*ਆਪ ਸਰਕਾਰ ਦੇ ਜਬਰ ਦੇ ਵਿਰੋਧ ’ਚ ਬਸਪਾ ਦਾ ਪ੍ਰਦਰਸ਼ਨ ,ਬਸਪਾ ਨੇ ਡੀਸੀ ਰਾਹੀਂ ਰਾਜਪਾਲ ਨੂੰ ਭੇਜਿਆ ਮੈਮੋਰੰਡਮ*

ਜਲੰਧਰ (ਜਸਪਾਲ ਕੈਂਥ )-ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਪੰਜਾਬ ਦੇ ਲੋਕਾਂ ’ਤੇ ਕੀਤੇ ਜਾ ਰਹੇ ਜਬਰ ਦੇ ਵਿਰੋਧ ’ਚ ਬਹੁਜਨ ਸਮਾਜ ਪਾਰਟੀ ( ਬਸਪਾ) ਵੱਲੋਂ ਸ਼ੁੱਕਰਵਾਰ ਨੂੰ ਡੀਸੀ ਦਫਤਰ ਦੇ ਬਾਹਰ ਰੋਹ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਬਸਪਾ ਦੇ ਜਲੰਧਰ ਜ਼ੋਨ ਇੰਚਾਰਜ ਤੀਰਥ ਰਾਜਪੁਰਾ ਤੇ ਬਲਵਿੰਦਰ ਕੁਮਾਰ ਐਡਵੋਕੇਟ ਨੇ ਕਿਹਾ ਕਿ […]

Continue Reading

*ਰਾਮਾ ਮੰਡੀ ਦੇ ਢਿਲਵਾਂ ਇਲਾਕੇ ‘ਚ ‘ਆਪ’ ਦੇ ਸੀਨੀਅਰ ਡਿਪਟੀ ਮੇਅਰ ਅਤੇ ਕੌਂਸਲਰ ਵੱਲੋਂ ਕਥਿਤ ਗੈਰ-ਕਾਨੂੰਨੀ ਕਲੋਨੀ ਕੱਟਣ ਦੇ ਦੋਸ਼; ਕਾਂਗਰਸ ਤੇ ਭਾਜਪਾ ਆਗੂਆਂ ਵੱਲੋਂ ਮੋਰਚਾ*

ਜਲੰਧਰ (ਜਸਪਾਲ ਕੈਂਥ):ਰਾਮਾ ਮੰਡੀ ਦੇ ਤਲਹਣ ਰੋਡ ਸਥਿਤ ਢਿੱਲੋਂ ਪੈਲੇਸ ਦੇ ਪਿੱਛੇ, ਢਿੱਲਵਾਂ ਕਲੋਨੀ ਵਿਖੇ ਕੱਟੀ ਜਾ ਰਹੀ ਇਕ ਕਥਿਤ ਅਣ-ਅਪਰੂਵਡ (ਗੈਰ-ਕਾਨੂੰਨੀ) ਕਲੋਨੀ ਨੂੰ ਲੈ ਕੇ ਸਿਆਸੀ ਤਾਪਮਾਨ ਪੂਰੀ ਤਰ੍ਹਾਂ ਗਰਮਾ ਗਿਆ ਹੈ। ਅੱਜ ਕਾਂਗਰਸ ਅਤੇ ਭਾਜਪਾ ਦੇ ਸੀਨੀਅਰ ਆਗੂਆਂ ਵੱਲੋਂ ਇੱਕ ਸਾਂਝੀ ਪ੍ਰੈਸ ਵਾਰਤਾ ਕਰਕੇ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਡਿਪਟੀ ਮੇਅਰ […]

Continue Reading

*RTI ਐਕਟੀਵਿਸਟ ਸਿਮਰਨਜੀਤ ਸਿੰਘ ਦੀ ਅੰਤਿਮ ਅਰਦਾਸ ਅਤੇ ਭੋਗ 5 ਜੂਨ ਨੂੰ*

ਜਲੰਧਰ (ਜਸਪਾਲ ਕੈਂਥ): ਮਸ਼ਹੂਰ ਆਰਟੀਆਈ ਐਕਟੀਵਿਸਟ ਸਿਮਰਨਜੀਤ ਸਿੰਘ (ਪੁੱਤਰ ਸਵ. ਸਰਦਾਰ ਜਗਦੀਸ਼ ਸਿੰਘ), ਜੋ ਬੀਤੇ ਦਿਨੀਂ 30 ਮਈ 2026 ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ, ਉਨ੍ਹਾਂ ਦਾ ਨਿਮਿੱਤ ਭੋਗ ਅਤੇ ਅੰਤਿਮ ਅਰਦਾਸ 5 ਜੂਨ ਨੂੰ ਗੁਰਦੁਆਰਾ ਸਿੰਘ ਸਭਾ ਸਾਹਿਬ, ਆਦਰਸ਼ ਨਗਰ, ਜਲੰਧਰ ਵਿਖੇ ਹੋਵੇਗੀ। ਪਰਿਵਾਰਿਕ ਮੈਂਬਰਾਂ ਤੋਂ ਮਿਲੀ ਜਾਣਕਾਰੀ […]

Continue Reading

*ਆਰ.ਟੀ.ਆਈ. ਐਕਟੀਵਿਸਟ ਸਿਮਰਨਜੀਤ ਸਿੰਘ ਕਤਲ ਕਾਂਡ: ਪੁਲਿਸ ਵੱਲੋਂ ਕੁਝ ਹੀ ਘੰਟਿਆਂ ਵਿੱਚ ਮਾਮਲਾ ਸੁਲਝਾਉਣ ਦਾ ਦਾਅਵਾ; ਮਾਮੇ ਦਾ ਪੁੱਤਰ ਹੀ ਨਿਕਲਿਆ ਮੁੱਖ ਮੁਲਜ਼ਮ*

ਜਲੰਧਰ, 30 ਮਈ (ਜਸਪਾਲ ਕੈਂਥ):ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਨੇੜੇ ਅੱਜ ਸਵੇਰੇ ਹੋਏ ਆਰ.ਟੀ.ਆਈ. ਐਕਟੀਵਿਸਟ ਸਿਮਰਨਜੀਤ ਸਿੰਘ ਦੇ ਸਨਸਨੀਖੇਜ਼ ਕਤਲ ਮਾਮਲੇ ਨੂੰ ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਕੁਝ ਹੀ ਘੰਟਿਆਂ ਵਿੱਚ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਿਸ ਦੀ ਮੁਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਸ ਕਤਲ ਕਾਂਡ ਦਾ ਮੁੱਖ ਸੂਤਰਧਾਰ ਮ੍ਰਿਤਕ ਦਾ ਸਾਕਾ-ਸੰਬੰਧੀ (ਮਾਮੇ ਦਾ […]

Continue Reading

*ਕਰਤਾਰਪੁਰ ਪ੍ਰਸ਼ਾਸਨ ਦਾ ਵੱਡਾ ਐਕਸ਼ਨ: ‘ਜੰਗ-ਏ-ਆਜ਼ਾਦੀ ਯਾਦਗਾਰ’ ਪਿੱਛੇ ਉਸਰ ਰਹੀ 5 ਏਕੜ ਦੀ ਗੈਰ-ਕਾਨੂੰਨੀ ਕਲੋਨੀ ਕੀਤੀ ਮਲੀਆਮੇਟ*

ਜਲੰਧਰ/ਕਰਤਾਰਪੁਰ (ਜਸਪਾਲ ਕੈਂਥ): ਕਰਤਾਰਪੁਰ ਨਗਰ ਕੌਂਸਲ ਦੇ ਅਧੀਨ ਆਉਂਦੇ ਇਲਾਕੇ ਵਿੱਚ ਸਰਕਾਰੀ ਨਿਯਮਾਂ ਦੀਆਂ ਸ਼ਰੇਆਮ ਧੱਜੀਆਂ ਉਡਾਉਂਦੇ ਹੋਏ ਵਿਕਸਿਤ ਕੀਤੀ ਜਾ ਰਹੀ ਇੱਕ ਵੱਡੀ ਗੈਰ-ਕਾਨੂੰਨੀ ਕਲੋਨੀ ‘ਤੇ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕੀਤੀ ਹੈ। ਸਥਾਨਕ ਨਗਰ ਕੌਂਸਲ ਵੱਲੋਂ ਸਖ਼ਤ ਰੁਖ਼ ਅਖਤਿਆਰ ਕਰਦਿਆਂ ਇਸ ਗੈਰ-ਕਾਨੂੰਨੀ ਕਲੋਨੀ ਨੂੰ ਪੂਰੀ ਤਰ੍ਹਾਂ ਮਲੀਆਮੇਟ (ਢਾਹ-ਢੇਰੀ) ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਵੱਲੋਂ […]

Continue Reading

*ਸੀਚੇਵਾਲ ਵਿਖੇ ਸੰਤ ਅਵਤਾਰ ਸਿੰਘ ਜੀ ਦੀ 38ਵੀਂ ਸਲਾਨਾ ਬਰਸੀ ਦੇ ਸਮਾਗਮ 28 ਨੂੰ*

ਸੀਚੇਵਾਲ, 22 ਮਈ ( ਰਜੀਵ ਕੁਮਾਰ ਬੱਬੂ )- ਨਿਰਮਲ ਕੁਟੀਆ ਸੀਚੇਵਾਲ ਵਿਖੇ ਸੰਤ ਅਵਤਾਰ ਸਿੰਘ ਜੀ ਦੀ 38ਵੀਂ ਸਲਾਨਾ ਬਰਸੀ 28 ਮਈ ਦਿਨ ਮੰਗਲਵਾਰ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੱਕ ਓਅੰਕਾਰ ਚੈਰੀਟੇਬਲ ਟਰਸਟ ਨਿਰਮਲ ਕੁਟੀਆ ਸੀਚੇਵਾਲ ਦੇ ਵਿੱਤ ਸਕੱਤਰ ਬਾਬਾ ਸੁਰਜੀਤ ਸਿੰਘ ਸ਼ੰਟੀ ਸੀਚੇਵਾਲ ਨੇ […]

Continue Reading

*ਡੀ ਐਸ ਪੀ ਸ਼ਾਹਕੋਟ ਵਲੋਂ ਚੋਣਾਂ ਸਬੰਧੀ ਦਿੱਤੇ ਆਦੇਸ਼*

ਲੋਹੀਆਂ ਖਾਸ 21 ਮਈ (ਰਾਜੀਵ ਕੁਮਾਰ ਬੱਬੂ )-ਮਾਣਯੋਗ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਨ ਕੀਤੇ ਗਏ ਅਨੁਸਾਰ ਮਿਊਸੀਪਲ ਕਾਰਪੋਰੇਸ਼ਨ/ਮਿਊਸੀਪਲ ਕੌਂਸਲ ਤੇ ਨਗਰ ਪੰਚਾਇਤ ਦੀਆਂ ਹੋਣ ਜਾ ਰਹੀਆਂ ਹਨ ਚੋਣਾਂ ਸਬੰਧੀ ਐਲਾਨ ਕਰਦੇ ਹੋਏ ਡੀ ਐਸ ਪੀ ਸ਼ਾਹਕੋਟ ਸਰਵਨ ਸਿੰਘ ਬੱਲ ਅਤੇ ਥਾਣਾ ਮੁਖੀ ਲੋਹੀਆਂ ਸੁਖਜਿੰਦਰ ਸਿੰਘ ਖਹਿਰਾ ਵੱਲੋਂ ਕਿਹਾ ਜਾਂਦਾ ਹੈ ਕਿ ਚਲ ਰਹੀਆਂ ਚੋਣਾਂ […]

Continue Reading

*“ਤੁਹਾਡੀ ਸਿਹਤ, ਸਾਡੀ ਜ਼ਿੰਮੇਵਾਰੀ” ਦੇ ਸੰਕਲਪ ਨਾਲ ਡਾ. ਐਮ.ਡੀ. ਬੋਰੀ ਦੀ ਪੁਣਯ ਤਿਥੀ ਮੌਕੇ ਸ਼ੁਰੂ ਹੋਇਆ ਮੁਫ਼ਤ ਮੈਡੀਕਲ ਸੇਵਾ ਕੈਂਪ*

ਜਲੰਧਰ (ਜਸਪਾਲ ਕੈਂਥ)-ਡਾ. ਐਮ.ਡੀ. ਬੋਰੀ ਦੀ ਪਵਿੱਤਰ ਯਾਦ ਅਤੇ “ਤੁਹਾਡੀ ਸਿਹਤ, ਸਾਡੀ ਜ਼ਿੰਮੇਵਾਰੀ” ਦੇ ਸੰਕਲਪ ਨੂੰ ਸਾਕਾਰ ਕਰਦੇ ਹੋਏ ਇੰਨੋਸੈਂਟ ਹਾਰਟਸ ਗਰੁੱਪ ਆਫ ਹਸਪਤਾਲਜ਼ ਵੱਲੋਂ ਦਿਸ਼ਾ: ਐਨ ਇਨੀਸ਼ੀਏਟਿਵ ਦੇ ਤਹਿਤ ਅੱਜ ਤੋਂ ਮੁਫ਼ਤ ਮੈਡੀਕਲ ਸੇਵਾ ਕੈਂਪ ਦੀ ਸ਼ੁਰੂਆਤ ਕੀਤੀ ਗਈ। ਇਹ ਕੈਂਪ 18 ਮਈ ਤੋਂ 23 ਮਈ 2026 ਤੱਕ ਐਮ.ਡੀ. ਬੌਰੀ ਚੈਰੀਟੇਬਲ ਕਲਿਨਿਕ, ਪੰਜਪੀਰ ਚੌਕ, […]

Continue Reading

*ਸਿਆਸੀ ਫੇਰਬਦਲ: ਆਦਮਪੁਰ ’ਚ ‘ਆਪ’ ਨੂੰ ਵੱਡਾ ਝਟਕਾ, ਨਰਿੰਦਰ ਸਿੰਘ ਸਾਥੀਆਂ ਸਮੇਤ ਬਸਪਾ ਵਿੱਚ ਸ਼ਾਮਿਲ*

ਜਲੰਧਰ, 18 ਮਈ (ਜਸਪਾਲ ਕੈਂਥ):-ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਵਿੱਢੀ ‘ਪੰਜਾਬ ਸੰਭਾਲੋ’ ਮੁਹਿੰਮ ਨੂੰ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਵਿਧਾਨ ਸਭਾ ਹਲਕਾ ਆਦਮਪੁਰ ਦੇ ਪਿੰਡ ਮੂਸਾਪੁਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਸ. ਨਰਿੰਦਰ ਸਿੰਘ ਆਪਣੇ ਦਰਜਨਾਂ ਸਾਥੀਆਂ ਸਮੇਤ ‘ਆਪ’ ਨੂੰ ਅਲਵਿਦਾ ਆਖ ਕੇ ਬਸਪਾ ਵਿੱਚ ਸ਼ਾਮਿਲ ਹੋ ਗਏ। ਕਿਸਾਨੀ ਪਿਛੋਕੜ ਅਤੇ […]

Continue Reading

*ਕਰਤਾਰਪੁਰ ‘ਚ ਨਿਯਮ ਛਿੱਕੇ ਟੰਗ ਕੇ ਕੱਟੀ ਜਾ ਰਹੀ 5 ਏਕੜ ‘ਚ ਨਜਾਇਜ਼ ਕਲੋਨੀ, ਨਗਰ ਕੌਂਸਲ ਵੱਲੋਂ ਪਰਚਾ ਦਰਜ ਕਰਵਾਉਣ ਦੀ ਤਿਆਰੀ, ਤਹਿਸੀਲਦਾਰ ਨੂੰ ਮਾਲਕਾਂ ਅਤੇ ਉਹਨਾਂ ਦਾ ਪਤਾ ਦੱਸਣ ਲਈ ਲਿਖਿਆ*

ਜਲੰਧਰ/ਕਰਤਾਰਪੁਰ (ਜਸਪਾਲ ਕੈਂਥ):-ਕਰਤਾਰਪੁਰ ਨਗਰ ਕੌਂਸਲ ਦੇ ਅਧੀਨ ਆਉਂਦੇ ਇਲਾਕੇ ਵਿੱਚ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਉਂਦੇ ਹੋਏ ਇੱਕ ਵੱਡੀ ਗੈਰ-ਕਾਨੂੰਨੀ ਕਲੋਨੀ ਉਸਾਰਨ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਇਹ ਨਜਾਇਜ਼ ਕਲੋਨੀ ਪਿੰਡ ਕਾਲਵਾਂ ਰੋਡ ‘ਤੇ ਸਥਿਤ ‘ਜੰਗ-ਏ-ਆਜ਼ਾਦੀ ਯਾਦਗਾਰ’ ਦੇ ਪਿਛਲੇ ਪਾਸੇ ਲਗਭਗ 5 ਏਕੜ ਜ਼ਮੀਨ ਵਿੱਚ ਵਿਕਸਿਤ ਕੀਤੀ ਜਾ ਰਹੀ ਹੈ। ਨਗਰ ਕੌਂਸਲ ਵੱਲੋਂ ਪਹਿਲਾਂ ਜਾਰੀ […]

Continue Reading