*ਸੱਤ ਦਹਾਕੇ ਬਾਅਦ ਵੀ ਲੋਕ ਮੁੱਢਲੀਆਂ ਸੁਵਿਧਾਵਾਂ ਨੂੰ ਤਰਸ ਰਹੇ : ਐਡਵੋਕੇਟ ਬਲਵਿੰਦਰ ਕੁਮਾਰ*

ਜਲੰਧਰ (ਜਸਪਾਲ ਕੈਂਥ)- ਬਸਪਾ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਵੱਲੋਂ ਅੱਜ ਆਦਮਪੁਰ ਤੇ ਜਲੰਧਰ ਸ਼ਹਿਰ ਵਿਖੇ ਵੱਖ-ਵੱਖ ਸਥਾਨਾਂ ’ਤੇ ਮੀਟਿੰਗਾਂ ਕੀਤੀਆਂ ਗਈਆਂ। ਇਸ ਮੌਕੇ ਲੋਕਾਂ ਨਾਲ ਰੂਬਰੂ ਹੁੰਦੇ ਹੋਏ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਜਲੰਧਰ ਦੇ ਲੋਕ ਬਾਕੀ ਪਾਰਟੀਆਂ ਦੀ ਮਾੜੀ ਕਾਰਗੁਜਾਰੀ ਤੋਂ ਤੰਗ ਆ ਚੁੱਕੇ ਹਨ। ਉਹ ਇਨ੍ਹਾਂ ਪਾਰਟੀਆਂ ਤੋਂ ਮੁਕਤੀ ਚਾਹੁੰਦੇ ਹਨ। ਇਸੇ […]

Continue Reading

*ਬਸਪਾ ਨੂੰ ਜਲੰਧਰ ਦੇ ਸ਼ਹਿਰੀ ਤੇ ਪੇਂਡੂ ਹਲਕਿਆਂ ’ਚ ਭਾਰੀ ਸਮਰਥਨ ਮਿਲ ਰਿਹੈ : ਐਡਵੋਕੇਟ ਬਲਵਿੰਦਰ ਕੁਮਾਰ*

ਜਲੰਧਰ( ਜਸਪਾਲ ਕੈਂਥ)- ਬਸਪਾ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਉਨ੍ਹਾਂ ਨੂੰ ਜਲੰਧਰ ਦਿਹਾਤੀ ਖੇਤਰਾਂ ਦੇ ਨਾਲ-ਨਾਲ ਸ਼ਹਿਰੀ ਇਲਾਕਿਆਂ ’ਚ ਵੀ ਲੋਕਾਂ ਦਾ ਭਾਰੀ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਵੱਲੋਂ ਜਲੰਧਰ ਸ਼ਹਿਰ ’ਚ ਵੱਖ-ਵੱਖ ਜਗ੍ਹਾ ਕੀਤੇ ਗਏ ਸਮਾਗਮਾਂ ਦੌਰਾਨ ਲੋਕਾਂ ਦਾ ਭਾਰੀ ਇਕੱਠ ਹੋਇਆ। ਇਸ ਦੌਰਾਨ ਸੰਬੋਧਿਤ ਕਰਦੇ ਹੋਏ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ […]

Continue Reading

*ਇੰਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਨੇ ਇੱਕ ਵਾਰ ਫਿਰ ਸਿੱਖਿਆ ਵਿੱਚ ਸਥਾਪਤ ਕੀਤਾ ਇੱਕ ਬੈਂਚਮਾਰਕ*

ਜਲੰਧਰ (ਜਸਪਾਲ ਕੈਂਥ)-ਇੰਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਹਰ ਸਾਲ ਅਧਿਆਪਨ ਕੌਸ਼ਲ ਦੇ ਸਭ ਤੋਂ ਵਧੀਆ ਪ੍ਰਦਰਸ਼ਨ ਦੇ ਨਾਲ ਸਿੱਖਿਆ ਵਿੱਚ ਇੱਕ ਮਾਪਦੰਡ ਨਿਰਧਾਰਤ ਕਰਦਾ ਹੈ ਜੋ GNDU ਬੀ.ਐੱਡ. ਸਮੈਸਟਰ – III ਦਸੰਬਰ 2023 ਦੀ ਪ੍ਰੀਖਿਆ ਦੇ ਨਤੀਜੇ ਵਿੱਚ ਸਪਸ਼ਟ ਰੂਪ ਵਿੱਚ ਝਲਕਦਾ ਹੈ। ਕਾਲਜ ਦੇ 100% ਵਿਦਿਆਰਥੀ-ਅਧਿਆਪਕਾਂ ਨੇ ਪਹਿਲਾ ਦਰਜਾ, 91% ਵਿਦਿਆਰਥੀ-ਅਧਿਆਪਕਾਂ ਨੇ ਡਿਸਟਿੰਕਸ਼ਨ ਅਤੇ […]

Continue Reading

*ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਪਤਾਰਾ ਵਿਖੇ ਵਿਦਿਆਰਥਣਾਂ ਨੂੰ ਵੰਡੇ ਇਨਾਮ*

ਪਤਾਰਾ/ਜਲੰਧਰ ਕੈਂਟ :- ਸੈਸ਼ਨ 2023-24 ਦੌਰਾਨ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰਖਿਆ ‘ਚ ਵਧੀਆ ਪ੍ਰਦਰਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਦੀ ਹੌਂਸਲਾ ਅਫਜ਼ਾਈ ਲਈ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਪਤਾਰਾ ਵਿਖੇ ਸਕੂਲ ਸਟਾਫ ਅਤੇ ਸਕੂਲ ਪ੍ਰਬੰਧਨ ਕਮੇਟੀ ਵੱਲੋਂ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ । ਸਕੂਲ ਪ੍ਰਿੰਸੀਪਲ ਸ਼ਸ਼ੀ ਕੁਮਾਰ ਦੀ ਅਗਵਾਈ ‘ਚ ਕਰਵਾਏ ਗਏ ਇਸ […]

Continue Reading

*ਬਸਪਾ ਦੇ ਰੋਡ ਸ਼ੋਅ ਦੌਰਾਨ ਦਿਹਾਤੀ ਪੁਲਿਸ ਵੱਲੋਂ ਟ੍ਰੈਫਿਕ ਪ੍ਰਬੰਧ ਠੀਕ ਨਹੀਂ ਕੀਤੇ ਗਏ : ਜਗਦੀਸ਼ ਸ਼ੇਰਪੁਰੀ*

ਜਲੰਧਰ (ਜਸਪਾਲ ਕੈਂਥ)- ਬਸਪਾ ਵੱਲੋਂ ਕੱਢੇ ਗਏ ਰੋਡ ਸ਼ੋਅ ਦੌਰਾਨ ਜਲੰਧਰ ਦਿਹਾਤੀ ਪੁਲਿਸ ਵੱਲੋਂ ਟ੍ਰੈਫਿਕ ਵਿਵਸਥਾ ਦੇ ਮੱਦੇਨਜ਼ਰ ਢਿੱਲ ਵਰਤੀ ਗਈ। ਇਸ ਗੱਲ ਦਾ ਪ੍ਰਗਟਾਵਾ ਬਸਪਾ ਦੇ ਜਲੰਧਰ ਦਿਹਾਤੀ ਪ੍ਰਧਾਨ ਜਗਦੀਸ਼ ਸ਼ੇਰਪੁਰੀ ਨੇ ਕੀਤਾ। ਉਨ੍ਹਾਂ ਕਿਹਾ ਕਿ ਬਸਪਾ ਵੱਲੋਂ ਡਾ. ਅੰਬੇਡਕਰ ਚੌਕ ਤੋਂ ਤਾਜਪੁਰ-ਭਗਵਾਨਪੁਰ ਤੱਕ ਰੋਡ ਸ਼ੋਅ ਕੀਤਾ ਗਿਆ। ਇਸ ਦੌਰਾਨ ਜਲੰਧਰ ਦਿਹਾਤੀ ਪੁਲਿਸ ਵੱਲੋਂ […]

Continue Reading

*लड़ाई झगड़े के मामले को लेकर आम आदमी पार्टी के कार्यकर्ताओं द्वारा थाने का घेराव*

जालंधर 4 मई (jaspal kainth) लड़ाई झगड़े के मामले में पुलिस द्वारा कार्रवाई न करने से नाराज लोगों ने आज थाना नंबर 7 का घेराव किया। घेराव कर रहे लोगों का आरोप है पुलिस जानबूझकर आरोपियों को पकड़ नहीं रही है और जबरन राजी नामा के लिए दबाव बना रही है। गांव सुभाना के सरपंच […]

Continue Reading

*ਬਸਪਾ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਦਾ ਜਲੰਧਰ ਸ਼ਹਿਰ ’ਚ ਰੋਡ ਸ਼ੋਅ, ਲੋਕ ਹੜ੍ਹ ਵਾਂਗ ਪਹੁੰਚੇ*

ਜਲੰਧਰ (ਜਸਪਾਲ ਕੈਂਥ)-ਬਸਪਾ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਦੇ ਹੱਕ ’ਚ ਅੱਜ ਸ਼ਨੀਵਾਰ ਨੂੰ ਜਲੰਧਰ ਸ਼ਹਿਰ ’ਚ ਵੱਡਾ ਰੋਡ ਸ਼ੋਅ ਕੀਤਾ ਗਿਆ, ਜਿਸ ’ਚ ਲੋਕ ਹੜ੍ਹ ਵਾਂਗ ਪਹੁੰਚੇ। ਇਹ ਰੋਡ ਸ਼ੋਅ ਡਾ. ਅੰਬੇਡਕਰ ਚੌਂਕ ਤੋਂ ਸ਼ੁਰੂ ਹੋਇਆ ਤੇ ਆਬਾਦਪੁਰਾ, ਭਾਰਗਵ ਕੈਂਪ, ਬੂਟਾ ਮੰਡੀ, ਵਡਾਲਾ, ਖੁਰਲਾ ਕਿੰਗਰਾ, ਧਰਮਪੁਰਾ ਆਬਾਦੀ, ਖਾਂਬਰਾ ਗੇਟ, ਬਾਦਸ਼ਾਹਪੁਰ, ਤਾਜਪੁਰ ਹੁੰਦਿਆਂ ਭਗਵਾਨਪੁਰ ਵਿਖੇ ਜਾ […]

Continue Reading

*ਇੰਨੋਸੈਂਟ ਹਾਰਟਸ ਸਕੂਲ, ਗ੍ਰੀਨ ਮਾਡਲ ਟਾਊਨ ਵਿੱਚ ਸਟੂਡੈਂਟ ਕੌਂਸਲ ਨੇ ਚੁੱਕੀ ਸਹੁੰ।ਗੁਰਮੰਨਤ ਹੈੱਡ ਗਰਲ ਅਤੇ ਅਭਿਨਵ ਹੈੱਡ ਬੁਆਏ ਬਣੇ*

ਜਲੰਧਰ (ਜਸਪਾਲ ਕੈਂਥ)-ਇੰਨੋਸੈਂਟ ਹਾਰਟਸ ਸਕੂਲ, ਗ੍ਰੀਨ ਮਾਡਲ ਟਾਊਨ ਨੇ ਸੈਸ਼ਨ 2024-25 ਲਈ ਵਿਦਿਆਰਥੀ ਕੌਂਸਲ ਦੀ ਚੋਣ ਕੀਤੀ ਗਈ। ਚਾਰ ਗੇੜਾਂ ਤੋਂ ਬਾਅਦ ਸਰਬਸੰਮਤੀ ਨਾਲ ਅਹੁਦੇਦਾਰਾਂ ਦੀ ਚੋਣ ਕੀਤੀ ਜਾਂਦੀ ਹੈ। ਅਭਿਨਵ ਸੁਖੀਜਾ (ਗ੍ਰੇਡ XII) ਹੈੱਡ ਬੁਆਏ ਅਤੇ ਗੁਰਮੰਨਤ (ਗ੍ਰੇਡ XII) ਹੈੱਡ ਗਰਲ, ਲਵਿਸ਼ ਰਾਏ, ਵਾਈਸ-ਹੈੱਡ ਬੁਆਏ (X), ਨੰਦੀਕਾ (X) ਵਾਈਸ-ਹੈੱਡ ਗਰਲ, ਸੈਕਰਟਰੀ, ਦੀਆ ਖੰਨਾ (ਗ੍ਰੇਡ […]

Continue Reading

*ਸਰਕਾਰਾਂ ਨੇ ਸਿਹਤ ਸੇਵਾਵਾਂ ਨਿਘਾਰ ਵੱਲ ਲਿਆਂਦੀਆਂ : ਐਡਵੋਕੇਟ ਬਲਵਿੰਦਰ ਕੁਮਾਰ*

ਜਲੰਧਰ (ਜਸਪਾਲ ਕੈਂਥ)-ਬਸਪਾ ਦੇ ਜਲੰਧਰ ਲੋਕਸਭਾ ਸੀਟ ਤੋਂ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਸਿਹਤ ਲੋਕਾਂ ਦੀ ਜ਼ਿੰਦਗੀ ਨਾਲ ਜੁੜਿਆ ਸਭ ਤੋਂ ਵੱਡਾ ਮਸਲਾ ਹੈ। ਗੰਭੀਰ ਤੌਰ ’ਤੇ ਬੀਮਾਰ ਹੋਣ ਦੀ ਸਥਿਤੀ ’ਚ ਲੋਕਾਂ ਨੂੰ ਤੁਰੰਤ ਇਲਾਜ ਦੀ ਜ਼ਰੂਰਤ ਹੁੰਦੀ ਹੈ, ਪਰ ਸੱਤਾ ’ਚ ਰਹੀਆਂ ਪਾਰਟੀਆਂ ਨੇ ਇਸਨੂੰ ਹੀ ਲੋਕਾਂ ਤੋਂ ਦੂਰ ਕਰ ਦਿੱਤਾ। […]

Continue Reading

*ਸੱਤਾ ’ਚ ਰਹੀਆਂ ਪਾਰਟੀਆਂ 75 ਸਾਲਾਂ ’ਚ ਲੋਕਾਂ ਨੂੰ ਮੁੱਢਲੀਆਂ ਸੁਵਿਧਾਵਾਂ ਵੀ ਨਹੀਂ ਦੇ ਸਕੀਆਂ : ਐਡਵੋਕੇਟ ਬਲਵਿੰਦਰ ਕੁਮਾਰ*

ਜਲੰਧਰ (ਜਸਪਾਲ ਕੈਂਥ)- ਲੋਕਾਂ ਦੀਆਂ ਵੋਟਾਂ ਲੈ ਕੇ ਸੱਤਾ ਪ੍ਰਾਪਤ ਕਰਨ ਵਾਲੀਆਂ ਪਾਰਟੀਆਂ ਨੇ ਚੋਣਾਂ ਤੋਂ ਬਾਅਦ ਕਦੇ ਵੀ ਇਨ੍ਹਾਂ ਦੀ ਸਾਰ ਨਹੀਂ ਲਈ, ਸਗੋਂ ਉਲਟਾ ਇਨ੍ਹਾਂ ਨੂੰ ਮਾੜੇ ਹਾਲਾਤ ਵੱਲ ਧੱਕਣ ਦਾ ਕੰਮ ਕੀਤਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜਲੰਧਰ ਲੋਕਸਭਾ ਸੀਟ ਤੋਂ ਬਸਪਾ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਜਲੰਧਰ ਸ਼ਹਿਰ ਵਿਖੇ ਲੋਕਾਂ ਨਾਲ ਰੂਬਰੂ […]

Continue Reading