*ਇੰਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਦਾ ਜੇ.ਈ.ਈ ਮੇਨਜ਼ ਵਿੱਚ ਸ਼ਾਨਦਾਰ ਪ੍ਰਦਰਸ਼ਨ (ਅਪ੍ਰੈਲ-2023): ਜਯੇਸ਼ ਪੰਡਿਤ ਨੇ 99.36 ਪ੍ਰਤੀਸ਼ਤ ਸਕੋਰ ਕੀਤਾ*

ਜਲੰਧਰ (ਦਾ ਮਿਰਰ ਪੰਜਾਬ)- ਨੈਸ਼ਨਲ ਟੈਸਟਿੰਗ ਏਜੰਸੀ ਦੁਆਰਾ ਅਪ੍ਰੈਲ-2023 ਵਿੱਚ ਕਰਵਾਈ ਗਈ ਜੇ.ਈ.ਈ. ਇੰਨੋਸੈਂਟ ਹਾਰਟਸ ਗ੍ਰੀਨ ਮਾਡਲ ਟਾਊਨ ਦੇ ਵਿਦਿਆਰਥੀਆਂ ਦਾ ਮੁੱਖ ਪ੍ਰੀਖਿਆ ਵਿੱਚ ਪ੍ਰਤੀਸ਼ਤ ਅੰਕ ਸ਼ਾਨਦਾਰ ਰਿਹਾ। ਜਯੇਸ਼ ਪੰਡਿਤ ਨੇ ਇਸ ਪ੍ਰੀਖਿਆ ਵਿੱਚ 99.36 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਜਦਕਿ ਆਸ਼ਨਾ ਸ਼ਰਮਾ ਨੇ 99.2 ਪਰਸੈਂਟਾਈਲ ਅਤੇ ਆਯੂਸ਼ ਕਾਲੀਆ ਨੇ […]

Continue Reading

*ਇੰਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ, ਜਲੰਧਰ ਅਕਾਦਮਿਕ ਪ੍ਰਾਪਤੀ ਦੇ ਸਿਖਰ ਉੱਤੇ*

ਜਲੰਧਰ (ਦਾ ਮਿਰਰ ਪੰਜਾਬ)-ਇੰਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ, ਜਲੰਧਰ GNDU, B.Ed Sem III ਦੀ ਪ੍ਰੀਖਿਆ (ਦਸੰਬਰ 2022) ਦੇ ਸਾਰੇ ਵਿਦਿਆਰਥੀ-ਅਧਿਆਪਕ ਫਸਟ ਡਿਵੀਜ਼ਨ ਪ੍ਰਾਪਤ ਕਰਕੇ ਚੋਟੀ ਦੇ ਸਥਾਨ ‘ਤੇ ਪਹੁੰਚੇ। 95 ਫੀਸਦੀ ਤੋਂ ਵੱਧ ਵਿਦਿਆਰਥੀ-ਅਧਿਆਪਕਾਂ ਨੇ ਡਿਸਟਿੰਕਸ਼ਨ ਹਾਸਲ ਕੀਤੇ ਹਨ ਅਤੇ 73 ਫੀਸਦੀ ਤੋਂ ਵੱਧ ਵਿਦਿਆਰਥੀ-ਅਧਿਆਪਕਾਂ ਨੇ 80 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਨੰਦਿਨੀ […]

Continue Reading

*ਕਲੋਨਾਈਜ਼ਰਾਂ ਅਤੇ ਪਲਾਟ ਮਾਲਕਾਂ ਨੂੰ ਜਲਦ ਰਾਹਤ ਮਿਲੇਗੀ ਇੰਦਰਬੀਰ ਸਿੰਘ -ਮਲਵਿੰਦਰ ਸਿੰਘ ਲੱਕੀ*

ਜਲੰਧਰ( ਦਾ ਮਿਰਰ ਪੰਜਾਬ)-ਮਲਵਿੰਦਰ ਸਿੰਘ ਲੱਕੀ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਨੇ ਡਾਕਟਰ ਇੰਦਰਬੀਰ ਸਿੰਘ ਕੈਬਨਿਟ ਮੰਤਰੀ ਸਥਾਨਕ ਸਰਕਾਰਾਂ ਨਾਲ ਅਹਿਮ ਮੁਲਾਕਾਤ ਕੀਤੀ ਇੰਦਰਬੀਰ ਸਿੰਘ ਜੀ ਨੇ ਦੱਸਿਆ ਕਿ ਜਲਦ ਹੀ ਪਲਾਟਾਂ ਦੀ ਐਨਓਸੀ ਵਾਸਤੇ ਸਰਲ ਨੀਤੀ ਲਿਆਂਦੀ ਜਾਵੇਗੀ ਅਤੇ ਕੋਈ ਵੀ ਕਲੋਨੀ ਪਾਸ ਕਰਾਣ ਦੀ ਫ਼ਾਈਲ 43 ਦਿਨ ਵਿਚ ਮੁਕੰਮਲ ਕੀਤੀ ਜਾਏਗੀ ਕੈਬਨਿਟ […]

Continue Reading

*ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੀ ਸਿਆਸਤ ਦੇ ਕੱਦਾਵਰ ਨੇਤਾ ਸਨ, ਪੰਜਾਬ ਲਈ ਉਨ੍ਹਾਂ ਦੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ: ਮਹਿੰਦਰ ਸਿੰਘ*

ਜਲੰਧਰ 26 ਅਪ੍ਰੈਲ ( ਦਾ ਮਿਰਰ ਪੰਜਾਬ), ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਸੁਸ਼ੀਲ ਸ਼ਰਮਾ ਦੀ ਪ੍ਰਧਾਨਗੀ ਹੇਠ ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਅਤੇ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ‘ਤੇ ਅੱਜ ਭਾਰਤੀ ਜਨਤਾ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨੇ ਭਾਜਪਾ ਚੋਣ […]

Continue Reading

*ਇੰਨੋਸੈਂਟ ਹਾਰਟਸ ਦੇ ‘ਹੈਲਥ ਐਂਡ ਵੈਲਨੈੱਸ ਕਲੱਬ’ ਨੇ ਮਨਾਇਆ ‘ਵਿਸ਼ਵ ਮਲੇਰੀਆ ਦਿਵਸ’*

ਜਲੰਧਰ (ਦਾ ਮਿਰਰ ਪੰਜਾਬ)-ਇੰਨੋਸੈਂਟ ਹਾਰਟਸ (ਗ੍ਰੀਨ ਮਾਡਲ ਟਾਊਨ, ਲੋਹਾਰਾਂ, ਨੂਰਪੁਰ ਰੋਡ, ਕੈਂਟ ਜੰਡਿਆਲਾ ਰੋਡ ਅਤੇ ਕਪੂਰਥਲਾ ਰੋਡ) ਦੇ ਪੰਜਾਂ ਸਕੂਲਾਂ ਵਿੱਚ ‘ਹੈਲਥ ਐਂਡ ਵੈਲਨੈੱਸ ਕਲੱਬ’ ਦੇ ਵਿਦਿਆਰਥੀਆਂ ਵੱਲੋਂ ‘ਵਿਸ਼ਵ ਮਲੇਰੀਆ ਦਿਵਸ’ ਮਨਾਇਆ ਗਿਆ। ਇਸ ਦਿਵਸ ਨੂੰ ਮਨਾਉਣ ਦਾ ਮਕਸਦ ਵਿਦਿਆਰਥੀਆਂ ਨੂੰ ਮਲੇਰੀਆ ਵਰਗੀਆਂ ਜਾਨਲੇਵਾ ਬਿਮਾਰੀਆਂ ਤੋਂ ਜਾਣੂੰ ਕਰਵਾਉਣਾ ਸੀ।ਇਸ ਮੌਕੇ ਦੱਸਵੀਂ ਜਮਾਤ ਦੇ ਵਿਦਿਆਰਥੀਆਂ ਨੇ […]

Continue Reading

*ਸਵੱਛਤਾ ਦਾ ਮਲੇਰੀਆ ਰੋਕਥਾਮ ‘ਚ ਅਹਿਮ ਰੋਲ – ਡਾ. ਗੁਰਦਿਆਲ ਸਿੰਘ*

ਢਿੱਲਵਾਂ 25 ਅਪ੍ਰੈਲ (ਦਾ ਮਿਰਰ ਪੰਜਾਬ)- ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਕਪੂਰਥਲਾ ਡਾ. ਰਾਜਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਢਲਾ ਸਿਹਤ ਕੇਂਦਰ ਢਿੱਲਵਾਂ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੁਰਦਿਆਲ ਸਿੰਘ ਦੀ ਯੋਗ ਅਗਵਾਈ ਹੇਠ ਬਲਾਕ ਢਿੱਲਵਾਂ ਦੇ ਵੱਖ-ਵੱਖ ਪਿੰਡਾਂ ਅਤੇ ਸਕੂਲਾਂ ਵਿਖੇ “ਵਿਸ਼ਵ ਮਲੇਰੀਆ ਦਿਵਸ” ਸਬੰਧੀ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ।  ਇਸ ਬਾਰੇ ਜਾਣਕਾਰੀ ਦਿੰਦੇ ਹੋਏ […]

Continue Reading

*ਆਮ ਆਦਮੀ ਪਾਰਟੀ ਨੂੰ ਜਿੱਤ ਦਵਾਉਣਗੇ ਮੇਜਰ ਸਿੰਘ ਅਤੇ ਮਲਵਿੰਦਰ ਲੱਕੀ*

ਜਲੰਧਰ (ਦਾ ਮਿਰਰ ਪੰਜਾਬ)-ਅਗਲੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਇੱਕ ਨਵਾਂ ਅਧਿਆਏ ਲਿਖਿਆ ਜਾਵੇਗਾ, ਜਿਸ ਤਹਿਤ ਸਥਾਨਕ ਰੱਬੀ ਦਾਣਾ ਪਾਣੀ ਰੈਸਟੋਰੈਂਟ ਵਿੱਚ ਸ਼ਾਮ 7 ਵਜੇ ਆਗਾਮੀ ਲੋਕ ਸਭਾ ਜ਼ਿਮਨੀ ਚੋਣ ਲਈ ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ ਵਿੱਚ ਮੀਟਿੰਗ ਕੀਤੀ ਜਾਵੇਗੀ। . ਜਿਸ ਦੀ ਅਗਵਾਈ ‘ਆਪ’ ਦੇ ਸੀਨੀਅਰ ਆਗੂ ਮੇਜਰ ਸਿੰਘ ਅਤੇ ਮਾਲਵਿੰਦਰ […]

Continue Reading

*‘ਆਪ ਦੀਆਂ ਨੀਤੀਆਂ ਅਤੇ ਮਾਨ ਸਰਕਾਰ ਦੇ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲੋਕਾਂ ਦਾ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ*

ਜਲੰਧਰ, 24 ਅਪ੍ਰੈਲ( ਦਾ ਮਿਰਰ ਪੰਜਾਬ)-ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਦੀ ਭਗਵੰਤ ਮਾਨ ਦੀ ਕਾਰਗੁਜ਼ਾਰੀ ਤੋਂ ਪ੍ਰਭਾਵਿਤ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂਆਂ, ਸਮਰਥਕਾਂ ਅਤੇ ਹੋਰ ਪਤਵੰਤੇ ਸੱਜਣਾਂ ਦਾ ‘ਆਪ’ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕਾ ਨਕੋਦਰ ਤੋਂ ਵਿਧਾਇਕਾ ਇੰਦਰਜੀਤ […]

Continue Reading

*ਇੰਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਵਿਦਾਇਗੀ ਪਾਰਟੀ ਸਾਯੋਨਾਰਾ-2023 ਦਾ ਆਯੋਜਨ*

ਜਲੰਧਰ (ਦਾ ਮਿਰਰ ਪੰਜਾਬ)-ਅੰਤਮ ਸਾਲ ਦੇ ਵਿਦਿਆਰਥੀਆਂ ਨੂੰ ਅਲਵਿਦਾ ਕਹਿਣ ਲਈ, ਇੰਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਨੇ ਵਿਦਾਇਗੀ ਪਾਰਟੀ “ਸਾਯੋਨਾਰਾ-2023” ਦਾ ਆਯੋਜਨ ਕੀਤਾ। ਸ਼੍ਰੀ ਰਾਹੁਲ ਜੈਨ (ਡਿਪਟੀ ਡਾਇਰੈਕਟਰ, ਸਕੂਲ ਅਤੇ ਕਾਲਜ) ਇਸ ਮੌਕੇ ‘ਤੇ ਮੁੱਖ ਮਹਿਮਾਨ ਵੱਜੋਂ ਅਤੇ ਮਾਣਯੋਗ ਡਾ. ਅਰਜਿੰਦਰ (ਪਿ੍ਰੰਸੀਪਲ, ਇਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ) ਇਸ ਮੌਕੇ ‘ਤੇ ਗੈਸਟ ਓਫ ਆਨਰ ਵੱਜੋਂ ਸ਼ਾਮਲ […]

Continue Reading

*ਸੰਤ ਬਾਬਾ ਮਾਨ ਸਿੰਘ ਜੀ ਪਿਹੋਵੇ ਵਾਲਿਆਂ ਦੀ ਯਾਦ ਵਿੱਚ ਰੋਪੜ ਵਿੱਖੇ ਸਮਾਗਮ 23 ਅਪ੍ਰੈਲ ਨੂੰ*

ਰੋਪੜ( ਦਾ ਮਿਰਰ ਪੰਜਾਬ)-ਸਿੱਖ ਪੰਥ ਦੀ ਮਹਾਨ ਹਸਤੀ ਸੰਤ ਮਹਾਂਪੁਰਸ਼ ਸੰਤ ਬਾਬਾ ਮਾਨ ਸਿੰਘ ਜੀ ਸਚਖੰਡ ਜਾ ਬਿਰਾਜੇ ਹਨ। ੳਨਾ ਦੀ ਮਿਠੀ ਯਾਦ ਨੂੰ ਸਮਰਪਿਤ ਮਹਾਨ ਸਮਾਗਮ ਗੁਰਦੁਆਰਾ ਸਚਖੰਡ ਈਸ਼ਰ ਦਰਬਾਰ ਸਾਹਿਬ ਫੂਲ ਖੁਰਦ ਰੋਪੜ ਵਿੱਖੇ ਮਿਤੀ 23 ਅਪ੍ਰੈਲ ਦਿਨ ਐਤਵਾਰ ਨੂੰ ਕਰਵਾਏ ਜਾਣਗੇ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਮਹਾਨ ਕੀਰਤਨ ਦਰਬਾਰ, […]

Continue Reading