*37 ਵਾਂ ਰਾਸ਼ਟਰੀ ਅੱਖਾਂ ਦਾ ਪੰਦਰਵਾੜਾ 8 ਸਿਤੰਬਰ ਤੱਕ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨ ਛੋਹ ਗੰਗਾ ਵਿਖੇ ਲਗਾਇਆ ਜਾਵੇਗਾ- ਸੰਤ ਸਤਵਿੰਦਰ ਹੀਰਾ*
ਜਲੰਧਰ (ਦਾ ਮਿਰਰ ਪੰਜਾਬ)-ਆਲ ਇੰਡੀਆ ਆਦਿ ਧਰਮ ਮਿਸ਼ਨ ਭਾਰਤ ਵੱਲੋਂ ਅੱਜ ਪੰਜਾਬ ਪ੍ਰੈੱਸ ਕਲੱਬ ਜਲੰਧਰ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ । ਜਿਸ ਵਿਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਰਾਸ਼ਟਰੀ ਪ੍ਰਧਾਨ ਸੰਤ ਸਤਵਿੰਦਰ ਹੀਰਾ ਨੇ ਦੱਸਿਆ ਕਿ ਆਲ ਇੰਡੀਆ ਆਦਿ ਧਰਮ ਮਿਸ਼ਨ ਭਾਰਤ ਅਤੇ ਸੰਕਰਾ ਆਈ ਹਸਪਤਾਲ ਲੁਧਿਆਣਾ ਦੇ ਸਹਿਯੋਗ ਨਾਲ […]
Continue Reading