵਜੇ ਦੋਵਾਂ ਨਵੇਂ ਮੰਤਰੀਆਂ ਨੂੰ […]

Continue Reading

*ਮੁਰਗੇ ਅਤੇ ਮੱਛੀ ਦਾ ਮੀਟ ਵੇਚਣ ਵਾਲਾ ਨੌਜਵਾਨਾਂ ਨੂੰ ਬਣਾ ਰਿਹਾ ਹੈ ਨਸ਼ੇ ਦਾ ਆਦੀ*

ਜਲੰਧਰ (ਦਾ ਮਿਰਰ ਪੰਜਾਬ)-ਥਾਣਾ ਡਵੀਜ਼ਨ ਨੰਬਰ 8 ਦੇ ਅਧੀਨ ਪੈਂਦੇ ਇਲਾਕਾ ਗਦਾਈਪੁਰ ਦੇ ਮਹੱਲਾ ਰਾਜਾ ਗਾਰਡਨ ਵਿਚ ਸ਼ਰੇਆਮ ਵਿਕ ਰਿਹਾ ਹੈ। ਸਥਾਨਕ ਲੋਕਾਂ ਦਾ ਦਾਅਵਾ ਹੈ ਕਿ ਇਹ ਸਾਰਾ ਕਾਰੋਬਾਰ ਪੁਲਸ ਦੀ ਨਿਗਰਾਨੀ ਹੇਠ ਕੀਤਾ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਰਾਜਾ ਗਾਰਡਨ ਵਿਖੇ ਇੱਕ ਪ੍ਰਵਾਸੀ ਮਜ਼ਦੂਰ ਮੁਰਗੇ ਅਤੇ ਮੱਛੀ ਦੀ ਦੁਕਾਨ ਚਲਾ ਰਿਹਾ ਹੈ […]

Continue Reading

*ਅਜੀਤ ਅਖ਼ਵਾਰ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦੇ ਹੱਕ ਵਿਚ ਗੱਲ ਕਰਨ ਤੇ ਭਗਵੰਤ ਮਾਨ ਸਰਕਾਰ ਨੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਦੀ ਲਈ ਬਲੀ..*

ਚੰਡੀਗੜ੍ਹ (ਦਾ ਮਿਰਰ ਪੰਜਾਬ)-ਅਜੀਤ ਅਖ਼ਵਾਰ ਦੇ ਮੁੱਖ ਸੰਪਾਦਕ ਡਾਕਟਰ ਬਰਜਿੰਦਰ ਸਿੰਘ ਹਮਦਰਦ ਦੇ ਹੱਕ ਵਿਚ ਗੱਲ ਕਰਨ ਦੀ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੂੰ ਸਜ਼ਾ ਮਿਲੀ ਹੈ। ਪੰਜਾਬ ਕੈਬਨਿਟ ‘ਚੋਂ, ਡਾ. ਇੰਦਰਬੀਰ ਸਿੰਘ ਨਿੱਜਰ ਦੀ ਛੁੱਟੀ ਹੋ ਗਈ ਹੈ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਅੰਮ੍ਰਿਤਸਰ ਵਿਖੇ ਇਕ ਸ਼ਹੀਦੀ ਸਮਾਰਕ ਦੇ ਉਦਘਾਟਨ ਸਮਾਗਮ ‘ਚ ਪਹੁੰਚੇ […]

Continue Reading

*ਮੋਦੀ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਦੀਆਂ 9 ਸਾਲਾਂ ਦੀਆਂ ਪ੍ਰਾਪਤੀਆਂ ਬਾਰੇ ਕੇਂਦਰੀ ਮੰਤਰੀ ਬੀ.ਐਲ.ਵਰਮਾ ਨੇ ਮੀਡੀਆ ਨੂੰ ਕਰਵਾਇਆ ਜਾਣੂ*

ਜਲੰਧਰ 29 ਮਈ ( ਦਾ ਮਿਰਰ ਪੰਜਾਬ ) : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗੁਵਾਈ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਪਿਛਲੇ 9 ਸਾਲਾਂ ਦੀਆਂ ਪ੍ਰਾਪਤੀਆਂ ਤੋਂ ਪੰਜਾਬ ਦੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਸ਼ੁਰੂ ਕੀਤੇ ਗਏ ‘ਮਹਾਂ ਜਨਸੰਪਰਕ ਅਭਿਆਨ’ ਦੇ ਤਹਿਤ ਅੱਜ […]

Continue Reading