*ਇੰਨੋਸੈਂਟ ਹਾਰਟਸ ਦੇ ਇੰਨੋਕਿਡਜ਼ ਗਰੀਨ ਮਾਡਲ ਟਾਊਨ ਦੇ ਸਕਾਲਰਜ ਦੇ ਲਈ ਗ੍ਰੈਜੂਏਸ਼ਨ ਸਮਾਰੋਹ*

ਜਲੰਧਰ (ਦਾ ਮਿਰਰ ਪੰਜਾਬ)-ਇੰਨੋਸੈਂਟ ਹਾਰਟਸ, ਗ੍ਰੀਨ ਮਾਡਲ ਟਾਊਨ ਦੇ ਪ੍ਰੀ-ਪ੍ਰਾਇਮਰੀ ਸਕੂਲ ਦੇ ਇੰਨੋਕਿਡਜ ਵਿੱਚ ਸਕਾਲਰਜ ਦੇ ਵਿਦਿਆਰਥੀਆਂ ਲਈ ਬਹੁਤ ਹੀ ਧੂਮ-ਧਾਮ ਅਤੇ ਸ਼ਾਨੋ-ਸ਼ੌਕਤ ਨਾਲ ਗ੍ਰੈਜੂਏਸ਼ਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਉੱਤੇ ਨੰਨ੍ਹੇ-ਮੁੰਨੇ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ। ਪ੍ਰੋਗਰਾਮ ਦਾ ਵਿਸ਼ਾ ਹੋਮ-ਅਵੇ-ਫਰੋਮ ਸਕੂਲ ਸੀ। ਮੁੱਖ ਮਹਿਮਾਨ ਦੀ ਭੂਮਿਕਾ ਡਾ.ਪਲਕ ਗੁਪਤਾ ਬੌਰੀ (ਡਾਇਰੈਕਟਰ ਸੀ.ਐਸ.ਆਰ)ਨੇ ਅਤੇ ਗੈਸਟ […]

Continue Reading

*ਇਨੋਸੈਂਟ ਹਾਰਟਸ ਆਈ ਸੈਂਟਰ ਵਿਖੇ ਗਲੂਕੋਮਾ ਜਾਗਰੂਕਤਾ ਹਫਤੇ ਦੌਰਾਨ ਅੱਖਾਂ ਦੀ ਮੁਫਤ ਸਿਹਤ ਸੰਭਾਲ ਜਾਂਚ ਅਤੇ ਗਲੂਕੋਮਾ ਸਕਰੀਨਿੰਗ ਕੈਂਪ ਦਾ ਆਯੋਜਨ*

ਜਲੰਧਰ (ਦਾ ਮਿਰਰ ਪੰਜਾਬ)-ਬੋਰੀ ਮੈਮੋਰੀਅਲ ਐਜੂਕੇਸ਼ਨਲ ਐਂਡ ਮੈਡੀਕਲ ਟਰੱਸਟ ਦੀ ਸਰਪ੍ਰਸਤੀ ਹੇਠ ‘ਦਿਸ਼ਾ-ਏਕ ਪਹਿਲ’ ਦੀ ਮੈਡੀਕਲ ਸੇਵਾਵਾਂ ਤਹਿਤ ‘ਇਨੋਸੈਂਟ ਹਾਰਟਸ ਆਈ ਸੈਂਟਰ’ ਵਿਖੇ ਗਲਾਕੋਮਾ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ। ‘ਬਿੱਗ ਬੀਟ ਇਨਵਿਜ਼ੀਬਲ ਗਲਾਕੋਮਾ’ ਸਬੰਧੀ ਇਸ ਆਈ ਸੈਂਟਰ ਵਿਖੇ 13, 14 ਅਤੇ 15 ਮਾਰਚ 2023 ਨੂੰ ਅੱਖਾਂ ਦੀ ਸਿਹਤ ਸੰਭਾਲ ਜਾਂਚ ਅਤੇ ਗਲਾਕੋਮਾ ਸਕਰੀਨਿੰਗ ਕੈਂਪ […]

Continue Reading

*ਨਸ਼ੇ ਨਾਲ ਹੋ ਰਹੀਆਂ ਮੌਤਾਂ, ਕਰਤਾਰਪੁਰ ਹਲਕੇ ’ਚ ਆਪ ਸਰਕਾਰ ਤੇ ਪੁਲਿਸ ਪੂਰੀ ਤਰ੍ਹਾਂ ਫੇਲ੍ਹ*

ਜਲੰਧਰ (ਦਾ ਮਿਰਰ ਪੰਜਾਬ)- ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਆਪ ਸਰਕਾਰ ਦੌਰਾਨ ਦੂਸਰੇ ਇਲਾਕਿਆਂ ਵਾਂਗ ਹਲਕਾ ਕਰਤਾਰਪੁਰ ’ਚ ਵੀ ਨਸ਼ਾ ਵੱਡੇ ਪੱਧਰ ’ਤੇ ਵਿਕ ਰਿਹਾ ਹੈ। ਇਸ ਨਾਲ ਸਮਾਜਿਕ ਢਾਂਚਾ ਤਾਂ ਬਰਬਾਦ ਹੋ ਹੀ ਰਿਹਾ ਹੈ, ਨਾਲ ਹੀ ਲੋਕਾਂ ਦੀਆਂ ਮੌਤਾਂ ਵੀ ਹੋ ਰਹੀਆਂ ਹਨ। ਸੂਬੇ […]

Continue Reading

*ਬੰਦੀ ਸਿੰਘਾਂ ਦੀ ਰਿਹਾਈ ‘ਚ ਹੋ ਰਹੀ ਦੇਰੀ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਰੋਸ ਵੱਜੋਂ ਫਰਾਂਸ ‘ਚ ਹੋਇਆ ਰੋਸ ਮੁਜਾਹਰਾ–ਸਮੂੰਹ ਗੁਰਦੁਆਰਾ ਪ੍ਰਬੰਧਕ*

ਪੈਰਿਸ 7 ਮਾਰਚ ( ਭੱਟੀ ਫਰਾਂਸ ) ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਸਿੱਖਾਂ ਦੀਆਂ ਵੱਖੋ ਵੱਖ ਰਾਜਨੀਤਿਕ ਅਤੇ ਧਾਰਮਿਕ ਜਥੇਬੰਦੀਆ ਆਪੋ ਆਪਣੇ ਤੌਰ ਤੇ ਹਰੇਕ ਤਰੀਕੇ ਨਾਲ ਤਰਲੋਮੱਛੀ ਹੋ ਰਹੀਆਂ ਹਨ , ਐਪਰ ਮੌਕੇ ਦੀਆਂ ਸਰਕਾਰਾਂ ਟੱਸ ਤੋਂ ਮੱਸ ਨਹੀਂ ਹੋ ਰਹੀਆਂ । ਇਸ ਵੇਲੇ ਸੁਆਲ ਇਕੱਲੇ ਬੰਦੀ ਸਿੰਘਾਂ ਦੀ ਰਿਹਾਈ ਦਾ ਹੀ ਨਹੀਂ ਰਿਹਾ, […]

Continue Reading

*ਇੰਨੋਸੈਂਟ ਹਾਰਟਸ ਦੇ ਇੰਨੋਕਿਡਜ਼(ਲੋਹਾਰਾਂ)ਦੇ ਸਕਾਲਰਜ ਦੇ ਵਿਦਿਆਰਥੀਆਂ ਲਈ ਗ੍ਰੈਜੂਏਸ਼ਨ ਸਮਾਰੋਹ*

ਜਲੰਧਰ (ਦਾ ਮਿਰਰ ਪੰਜਾਬ)-ਇੰਨੋਸੈਂਟ ਹਾਰਟਸ, ਲੋਹਾਰਾਂ ਦੇ ਪ੍ਰੀ-ਪ੍ਰਾਇਮਰੀ ਸਕੂਲ ਦੇ ਇੰਨੋਕਿਡਜ ਵਿੱਚ ਸਕਾਲਰਜ ਦੇ ਵਿਦਿਆਰਥੀਆਂ ਲਈ ਬਹੁਤ ਹੀ ਧੂਮ-ਧਾਮ ਅਤੇ ਸ਼ਾਨੋ-ਸ਼ੌਕਤ ਨਾਲ ਗ੍ਰੈਜੂਏਸ਼ਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਬਹੁਪੱਖੀ ਪ੍ਰੋਗਰਾਮ ਪੇਸ਼ ਕੀਤਾ। ਪ੍ਰੋਗਰਾਮ ਦਾ ਵਿਸ਼ਾ ਹੋਮ-ਅਵੇ-ਫਰੋਮ ਸਕੂਲ ਸੀ। ਮੁੱਖ ਮਹਿਮਾਨ ਡਾ: ਪਲਕ ਬੌਰੀ ਗੁਪਤਾ ਡਾਇਰੈਕਟਰ ਸੀ.ਐਸ.ਆਰ ਨੇ ਸ਼ਮ੍ਹਾਂ ਰੌਸ਼ਨ ਕਰਕੇ ਪ੍ਰੋਗਰਾਮ ਦੀ ਸ਼ੁਰੂਆਤ […]

Continue Reading

*ਅੰਮ੍ਰਿਤਪਾਲ ਸਿੰਘ ਡੱਲੀ ਭਾਜਪਾ ਯੁਵਾ ਮੋਰਚਾ ਜ਼ਿਲਾ ਹੁਸ਼ਿਆਰਪੁਰ (ਦਿਹਾਤੀ) ਦੇ ਇੰਚਾਰਜ ਬਣੇ*

ਹੁਸ਼ਿਆਰਪੁਰ, (ਦਾ ਮਿਰਰ ਪੰਜਾਬ)- ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਅੰਮ੍ਰਿਤਪਾਲ ਸਿੰਘ ਡੱਲੀ ਨੂੰ ਭਾਜਪਾ ਯੁਵਾ ਮੋਰਚਾ ਜ਼ਿਲ੍ਹਾ ਹੁਸ਼ਿਆਰਪੁਰ ਦਿਹਾਤੀ ਦਾ ਇੰਚਾਰਜ ਨਿਯੁਕਤ ਕੀਤਾ। ਆਪਣੀ ਨਿਯੁਕਤੀ ‘ਤੇ ਡੱਲੀ ਨੇ ਪਾਰਟੀ ਹਾਈਕਮਾਂਡ, ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਜੀਵਨ ਗੁਪਤਾ, ਸ੍ਰੀਨਿਵਾਸਨ, ਰਜੇਸ਼ ਬੱਗਾ, ਯੁਵਾ ਮੋਰਚਾ ਪੰਜਾਬ ਪ੍ਰਧਾਨ ਕੰਵਰਬੀਰ ਸਿੰਘ ਟੌਹੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ […]

Continue Reading

*ਇੰਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਫੈਸ਼ਨ ਸ਼ੋਅ ਲਾਵੋਗਾ-2023 ਦਾ ਆਯੋਜਨ*

ਜਲੰਧਰ (ਦਾ ਮਿਰਰ ਪੰਜਾਬ)-ਵਿਦਿਆਰਥੀਆਂ ਦੀ ਸ਼ਖਸੀਅਤ ਨੂੰ ਨਿਖਾਰਨ ਅਤੇ ਆਤਮ ਵਿਸ਼ਵਾਸ ਨੂੰ ਵਧਾਉਣ ਲਈ, ਇੰਨੋਸੈਂਟ ਹਾਰਟਸ ਗਰੁੱਪ ਆਫ ਇੰਸਟੀਚਿਊਸ਼ਨਜ਼ ਵਿਖੇ ਵਿੰਟੇਜ ਫੈਸ਼ਨ ਸ਼ੋਅ ਲਾਵੋਗਾ – 2023 ਦਾ ਆਯੋਜਨ ਕੀਤਾ ਗਿਆ । ਇੰਸਟੀਚਿਊਸ਼ਨ ਦੇ ਸਾਰੇ ਵਿਭਾਗਾਂ ਦੇ ਵਿਦਿਆਰਥੀਆਂ ਨੇ ਪੂਰੇ ਜੋਸ਼ ਨਾਲ ਇਸ ਸਮਾਗਮ ਵਿੱਚ ਭਾਗ ਲਿਆ ਅਤੇ ਰੰਗੀਨ ਪਹਿਰਾਵੇ ਅਤੇ ਭਰੋਸੇਮੰਦ ਵਾਕ ਨਾਲ ਆਪਣੀ ਪ੍ਰਤਿਭਾ […]

Continue Reading

*ਇੰਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਸਕੂਲ ਆਫ਼ ਹੋਟਲ ਮੈਨੇਜਮੈਂਟ ਵੱਲੋਂ “ਬੇਕਰੀ ਉਤਪਾਦਾਂ” ‘ਤੇ ਵਰਕਸ਼ਾਪ ਦਾ ਆਯੋਜਨ*

ਜਲੰਧਰ( ਦਾ ਮਿਰਰ ਪੰਜਾਬ)-ਬੇਕਰੀ ਵਿੱਚ ਇੱਕ ਹੁਨਰਮੰਦ ਪੇਸ਼ੇਵਰ ਨੂੰ ਵਿਕਸਤ ਕਰਨ ਦੇ ਯਤਨ ਵਿੱਚ, ਇੰਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਸਕੂਲ ਆਫ਼ ਹੋਟਲ ਮੈਨੇਜਮੈਂਟ ਵੱਲੋਂ ” ਬੇਕਰੀ ਉਤਪਾਦਾਂ ” ਵਿਸ਼ੇ ‘ਤੇ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ। ਵਰਕਸ਼ਾਪ ਦੇ ਰਿਸੋਰਸ ਪਰਸਨ ਬੇਕਰੀ ਸ਼ੈੱਫ ਮੋਹਿਤ ਮੋਂਗਾ ਸਨ। ਸ਼ੈੱਫ ਮੋਹਿਤ ਨੇ ਵਿਦਿਆਰਥੀਆਂ ਨੂੰ ਚਾਕਲੇਟਾਂ ਦੀ ਬਣਤਰ ਅਤੇ ਡੋਹ […]

Continue Reading

*इन्द्रप्रस्थ अपोलो हॉस्पिटल्स ने जालंधर के पीजीआई हॉस्पिटल में लिवर ट्रांसप्लान्ट के मरीज़ों के लिए शुरू किया स्पेशलाइज़्ड आउट पेशेन्ट क्लिनिक*

Jalandhar,(The Mirror Punjab)-: देश भर के लोगों को आधुनिक उपचार उपलब्ध कराने के प्रयासों को जारी रखते हुए इन्द्रप्रस्थ अपोलो हॉस्पिटल्स, नई दिल्ली ने अडवान्स्ड लिवर रोगों से पीड़ित मरीज़ों के लिए आउट-पेशेन्ट क्लिनिक के संचालन हेतु जालंधर के पीजीआई हॉस्पिटल के साथ साझेदारी की है, इस आउट-पेशेन्ट क्लिनिक से मरीज़ लिवर ट्रांसप्लान्ट सेवाओं का […]

Continue Reading

*ਭਾਜਪਾ ਯੁਵਾ ਮੋਰਚਾ ਪੰਜਾਬ ਦੇ ਵਾਈਸ ਪ੍ਰਧਾਨ ਅੰਮ੍ਰਿਤਪਾਲ ਸਿੰਘ ਡੱਲ਼ੀ ਵਲੋ ਨੌਜਵਾਨਾਂ ਨੂੰ ਖੇਡ ਕਿੱਟਾ ਤਕਸੀਮ*

ਜਲੰਧਰ (ਦਾ ਮਿਰਰ ਪੰਜਾਬ)-ਭਾਜਪਾ ਯੁਵਾ ਮੋਰਚਾ ਪੰਜਾਬ ਦੇ ਵਾਈਸ ਪ੍ਰਧਾਨ ਅੰਮ੍ਰਿਤਪਾਲ ਸਿੰਘ ਡੱਲ਼ੀ ਵਲੋ ਹਲਕਾ ਆਦਮਪੁਰ ਦੇ ਪਿੰਡ ਘੜਿਆਲ ਅਤੇ ਰੰਧਾਵਾ ਮਸੰਦਾ ਦੇ ਨੌਜਵਾਨਾਂ ਨੂੰ ਕ੍ਰਿਕਟ ਅਤੇ ਵਾਲੀਬਾਲ ਦੀਆਂ ਖੇਡ ਕਿੱਟਾਂ ਵੰਡੀਆਂ ਗਈਆਂ । ਅੰਮ੍ਰਿਤਪਾਲ ਸਿੰਘ ਡੱਲ਼ੀ ਨੇ ਗੱਲਬਾਤ ਕਰਦਿਆ ਨੋਜ਼ਵਾਨਾ ਨੂੰ ਨਸ਼ਿਆਂ ਤੋਂ ਮੁਕਤ ਹੋ ਕੇ ਖੇਡ ਮੈਦਾਨਾਂ ਨਾਲ ਜੁੜਨ ਦਾ ਸੰਦੇਸ਼ ਦਿੱਤਾ ਤੇ […]

Continue Reading