*ਇੰਨੋਸੈਂਟ ਹਾਰਟਸ ਸਕੂਲ ਨੇ ‘ਵੀਰ ਬਾਲ ਦਿਵਸ’ ਤੇ ਚਾਰ ਸਾਹਿਬਜ਼ਾਦਿਆਂ ਨੂੰ ਅਰਪਿਤ ਕੀਤੀ ਸ਼ਰਧਾਂਜਲੀ*

ਜਲੰਧਰ (ਜਸਪਾਲ ਕੈਂਥ)-ਗਹਿਰੀ ਸ਼ਰਧਾ ਅਤੇ ਦੇਸ਼ਭਗਤੀ ਦੇ ਜਜ਼ਬੇ ਨਾਲ ਇੰਨੋਸੈਂਟ ਹਾਰਟਸ ਸਕੂਲ ਨੇ ਆਪਣੇ ਸਾਰੇ ਕੈਂਪਸਾਂ—ਗ੍ਰੀਨ ਮਾਡਲ ਟਾਊਨ, ਲੋਹਾਰਾਂ, ਨੂਰਪੁਰ ਰੋਡ, ਕੈਂਟ–ਜੰਡਿਆਲਾ ਰੋਡ ਅਤੇ ਕਪੂਰਥਲਾ ਰੋਡ—ਵਿੱਚ ਵੀਰ ਬਾਲ ਦਿਵਸ ਮਨਾਇਆ, ਤਾਂ ਜੋ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਚਾਰੋ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਯਾਦ ਕਰਕੇ ਸ਼ਰਧਾਜਲੀ ਭੇਟ ਕੀਤੀ ਜਾ ਸਕੇ। ਇਸ ਮੌਕੇ ਵਿਦਿਆਰਥੀਆਂ ਨੇ […]

Continue Reading

*ਸਿਂਖ ਸੇਵਕ ਸੁਸਾਇਟੀ ਕਾਰਣ ਗਰੀਬ ਸਿੱਖ ਬੱਚੀ ਹਰਪ੍ਰੀਤ ਕੌਰ ਨੂੰ ਮਿਲੀ ਅੱਖਾਂ ਦੀ ਨਵੀਂ ਜ਼ਿੰਦਗੀ – ਖਾਲਸਾ*

ਜਲੰਧਰ/ਸ਼ਾਹਕੋਟ (ਜਸਪਾਲ ਕੈਂਥ )ਪੰਜਾਬ ਦੇ ਨਿੱਕੇ ਜਿਹੇ ਪਿੰਡ ਮੰਡਾਲਾ ਛੰਨਾ ਵਿੱਚ, ਜਿੱਥੇ ਹੜ੍ਹਾਂ ਨੇ ਬਾਰ-ਬਾਰ ਤਬਾਹੀ ਮਚਾਈ ਸੀ, ਉੱਥੇ ਬੀਤੇ ਦਿਨੀਂ ਇੱਕ ਮਾਸੂਮ ਗਰੀਬ ਬੱਚੀ ਨੂੰ ਸਿੱਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਕਾਰਣ ਰੌਸ਼ਨੀ ਮਿਲੀ ਹੈ। 11 ਸਾਲਾਂ ਦੀ ਹਰਪ੍ਰੀਤ ਕੌਰ, ਜਿਸ ਨੂੰ ਜਨਮ ਤੋਂ ਹੀ ਅੱਖਾਂ ਦੀ ਅਧੂਰੀ ਰੌਸ਼ਨੀ ਨੇ ਇਸ ਸੋਹਣੀ ਦੁਨੀਆਂ ਨੂੰ ਵੇਖਣ ਤੋਂ […]

Continue Reading

*ਰਾਜ ਪੱਧਰੀ ਸਕੂਲੀ ਖੇਡਾਂ ਵਿੱਚੋਂ ਪੁਜੀਸ਼ਨਾ ਪ੍ਰਾਪਤ ਕਰਨ ਵਾਲੇ ਸੀਚੇਵਾਲ ਦੇ ਖਿਡਾਰੀਆਂ ਦਾ ਸਨਮਾਨ ,ਹਾਕੀ, ਕੁਸ਼ਤੀ, ਕਬੱਡੀ ਅਤੇ ਗੱਤਕੇ ਵਿੱਚ ਮਾਰੀਆਂ ਮੱਲਾਂ*

ਲੋਹੀਆਂ (ਰਾਜੀਵ ਕੁਮਾਰ ਬੱਬੂ)-ਰਾਜ ਪੱਧਰੀ ਅੰਤਰ ਜਿਲ੍ਹਾ ਸਕੂਲ ਖੇਡਾਂ 2025-26 ਵਿੱਚ ਪੁਜੀਸ਼ਨਾਂ ਹਾਸਲ ਕਰਨ ਵਾਲੇ ਸੰਤ ਅਵਤਾਰ ਸਿੰਘ ਜੀ ਯਾਦਗਾਰੀ ਸੀਨੀਅਰ ਸੈਕੰਡਰੀ ਅਤੇ ਸੰਤ ਅਵਤਾਰ ਸਿੰਘ ਮੈਮੋਰੀਅਲ ਸਕੂਲ ਸੀਚੇਵਾਲ ਦੇ ਵਿਦਿਆਰਥੀਆਂ ਦਾ ਸਨਮਾਨ ਰਾਜ ਸਭਾ ਮੈਬਂਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਕੀਤਾ ਗਿਆ । ਸਕੂਲ ਦੇ ਬੱਚਿਆਂ ਨੇ ਹਾਕੀ ਅੰਡਰ-11 ਵਿੱਚੋ ਜਲੰਧਰ ਵੱਲੋਂ ਖੇਡਦਿਆਂ ਪੰਜਾਬ […]

Continue Reading

*ਹੜਾਂ ਦੀ ਤਬਾਹੀ ਬਾਅਦ ਸਿਖ ਸੇਵਕ ਸੁਸਾਇਟੀ ਨੇ ਲਈ ਪੀੜਤਾਂ ਦੀ ਸਾਰ*

ਜਲੰਧਰ (ਜਸਪਾਲ ਕੈਂਥ)-ਸਤਲੁਜ ਦੀ ਮਾਰ ਨੇ ਜਦੋਂ ਧੁਸੀ ਬੰਨ ਨੂੰ ਚੀਰ ਕੇ ਧਰਤੀ ਦੀ ਛਾਤੀ ਚੀਰ ਪਿੰਡ ਮੰਡਾਲਾ ਛੰਨਾ ਦੇ ਆਲੇ ਦੁਆਲੇ ਕੁਝ ਪਿੰਡਾਂ ਦੇ ਘਰ ਇੱਕੋ ਝਟਕੇ ਵਿੱਚ ਮਿੱਟੀ ਦੇ ਢੇਰ ਬਣ ਗਏ ਸਨ। ਪਾਣੀ ਨੇ ਘਰਾਂ ਨੂੰ ਨਿਗਲ ਲਿਆ, ਖੇਤਾਂ ਨੂੰ ਮਿਂਟੀ ਕਰ ਦਿੱਤਾ, ਅਤੇ ਲੋਕਾਂ ਦੇ ਸੁਪਨਿਆਂ ਨੂੰ ਇੱਕੋ ਰਾਤ ਵਿੱਚ ਹੜ […]

Continue Reading

*ਸਿੱਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਵੱਲੋਂ ਹੜ ਪੀੜਤਾਂ ਦੇ ਢਹੇ ਘਰ ਮੁੜ ਉਸਾਰਨ ਦਾ ਐਲਾਨ,ਪੰਜ ਘਰਾਂ ਦਾ ਪਚੀ ਲੱਖ ਦੇ ਕਰੀਬ ਖਰਚਾ ਆਵੇਗਾ*

ਜਲੰਧਰ (ਜਸਪਾਲ ਕੈਂਥ)-ਪੰਜਾਬ ਦੇ ਬਾਰਡਰ ਇਲਾਕਿਆਂ ਵਿੱਚ ਆਈਆਂ ਭਿਆਨਕ ਹੜਾਂ ਨੇ ਹਜ਼ਾਰਾਂ ਪਰਿਵਾਰਾਂ ਨੂੰ ਬੇਘਰ ਕਰ ਦਿੱਤਾ ਸੀ। ਸਰਹੱਦ ਨਾਲ ਲੱਗਦੇ ਪਿੰਡ ਖੋਖਰ, ਅਜਨਾਲਾ, ਦਿਆਲ ਭੱਟੀ, ਡੇਰਾ ਬਾਬਾ ਨਾਨਕ ਤੇ ਚੋਂਤਰਾਂ ਵਰਗੇ ਇਲਾਕਿਆਂ ਵਿੱਚ ਲੋਕ ਅੱਜ ਵੀ ਟੁੱਟੇ-ਫੁੱਟੇ ਘਰਾਂ ਵਿੱਚ ਜਾਂ ਰਿਸ਼ਤੇਦਾਰਾਂ ਕੋਲ ਪਨਾਹ ਲੈ ਕੇ ਰਹਿਣ ਲਈ ਮਜਬੂਰ ਹਨ। ਸਰਕਾਰੀ ਮਦਦ ਦਾ ਇੰਤਜ਼ਾਰ ਕਰਦਿਆਂ […]

Continue Reading

*ਇੰਨੋਸੈਂਟ ਹਾਰਟਸ ਨੇ ਏ.ਸੀ.ਈ ਸਲਾਨਾ ਚੈਂਪੀਅਨ ਐਕਸੀਲੈਂਸ ਅਵਾਰਡਸ 2025 ‘ਚ ਖਿਡਾਰੀਆਂ ਦਾ ਕੀਤਾ ਸਨਮਾਨ*

ਜਲੰਧਰ (ਜਸਪਾਲ ਕੈਂਥ)-ਬੋਰੀ ਮੈਮੋਰੀਅਲ ਐਜੂਕੇਸ਼ਨਲ ਐਂਡ ਮੈਡੀਕਲ ਟਰੱਸਟ ਦੇ ਤਹਿਤ, ਇੰਨੋਸੈਂਟ ਹਾਰਟਸ ਗਰੁੱਪ ਨੇ ਸਲਾਨਾ ਚੈਂਪੀਅਨ ਐਕਸੀਲੈਂਸ (ਏ ਸੀ ਈ) ਅਵਾਰਡਸ 2025 ਦਾ ਆਯੋਜਨ ਕੀਤਾ, ਜਿਸ ਵਿੱਚ ਪੰਜਾਂ ਸ਼ਾਖਾਵਾਂ — ਗ੍ਰੀਨ ਮਾਡਲ ਟਾਊਨ, ਲੋਹੜਾਂ, ਨੂਰਪੁਰ ਰੋਡ, ਕੈਂਟ.-ਜੰਡਿਆਲਾ ਰੋਡ ਅਤੇ ਕਪੂਰਥਲਾ ਰੋਡ — ਦੇ ਪ੍ਰਤਿਭਾਸ਼ਾਲੀ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਅੰਤਰਰਾਸ਼ਟਰੀ, ਰਾਸ਼ਟਰੀ, ਰਾਜ ਅਤੇ ਜ਼ਿਲ੍ਹਾ ਪੱਧਰ […]

Continue Reading

*ਅਮਰੀਕਾ ਵਿੱਚ ਅੰਮ੍ਰਿਤਧਾਰੀ ਸਿੰਘ ਸਵਰਨਜੀਤ ਸਿੰਘ ਖਾਲਸਾ ਦੇ ਮੇਅਰ ਬਣਨ ਤੇ ਸਿੱਖ ਤਾਲਮੇਲ ਕਮੇਟੀ ਵੱਲੋਂ ਉਹਨਾਂ ਦੇ ਪਿਤਾ ਪਰਮਿੰਦਰ ਪਾਲ ਸਿੰਘ ਖਾਲਸਾ ਨੂੰ ਸਨਮਾਨਿਤ ਕੀਤਾ*

ਜਲੰਧਰ (ਜਸਪਾਲ ਕੈਂਥ )-ਅਮਰੀਕਾ ਵਿੱਚ ਕੋਨਿਕਟੀਕਟ ਦੇ ਨੋਰਵਿਚ ਨਗਰ ਦੇ ਪਹਿਲੇ ਸਿੱਖ ਮੇਅਰ ਬਣ ਕੇ ਸਰਦਾਰ ਸਵਰਨਜੀਤ ਸਿੰਘ ਖਾਲਸਾ ਜੋ ਕਿ ਅੰਮ੍ਰਿਤ ਧਾਰੀ ਸਿੰਘ ਹਨ ਤੇ ਜਲੰਧਰ ਦੇ ਸਿੱਖ ਆਗੂ ਪਰਮਿੰਦਰ ਪਾਲ ਸਿੰਘ ਖਾਲਸਾ ਸਪੁੱਤਰ ਹਨ ਨੇ ਸਮੁੱਚੀ ਸਿੱਖ ਕੌਮ ਦੇ ਪੰਜਾਬ ਦਾ ਨਾਮ ਸਾਰੀ ਦੁਨੀਆਂ ਵਿੱਚ ਰੋਸ਼ਨ ਕੀਤਾ ਸਵਰਨਜੀਤ ਸਿੰਘ ਖਾਲਸਾ ਦੇ ਦਾਦਾ ਜੀ […]

Continue Reading

*ਪਹਿਲੀ ਮਹਿਲਾ ਪ੍ਰਧਾਨ ਮੰਤਰੀ ਨੂੰ ਦਿੱਤੀ ਸ਼ਰਧਾਂਜਲੀ ਸ਼ਿਵਸੈਨਾ ਲੋਇੰਨ ਨੇ*

ਜਲੰਧਰ 1 ਨਵੰਬਰ (ਮਨੀ ਕੁਮਾਰ ਅਰੋੜਾ) ਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਜੀ ਦੀ ਸ਼ਹਾਦਤ ਨੂੰ ਤਾਜ਼ਾ ਕਰਦੇ ਹੋਏ ਅੱਜ ਉਨ੍ਹਾਂ ਦੀ ਬਰਸੀ ਨੂੰ ਸਮਰਪਿਤ ਸੰਖੇਪ ਜਿਹਾ ਪ੍ਰੋਗਰਾਮ ਸ਼ਿਵਸੈਨਾ ਲੋਇੰਨ ਦੇ ਸਭ ਦਫ਼ਤਰ ਦੋਆਬਾ ਮਾਰਕੀਟ ਵਿੱਚ ਗਲੋਬਲ ਮੀਡੀਆ ਨੈੱਟਵਰਕ ਅਤੇ ਤਹਿਲਕਾ ਐਟੀ ਕੁਰੱਪਸ਼ਨ ਸੁਸਾਇਟੀ ਵੱਲੋਂ ਪੰਜਾਬ ਯੁਵਾ ਪ੍ਰਧਾਨ ਮਨੀ ਕੁਮਾਰ ਅਰੋੜਾ ਦੀ […]

Continue Reading

*ਸਿੱਖ ਸੇਵਕ ਸੁਸਾਇਟੀ ਵੱਲੋਂ ਹੜ੍ਹ ਪੀੜਤ ਪਿੰਡ ਮੰਡਾਲਾ ਛੰਨਾ ਦੀ ਸੇਵਾ ਨਿਭਾਈ ਅਤੇ ਫ੍ਰੀ ਬੀਜ ਵੰਡ ਸਮਾਗਮ ਦਾ ਐਲਾਨ ,ਮੰਡਾਲਾ ਛੰਨਾ ਦੇ ਗ੍ਰੰਥੀ ਸਿੰਘ ਲਈ ਕਪੜਿਆਂ ਦਾ ਕਾਰੋਬਾਰ ਖੋਲਣ ਦੀ ਦਿੱਤੀ ਸਹੂਲਤ -ਖਾਲਸਾ*

ਜਲੰਧਰ (ਜਸਪਾਲ ਕੈਂਥ)- ਸਿੱਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਨੇ ਪੰਜਾਬ ਵਿੱਚ ਹਾਲ ਹੀ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਪਿੰਡਾਂ ਦੀ ਸੇਵਾ ਅਤੇ ਪੁਨਰਵਾਸ ਲਈ ਵਿਆਪਕ ਯਤਨਾਂ ਦੀ ਸ਼ੁਰੂਆਤ ਕੀਤੀ ਹੈ। ਸਿਖ ਸੇਵਕ ਸੁਸਾਇਟੀ ਦੇ ਮੁਖ ਜਥੇਦਾਰ ਪਰਮਿੰਦਰ ਪਾਲ ਸਿੰਘ ਖਾਲਸਾ ਨੇ ਦੱਸਿਆ ਕਿ ਪਿਛਲੇ ਦਿਨੀਂ ਪੰਜਾਬ ਦੇ ਕਈ ਖੇਤਰਾਂ ਵਿੱਚ ਆਏ ਹੜ੍ਹਾਂ ਨੇ ਬਹੁਤ […]

Continue Reading

*2 ਰੋਜ਼ਾ ਤਹਿਸੀਲ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ 2025 ਕਮਾਲਪੁਰ ਵਿੱਚ*

ਲੋਹੀਆਂ ਖਾਸ (ਰਾਜੀਵ ਕੁਮਾਰ ਬੱਬੂ) -ਤਹਿਸੀਲ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਵੱਖ ਵੱਖ ਤਰ੍ਹਾਂ ਦੇ ਫਾਈਨਲ ਮੁਕਾਬਲੇ ਸ੍ਰੀਮਤੀ ਹਰਜਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਜਲੰਧਰ, ਬੀ ਕੇ ਮਹਿਮੀ ਬਲਾਕ ਸਿੱਖਿਆ ਅਫ਼ਸਰ ਨਕੋਦਰ, ਰਮੇਸ਼ਵਰ ਚੰਦਰ ਬਲਾਕ ਸਿੱਖਿਆ ਅਫ਼ਸਰ ਲੋਹੀਆਂ ਖ਼ਾਸ, ਵਿਜੇ ਨਰੂਲਾ ਸਿਖਿਆ ਅਫਸਰ ਸ਼ਾਹਕੋਟ, ਨਿਰਮਲ ਸਿੰਘ Bpeo ਨਕੋਦਰ, ਮਨੀਸ਼ ਸ਼ਰਮਾ ਉਪ ਜ਼ਿਲ੍ਹਾ ਅਫ਼ਸਰ ਜਲੰਧਰ ਦੀ ਰਹਿਨੁਮਾਈ […]

Continue Reading